ਜੋਗੀ ਭੋਗੀ ਕਾਪੜੀ ਕਿਆ ਭਵਹਿ ਦਿਸੰਤਰ ॥ ਗੁਰ ਕਾ ਸਬਦੁ ਨ ਚੀਨੑਹੀ ਤਤੁ ਸਾਰੁ ਨਿਰੰਤਰ ॥੩॥
ਪੰਡਿਤ ਪਾਧੇ ਜੋਇਸੀ ਨਿਤ ਪੜ੍ਹਹਿ ਪੁਰਾਣਾ ॥ ਅੰਤਰਿ ਵਸਤੁ ਨ ਜਾਣਨੑੀ ਘਟਿ ਬ੍ਰਹਮੁ ਲੁਕਾਣਾ ॥੪॥
ਇਕਿ ਤਪਸੀ ਬਨ ਮਹਿ ਤਪੁ ਕਰਹਿ ਨਿਤ ਤੀਰਥ ਵਾਸਾ ॥ ਆਪੁ ਨ ਚੀਨਹਿ ਤਾਮਸੀ ਕਾਹੇ ਭਏ ਉਦਾਸਾ ॥੫॥
ਇਕਿ ਬਿੰਦੁ ਜਤਨ ਕਰਿ ਰਾਖਦੇ ਸੇ ਜਤੀ ਕਹਾਵਹਿ ॥ ਬਿਨੁ ਗੁਰ ਸਬਦ ਨ ਛੂਟਹੀ ਭ੍ਰਮਿ ਆਵਹਿ ਜਾਵਹਿ ॥੬॥
ਇਕਿ ਗਿਰਹੀ ਸੇਵਕ ਸਾਧਿਕਾ ਗੁਰਮਤੀ ਲਾਗੇ ॥ ਨਾਮੁ ਦਾਨੁ ਇਸਨਾਨੁ ਦ੍ਰਿੜੁ ਹਰਿ ਭਗਤਿ ਸੁ ਜਾਗੇ ॥੭॥
ਗੁਰ ਤੇ ਦਰੁ ਘਰੁ ਜਾਣੀਐ ਸੋ ਜਾਇ ਸਿਞਾਣੈ ॥ ਨਾਨਕ ਨਾਮੁ ਨ ਵੀਸਰੈ ਸਾਚੇ ਮਨੁ ਮਾਨੈ ॥੮॥੧੪॥
ਆਸਾ ਮਹਲਾ ੧ ॥
ਮਨਸਾ ਮਨਹਿ ਸਮਾਇਲੇ ਭਉਜਲੁ ਸਚਿ ਤਰਣਾ ॥ ਆਦਿ ਜੁਗਾਦਿ ਦਇਆਲੁ ਤੂ ਠਾਕੁਰ ਤੇਰੀ ਸਰਣਾ ॥੧॥
ਤੂ ਦਾਤੌ ਹਮ ਜਾਚਿਕਾ ਹਰਿ ਦਰਸਨੁ ਦੀਜੈ ॥ ਗੁਰਮੁਖਿ ਨਾਮੁ ਧਿਆਈਐ ਮਨ ਮੰਦਰੁ ਭੀਜੈ ॥੧॥ ਰਹਾਉ ॥
ਕੂੜਾ ਲਾਲਚੁ ਛੋਡੀਐ ਤਉ ਸਾਚੁ ਪਛਾਣੈ ॥ ਗੁਰ ਕੈ ਸਬਦਿ ਸਮਾਈਐ ਪਰਮਾਰਥੁ ਜਾਣੈ ॥੨॥
ਇਹੁ ਮਨੁ ਰਾਜਾ ਲੋਭੀਆ ਲੁਭਤਉ ਲੋਭਾਈ ॥ ਗੁਰਮੁਖਿ ਲੋਭੁ ਨਿਵਾਰੀਐ ਹਰਿ ਸਿਉ ਬਣਿ ਆਈ ॥੩॥
ਕਲਰਿ ਖੇਤੀ ਬੀਜੀਐ ਕਿਉ ਲਾਹਾ ਪਾਵੈ ॥ ਮਨਮੁਖੁ ਸਚਿ ਨ ਭੀਜਈ ਕੂੜੁ ਕੂੜਿ ਗਡਾਵੈ ॥੪॥
ਲਾਲਚੁ ਛੋਡਹੁ ਅੰਧਿਹੋ ਲਾਲਚਿ ਦੁਖੁ ਭਾਰੀ ॥ ਸਾਚੌ ਸਾਹਿਬੁ ਮਨਿ ਵਸੈ ਹਉਮੈ ਬਿਖੁ ਮਾਰੀ ॥੫॥
ਦੁਬਿਧਾ ਛੋਡਿ ਕੁਵਾਟੜੀ ਮੂਸਹੁਗੇ ਭਾਈ ॥ ਅਹਿਨਿਸਿ ਨਾਮੁ ਸਲਾਹੀਐ ਸਤਿਗੁਰ ਸਰਣਾਈ ॥੬॥
ਮਨਮੁਖ ਪਥਰੁ ਸੈਲੁ ਹੈ ਧ੍ਰਿਗੁ ਜੀਵਣੁ ਫੀਕਾ ॥ ਜਲ ਮਹਿ ਕੇਤਾ ਰਾਖੀਐ ਅਭ ਅੰਤਰਿ ਸੂਕਾ ॥੭॥
ਹਰਿ ਕਾ ਨਾਮੁ ਨਿਧਾਨੁ ਹੈ ਪੂਰੈ ਗੁਰਿ ਦੀਆ ॥ ਨਾਨਕ ਨਾਮੁ ਨ ਵੀਸਰੈ ਮਥਿ ਅੰਮ੍ਰਿਤੁ ਪੀਆ ॥੮॥੧੫॥
ਆਸਾ ਮਹਲਾ ੧ ॥
ਚਲੇ ਚਲਣਹਾਰ ਵਾਟ ਵਟਾਇਆ ॥ ਧੰਧੁ ਪਿਟੇ ਸੰਸਾਰੁ ਸਚੁ ਨ ਭਾਇਆ ॥੧॥
ਕਿਆ ਭਵੀਐ ਕਿਆ ਢੂਢੀਐ ਗੁਰ ਸਬਦਿ ਦਿਖਾਇਆ ॥ ਮਮਤਾ ਮੋਹੁ ਵਿਸਰਜਿਆ ਅਪਨੈ ਘਰਿ ਆਇਆ ॥੧॥ ਰਹਾਉ ॥
ਸਚਿ ਮਿਲੈ ਸਚਿਆਰੁ ਕੂੜਿ ਨ ਪਾਈਐ ॥ ਸਚੇ ਸਿਉ ਚਿਤੁ ਲਾਇ ਬਹੁੜਿ ਨ ਆਈਐ ॥੨॥
ਮੋਇਆ ਕਉ ਕਿਆ ਰੋਵਹੁ ਰੋਇ ਨ ਜਾਣਹੂ ॥ ਰੋਵਹੁ ਸਚੁ ਸਲਾਹਿ ਹੁਕਮੁ ਪਛਾਣਹੂ ॥੩॥
ਹੁਕਮੀ ਵਜਹੁ ਲਿਖਾਇ ਆਇਆ ਜਾਣੀਐ ॥ ਲਾਹਾ ਪਲੈ ਪਾਇ ਹੁਕਮੁ ਸਿਞਾਣੀਐ ॥੪॥
jogee bhogee kaapaRee kiaa bhaveh dhisa(n)tar ||
gur kaa sabadh na cheen(h)hee tat saar nira(n)tar ||3||
pa(n)ddit paadhe joisee nit paRheh puraanaa ||
a(n)tar vasat na jaanan(h)ee ghaT braham lukaanaa ||4||
eik tapasee ban meh tap kareh nit teerath vaasaa ||
aap na cheeneh taamasee kaahe bhe udhaasaa ||5||
eik bi(n)dh jatan kar raakhadhe se jatee kahaaveh ||
bin gur sabadh na chhooTahee bhram aaveh jaaveh ||6||
eik girahee sevak saadhikaa gurmatee laage ||
naam dhaan isanaan dhiraR har bhagat su jaage ||7||
gur te dhar ghar jaaneeaai so jai sin(j)aanai ||
naanak naam na veesarai saache man maanai ||8||14||
aasaa mahalaa pehilaa ||
manasaa maneh samaile bhaujal sach taranaa ||
aadh jugaadh dhiaal too Thaakur teree saranaa ||1||
too dhaatau ham jaachikaa har dharasan dheejai ||
gurmukh naam dhiaaieeaai man ma(n)dhar bheejai ||1|| rahaau ||
kooRaa laalach chhoddeeaai tau saach pachhaanai ||
gur kai sabadh samaieeaai paramaarath jaanai ||2||
eih man raajaa lobheeaa lubhatau lobhaiee ||
gurmukh lobh nivaareeaai har siau ban aaiee ||3||
kalar khetee beejeeaai kiau laahaa paavai ||
manmukh sach na bheejiee kooR kooR gaddaavai ||4||
laalach chhoddahu a(n)dhiho laalach dhukh bhaaree ||
saachau saahib man vasai haumai bikh maaree ||5||
dhubidhaa chhodd kuvaaTaRee moosahuge bhaiee ||
ahinis naam salaaheeaai satigur saranaiee ||6||
manmukh pathar sail hai dhirag jeevan feekaa ||
jal meh ketaa raakheeaai abh a(n)tar sookaa ||7||
har kaa naam nidhaan hai poorai gur dheeaa ||
naanak naam na veesarai math a(n)mrit peeaa ||8||15||
aasaa mahalaa pehilaa ||
chale chalanahaar vaaT vaTaiaa ||
dha(n)dh piTe sa(n)saar sach na bhaiaa ||1||
kiaa bhaveeaai kiaa ddooddeeaai gur sabadh dhikhaiaa ||
mamataa moh visarajiaa apanai ghar aaiaa ||1|| rahaau ||
sach milai sachiaar kooR na paieeaai ||
sache siau chit lai bahuR na aaieeaai ||2||
moiaa kau kiaa rovahu roi na jaanahoo ||
rovahu sach salaeh hukam pachhaanahoo ||3||
hukamee vajahu likhai aaiaa jaaneeaai ||
laahaa palai pai hukam sin(j)aaneeaai ||4||