ਜੇਹੀ ਸੇਵ ਕਰਾਈਐ ਕਰਣੀ ਭੀ ਸਾਈ ॥ ਆਪਿ ਕਰੇ ਕਿਸੁ ਆਖੀਐ ਵੇਖੈ ਵਡਿਆਈ ॥੭॥
ਗੁਰ ਕੀ ਸੇਵਾ ਸੋ ਕਰੇ ਜਿਸੁ ਆਪਿ ਕਰਾਏ ॥ ਨਾਨਕ ਸਿਰੁ ਦੇ ਛੂਟੀਐ ਦਰਗਹ ਪਤਿ ਪਾਏ ॥੮॥੧੮॥
ਆਸਾ ਮਹਲਾ ੧ ॥
ਰੂੜੋ ਠਾਕੁਰ ਮਾਹਰੋ ਰੂੜੀ ਗੁਰਬਾਣੀ ॥ ਵਡੈ ਭਾਗਿ ਸਤਿਗੁਰੁ ਮਿਲੈ ਪਾਈਐ ਪਦੁ ਨਿਰਬਾਣੀ ॥੧॥
ਮੈ ਓਲ੍ਹ੍ਹਗੀਆ ਓਲ੍ਹ੍ਹਗੀ ਹਮ ਛੋਰੂ ਥਾਰੇ ॥ ਜਿਉ ਤੂੰ ਰਾਖਹਿ ਤਿਉ ਰਹਾ ਮੁਖਿ ਨਾਮੁ ਹਮਾਰੇ ॥੧॥ ਰਹਾਉ ॥
ਦਰਸਨ ਕੀ ਪਿਆਸਾ ਘਣੀ ਭਾਣੈ ਮਨਿ ਭਾਈਐ ॥ ਮੇਰੇ ਠਾਕੁਰ ਹਾਥਿ ਵਡਿਆਈਆ ਭਾਣੈ ਪਤਿ ਪਾਈਐ ॥੨॥
ਸਾਚਉ ਦੂਰਿ ਨ ਜਾਣੀਐ ਅੰਤਰਿ ਹੈ ਸੋਈ ॥ ਜਹ ਦੇਖਾ ਤਹ ਰਵਿ ਰਹੇ ਕਿਨਿ ਕੀਮਤਿ ਹੋਈ ॥੩॥
ਆਪਿ ਕਰੇ ਆਪੇ ਹਰੇ ਵੇਖੈ ਵਡਿਆਈ ॥ ਗੁਰਮੁਖਿ ਹੋਇ ਨਿਹਾਲੀਐ ਇਉ ਕੀਮਤਿ ਪਾਈ ॥੪॥
ਜੀਵਦਿਆ ਲਾਹਾ ਮਿਲੈ ਗੁਰ ਕਾਰ ਕਮਾਵੈ ॥ ਪੂਰਬਿ ਹੋਵੈ ਲਿਖਿਆ ਤਾ ਸਤਿਗੁਰੁ ਪਾਵੈ ॥੫॥
ਮਨਮੁਖ ਤੋਟਾ ਨਿਤ ਹੈ ਭਰਮਹਿ ਭਰਮਾਏ ॥ ਮਨਮੁਖੁ ਅੰਧੁ ਨ ਚੇਤਈ ਕਿਉ ਦਰਸਨੁ ਪਾਏ ॥੬॥
ਤਾ ਜਗਿ ਆਇਆ ਜਾਣੀਐ ਸਾਚੈ ਲਿਵ ਲਾਏ ॥ ਗੁਰ ਭੇਟੇ ਪਾਰਸੁ ਭਏ ਜੋਤੀ ਜੋਤਿ ਮਿਲਾਏ ॥੭॥
ਅਹਿਨਿਸਿ ਰਹੈ ਨਿਰਾਲਮੋ ਕਾਰ ਧੁਰ ਕੀ ਕਰਣੀ ॥ ਨਾਨਕ ਨਾਮਿ ਸੰਤੋਖੀਆ ਰਾਤੇ ਹਰਿ ਚਰਣੀ ॥੮॥੧੯॥
ਆਸਾ ਮਹਲਾ ੧ ॥
ਕੇਤਾ ਆਖਣੁ ਆਖੀਐ ਤਾ ਕੇ ਅੰਤ ਨ ਜਾਣਾ ॥ ਮੈ ਨਿਧਰਿਆ ਧਰ ਏਕ ਤੂੰ ਮੈ ਤਾਣੁ ਸਤਾਣਾ ॥੧॥
ਨਾਨਕ ਕੀ ਅਰਦਾਸਿ ਹੈ ਸਚ ਨਾਮਿ ਸੁਹੇਲਾ ॥ ਆਪੁ ਗਇਆ ਸੋਝੀ ਪਈ ਗੁਰ ਸਬਦੀ ਮੇਲਾ ॥੧॥ ਰਹਾਉ ॥
ਹਉਮੈ ਗਰਬੁ ਗਵਾਈਐ ਪਾਈਐ ਵੀਚਾਰੁ ॥ ਸਾਹਿਬ ਸਿਉ ਮਨੁ ਮਾਨਿਆ ਦੇ ਸਾਚੁ ਅਧਾਰੁ ॥੨॥
ਅਹਿਨਿਸਿ ਨਾਮਿ ਸੰਤੋਖੀਆ ਸੇਵਾ ਸਚੁ ਸਾਈ ॥ ਤਾ ਕਉ ਬਿਘਨੁ ਨ ਲਾਗਈ ਚਾਲੈ ਹੁਕਮਿ ਰਜਾਈ ॥੩॥
ਹੁਕਮਿ ਰਜਾਈ ਜੋ ਚਲੈ ਸੋ ਪਵੈ ਖਜਾਨੈ ॥ ਖੋਟੇ ਠਵਰ ਨ ਪਾਇਨੀ ਰਲੇ ਜੂਠਾਨੈ ॥੪॥
ਨਿਤ ਨਿਤ ਖਰਾ ਸਮਾਲੀਐ ਸਚੁ ਸਉਦਾ ਪਾਈਐ ॥ ਖੋਟੇ ਨਦਰਿ ਨ ਆਵਨੀ ਲੇ ਅਗਨਿ ਜਲਾਈਐ ॥੫॥
ਜਿਨੀ ਆਤਮੁ ਚੀਨਿਆ ਪਰਮਾਤਮੁ ਸੋਈ ॥ ਏਕੋ ਅੰਮ੍ਰਿਤ ਬਿਰਖੁ ਹੈ ਫਲੁ ਅੰਮ੍ਰਿਤੁ ਹੋਈ ॥੬॥
ਅੰਮ੍ਰਿਤ ਫਲੁ ਜਿਨੀ ਚਾਖਿਆ ਸਚਿ ਰਹੇ ਅਘਾਈ ॥ ਤਿੰਨਾ ਭਰਮੁ ਨ ਭੇਦੁ ਹੈ ਹਰਿ ਰਸਨ ਰਸਾਈ ॥੭॥
ਹੁਕਮਿ ਸੰਜੋਗੀ ਆਇਆ ਚਲੁ ਸਦਾ ਰਜਾਈ ॥ ਅਉਗਣਿਆਰੇ ਕਉ ਗੁਣੁ ਨਾਨਕੈ ਸਚੁ ਮਿਲੈ ਵਡਾਈ ॥੮॥੨੦॥
ਆਸਾ ਮਹਲਾ ੧ ॥
ਮਨੁ ਰਾਤਉ ਹਰਿ ਨਾਇ ਸਚੁ ਵਖਾਣਿਆ ॥ ਲੋਕਾ ਦਾ ਕਿਆ ਜਾਇ ਜਾ ਤੁਧੁ ਭਾਣਿਆ ॥੧॥
jehee sev karaieeaai karanee bhee saiee ||
aap kare kis aakheeaai vekhai vaddiaaiee ||7||
gur kee sevaa so kare jis aap karaae ||
naanak sir dhe chhooTeeaai dharageh pat paae ||8||18||
aasaa mahalaa pehilaa ||
rooRo Thaakur maaharo rooRee gurbaanee ||
vaddai bhaag satigur milai paieeaai padh nirabaanee ||1||
mai ol(h)geeaa ol(h)gee ham chhoroo thaare ||
jiau too(n) raakheh tiau rahaa mukh naam hamaare ||1|| rahaau ||
dharasan kee piaasaa ghanee bhaanai man bhaieeaai ||
mere Thaakur haath vaddiaaieeaa bhaanai pat paieeaai ||2||
saachau dhoor na jaaneeaai a(n)tar hai soiee ||
jeh dhekhaa teh rav rahe kin keemat hoiee ||3||
aap kare aape hare vekhai vaddiaaiee ||
gurmukh hoi nihaaleeaai iau keemat paiee ||4||
jeevadhiaa laahaa milai gur kaar kamaavai ||
poorab hovai likhiaa taa satigur paavai ||5||
manmukh toTaa nit hai bharameh bharamaae ||
manmukh a(n)dh na chetiee kiau dharasan paae ||6||
taa jag aaiaa jaaneeaai saachai liv laae ||
gur bheTe paaras bhe jotee jot milaae ||7||
ahinis rahai niraalamo kaar dhur kee karanee ||
naanak naam sa(n)tokheeaa raate har charanee ||8||19||
aasaa mahalaa pehilaa ||
ketaa aakhan aakheeaai taa ke a(n)t na jaanaa ||
mai nidhariaa dhar ek too(n) mai taan sataanaa ||1||
naanak kee aradhaas hai sach naam suhelaa ||
aap giaa sojhee piee gur sabadhee melaa ||1|| rahaau ||
haumai garab gavaieeaai paieeaai veechaar ||
saahib siau man maaniaa dhe saach adhaar ||2||
ahinis naam sa(n)tokheeaa sevaa sach saiee ||
taa kau bighan na laagiee chaalai hukam rajaiee ||3||
hukam rajaiee jo chalai so pavai khajaanai ||
khoTe Thavar na painee rale jooThaanai ||4||
nit nit kharaa samaaleeaai sach saudhaa paieeaai ||
khoTe nadhar na aavanee le agan jalaieeaai ||5||
jinee aatam cheeniaa paramaatam soiee ||
eko a(n)mirat birakh hai fal a(n)mrit hoiee ||6||
a(n)mirat fal jinee chaakhiaa sach rahe aghaiee ||
ti(n)naa bharam na bhedh hai har rasan rasaiee ||7||
hukam sa(n)jogee aaiaa chal sadhaa rajaiee ||
aauganiaare kau gun naanakai sach milai vaddaiee ||8||20||
aasaa mahalaa pehilaa ||
man raatau har nai sach vakhaaniaa ||
lokaa dhaa kiaa jai jaa tudh bhaaniaa ||1||