ਤਾ ਕੇ ਰੂਪ ਨ ਜਾਹੀ ਲਖਣੇ ਕਿਆ ਕਰਿ ਆਖਿ ਵੀਚਾਰੀ ॥੨॥
ਤੀਨਿ ਗੁਣਾ ਤੇਰੇ ਜੁਗ ਹੀ ਅੰਤਰਿ ਚਾਰੇ ਤੇਰੀਆ ਖਾਣੀ ॥ ਕਰਮੁ ਹੋਵੈ ਤਾ ਪਰਮ ਪਦੁ ਪਾਈਐ ਕਥੇ ਅਕਥ ਕਹਾਣੀ ॥੩॥
ਤੂੰ ਕਰਤਾ ਕੀਆ ਸਭੁ ਤੇਰਾ ਕਿਆ ਕੋ ਕਰੇ ਪਰਾਣੀ ॥ ਜਾ ਕਉ ਨਦਰਿ ਕਰਹਿ ਤੂੰ ਅਪਣੀ ਸਾਈ ਸਚਿ ਸਮਾਣੀ ॥੪॥
ਨਾਮੁ ਤੇਰਾ ਸਭੁ ਕੋਈ ਲੇਤੁ ਹੈ ਜੇਤੀ ਆਵਣ ਜਾਣੀ ॥ ਜਾ ਤੁਧੁ ਭਾਵੈ ਤਾ ਗੁਰਮੁਖਿ ਬੂਝੈ ਹੋਰ ਮਨਮੁਖਿ ਫਿਰੈ ਇਆਣੀ ॥੫॥
ਚਾਰੇ ਵੇਦ ਬ੍ਰਹਮੇ ਕਉ ਦੀਏ ਪੜਿ ਪੜਿ ਕਰੇ ਵੀਚਾਰੀ ॥ ਤਾ ਕਾ ਹੁਕਮੁ ਨ ਬੂਝੈ ਬਪੁੜਾ ਨਰਕਿ ਸੁਰਗਿ ਅਵਤਾਰੀ ॥੬॥
ਜੁਗਹ ਜੁਗਹ ਕੇ ਰਾਜੇ ਕੀਏ ਗਾਵਹਿ ਕਰਿ ਅਵਤਾਰੀ ॥ ਤਿਨ ਭੀ ਅੰਤੁ ਨ ਪਾਇਆ ਤਾ ਕਾ ਕਿਆ ਕਰਿ ਆਖਿ ਵੀਚਾਰੀ ॥੭॥
ਤੂੰ ਸਚਾ ਤੇਰਾ ਕੀਆ ਸਭੁ ਸਾਚਾ ਦੇਹਿ ਤ ਸਾਚੁ ਵਖਾਣੀ ॥ ਜਾ ਕਉ ਸਚੁ ਬੁਝਾਵਹਿ ਅਪਣਾ ਸਹਜੇ ਨਾਮਿ ਸਮਾਣੀ ॥੮॥੧॥੨੩॥
ਆਸਾ ਮਹਲਾ ੩ ॥
ਸਤਿਗੁਰ ਹਮਰਾ ਭਰਮੁ ਗਵਾਇਆ ॥ ਹਰਿ ਨਾਮੁ ਨਿਰੰਜਨੁ ਮੰਨਿ ਵਸਾਇਆ ॥ ਸਬਦੁ ਚੀਨਿ ਸਦਾ ਸੁਖੁ ਪਾਇਆ ॥੧॥
ਸੁਣਿ ਮਨ ਮੇਰੇ ਤਤੁ ਗਿਆਨੁ ॥ ਦੇਵਣ ਵਾਲਾ ਸਭ ਬਿਧਿ ਜਾਣੈ ਗੁਰਮੁਖਿ ਪਾਈਐ ਨਾਮੁ ਨਿਧਾਨੁ ॥੧॥ ਰਹਾਉ ॥
ਸਤਿਗੁਰ ਭੇਟੇ ਕੀ ਵਡਿਆਈ ॥ ਜਿਨਿ ਮਮਤਾ ਅਗਨਿ ਤ੍ਰਿਸਨਾ ਬੁਝਾਈ ॥ ਸਹਜੇ ਮਾਤਾ ਹਰਿ ਗੁਣ ਗਾਈ ॥੨॥
ਵਿਣੁ ਗੁਰ ਪੂਰੇ ਕੋਇ ਨ ਜਾਣੀ ॥ ਮਾਇਆ ਮੋਹਿ ਦੂਜੈ ਲੋਭਾਣੀ ॥ ਗੁਰਮੁਖਿ ਨਾਮੁ ਮਿਲੈ ਹਰਿ ਬਾਣੀ ॥੩॥
ਗੁਰ ਸੇਵਾ ਤਪਾਂ ਸਿਰਿ ਤਪੁ ਸਾਰੁ ॥ ਹਰਿ ਜੀਉ ਮਨਿ ਵਸੈ ਸਭ ਦੂਖ ਵਿਸਾਰਣਹਾਰੁ ॥ ਦਰਿ ਸਾਚੈ ਦੀਸੈ ਸਚਿਆਰੁ ॥੪॥
ਗੁਰ ਸੇਵਾ ਤੇ ਤ੍ਰਿਭਵਣ ਸੋਝੀ ਹੋਇ ॥ ਆਪੁ ਪਛਾਣਿ ਹਰਿ ਪਾਵੈ ਸੋਇ ॥ ਸਾਚੀ ਬਾਣੀ ਮਹਲੁ ਪਰਾਪਤਿ ਹੋਇ ॥੫॥
ਗੁਰ ਸੇਵਾ ਤੇ ਸਭ ਕੁਲ ਉਧਾਰੇ ॥ ਨਿਰਮਲ ਨਾਮੁ ਰਖੈ ਉਰਿ ਧਾਰੇ ॥ ਸਾਚੀ ਸੋਭਾ ਸਾਚਿ ਦੁਆਰੇ ॥੬॥
ਸੇ ਵਡਭਾਗੀ ਜਿ ਗੁਰਿ ਸੇਵਾ ਲਾਏ ॥ ਅਨਦਿਨੁ ਭਗਤਿ ਸਚੁ ਨਾਮੁ ਦ੍ਰਿੜਾਏ ॥ ਨਾਮੇ ਉਧਰੇ ਕੁਲ ਸਬਾਏ ॥੭॥
ਨਾਨਕੁ ਸਾਚੁ ਕਹੈ ਵੀਚਾਰੁ ॥ ਹਰਿ ਕਾ ਨਾਮੁ ਰਖਹੁ ਉਰਿ ਧਾਰਿ ॥ ਹਰਿ ਭਗਤੀ ਰਾਤੇ ਮੋਖ ਦੁਆਰੁ ॥੮॥੨॥੨੪॥
ਆਸਾ ਮਹਲਾ ੩ ॥
ਆਸਾ ਆਸ ਕਰੇ ਸਭੁ ਕੋਈ ॥ ਹੁਕਮੈ ਬੂਝੈ ਨਿਰਾਸਾ ਹੋਈ ॥ ਆਸਾ ਵਿਚਿ ਸੁਤੇ ਕਈ ਲੋਈ ॥ ਸੋ ਜਾਗੈ ਜਾਗਾਵੈ ਸੋਈ ॥੧॥
ਸਤਿਗੁਰਿ ਨਾਮੁ ਬੁਝਾਇਆ ਵਿਣੁ ਨਾਵੈ ਭੁਖ ਨ ਜਾਈ ॥
taa ke roop na jaahee lakhane kiaa kar aakh veechaaree ||2||
teen gunaa tere jug hee a(n)tar chaare tereeaa khaanee ||
karam hovai taa param padh paieeaai kathe akath kahaanee ||3||
too(n) karataa keeaa sabh teraa kiaa ko kare paraanee ||
jaa kau nadhar kareh too(n) apanee saiee sach samaanee ||4||
naam teraa sabh koiee let hai jetee aavan jaanee ||
jaa tudh bhaavai taa gurmukh boojhai hor manmukh firai iaanee ||5||
chaare vedh brahame kau dhe’ee paR paR kare veechaaree ||
taa kaa hukam na boojhai bapuRaa narak surag avataaree ||6||
jugeh jugeh ke raaje ke’ee gaaveh kar avataaree ||
tin bhee a(n)t na paiaa taa kaa kiaa kar aakh veechaaree ||7||
too(n) sachaa teraa keeaa sabh saachaa dheh ta saach vakhaanee ||
jaa kau sach bujhaaveh apanaa sahaje naam samaanee ||8||1||23||
aasaa mahalaa teejaa ||
satigur hamaraa bharam gavaiaa ||
har naam nira(n)jan ma(n)n vasaiaa ||
sabadh cheen sadhaa sukh paiaa ||1||
sun man mere tat giaan ||
dhevan vaalaa sabh bidh jaanai gurmukh paieeaai naam nidhaan ||1|| rahaau ||
satigur bheTe kee vaddiaaiee ||
jin mamataa agan tirasanaa bujhaiee ||
sahaje maataa har gun gaiee ||2||
vin gur poore koi na jaanee ||
maiaa moh dhoojai lobhaanee ||
gurmukh naam milai har baanee ||3||
gur sevaa tapaa(n) sir tap saar ||
har jeeau man vasai sabh dhookh visaaranahaar ||
dhar saachai dheesai sachiaar ||4||
gur sevaa te tirabhavan sojhee hoi ||
aap pachhaan har paavai soi ||
saachee baanee mahal paraapat hoi ||5||
gur sevaa te sabh kul udhaare ||
niramal naam rakhai ur dhaare ||
saachee sobhaa saach dhuaare ||6||
se vaddabhaagee j gur sevaa laae ||
anadhin bhagat sach naam dhiraRaae ||
naame udhare kul sabaae ||7||
naanak saach kahai veechaar ||
har kaa naam rakhahu ur dhaar ||
har bhagatee raate mokh dhuaar ||8||2||24||
aasaa mahalaa teejaa ||
aasaa aas kare sabh koiee ||
hukamai boojhai niraasaa hoiee ||
aasaa vich sute kiee loiee ||
so jaagai jaagaavai soiee ||1||
satigur naam bujhaiaa vin naavai bhukh na jaiee ||