ਨਾਮੇ ਤ੍ਰਿਸਨਾ ਅਗਨਿ ਬੁਝੈ ਨਾਮੁ ਮਿਲੈ ਤਿਸੈ ਰਜਾਈ ॥੧॥ ਰਹਾਉ ॥
ਕਲਿ ਕੀਰਤਿ ਸਬਦੁ ਪਛਾਨੁ ॥ ਏਹਾ ਭਗਤਿ ਚੂਕੈ ਅਭਿਮਾਨੁ ॥ ਸਤਿਗੁਰੁ ਸੇਵਿਐ ਹੋਵੈ ਪਰਵਾਨੁ ॥ ਜਿਨਿ ਆਸਾ ਕੀਤੀ ਤਿਸ ਨੋ ਜਾਨੁ ॥੨॥
ਤਿਸੁ ਕਿਆ ਦੀਜੈ ਜਿ ਸਬਦੁ ਸੁਣਾਏ ॥ ਕਰਿ ਕਿਰਪਾ ਨਾਮੁ ਮੰਨਿ ਵਸਾਏ ॥ ਇਹੁ ਸਿਰੁ ਦੀਜੈ ਆਪੁ ਗਵਾਏ ॥ ਹੁਕਮੈ ਬੂਝੇ ਸਦਾ ਸੁਖੁ ਪਾਏ ॥੩॥
ਆਪਿ ਕਰੇ ਤੈ ਆਪਿ ਕਰਾਏ ॥ ਆਪੇ ਗੁਰਮੁਖਿ ਨਾਮੁ ਵਸਾਏ ॥ ਆਪਿ ਭੁਲਾਵੈ ਆਪਿ ਮਾਰਗਿ ਪਾਏ ॥ ਸਚੈ ਸਬਦਿ ਸਚਿ ਸਮਾਏ ॥੪॥
ਸਚਾ ਸਬਦੁ ਸਚੀ ਹੈ ਬਾਣੀ ॥ ਗੁਰਮੁਖਿ ਜੁਗਿ ਜੁਗਿ ਆਖਿ ਵਖਾਣੀ ॥ ਮਨਮੁਖਿ ਮੋਹਿ ਭਰਮਿ ਭੋਲਾਣੀ ॥ ਬਿਨੁ ਨਾਵੈ ਸਭ ਫਿਰੈ ਬਉਰਾਣੀ ॥੫॥
ਤੀਨਿ ਭਵਨ ਮਹਿ ਏਕਾ ਮਾਇਆ ॥ ਮੂਰਖਿ ਪੜਿ ਪੜਿ ਦੂਜਾ ਭਾਉ ਦ੍ਰਿੜਾਇਆ ॥ ਬਹੁ ਕਰਮ ਕਮਾਵੈ ਦੁਖੁ ਸਬਾਇਆ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ॥੬॥
ਅੰਮ੍ਰਿਤੁ ਮੀਠਾ ਸਬਦੁ ਵੀਚਾਰਿ ॥ ਅਨਦਿਨੁ ਭੋਗੇ ਹਉਮੈ ਮਾਰਿ ॥ ਸਹਜਿ ਅਨੰਦਿ ਕਿਰਪਾ ਧਾਰਿ ॥ ਨਾਮਿ ਰਤੇ ਸਦਾ ਸਚਿ ਪਿਆਰਿ ॥੭॥
ਹਰਿ ਜਪਿ ਪੜੀਐ ਗੁਰ ਸਬਦੁ ਵੀਚਾਰਿ ॥ ਹਰਿ ਜਪਿ ਪੜੀਐ ਹਉਮੈ ਮਾਰਿ ॥ ਹਰਿ ਜਪੀਐ ਭਇ ਸਚਿ ਪਿਆਰਿ ॥ ਨਾਨਕ ਨਾਮੁ ਗੁਰਮਤਿ ਉਰ ਧਾਰਿ ॥੮॥੩॥੨੫॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਆਸਾ ਮਹਲਾ ੩ ਅਸਟਪਦੀਆ ਘਰੁ ੮ ਕਾਫੀ ॥
ਗੁਰ ਤੇ ਸਾਂਤਿ ਊਪਜੈ ਜਿਨਿ ਤ੍ਰਿਸਨਾ ਅਗਨਿ ਬੁਝਾਈ ॥ ਗੁਰ ਤੇ ਨਾਮੁ ਪਾਈਐ ਵਡੀ ਵਡਿਆਈ ॥੧॥
ਏਕੋ ਨਾਮੁ ਚੇਤਿ ਮੇਰੇ ਭਾਈ ॥ ਜਗਤੁ ਜਲੰਦਾ ਦੇਖਿ ਕੈ ਭਜਿ ਪਏ ਸਰਣਾਈ ॥੧॥ ਰਹਾਉ ॥
ਗੁਰ ਤੇ ਗਿਆਨੁ ਊਪਜੈ ਮਹਾ ਤਤੁ ਬੀਚਾਰਾ ॥ ਗੁਰ ਤੇ ਘਰੁ ਦਰੁ ਪਾਇਆ ਭਗਤੀ ਭਰੇ ਭੰਡਾਰਾ ॥੨॥
ਗੁਰਮੁਖਿ ਨਾਮੁ ਧਿਆਈਐ ਬੂਝੈ ਵੀਚਾਰਾ ॥ ਗੁਰਮੁਖਿ ਭਗਤਿ ਸਲਾਹ ਹੈ ਅੰਤਰਿ ਸਬਦੁ ਅਪਾਰਾ ॥੩॥
ਗੁਰਮੁਖਿ ਸੂਖੁ ਊਪਜੈ ਦੁਖੁ ਕਦੇ ਨ ਹੋਈ ॥ ਗੁਰਮੁਖਿ ਹਉਮੈ ਮਾਰੀਐ ਮਨੁ ਨਿਰਮਲੁ ਹੋਈ ॥੪॥
ਸਤਿਗੁਰਿ ਮਿਲਿਐ ਆਪੁ ਗਇਆ ਤ੍ਰਿਭਵਣ ਸੋਝੀ ਪਾਈ ॥ ਨਿਰਮਲ ਜੋਤਿ ਪਸਰਿ ਰਹੀ ਜੋਤੀ ਜੋਤਿ ਮਿਲਾਈ ॥੫॥
ਪੂਰੈ ਗੁਰਿ ਸਮਝਾਇਆ ਮਤਿ ਊਤਮ ਹੋਈ ॥ ਅੰਤਰੁ ਸੀਤਲੁ ਸਾਂਤਿ ਹੋਇ ਨਾਮੇ ਸੁਖੁ ਹੋਈ ॥੬॥
ਪੂਰਾ ਸਤਿਗੁਰੁ ਤਾਂ ਮਿਲੈ ਜਾਂ ਨਦਰਿ ਕਰੇਈ ॥ ਕਿਲਵਿਖ ਪਾਪ ਸਭ ਕਟੀਅਹਿ ਫਿਰਿ ਦੁਖੁ ਬਿਘਨੁ ਨ ਹੋਈ ॥੭॥
naame tirasanaa agan bujhai naam milai tisai rajaiee ||1|| rahaau ||
kal keerat sabadh pachhaan ||
ehaa bhagat chookai abhimaan ||
satigur seviaai hovai paravaan ||
jin aasaa keetee tis no jaan ||2||
tis kiaa dheejai j sabadh sunaae ||
kar kirapaa naam ma(n)n vasaae ||
eih sir dheejai aap gavaae ||
hukamai boojhe sadhaa sukh paae ||3||
aap kare tai aap karaae ||
aape gurmukh naam vasaae ||
aap bhulaavai aap maarag paae ||
sachai sabadh sach samaae ||4||
sachaa sabadh sachee hai baanee ||
gurmukh jug jug aakh vakhaanee ||
manmukh moh bharam bholaanee ||
bin naavai sabh firai bauraanee ||5||
teen bhavan meh ekaa maiaa ||
moorakh paR paR dhoojaa bhaau dhiraRaiaa ||
bahu karam kamaavai dhukh sabaiaa ||
satigur sev sadhaa sukh paiaa ||6||
a(n)mrit meeThaa sabadh veechaar ||
anadhin bhoge haumai maar ||
sahaj ana(n)dh kirapaa dhaar ||
naam rate sadhaa sach piaar ||7||
har jap paReeaai gur sabadh veechaar ||
har jap paReeaai haumai maar ||
har japeeaai bhi sach piaar ||
naanak naam gurmat ur dhaar ||8||3||25||
ikOankaar satigur prasaadh ||
raag aasaa mahalaa teejaa asaTapadheeaa ghar atthvaa kaafee ||
gur te saa(n)t uoopajai jin tirasanaa agan bujhaiee ||
gur te naam paieeaai vaddee vaddiaaiee ||1||
eko naam chet mere bhaiee ||
jagat jala(n)dhaa dhekh kai bhaj pe saranaiee ||1|| rahaau ||
gur te giaan uoopajai mahaa tat beechaaraa ||
gur te ghar dhar paiaa bhagatee bhare bha(n)ddaaraa ||2||
gurmukh naam dhiaaieeaai boojhai veechaaraa ||
gurmukh bhagat salaeh hai a(n)tar sabadh apaaraa ||3||
gurmukh sookh uoopajai dhukh kadhe na hoiee ||
gurmukh haumai maareeaai man niramal hoiee ||4||
satigur miliaai aap giaa tirabhavan sojhee paiee ||
niramal jot pasar rahee jotee jot milaiee ||5||
poorai gur samajhaiaa mat uootam hoiee ||
a(n)tar seetal saa(n)t hoi naame sukh hoiee ||6||
pooraa satigur taa(n) milai jaa(n) nadhar kareiee ||
kilavikh paap sabh kaTe’eeh fir dhukh bighan na hoiee ||7||