ਆਸਾ ਮਹਲਾ ੩ ॥
ਆਪੈ ਆਪੁ ਪਛਾਣਿਆ ਸਾਦੁ ਮੀਠਾ ਭਾਈ ॥ ਹਰਿ ਰਸਿ ਚਾਖਿਐ ਮੁਕਤੁ ਭਏ ਜਿਨੑਾ ਸਾਚੋ ਭਾਈ ॥੧॥
ਹਰਿ ਜੀਉ ਨਿਰਮਲ ਨਿਰਮਲਾ ਨਿਰਮਲ ਮਨਿ ਵਾਸਾ ॥ ਗੁਰਮਤੀ ਸਾਲਾਹੀਐ ਬਿਖਿਆ ਮਾਹਿ ਉਦਾਸਾ ॥੧॥ ਰਹਾਉ ॥
ਬਿਨੁ ਸਬਦੈ ਆਪੁ ਨ ਜਾਪਈ ਸਭ ਅੰਧੀ ਭਾਈ ॥ ਗੁਰਮਤੀ ਘਟਿ ਚਾਨਣਾ ਨਾਮੁ ਅੰਤਿ ਸਖਾਈ ॥੨॥
ਨਾਮੇ ਹੀ ਨਾਮਿ ਵਰਤਦੇ ਨਾਮੇ ਵਰਤਾਰਾ ॥ ਅੰਤਰਿ ਨਾਮੁ ਮੁਖਿ ਨਾਮੁ ਹੈ ਨਾਮੇ ਸਬਦਿ ਵੀਚਾਰਾ ॥੩॥
ਨਾਮੁ ਸੁਣੀਐ ਨਾਮੁ ਮੰਨੀਐ ਨਾਮੇ ਵਡਿਆਈ ॥ ਨਾਮੁ ਸਲਾਹੇ ਸਦਾ ਸਦਾ ਨਾਮੇ ਮਹਲੁ ਪਾਈ ॥੪॥
ਨਾਮੇ ਹੀ ਘਟਿ ਚਾਨਣਾ ਨਾਮੇ ਸੋਭਾ ਪਾਈ ॥ ਨਾਮੇ ਹੀ ਸੁਖੁ ਊਪਜੈ ਨਾਮੇ ਸਰਣਾਈ ॥੫॥
ਬਿਨੁ ਨਾਵੈ ਕੋਇ ਨ ਮੰਨੀਐ ਮਨਮੁਖਿ ਪਤਿ ਗਵਾਈ ॥ ਜਮ ਪੁਰਿ ਬਾਧੇ ਮਾਰੀਅਹਿ ਬਿਰਥਾ ਜਨਮੁ ਗਵਾਈ ॥੬॥
ਨਾਮੈ ਕੀ ਸਭ ਸੇਵਾ ਕਰੈ ਗੁਰਮੁਖਿ ਨਾਮੁ ਬੁਝਾਈ ॥ ਨਾਮਹੁ ਹੀ ਨਾਮੁ ਮੰਨੀਐ ਨਾਮੇ ਵਡਿਆਈ ॥੭॥
ਜਿਸ ਨੋ ਦੇਵੈ ਤਿਸੁ ਮਿਲੈ ਗੁਰਮਤੀ ਨਾਮੁ ਬੁਝਾਈ ॥ ਨਾਨਕ ਸਭ ਕਿਛੁ ਨਾਵੈ ਕੈ ਵਸਿ ਹੈ ਪੂਰੈ ਭਾਗਿ ਕੋ ਪਾਈ ॥੮॥੭॥੨੯॥
ਆਸਾ ਮਹਲਾ ੩ ॥
ਦੋਹਾਗਣੀ ਮਹਲੁ ਨ ਪਾਇਨੑੀ ਨ ਜਾਣਨਿ ਪਿਰ ਕਾ ਸੁਆਉ ॥ ਫਿਕਾ ਬੋਲਹਿ ਨਾ ਨਿਵਹਿ ਦੂਜਾ ਭਾਉ ਸੁਆਉ ॥੧॥
ਇਹੁ ਮਨੂਆ ਕਿਉ ਕਰਿ ਵਸਿ ਆਵੈ ॥ ਗੁਰ ਪਰਸਾਦੀ ਠਾਕੀਐ ਗਿਆਨ ਮਤੀ ਘਰਿ ਆਵੈ ॥੧॥ ਰਹਾਉ ॥
ਸੋਹਾਗਣੀ ਆਪਿ ਸਵਾਰੀਓਨੁ ਲਾਇ ਪ੍ਰੇਮ ਪਿਆਰੁ ॥ ਸਤਿਗੁਰ ਕੈ ਭਾਣੈ ਚਲਦੀਆ ਨਾਮੇ ਸਹਜਿ ਸੀਗਾਰੁ ॥੨॥
ਸਦਾ ਰਾਵਹਿ ਪਿਰੁ ਆਪਣਾ ਸਚੀ ਸੇਜ ਸੁਭਾਇ ॥ ਪਿਰ ਕੈ ਪ੍ਰੇਮਿ ਮੋਹੀਆ ਮਿਲਿ ਪ੍ਰੀਤਮ ਸੁਖੁ ਪਾਇ ॥੩॥
ਗਿਆਨ ਅਪਾਰੁ ਸੀਗਾਰੁ ਹੈ ਸੋਭਾਵੰਤੀ ਨਾਰਿ ॥ ਸਾ ਸਭਰਾਈ ਸੁੰਦਰੀ ਪਿਰ ਕੈ ਹੇਤਿ ਪਿਆਰਿ ॥੪॥
ਸੋਹਾਗਣੀ ਵਿਚਿ ਰੰਗੁ ਰਖਿਓਨੁ ਸਚੈ ਅਲਖਿ ਅਪਾਰਿ ॥ ਸਤਿਗੁਰੁ ਸੇਵਨਿ ਆਪਣਾ ਸਚੈ ਭਾਇ ਪਿਆਰਿ ॥੫॥
ਸੋਹਾਗਣੀ ਸੀਗਾਰੁ ਬਣਾਇਆ ਗੁਣ ਕਾ ਗਲਿ ਹਾਰੁ ॥ ਪ੍ਰੇਮ ਪਿਰਮਲੁ ਤਨਿ ਲਾਵਣਾ ਅੰਤਰਿ ਰਤਨੁ ਵੀਚਾਰੁ ॥੬॥
ਭਗਤਿ ਰਤੇ ਸੇ ਊਤਮਾ ਜਤਿ ਪਤਿ ਸਬਦੇ ਹੋਇ ॥ ਬਿਨੁ ਨਾਵੈ ਸਭ ਨੀਚ ਜਾਤਿ ਹੈ ਬਿਸਟਾ ਕਾ ਕੀੜਾ ਹੋਇ ॥੭॥
ਹਉ ਹਉ ਕਰਦੀ ਸਭ ਫਿਰੈ ਬਿਨੁ ਸਬਦੈ ਹਉ ਨ ਜਾਇ ॥ ਨਾਨਕ ਨਾਮਿ ਰਤੇ ਤਿਨ ਹਉਮੈ ਗਈ ਸਚੈ ਰਹੇ ਸਮਾਇ ॥੮॥੮॥੩੦॥
ਆਸਾ ਮਹਲਾ ੩ ॥
ਸਚੇ ਰਤੇ ਸੇ ਨਿਰਮਲੇ ਸਦਾ ਸਚੀ ਸੋਇ ॥ ਐਥੈ ਘਰਿ ਘਰਿ ਜਾਪਦੇ ਆਗੈ ਜੁਗਿ ਜੁਗਿ ਪਰਗਟੁ ਹੋਇ ॥੧॥
aasaa mahalaa teejaa ||
aapai aap pachhaaniaa saadh meeThaa bhaiee ||
har ras chaakhiaai mukat bhe jin(h)aa saacho bhaiee ||1||
har jeeau niramal niramalaa niramal man vaasaa ||
gurmatee saalaaheeaai bikhiaa maeh udhaasaa ||1|| rahaau ||
bin sabadhai aap na jaapiee sabh a(n)dhee bhaiee ||
gurmatee ghaT chaananaa naam a(n)t sakhaiee ||2||
naame hee naam varatadhe naame varataaraa ||
a(n)tar naam mukh naam hai naame sabadh veechaaraa ||3||
naam suneeaai naam ma(n)neeaai naame vaddiaaiee ||
naam salaahe sadhaa sadhaa naame mahal paiee ||4||
naame hee ghaT chaananaa naame sobhaa paiee ||
naame hee sukh uoopajai naame saranaiee ||5||
bin naavai koi na ma(n)neeaai manmukh pat gavaiee ||
jam pur baadhe maare’eh birathaa janam gavaiee ||6||
naamai kee sabh sevaa karai gurmukh naam bujhaiee ||
naamahu hee naam ma(n)neeaai naame vaddiaaiee ||7||
jis no dhevai tis milai gurmatee naam bujhaiee ||
naanak sabh kichh naavai kai vas hai poorai bhaag ko paiee ||8||7||29||
aasaa mahalaa teejaa ||
dhohaaganee mahal na pain(h)ee na jaanan pir kaa suaau ||
fikaa boleh naa niveh dhoojaa bhaau suaau ||1||
eih manooaa kiau kar vas aavai ||
gur parasaadhee Thaakeeaai giaan matee ghar aavai ||1|| rahaau ||
sohaaganee aap savaareeon lai prem piaar ||
satigur kai bhaanai chaladheeaa naame sahaj seegaar ||2||
sadhaa raaveh pir aapanaa sachee sej subhai ||
pir kai prem moheeaa mil preetam sukh pai ||3||
giaan apaar seegaar hai sobhaava(n)tee naar ||
saa sabharaiee su(n)dharee pir kai het piaar ||4||
sohaaganee vich ra(n)g rakhion sachai alakh apaar ||
satigur sevan aapanaa sachai bhai piaar ||5||
sohaaganee seegaar banaiaa gun kaa gal haar ||
prem piramal tan laavanaa a(n)tar ratan veechaar ||6||
bhagat rate se uootamaa jat pat sabadhe hoi ||
bin naavai sabh neech jaat hai bisaTaa kaa keeRaa hoi ||7||
hau hau karadhee sabh firai bin sabadhai hau na jai ||
naanak naam rate tin haumai giee sachai rahe samai ||8||8||30||
aasaa mahalaa teejaa ||
sache rate se niramale sadhaa sachee soi ||
aaithai ghar ghar jaapadhe aagai jug jug paragaT hoi ||1||