ਘਰ ਹੀ ਸੋ ਪਿਰੁ ਪਾਇਆ ਸਚੈ ਸਬਦਿ ਵੀਚਾਰਿ ॥੧॥
ਅਵਗਣ ਗੁਣੀ ਬਖਸਾਇਆ ਹਰਿ ਸਿਉ ਲਿਵ ਲਾਈ ॥ ਹਰਿ ਵਰੁ ਪਾਇਆ ਕਾਮਣੀ ਗੁਰਿ ਮੇਲਿ ਮਿਲਾਈ ॥੧॥ ਰਹਾਉ ॥
ਇਕਿ ਪਿਰੁ ਹਦੂਰਿ ਨ ਜਾਣਨੑੀ ਦੂਜੈ ਭਰਮਿ ਭੁਲਾਇ ॥ ਕਿਉ ਪਾਇਨੑਿ ਡੋਹਾਗਣੀ ਦੁਖੀ ਰੈਣਿ ਵਿਹਾਇ ॥੨॥
ਜਿਨ ਕੈ ਮਨਿ ਸਚੁ ਵਸਿਆ ਸਚੀ ਕਾਰ ਕਮਾਇ ॥ ਅਨਦਿਨੁ ਸੇਵਹਿ ਸਹਜ ਸਿਉ ਸਚੇ ਮਾਹਿ ਸਮਾਇ ॥੩॥
ਦੋਹਾਗਣੀ ਭਰਮਿ ਭੁਲਾਈਆ ਕੂੜੁ ਬੋਲਿ ਬਿਖੁ ਖਾਹਿ ॥ ਪਿਰੁ ਨ ਜਾਣਨਿ ਆਪਣਾ ਸੁੰਞੀ ਸੇਜ ਦੁਖੁ ਪਾਹਿ ॥੪॥
ਸਚਾ ਸਾਹਿਬੁ ਏਕੁ ਹੈ ਮਤੁ ਮਨ ਭਰਮਿ ਭੁਲਾਹਿ ॥ ਗੁਰ ਪੂਛਿ ਸੇਵਾ ਕਰਹਿ ਸਚੁ ਨਿਰਮਲੁ ਮੰਨਿ ਵਸਾਹਿ ॥੫॥
ਸੋਹਾਗਣੀ ਸਦਾ ਪਿਰੁ ਪਾਇਆ ਹਉਮੈ ਆਪੁ ਗਵਾਇ ॥ ਪਿਰ ਸੇਤੀ ਅਨਦਿਨੁ ਗਹਿ ਰਹੀ ਸਚੀ ਸੇਜ ਸੁਖੁ ਪਾਇ ॥੬॥
ਮੇਰੀ ਮੇਰੀ ਕਰਿ ਗਏ ਪਲੈ ਕਿਛੁ ਨ ਪਾਇ ॥ ਮਹਲੁ ਨਾਹੀ ਡੋਹਾਗਣੀ ਅੰਤਿ ਗਈ ਪਛੁਤਾਇ ॥੭॥
ਸੋ ਪਿਰੁ ਮੇਰਾ ਏਕੁ ਹੈ ਏਕਸੁ ਸਿਉ ਲਿਵ ਲਾਇ ॥ ਨਾਨਕ ਜੇ ਸੁਖੁ ਲੋੜਹਿ ਕਾਮਣੀ ਹਰਿ ਕਾ ਨਾਮੁ ਮੰਨਿ ਵਸਾਇ ॥੮॥੧੧॥੩੩॥
ਆਸਾ ਮਹਲਾ ੩ ॥
ਅੰਮ੍ਰਿਤੁ ਜਿਨੑਾ ਚਖਾਇਓਨੁ ਰਸੁ ਆਇਆ ਸਹਜਿ ਸੁਭਾਇ ॥ ਸਚਾ ਵੇਪਰਵਾਹੁ ਹੈ ਤਿਸ ਨੋ ਤਿਲੁ ਨ ਤਮਾਇ ॥੧॥
ਅੰਮ੍ਰਿਤੁ ਸਚਾ ਵਰਸਦਾ ਗੁਰਮੁਖਾ ਮੁਖਿ ਪਾਇ ॥ ਮਨੁ ਸਦਾ ਹਰੀਆਵਲਾ ਸਹਜੇ ਹਰਿ ਗੁਣ ਗਾਇ ॥੧॥ ਰਹਾਉ ॥
ਮਨਮੁਖਿ ਸਦਾ ਦੋਹਾਗਣੀ ਦਰਿ ਖੜੀਆ ਬਿਲਲਾਹਿ ॥ ਜਿਨੑਾ ਪਿਰ ਕਾ ਸੁਆਦੁ ਨ ਆਇਓ ਜੋ ਧੁਰਿ ਲਿਖਿਆ ਸੋੁ ਕਮਾਹਿ ॥੨॥
ਗੁਰਮੁਖਿ ਬੀਜੇ ਸਚੁ ਜਮੈ ਸਚੁ ਨਾਮੁ ਵਾਪਾਰੁ ॥ ਜੋ ਇਤੁ ਲਾਹੈ ਲਾਇਅਨੁ ਭਗਤੀ ਦੇਇ ਭੰਡਾਰ ॥੩॥
ਗੁਰਮੁਖਿ ਸਦਾ ਸੋਹਾਗਣੀ ਭੈ ਭਗਤਿ ਸੀਗਾਰਿ ॥ ਅਨਦਿਨੁ ਰਾਵਹਿ ਪਿਰੁ ਆਪਣਾ ਸਚੁ ਰਖਹਿ ਉਰ ਧਾਰਿ ॥੪॥
ਜਿਨੑਾ ਪਿਰੁ ਰਾਵਿਆ ਆਪਣਾ ਤਿਨੑਾ ਵਿਟਹੁ ਬਲਿ ਜਾਉ ॥ ਸਦਾ ਪਿਰ ਕੈ ਸੰਗਿ ਰਹਹਿ ਵਿਚਹੁ ਆਪੁ ਗਵਾਇ ॥੫॥
ਤਨੁ ਮਨੁ ਸੀਤਲੁ ਮੁਖ ਉਜਲੇ ਪਿਰ ਕੈ ਭਾਇ ਪਿਆਰਿ ॥ ਸੇਜ ਸੁਖਾਲੀ ਪਿਰੁ ਰਵੈ ਹਉਮੈ ਤ੍ਰਿਸਨਾ ਮਾਰਿ ॥੬॥
ਕਰਿ ਕਿਰਪਾ ਘਰਿ ਆਇਆ ਗੁਰ ਕੈ ਹੇਤਿ ਅਪਾਰਿ ॥ ਵਰੁ ਪਾਇਆ ਸੋਹਾਗਣੀ ਕੇਵਲ ਏਕੁ ਮੁਰਾਰਿ ॥੭॥
ਸਭੇ ਗੁਨਹ ਬਖਸਾਇ ਲਇਓਨੁ ਮੇਲੇ ਮੇਲਣਹਾਰਿ ॥ ਨਾਨਕ ਆਖਣੁ ਆਖੀਐ ਜੇ ਸੁਣਿ ਧਰੇ ਪਿਆਰੁ ॥੮॥੧੨॥੩੪॥
ਆਸਾ ਮਹਲਾ ੩ ॥
ਸਤਿਗੁਰ ਤੇ ਗੁਣ ਊਪਜੈ ਜਾ ਪ੍ਰਭੁ ਮੇਲੈ ਸੋਇ ॥
ghar hee so pir paiaa sachai sabadh veechaar ||1||
avagan gunee bakhasaiaa har siau liv laiee ||
har var paiaa kaamanee gur mel milaiee ||1|| rahaau ||
eik pir hadhoor na jaanan(h)ee dhoojai bharam bhulai ||
kiau paini(h) ddohaaganee dhukhee rain vihai ||2||
jin kai man sach vasiaa sachee kaar kamai ||
anadhin seveh sahaj siau sache maeh samai ||3||
dhohaaganee bharam bhulaieeaa kooR bol bikh khaeh ||
pir na jaanan aapanaa su(n)n(j)ee sej dhukh paeh ||4||
sachaa saahib ek hai mat man bharam bhulaeh ||
gur poochh sevaa kareh sach niramal ma(n)n vasaeh ||5||
sohaaganee sadhaa pir paiaa haumai aap gavai ||
pir setee anadhin geh rahee sachee sej sukh pai ||6||
meree meree kar ge palai kichh na pai ||
mahal naahee ddohaaganee a(n)t giee pachhutai ||7||
so pir meraa ek hai ekas siau liv lai ||
naanak je sukh loReh kaamanee har kaa naam ma(n)n vasai ||8||11||33||
aasaa mahalaa teejaa ||
a(n)mrit jin(h)aa chakhaion ras aaiaa sahaj subhai ||
sachaa veparavaahu hai tis no til na tamai ||1||
a(n)mrit sachaa varasadhaa gurmukhaa mukh pai ||
man sadhaa hareeaavalaa sahaje har gun gai ||1|| rahaau ||
manmukh sadhaa dhohaaganee dhar khaReeaa bilalaeh ||
jin(h)aa pir kaa suaadh na aaio jo dhur likhiaa suo kamaeh ||2||
gurmukh beeje sach jamai sach naam vaapaar ||
jo it laahai laian bhagatee dhei bha(n)ddaar ||3||
gurmukh sadhaa sohaaganee bhai bhagat seegaar ||
anadhin raaveh pir aapanaa sach rakheh ur dhaar ||4||
jin(h)aa pir raaviaa aapanaa tin(h)aa viTahu bal jaau ||
sadhaa pir kai sa(n)g raheh vichahu aap gavai ||5||
tan man seetal mukh ujale pir kai bhai piaar ||
sej sukhaalee pir ravai haumai tirasanaa maar ||6||
kar kirapaa ghar aaiaa gur kai het apaar ||
var paiaa sohaaganee keval ek muraar ||7||
sabhe guneh bakhasai lion mele melanahaar ||
naanak aakhan aakheeaai je sun dhare piaar ||8||12||34||
aasaa mahalaa teejaa ||
satigur te gun uoopajai jaa prabh melai soi ||