ਜੋ ਤੁਧੁ ਭਾਵੈ ਸੋ ਭਲਾ ਪਿਆਰੇ ਤੇਰੀ ਅਮਰੁ ਰਜਾਇ ॥੭॥
ਨਾਨਕ ਰੰਗਿ ਰਤੇ ਨਾਰਾਇਣੈ ਪਿਆਰੇ ਮਾਤੇ ਸਹਜਿ ਸੁਭਾਇ ॥੮॥੨॥੪॥
ਸਭ ਬਿਧਿ ਤੁਮ ਹੀ ਜਾਨਤੇ ਪਿਆਰੇ ਕਿਸੁ ਪਹਿ ਕਹਉ ਸੁਨਾਇ ॥੧॥
ਤੂੰ ਦਾਤਾ ਜੀਆ ਸਭਨਾ ਕਾ ਤੇਰਾ ਦਿਤਾ ਪਹਿਰਹਿ ਖਾਇ ॥੨॥
ਸੁਖੁ ਦੁਖੁ ਤੇਰੀ ਆਗਿਆ ਪਿਆਰੇ ਦੂਜੀ ਨਾਹੀ ਜਾਇ ॥੩॥
ਜੋ ਤੂੰ ਕਰਾਵਹਿ ਸੋ ਕਰੀ ਪਿਆਰੇ ਅਵਰੁ ਕਿਛੁ ਕਰਣੁ ਨ ਜਾਇ ॥੪॥
ਦਿਨੁ ਰੈਣਿ ਸਭ ਸੁਹਾਵਣੇ ਪਿਆਰੇ ਜਿਤੁ ਜਪੀਐ ਹਰਿ ਨਾਉ ॥੫॥
ਸਾਈ ਕਾਰ ਕਮਾਵਣੀ ਪਿਆਰੇ ਧੁਰਿ ਮਸਤਕਿ ਲੇਖੁ ਲਿਖਾਇ ॥੬॥
ਏਕੋ ਆਪਿ ਵਰਤਦਾ ਪਿਆਰੇ ਘਟਿ ਘਟਿ ਰਹਿਆ ਸਮਾਇ ॥੭॥
ਸੰਸਾਰ ਕੂਪ ਤੇ ਉਧਰਿ ਲੈ ਪਿਆਰੇ ਨਾਨਕ ਹਰਿ ਸਰਣਾਇ ॥੮॥੩॥੨੨॥੧੫॥੨॥੪੨॥
ਰਾਗੁ ਆਸਾ ਮਹਲਾ ੧ ਪਟੀ ਲਿਖੀ
ੴ ਸਤਿਗੁਰ ਪ੍ਰਸਾਦਿ ॥
ਸਸੈ ਸੋਇ ਸ੍ਰਿਸਟਿ ਜਿਨਿ ਸਾਜੀ ਸਭਨਾ ਸਾਹਿਬੁ ਏਕੁ ਭਇਆ ॥ ਸੇਵਤ ਰਹੇ ਚਿਤੁ ਜਿਨੑ ਕਾ ਲਾਗਾ ਆਇਆ ਤਿਨੑ ਕਾ ਸਫਲੁ ਭਇਆ ॥੧॥
ਮਨ ਕਾਹੇ ਭੂਲੇ ਮੂੜ ਮਨਾ ॥ ਜਬ ਲੇਖਾ ਦੇਵਹਿ ਬੀਰਾ ਤਉ ਪੜਿਆ ॥੧॥ ਰਹਾਉ ॥
ਈਵੜੀ ਆਦਿ ਪੁਰਖੁ ਹੈ ਦਾਤਾ ਆਪੇ ਸਚਾ ਸੋਈ ॥ ਏਨਾ ਅਖਰਾ ਮਹਿ ਜੋ ਗੁਰਮੁਖਿ ਬੂਝੈ ਤਿਸੁ ਸਿਰਿ ਲੇਖੁ ਨ ਹੋਈ ॥੨॥
ਊੜੈ ਉਪਮਾ ਤਾ ਕੀ ਕੀਜੈ ਜਾ ਕਾ ਅੰਤੁ ਨ ਪਾਇਆ ॥ ਸੇਵਾ ਕਰਹਿ ਸੇਈ ਫਲੁ ਪਾਵਹਿ ਜਿਨੑੀ ਸਚੁ ਕਮਾਇਆ ॥੩॥
ਙੰਙੈ ਙਿਆਨੁ ਬੂਝੈ ਜੇ ਕੋਈ ਪੜਿਆ ਪੰਡਿਤੁ ਸੋਈ ॥ ਸਰਬ ਜੀਆ ਮਹਿ ਏਕੋ ਜਾਣੈ ਤਾ ਹਉਮੈ ਕਹੈ ਨ ਕੋਈ ॥੪॥
ਕਕੈ ਕੇਸ ਪੁੰਡਰ ਜਬ ਹੂਏ ਵਿਣੁ ਸਾਬੂਣੈ ਉਜਲਿਆ ॥ ਜਮ ਰਾਜੇ ਕੇ ਹੇਰੂ ਆਏ ਮਾਇਆ ਕੈ ਸੰਗਲਿ ਬੰਧਿ ਲਇਆ ॥੫॥
ਖਖੈ ਖੁੰਦਕਾਰੁ ਸਾਹ ਆਲਮੁ ਕਰਿ ਖਰੀਦਿ ਜਿਨਿ ਖਰਚੁ ਦੀਆ ॥ ਬੰਧਨਿ ਜਾ ਕੈ ਸਭੁ ਜਗੁ ਬਾਧਿਆ ਅਵਰੀ ਕਾ ਨਹੀ ਹੁਕਮੁ ਪਇਆ ॥੬॥
ਗਗੈ ਗੋਇ ਗਾਇ ਜਿਨਿ ਛੋਡੀ ਗਲੀ ਗੋਬਿਦੁ ਗਰਬਿ ਭਇਆ ॥ ਘੜਿ ਭਾਂਡੇ ਜਿਨਿ ਆਵੀ ਸਾਜੀ ਚਾੜਣ ਵਾਹੈ ਤਈ ਕੀਆ ॥੭॥
ਘਘੈ ਘਾਲ ਸੇਵਕੁ ਜੇ ਘਾਲੈ ਸਬਦਿ ਗੁਰੂ ਕੈ ਲਾਗਿ ਰਹੈ ॥ ਬੁਰਾ ਭਲਾ ਜੇ ਸਮ ਕਰਿ ਜਾਣੈ ਇਨ ਬਿਧਿ ਸਾਹਿਬੁ ਰਮਤੁ ਰਹੈ ॥੮॥
ਚਚੈ ਚਾਰਿ ਵੇਦ ਜਿਨਿ ਸਾਜੇ ਚਾਰੇ ਖਾਣੀ ਚਾਰਿ ਜੁਗਾ ॥ ਜੁਗੁ ਜੁਗੁ ਜੋਗੀ ਖਾਣੀ ਭੋਗੀ ਪੜਿਆ ਪੰਡਿਤੁ ਆਪਿ ਥੀਆ ॥੯॥
jo tudh bhaavai so bhalaa piaare teree amar rajai ||7||
naanak ra(n)g rate naarainai piaare maate sahaj subhai ||8||2||4||
sabh bidh tum hee jaanate piaare kis peh kahau sunai ||1||
too(n) dhaataa jeeaa sabhanaa kaa teraa dhitaa pahireh khai ||2||
sukh dhukh teree aagiaa piaare dhoojee naahee jai ||3||
jo too(n) karaaveh so karee piaare avar kichh karan na jai ||4||
dhin rain sabh suhaavane piaare jit japeeaai har naau ||5||
saiee kaar kamaavanee piaare dhur masatak lekh likhai ||6||
eko aap varatadhaa piaare ghaT ghaT rahiaa samai ||7||
sa(n)saar koop te udhar lai piaare naanak har saranai ||8||3||22||15||2||42||
raag aasaa mahalaa pehilaa paTee likhee
ikOankaar satigur prasaadh ||
sasai soi sirasaT jin saajee sabhanaa saahib ek bhiaa ||
sevat rahe chit jin(h) kaa laagaa aaiaa tin(h) kaa safal bhiaa ||1||
man kaahe bhoole mooR manaa ||
jab lekhaa dheveh beeraa tau paRiaa ||1|| rahaau ||
e’eevaRee aadh purakh hai dhaataa aape sachaa soiee ||
enaa akharaa meh jo gurmukh boojhai tis sir lekh na hoiee ||2||
uooRai upamaa taa kee keejai jaa kaa a(n)t na paiaa ||
sevaa kareh seiee fal paaveh jin(h)ee sach kamaiaa ||3||
n(g)(n)n(g)ai n(g)iaan boojhai je koiee paRiaa pa(n)ddit soiee ||
sarab jeeaa meh eko jaanai taa haumai kahai na koiee ||4||
kakai kes pu(n)ddar jab hooe vin saaboonai ujaliaa ||
jam raaje ke heroo aae maiaa kai sa(n)gal ba(n)dh liaa ||5||
khakhai khu(n)dhakaar saeh aalam kar khareedh jin kharach dheeaa ||
ba(n)dhan jaa kai sabh jag baadhiaa avaree kaa nahee hukam piaa ||6||
gagai goi gai jin chhoddee galee gobidh garab bhiaa ||
ghaR bhaa(n)dde jin aavee saajee chaaRan vaahai tiee keeaa ||7||
ghaghai ghaal sevak je ghaalai sabadh guroo kai laag rahai ||
buraa bhalaa je sam kar jaanai in bidh saahib ramat rahai ||8||
chachai chaar vedh jin saaje chaare khaanee chaar jugaa ||
jug jug jogee khaanee bhogee paRiaa pa(n)ddit aap theeaa ||9||