ਜਨੁ ਨਾਨਕੁ ਮੁਸਕਿ ਝਕੋਲਿਆ ਸਭੁ ਜਨਮੁ ਧਨੁ ਧੰਨਾ ॥੧॥
ਹਰਿ ਪ੍ਰੇਮ ਬਾਣੀ ਮਨੁ ਮਾਰਿਆ ਅਣੀਆਲੇ ਅਣੀਆ ਰਾਮ ਰਾਜੇ ॥ ਜਿਸੁ ਲਾਗੀ ਪੀਰ ਪਿਰੰਮ ਕੀ ਸੋ ਜਾਣੈ ਜਰੀਆ ॥ ਜੀਵਨ ਮੁਕਤਿ ਸੋ ਆਖੀਐ ਮਰਿ ਜੀਵੈ ਮਰੀਆ ॥ ਜਨ ਨਾਨਕ ਸਤਿਗੁਰੁ ਮੇਲਿ ਹਰਿ ਜਗੁ ਦੁਤਰੁ ਤਰੀਆ ॥੨॥
ਹਮ ਮੂਰਖ ਮੁਗਧ ਸਰਣਾਗਤੀ ਮਿਲੁ ਗੋਵਿੰਦ ਰੰਗਾ ਰਾਮ ਰਾਜੇ ॥ ਗੁਰਿ ਪੂਰੈ ਹਰਿ ਪਾਇਆ ਹਰਿ ਭਗਤਿ ਇਕ ਮੰਗਾ ॥ ਮੇਰਾ ਮਨੁ ਤਨੁ ਸਬਦਿ ਵਿਗਾਸਿਆ ਜਪਿ ਅਨਤ ਤਰੰਗਾ ॥ ਮਿਲਿ ਸੰਤ ਜਨਾ ਹਰਿ ਪਾਇਆ ਨਾਨਕ ਸਤਸੰਗਾ ॥੩॥
ਦੀਨ ਦਇਆਲ ਸੁਣਿ ਬੇਨਤੀ ਹਰਿ ਪ੍ਰਭ ਹਰਿ ਰਾਇਆ ਰਾਮ ਰਾਜੇ ॥ ਹਉ ਮਾਗਉ ਸਰਣਿ ਹਰਿ ਨਾਮ ਕੀ ਹਰਿ ਹਰਿ ਮੁਖਿ ਪਾਇਆ ॥ ਭਗਤਿ ਵਛਲੁ ਹਰਿ ਬਿਰਦੁ ਹੈ ਹਰਿ ਲਾਜ ਰਖਾਇਆ ॥ ਜਨੁ ਨਾਨਕੁ ਸਰਣਾਗਤੀ ਹਰਿ ਨਾਮਿ ਤਰਾਇਆ ॥੪॥੮॥੧੫॥
ਆਸਾ ਮਹਲਾ ੪ ॥
ਗੁਰਮੁਖਿ ਢੂੰਢਿ ਢੂਢੇਦਿਆ ਹਰਿ ਸਜਣੁ ਲਧਾ ਰਾਮ ਰਾਜੇ ॥ ਕੰਚਨ ਕਾਇਆ ਕੋਟ ਗੜ ਵਿਚਿ ਹਰਿ ਹਰਿ ਸਿਧਾ ॥ ਹਰਿ ਹਰਿ ਹੀਰਾ ਰਤਨੁ ਹੈ ਮੇਰਾ ਮਨੁ ਤਨੁ ਵਿਧਾ ॥ ਧੁਰਿ ਭਾਗ ਵਡੇ ਹਰਿ ਪਾਇਆ ਨਾਨਕ ਰਸਿ ਗੁਧਾ ॥੧॥
ਪੰਥੁ ਦਸਾਵਾ ਨਿਤ ਖੜੀ ਮੁੰਧ ਜੋਬਨਿ ਬਾਲੀ ਰਾਮ ਰਾਜੇ ॥ ਹਰਿ ਹਰਿ ਨਾਮੁ ਚੇਤਾਇ ਗੁਰ ਹਰਿ ਮਾਰਗਿ ਚਾਲੀ ॥ ਮੇਰੈ ਮਨਿ ਤਨਿ ਨਾਮੁ ਆਧਾਰੁ ਹੈ ਹਉਮੈ ਬਿਖੁ ਜਾਲੀ ॥ ਜਨ ਨਾਨਕ ਸਤਿਗੁਰੁ ਮੇਲਿ ਹਰਿ ਹਰਿ ਮਿਲਿਆ ਬਨਵਾਲੀ ॥੨॥
ਗੁਰਮੁਖਿ ਪਿਆਰੇ ਆਇ ਮਿਲੁ ਮੈ ਚਿਰੀ ਵਿਛੁੰਨੇ ਰਾਮ ਰਾਜੇ ॥ ਮੇਰਾ ਮਨੁ ਤਨੁ ਬਹੁਤੁ ਬੈਰਾਗਿਆ ਹਰਿ ਨੈਣ ਰਸਿ ਭਿੰਨੇ ॥ ਮੈ ਹਰਿ ਪ੍ਰਭੁ ਪਿਆਰਾ ਦਸਿ ਗੁਰੁ ਮਿਲਿ ਹਰਿ ਮਨੁ ਮੰਨੇ ॥ ਹਉ ਮੂਰਖੁ ਕਾਰੈ ਲਾਈਆ ਨਾਨਕ ਹਰਿ ਕੰਮੇ ॥੩॥
ਗੁਰ ਅੰਮ੍ਰਿਤ ਭਿੰਨੀ ਦੇਹੁਰੀ ਅੰਮ੍ਰਿਤੁ ਬੁਰਕੇ ਰਾਮ ਰਾਜੇ ॥ ਜਿਨਾ ਗੁਰਬਾਣੀ ਮਨਿ ਭਾਈਆ ਅੰਮ੍ਰਿਤਿ ਛਕਿ ਛਕੇ ॥ ਗੁਰ ਤੁਠੈ ਹਰਿ ਪਾਇਆ ਚੂਕੇ ਧਕ ਧਕੇ ॥ ਹਰਿ ਜਨੁ ਹਰਿ ਹਰਿ ਹੋਇਆ ਨਾਨਕੁ ਹਰਿ ਇਕੇ ॥੪॥੯॥੧੬॥
ਆਸਾ ਮਹਲਾ ੪ ॥
ਹਰਿ ਅੰਮ੍ਰਿਤ ਭਗਤਿ ਭੰਡਾਰ ਹੈ ਗੁਰ ਸਤਿਗੁਰ ਪਾਸੇ ਰਾਮ ਰਾਜੇ ॥ ਗੁਰੁ ਸਤਿਗੁਰੁ ਸਚਾ ਸਾਹੁ ਹੈ ਸਿਖ ਦੇਇ ਹਰਿ ਰਾਸੇ ॥ ਧਨੁ ਧੰਨੁ ਵਣਜਾਰਾ ਵਣਜੁ ਹੈ ਗੁਰੁ ਸਾਹੁ ਸਾਬਾਸੇ ॥ ਜਨੁ ਨਾਨਕੁ ਗੁਰੁ ਤਿਨੑੀ ਪਾਇਆ ਜਿਨ ਧੁਰਿ ਲਿਖਤੁ ਲਿਲਾਟਿ ਲਿਖਾਸੇ ॥੧॥
ਸਚੁ ਸਾਹੁ ਹਮਾਰਾ ਤੂੰ ਧਣੀ ਸਭੁ ਜਗਤੁ ਵਣਜਾਰਾ ਰਾਮ ਰਾਜੇ ॥ ਸਭ ਭਾਂਡੇ ਤੁਧੈ ਸਾਜਿਆ ਵਿਚਿ ਵਸਤੁ ਹਰਿ ਥਾਰਾ ॥ ਜੋ ਪਾਵਹਿ ਭਾਂਡੇ ਵਿਚਿ ਵਸਤੁ ਸਾ ਨਿਕਲੈ ਕਿਆ ਕੋਈ ਕਰੇ ਵੇਚਾਰਾ ॥
jan naanak musak jhakoliaa sabh janam dhan dha(n)naa ||1||
har prem baanee man maariaa aneeaale aneeaa raam raaje ||
jis laagee peer pira(n)m kee so jaanai jareeaa ||
jeevan mukat so aakheeaai mar jeevai mareeaa ||
jan naanak satigur mel har jag dhutar tareeaa ||2||
ham moorakh mugadh saranaagatee mil govi(n)dh ra(n)gaa raam raaje ||
gur poorai har paiaa har bhagat ik ma(n)gaa ||
meraa man tan sabadh vigaasiaa jap anat tara(n)gaa ||
mil sa(n)t janaa har paiaa naanak satasa(n)gaa ||3||
dheen dhiaal sun benatee har prabh har raiaa raam raaje ||
hau maagau saran har naam kee har har mukh paiaa ||
bhagat vachhal har biradh hai har laaj rakhaiaa ||
jan naanak saranaagatee har naam taraiaa ||4||8||15||
aasaa mahalaa chauthhaa ||
gurmukh ddoo(n)dd ddooddedhiaa har sajan ladhaa raam raaje ||
ka(n)chan kaiaa koT gaR vich har har sidhaa ||
har har heeraa ratan hai meraa man tan vidhaa ||
dhur bhaag vadde har paiaa naanak ras gudhaa ||1||
pa(n)th dhasaavaa nit khaRee mu(n)dh joban baalee raam raaje ||
har har naam chetai gur har maarag chaalee ||
merai man tan naam aadhaar hai haumai bikh jaalee ||
jan naanak satigur mel har har miliaa banavaalee ||2||
gurmukh piaare aai mil mai chiree vichhu(n)ne raam raaje ||
meraa man tan bahut bairaagiaa har nain ras bhi(n)ne ||
mai har prabh piaaraa dhas gur mil har man ma(n)ne ||
hau moorakh kaarai laieeaa naanak har ka(n)me ||3||
gur a(n)mirat bhi(n)nee dhehuree a(n)mrit burake raam raaje ||
jinaa gurbaanee man bhaieeaa a(n)mirat chhak chhake ||
gur tuThai har paiaa chooke dhak dhake ||
har jan har har hoiaa naanak har ike ||4||9||16||
aasaa mahalaa chauthhaa ||
har a(n)mirat bhagat bha(n)ddaar hai gur satigur paase raam raaje ||
gur satigur sachaa saahu hai sikh dhei har raase ||
dhan dha(n)n vanajaaraa vanaj hai gur saahu saabaase ||
jan naanak gur tin(h)ee paiaa jin dhur likhat lilaaT likhaase ||1||
sach saahu hamaaraa too(n) dhanee sabh jagat vanajaaraa raam raaje ||
sabh bhaa(n)dde tudhai saajiaa vich vasat har thaaraa ||
jo paaveh bhaa(n)dde vich vasat saa nikalai kiaa koiee kare vechaaraa ||