ਗੁਪਤ ਪ੍ਰਗਟ ਜਾ ਕਉ ਅਰਾਧਹਿ ਪਉਣ ਪਾਣੀ ਦਿਨਸੁ ਰਾਤਿ ॥ ਨਖਿਅਤ੍ਰ ਸਸੀਅਰ ਸੂਰ ਧਿਆਵਹਿ ਬਸੁਧ ਗਗਨਾ ਗਾਵਏ ॥ ਸਗਲ ਖਾਣੀ ਸਗਲ ਬਾਣੀ ਸਦਾ ਸਦਾ ਧਿਆਵਏ ॥ ਸਿਮ੍ਰਿਤਿ ਪੁਰਾਣ ਚਤੁਰ ਬੇਦਹ ਖਟੁ ਸਾਸਤ੍ਰ ਜਾ ਕਉ ਜਪਾਤਿ ॥ ਪਤਿਤ ਪਾਵਨ ਭਗਤਿ ਵਛਲ ਨਾਨਕ ਮਿਲੀਐ ਸੰਗਿ ਸਾਤਿ ॥੩॥
ਜੇਤੀ ਪ੍ਰਭੂ ਜਨਾਈ ਰਸਨਾ ਤੇਤ ਭਨੀ ॥ ਅਨਜਾਨਤ ਜੋ ਸੇਵੈ ਤੇਤੀ ਨਹ ਜਾਇ ਗਨੀ ॥ ਅਵਿਗਤ ਅਗਨਤ ਅਥਾਹ ਠਾਕੁਰ ਸਗਲ ਮੰਝੇ ਬਾਹਰਾ ॥ ਸਰਬ ਜਾਚਿਕ ਏਕੁ ਦਾਤਾ ਨਹ ਦੂਰਿ ਸੰਗੀ ਜਾਹਰਾ ॥ ਵਸਿ ਭਗਤ ਥੀਆ ਮਿਲੇ ਜੀਆ ਤਾ ਕੀ ਉਪਮਾ ਕਿਤ ਗਨੀ ॥ ਇਹੁ ਦਾਨੁ ਮਾਨੁ ਨਾਨਕੁ ਪਾਏ ਸੀਸੁ ਸਾਧਹ ਧਰਿ ਚਰਨੀ ॥੪॥੨॥੫॥
ਆਸਾ ਮਹਲਾ ੫ ॥
ਸਲੋਕ ॥
ਉਦਮੁ ਕਰਹੁ ਵਡਭਾਗੀਹੋ ਸਿਮਰਹੁ ਹਰਿ ਹਰਿ ਰਾਇ ॥ ਨਾਨਕ ਜਿਸੁ ਸਿਮਰਤ ਸਭ ਸੁਖ ਹੋਵਹਿ ਦੂਖੁ ਦਰਦੁ ਭ੍ਰਮੁ ਜਾਇ ॥੧॥
ਛੰਤੁ ॥
ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥ ਭੇਟਤ ਸਾਧੂ ਸੰਗ ਜਮ ਪੁਰਿ ਨਹ ਜਾਈਐ ॥ ਦੂਖ ਦਰਦ ਨ ਭਉ ਬਿਆਪੈ ਨਾਮੁ ਸਿਮਰਤ ਸਦ ਸੁਖੀ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਧਿਆਇ ਸੋ ਪ੍ਰਭੁ ਮਨਿ ਮੁਖੀ ॥ ਕ੍ਰਿਪਾਲ ਦਇਆਲ ਰਸਾਲ ਗੁਣ ਨਿਧਿ ਕਰਿ ਦਇਆ ਸੇਵਾ ਲਾਈਐ ॥ ਨਾਨਕੁ ਪਇਅੰਪੈ ਚਰਣ ਜੰਪੈ ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥੧॥
ਪਾਵਨ ਪਤਿਤ ਪੁਨੀਤ ਨਾਮ ਨਿਰੰਜਨਾ ॥ ਭਰਮ ਅੰਧੇਰ ਬਿਨਾਸ ਗਿਆਨ ਗੁਰ ਅੰਜਨਾ ॥ ਗੁਰ ਗਿਆਨ ਅੰਜਨ ਪ੍ਰਭ ਨਿਰੰਜਨ ਜਲਿ ਥਲਿ ਮਹੀਅਲਿ ਪੂਰਿਆ ॥ ਇਕ ਨਿਮਖ ਜਾ ਕੈ ਰਿਦੈ ਵਸਿਆ ਮਿਟੇ ਤਿਸਹਿ ਵਿਸੂਰਿਆ ॥ ਅਗਾਧਿ ਬੋਧ ਸਮਰਥ ਸੁਆਮੀ ਸਰਬ ਕਾ ਭਉ ਭੰਜਨਾ ॥ ਨਾਨਕੁ ਪਇਅੰਪੈ ਚਰਣ ਜੰਪੈ ਪਾਵਨ ਪਤਿਤ ਪੁਨੀਤ ਨਾਮ ਨਿਰੰਜਨਾ ॥੨॥
ਓਟ ਗਹੀ ਗੋਪਾਲ ਦਇਆਲ ਕ੍ਰਿਪਾ ਨਿਧੇ ॥ ਮੋਹਿ ਆਸਰ ਤੁਅ ਚਰਨ ਤੁਮਾਰੀ ਸਰਨਿ ਸਿਧੇ ॥ ਹਰਿ ਚਰਨ ਕਾਰਨ ਕਰਨ ਸੁਆਮੀ ਪਤਿਤ ਉਧਰਨ ਹਰਿ ਹਰੇ ॥ ਸਾਗਰ ਸੰਸਾਰ ਭਵ ਉਤਾਰ ਨਾਮੁ ਸਿਮਰਤ ਬਹੁ ਤਰੇ ॥ ਆਦਿ ਅੰਤਿ ਬੇਅੰਤ ਖੋਜਹਿ ਸੁਨੀ ਉਧਰਨ ਸੰਤਸੰਗ ਬਿਧੇ ॥ ਨਾਨਕੁ ਪਇਅੰਪੈ ਚਰਨ ਜੰਪੈ ਓਟ ਗਹੀ ਗੋਪਾਲ ਦਇਆਲ ਕ੍ਰਿਪਾ ਨਿਧੇ ॥੩॥
ਭਗਤਿ ਵਛਲੁ ਹਰਿ ਬਿਰਦੁ ਆਪਿ ਬਨਾਇਆ ॥ ਜਹ ਜਹ ਸੰਤ ਅਰਾਧਹਿ ਤਹ ਤਹ ਪ੍ਰਗਟਾਇਆ ॥ ਪ੍ਰਭਿ ਆਪਿ ਲੀਏ ਸਮਾਇ ਸਹਜਿ ਸੁਭਾਇ ਭਗਤ ਕਾਰਜ ਸਾਰਿਆ ॥ ਆਨੰਦ ਹਰਿ ਜਸ ਮਹਾ ਮੰਗਲ ਸਰਬ ਦੂਖ ਵਿਸਾਰਿਆ ॥
gupat pragaT jaa kau araadheh paun paanee dhinas raat ||
nakhiatr saseear soor dhiaaveh basudh gaganaa gaave ||
sagal khaanee sagal baanee sadhaa sadhaa dhiaave ||
simirat puraan chatur bedheh khaT saasatr jaa kau japaat ||
patit paavan bhagat vachhal naanak mileeaai sa(n)g saat ||3||
jetee prabhoo janaiee rasanaa tet bhanee ||
anajaanat jo sevai tetee neh jai ganee ||
avigat aganat athaeh Thaakur sagal ma(n)jhe baaharaa ||
sarab jaachik ek dhaataa neh dhoor sa(n)gee jaaharaa ||
vas bhagat theeaa mile jeeaa taa kee upamaa kit ganee ||
eih dhaan maan naanak paae sees saadheh dhar charanee ||4||2||5||
aasaa mahalaa panjavaa ||
salok ||
audham karahu vaddabhaageeho simarahu har har rai ||
naanak jis simarat sabh sukh hoveh dhookh dharadh bhram jai ||1||
chha(n)t ||
naam japat gobi(n)dh neh alasaieeaai ||
bheTat saadhoo sa(n)g jam pur neh jaieeaai ||
dhookh dharadh na bhau biaapai naam simarat sadh sukhee ||
saas saas araadh har har dhiaai so prabh man mukhee ||
kirapaal dhiaal rasaal gun nidh kar dhiaa sevaa laieeaai ||
naanak pia(n)pai charan ja(n)pai naam japat gobi(n)dh neh alasaieeaai ||1||
paavan patit puneet naam nira(n)janaa ||
bharam a(n)dher binaas giaan gur a(n)janaa ||
gur giaan a(n)jan prabh nira(n)jan jal thal maheeal pooriaa ||
eik nimakh jaa kai ridhai vasiaa miTe tiseh visooriaa ||
agaadh bodh samarath suaamee sarab kaa bhau bha(n)janaa ||
naanak pia(n)pai charan ja(n)pai paavan patit puneet naam nira(n)janaa ||2||
oT gahee gopaal dhiaal kirapaa nidhe ||
moh aasar tua charan tumaaree saran sidhe ||
har charan kaaran karan suaamee patit udharan har hare ||
saagar sa(n)saar bhav utaar naam simarat bahu tare ||
aadh a(n)t bea(n)t khojeh sunee udharan sa(n)tasa(n)g bidhe ||
naanak pia(n)pai charan ja(n)pai oT gahee gopaal dhiaal kirapaa nidhe ||3||
bhagat vachhal har biradh aap banaiaa ||
jeh jeh sa(n)t araadheh teh teh pragaTaiaa ||
prabh aap le’ee samai sahaj subhai bhagat kaaraj saariaa ||
aana(n)dh har jas mahaa ma(n)gal sarab dhookh visaariaa ||