Sri Guru Granth Sahib

ਅੰਗ ੪੭੪

ਪਉੜੀ ॥
ਆਪੇ ਹੀ ਕਰਣਾ ਕੀਓ ਕਲ ਆਪੇ ਹੀ ਤੈ ਧਾਰੀਐ ॥ ਦੇਖਹਿ ਕੀਤਾ ਆਪਣਾ ਧਰਿ ਕਚੀ ਪਕੀ ਸਾਰੀਐ ॥ ਜੋ ਆਇਆ ਸੋ ਚਲਸੀ ਸਭੁ ਕੋਈ ਆਈ ਵਾਰੀਐ ॥ ਜਿਸ ਕੇ ਜੀਅ ਪਰਾਣ ਹਹਿ ਕਿਉ ਸਾਹਿਬੁ ਮਨਹੁ ਵਿਸਾਰੀਐ ॥ ਆਪਣ ਹਥੀ ਆਪਣਾ ਆਪੇ ਹੀ ਕਾਜੁ ਸਵਾਰੀਐ ॥੨੦॥
ਸਲੋਕੁ ਮਹਲਾ ੨ ॥
ਏਹ ਕਿਨੇਹੀ ਆਸਕੀ ਦੂਜੈ ਲਗੈ ਜਾਇ ॥ ਨਾਨਕ ਆਸਕੁ ਕਾਂਢੀਐ ਸਦ ਹੀ ਰਹੈ ਸਮਾਇ ॥ ਚੰਗੈ ਚੰਗਾ ਕਰਿ ਮੰਨੇ ਮੰਦੈ ਮੰਦਾ ਹੋਇ ॥ ਆਸਕੁ ਏਹੁ ਨ ਆਖੀਐ ਜਿ ਲੇਖੈ ਵਰਤੈ ਸੋਇ ॥੧॥
ਮਹਲਾ ੨ ॥
ਸਲਾਮੁ ਜਬਾਬੁ ਦੋਵੈ ਕਰੇ ਮੁੰਢਹੁ ਘੁਥਾ ਜਾਇ ॥ ਨਾਨਕ ਦੋਵੈ ਕੂੜੀਆ ਥਾਇ ਨ ਕਾਈ ਪਾਇ ॥੨॥
ਪਉੜੀ ॥
ਜਿਤੁ ਸੇਵਿਐ ਸੁਖੁ ਪਾਈਐ ਸੋ ਸਾਹਿਬੁ ਸਦਾ ਸਮ੍ਹ੍ਹਾਲੀਐ ॥ ਜਿਤੁ ਕੀਤਾ ਪਾਈਐ ਆਪਣਾ ਸਾ ਘਾਲ ਬੁਰੀ ਕਿਉ ਘਾਲੀਐ ॥ ਮੰਦਾ ਮੂਲਿ ਨ ਕੀਚਈ ਦੇ ਲੰਮੀ ਨਦਰਿ ਨਿਹਾਲੀਐ ॥ ਜਿਉ ਸਾਹਿਬ ਨਾਲਿ ਨ ਹਾਰੀਐ ਤੇਵੇਹਾ ਪਾਸਾ ਢਾਲੀਐ ॥ ਕਿਛੁ ਲਾਹੇ ਉਪਰਿ ਘਾਲੀਐ ॥੨੧॥
ਸਲੋਕੁ ਮਹਲਾ ੨ ॥
ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥ ਗਲਾ ਕਰੇ ਘਣੇਰੀਆ ਖਸਮ ਨ ਪਾਏ ਸਾਦੁ ॥ ਆਪੁ ਗਵਾਇ ਸੇਵਾ ਕਰੇ ਤਾ ਕਿਛੁ ਪਾਏ ਮਾਨੁ ॥ ਨਾਨਕ ਜਿਸ ਨੋ ਲਗਾ ਤਿਸੁ ਮਿਲੈ ਲਗਾ ਸੋ ਪਰਵਾਨੁ ॥੧॥
ਮਹਲਾ ੨ ॥
ਜੋ ਜੀਇ ਹੋਇ ਸੁ ਉਗਵੈ ਮੁਹ ਕਾ ਕਹਿਆ ਵਾਉ ॥ ਬੀਜੇ ਬਿਖੁ ਮੰਗੈ ਅੰਮ੍ਰਿਤੁ ਵੇਖਹੁ ਏਹੁ ਨਿਆਉ ॥੨॥
ਮਹਲਾ ੨ ॥
ਨਾਲਿ ਇਆਣੇ ਦੋਸਤੀ ਕਦੇ ਨ ਆਵੈ ਰਾਸਿ ॥ ਜੇਹਾ ਜਾਣੈ ਤੇਹੋ ਵਰਤੈ ਵੇਖਹੁ ਕੋ ਨਿਰਜਾਸਿ ॥ ਵਸਤੂ ਅੰਦਰਿ ਵਸਤੁ ਸਮਾਵੈ ਦੂਜੀ ਹੋਵੈ ਪਾਸਿ ॥ ਸਾਹਿਬ ਸੇਤੀ ਹੁਕਮੁ ਨ ਚਲੈ ਕਹੀ ਬਣੈ ਅਰਦਾਸਿ ॥ ਕੂੜਿ ਕਮਾਣੈ ਕੂੜੋ ਹੋਵੈ ਨਾਨਕ ਸਿਫਤਿ ਵਿਗਾਸਿ ॥੩॥
ਮਹਲਾ ੨ ॥
ਨਾਲਿ ਇਆਣੇ ਦੋਸਤੀ ਵਡਾਰੂ ਸਿਉ ਨੇਹੁ ॥ ਪਾਣੀ ਅੰਦਰਿ ਲੀਕ ਜਿਉ ਤਿਸ ਦਾ ਥਾਉ ਨ ਥੇਹੁ ॥੪॥
ਮਹਲਾ ੨ ॥
ਹੋਇ ਇਆਣਾ ਕਰੇ ਕੰਮੁ ਆਣਿ ਨ ਸਕੈ ਰਾਸਿ ॥ ਜੇ ਇਕ ਅਧ ਚੰਗੀ ਕਰੇ ਦੂਜੀ ਭੀ ਵੇਰਾਸਿ ॥੫॥
ਪਉੜੀ ॥
ਚਾਕਰੁ ਲਗੈ ਚਾਕਰੀ ਜੇ ਚਲੈ ਖਸਮੈ ਭਾਇ ॥ ਹੁਰਮਤਿ ਤਿਸ ਨੋ ਅਗਲੀ ਓਹੁ ਵਜਹੁ ਭਿ ਦੂਣਾ ਖਾਇ ॥ ਖਸਮੈ ਕਰੇ ਬਰਾਬਰੀ ਫਿਰਿ ਗੈਰਤਿ ਅੰਦਰਿ ਪਾਇ ॥ ਵਜਹੁ ਗਵਾਏ ਅਗਲਾ ਮੁਹੇ ਮੁਹਿ ਪਾਣਾ ਖਾਇ ॥ ਜਿਸ ਦਾ ਦਿਤਾ ਖਾਵਣਾ ਤਿਸੁ ਕਹੀਐ ਸਾਬਾਸਿ ॥ ਨਾਨਕ ਹੁਕਮੁ ਨ ਚਲਈ ਨਾਲਿ ਖਸਮ ਚਲੈ ਅਰਦਾਸਿ ॥੨੨॥
ਸਲੋਕੁ ਮਹਲਾ ੨ ॥
ਏਹ ਕਿਨੇਹੀ ਦਾਤਿ ਆਪਸ ਤੇ ਜੋ ਪਾਈਐ ॥

Ang 474

pauRee ||
aape hee karanaa keeo kal aape hee tai dhaareeaai ||
dhekheh keetaa aapanaa dhar kachee pakee saareeaai ||
jo aaiaa so chalasee sabh koiee aaiee vaareeaai ||
jis ke jeea paraan heh kiau saahib manahu visaareeaai ||
aapan hathee aapanaa aape hee kaaj savaareeaai ||20||
salok mahalaa doojaa ||
eh kinehee aasakee dhoojai lagai jai ||
naanak aasak kaa(n)ddeeaai sadh hee rahai samai ||
cha(n)gai cha(n)gaa kar ma(n)ne ma(n)dhai ma(n)dhaa hoi ||
aasak eh na aakheeaai j lekhai varatai soi ||1||
mahalaa doojaa ||
salaam jabaab dhovai kare mu(n)ddahu ghuthaa jai ||
naanak dhovai kooReeaa thai na kaiee pai ||2||
pauRee ||
jit seviaai sukh paieeaai so saahib sadhaa sam(h)aaleeaai ||
jit keetaa paieeaai aapanaa saa ghaal buree kiau ghaaleeaai ||
ma(n)dhaa mool na keechiee dhe la(n)mee nadhar nihaaleeaai ||
jiau saahib naal na haareeaai tevehaa paasaa ddaaleeaai ||
kichh laahe upar ghaaleeaai ||21||
salok mahalaa doojaa ||
chaakar lagai chaakaree naale gaarab vaadh ||
galaa kare ghanereeaa khasam na paae saadh ||
aap gavai sevaa kare taa kichh paae maan ||
naanak jis no lagaa tis milai lagaa so paravaan ||1||
mahalaa doojaa ||
jo jeei hoi su ugavai muh kaa kahiaa vaau ||
beeje bikh ma(n)gai a(n)mrit vekhahu eh niaau ||2||
mahalaa doojaa ||
naal iaane dhosatee kadhe na aavai raas ||
jehaa jaanai teho varatai vekhahu ko nirajaas ||
vasatoo a(n)dhar vasat samaavai dhoojee hovai paas ||
saahib setee hukam na chalai kahee banai aradhaas ||
kooR kamaanai kooRo hovai naanak sifat vigaas ||3||
mahalaa doojaa ||
naal iaane dhosatee vaddaaroo siau neh ||
paanee a(n)dhar leek jiau tis dhaa thaau na theh ||4||
mahalaa doojaa ||
hoi iaanaa kare ka(n)m aan na sakai raas ||
je ik adh cha(n)gee kare dhoojee bhee veraas ||5||
pauRee ||
chaakar lagai chaakaree je chalai khasamai bhai ||
huramat tis no agalee oh vajahu bh dhoonaa khai ||
khasamai kare baraabaree fir gairat a(n)dhar pai ||
vajahu gavaae agalaa muhe muh paanaa khai ||
jis dhaa dhitaa khaavanaa tis kaheeaai saabaas ||
naanak hukam na chaliee naal khasam chalai aradhaas ||22||
salok mahalaa doojaa ||
eh kinehee dhaat aapas te jo paieeaai ||