ਜਉ ਮੈ ਰੂਪ ਕੀਏ ਬਹੁਤੇਰੇ ਅਬ ਫੁਨਿ ਰੂਪੁ ਨ ਹੋਈ ॥ ਤਾਗਾ ਤੰਤੁ ਸਾਜੁ ਸਭੁ ਥਾਕਾ ਰਾਮ ਨਾਮ ਬਸਿ ਹੋਈ ॥੧॥
ਅਬ ਮੋਹਿ ਨਾਚਨੋ ਨ ਆਵੈ ॥ ਮੇਰਾ ਮਨੁ ਮੰਦਰੀਆ ਨ ਬਜਾਵੈ ॥੧॥ ਰਹਾਉ ॥
ਕਾਮੁ ਕ੍ਰੋਧੁ ਮਾਇਆ ਲੈ ਜਾਰੀ ਤ੍ਰਿਸਨਾ ਗਾਗਰਿ ਫੂਟੀ ॥ ਕਾਮ ਚੋਲਨਾ ਭਇਆ ਹੈ ਪੁਰਾਨਾ ਗਇਆ ਭਰਮੁ ਸਭੁ ਛੂਟੀ ॥੨॥
ਸਰਬ ਭੂਤ ਏਕੈ ਕਰਿ ਜਾਨਿਆ ਚੂਕੇ ਬਾਦ ਬਿਬਾਦਾ ॥ ਕਹਿ ਕਬੀਰ ਮੈ ਪੂਰਾ ਪਾਇਆ ਭਏ ਰਾਮ ਪਰਸਾਦਾ ॥੩॥੬॥੨੮॥
ਆਸਾ ॥
ਰੋਜਾ ਧਰੈ ਮਨਾਵੈ ਅਲਹੁ ਸੁਆਦਤਿ ਜੀਅ ਸੰਘਾਰੈ ॥ ਆਪਾ ਦੇਖਿ ਅਵਰ ਨਹੀ ਦੇਖੈ ਕਾਹੇ ਕਉ ਝਖ ਮਾਰੈ ॥੧॥
ਕਾਜੀ ਸਾਹਿਬੁ ਏਕੁ ਤੋਹੀ ਮਹਿ ਤੇਰਾ ਸੋਚਿ ਬਿਚਾਰਿ ਨ ਦੇਖੈ ॥ ਖਬਰਿ ਨ ਕਰਹਿ ਦੀਨ ਕੇ ਬਉਰੇ ਤਾ ਤੇ ਜਨਮੁ ਅਲੇਖੈ ॥੧॥ ਰਹਾਉ ॥
ਸਾਚੁ ਕਤੇਬ ਬਖਾਨੈ ਅਲਹੁ ਨਾਰਿ ਪੁਰਖੁ ਨਹੀ ਕੋਈ ॥ ਪਢੇ ਗੁਨੇ ਨਾਹੀ ਕਛੁ ਬਉਰੇ ਜਉ ਦਿਲ ਮਹਿ ਖਬਰਿ ਨ ਹੋਈ ॥੨॥
ਅਲਹੁ ਗੈਬੁ ਸਗਲ ਘਟ ਭੀਤਰਿ ਹਿਰਦੈ ਲੇਹੁ ਬਿਚਾਰੀ ॥ ਹਿੰਦੂ ਤੁਰਕ ਦੁਹੂੰ ਮਹਿ ਏਕੈ ਕਹੈ ਕਬੀਰ ਪੁਕਾਰੀ ॥੩॥੭॥੨੯॥
ਆਸਾ ॥ ਤਿਪਦਾ ॥ ਇਕਤੁਕਾ ॥
ਕੀਓ ਸਿੰਗਾਰੁ ਮਿਲਨ ਕੇ ਤਾਈ ॥ ਹਰਿ ਨ ਮਿਲੇ ਜਗਜੀਵਨ ਗੁਸਾਈ ॥੧॥
ਹਰਿ ਮੇਰੋ ਪਿਰੁ ਹਉ ਹਰਿ ਕੀ ਬਹੁਰੀਆ ॥ ਰਾਮ ਬਡੇ ਮੈ ਤਨਕ ਲਹੁਰੀਆ ॥੧॥ ਰਹਾਉ ॥
ਧਨ ਪਿਰ ਏਕੈ ਸੰਗਿ ਬਸੇਰਾ ॥ ਸੇਜ ਏਕ ਪੈ ਮਿਲਨੁ ਦੁਹੇਰਾ ॥੨॥
ਧੰਨਿ ਸੁਹਾਗਨਿ ਜੋ ਪੀਅ ਭਾਵੈ ॥ ਕਹਿ ਕਬੀਰ ਫਿਰਿ ਜਨਮਿ ਨ ਆਵੈ ॥੩॥੮॥੩੦॥
ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਹੀਰੈ ਹੀਰਾ ਬੇਧਿ ਪਵਨ ਮਨੁ ਸਹਜੇ ਰਹਿਆ ਸਮਾਈ ॥ ਸਗਲ ਜੋਤਿ ਇਨਿ ਹੀਰੈ ਬੇਧੀ ਸਤਿਗੁਰ ਬਚਨੀ ਮੈ ਪਾਈ ॥੧॥
ਹਰਿ ਕੀ ਕਥਾ ਅਨਾਹਦ ਬਾਨੀ ॥ ਹੰਸੁ ਹੁਇ ਹੀਰਾ ਲੇਇ ਪਛਾਨੀ ॥੧॥ ਰਹਾਉ ॥
ਕਹਿ ਕਬੀਰ ਹੀਰਾ ਅਸ ਦੇਖਿਓ ਜਗ ਮਹ ਰਹਾ ਸਮਾਈ ॥ ਗੁਪਤਾ ਹੀਰਾ ਪ੍ਰਗਟ ਭਇਓ ਜਬ ਗੁਰ ਗਮ ਦੀਆ ਦਿਖਾਈ ॥੨॥੧॥੩੧॥
ਆਸਾ ॥
ਪਹਿਲੀ ਕਰੂਪਿ ਕੁਜਾਤਿ ਕੁਲਖਨੀ ਸਾਹੁਰੈ ਪੇਈਐ ਬੁਰੀ ॥ ਅਬ ਕੀ ਸਰੂਪਿ ਸੁਜਾਨਿ ਸੁਲਖਨੀ ਸਹਜੇ ਉਦਰਿ ਧਰੀ ॥੧॥
ਭਲੀ ਸਰੀ ਮੁਈ ਮੇਰੀ ਪਹਿਲੀ ਬਰੀ ॥ ਜੁਗੁ ਜੁਗੁ ਜੀਵਉ ਮੇਰੀ ਅਬ ਕੀ ਧਰੀ ॥੧॥ ਰਹਾਉ ॥
ਕਹੁ ਕਬੀਰ ਜਬ ਲਹੁਰੀ ਆਈ ਬਡੀ ਕਾ ਸੁਹਾਗੁ ਟਰਿਓ ॥ ਲਹੁਰੀ ਸੰਗਿ ਭਈ ਅਬ ਮੇਰੈ ਜੇਠੀ ਅਉਰੁ ਧਰਿਓ ॥੨॥੨॥੩੨॥
jau mai roop ke’ee bahutere ab fun roop na hoiee ||
taagaa ta(n)t saaj sabh thaakaa raam naam bas hoiee ||1||
ab moh naachano na aavai ||
meraa man ma(n)dhareeaa na bajaavai ||1|| rahaau ||
kaam karodh maiaa lai jaaree tirasanaa gaagar fooTee ||
kaam cholanaa bhiaa hai puraanaa giaa bharam sabh chhooTee ||2||
sarab bhoot ekai kar jaaniaa chooke baadh bibaadhaa ||
keh kabeer mai pooraa paiaa bhe raam parasaadhaa ||3||6||28||
aasaa ||
rojaa dharai manaavai alahu suaadhat jeea sa(n)ghaarai ||
aapaa dhekh avar nahee dhekhai kaahe kau jhakh maarai ||1||
kaajee saahib ek tohee meh teraa soch bichaar na dhekhai ||
khabar na kareh dheen ke baure taa te janam alekhai ||1|| rahaau ||
saach kateb bakhaanai alahu naar purakh nahee koiee ||
padde gune naahee kachh baure jau dhil meh khabar na hoiee ||2||
alahu gaib sagal ghaT bheetar hiradhai leh bichaaree ||
hi(n)dhoo turak dhuhoo(n) meh ekai kahai kabeer pukaaree ||3||7||29||
aasaa || tipadhaa || ikatukaa ||
keeo si(n)gaar milan ke taiee ||
har na mile jagajeevan gusaiee ||1||
har mero pir hau har kee bahureeaa ||
raam badde mai tanak lahureeaa ||1|| rahaau ||
dhan pir ekai sa(n)g baseraa ||
sej ek pai milan dhuheraa ||2||
dha(n)n suhaagan jo peea bhaavai ||
keh kabeer fir janam na aavai ||3||8||30||
aasaa sree kabeer jeeau ke dhupadhe
ikOankaar satigur prasaadh ||
heerai heeraa bedh pavan man sahaje rahiaa samaiee ||
sagal jot in heerai bedhee satigur bachanee mai paiee ||1||
har kee kathaa anaahadh baanee ||
ha(n)s hui heeraa lei pachhaanee ||1|| rahaau ||
keh kabeer heeraa as dhekhio jag meh rahaa samaiee ||
gupataa heeraa pragaT bhio jab gur gam dheeaa dhikhaiee ||2||1||31||
aasaa ||
pahilee karoop kujaat kulakhanee saahurai peieeaai buree ||
ab kee saroop sujaan sulakhanee sahaje udhar dharee ||1||
bhalee saree muiee meree pahilee baree ||
jug jug jeevau meree ab kee dharee ||1|| rahaau ||
kahu kabeer jab lahuree aaiee baddee kaa suhaag Tario ||
lahuree sa(n)g bhiee ab merai jeThee aaur dhario ||2||2||32||