ਹਰਿ ਧਨ ਮੇਰੀ ਚਿੰਤ ਵਿਸਾਰੀ ਹਰਿ ਧਨਿ ਲਾਹਿਆ ਧੋਖਾ ॥ ਹਰਿ ਧਨ ਤੇ ਮੈ ਨਵ ਨਿਧਿ ਪਾਈ ਹਾਥਿ ਚਰਿਓ ਹਰਿ ਥੋਕਾ ॥੩॥
ਖਾਵਹੁ ਖਰਚਹੁ ਤੋਟਿ ਨ ਆਵੈ ਹਲਤ ਪਲਤ ਕੈ ਸੰਗੇ ॥ ਲਾਦਿ ਖਜਾਨਾ ਗੁਰਿ ਨਾਨਕ ਕਉ ਦੀਆ ਇਹੁ ਮਨੁ ਹਰਿ ਰੰਗਿ ਰੰਗੇ ॥੪॥੨॥੩॥
ਗੂਜਰੀ ਮਹਲਾ ੫ ॥
ਜਿਸੁ ਸਿਮਰਤ ਸਭਿ ਕਿਲਵਿਖ ਨਾਸਹਿ ਪਿਤਰੀ ਹੋਇ ਉਧਾਰੋ ॥ ਸੋ ਹਰਿ ਹਰਿ ਤੁਮ੍ਹ੍ਹ ਸਦ ਹੀ ਜਾਪਹੁ ਜਾ ਕਾ ਅੰਤੁ ਨ ਪਾਰੋ ॥੧॥
ਪੂਤਾ ਮਾਤਾ ਕੀ ਆਸੀਸ ॥ ਨਿਮਖ ਨ ਬਿਸਰਉ ਤੁਮ੍ਹ੍ਹ ਕਉ ਹਰਿ ਹਰਿ ਸਦਾ ਭਜਹੁ ਜਗਦੀਸ ॥੧॥ ਰਹਾਉ ॥
ਸਤਿਗੁਰੁ ਤੁਮ੍ਹ੍ਹ ਕਉ ਹੋਇ ਦਇਆਲਾ ਸੰਤਸੰਗਿ ਤੇਰੀ ਪ੍ਰੀਤਿ ॥ ਕਾਪੜੁ ਪਤਿ ਪਰਮੇਸਰੁ ਰਾਖੀ ਭੋਜਨੁ ਕੀਰਤਨੁ ਨੀਤਿ ॥੨॥
ਅੰਮ੍ਰਿਤੁ ਪੀਵਹੁ ਸਦਾ ਚਿਰੁ ਜੀਵਹੁ ਹਰਿ ਸਿਮਰਤ ਅਨਦ ਅਨੰਤਾ ॥ ਰੰਗ ਤਮਾਸਾ ਪੂਰਨ ਆਸਾ ਕਬਹਿ ਨ ਬਿਆਪੈ ਚਿੰਤਾ ॥੩॥
ਭਵਰੁ ਤੁਮ੍ਹ੍ਹਾਰਾ ਇਹੁ ਮਨੁ ਹੋਵਉ ਹਰਿ ਚਰਣਾ ਹੋਹੁ ਕਉਲਾ ॥ ਨਾਨਕ ਦਾਸੁ ਉਨ ਸੰਗਿ ਲਪਟਾਇਓ ਜਿਉ ਬੂੰਦਹਿ ਚਾਤ੍ਰਿਕੁ ਮਉਲਾ ॥੪॥੩॥੪॥
ਗੂਜਰੀ ਮਹਲਾ ੫ ॥
ਮਤਾ ਕਰੈ ਪਛਮ ਕੈ ਤਾਈ ਪੂਰਬ ਹੀ ਲੈ ਜਾਤ ॥ ਖਿਨ ਮਹਿ ਥਾਪਿ ਉਥਾਪਨਹਾਰਾ ਆਪਨ ਹਾਥਿ ਮਤਾਤ ॥੧॥
ਸਿਆਨਪ ਕਾਹੂ ਕਾਮਿ ਨ ਆਤ ॥ ਜੋ ਅਨਰੂਪਿਓ ਠਾਕੁਰਿ ਮੇਰੈ ਹੋਇ ਰਹੀ ਉਹ ਬਾਤ ॥੧॥ ਰਹਾਉ ॥
ਦੇਸੁ ਕਮਾਵਨ ਧਨ ਜੋਰਨ ਕੀ ਮਨਸਾ ਬੀਚੇ ਨਿਕਸੇ ਸਾਸ ॥ ਲਸਕਰ ਨੇਬ ਖਵਾਸ ਸਭ ਤਿਆਗੇ ਜਮ ਪੁਰਿ ਊਠਿ ਸਿਧਾਸ ॥੨॥
ਹੋਇ ਅਨੰਨਿ ਮਨਹਠ ਕੀ ਦ੍ਰਿੜਤਾ ਆਪਸ ਕਉ ਜਾਨਾਤ ॥ ਜੋ ਅਨਿੰਦੁ ਨਿੰਦੁ ਕਰਿ ਛੋਡਿਓ ਸੋਈ ਫਿਰਿ ਫਿਰਿ ਖਾਤ ॥੩॥
ਸਹਜ ਸੁਭਾਇ ਭਏ ਕਿਰਪਾਲਾ ਤਿਸੁ ਜਨ ਕੀ ਕਾਟੀ ਫਾਸ ॥ ਕਹੁ ਨਾਨਕ ਗੁਰੁ ਪੂਰਾ ਭੇਟਿਆ ਪਰਵਾਣੁ ਗਿਰਸਤ ਉਦਾਸ ॥੪॥੪॥੫॥
ਗੂਜਰੀ ਮਹਲਾ ੫ ॥
ਨਾਮੁ ਨਿਧਾਨੁ ਜਿਨਿ ਜਨਿ ਜਪਿਓ ਤਿਨ ਕੇ ਬੰਧਨ ਕਾਟੇ ॥ ਕਾਮ ਕ੍ਰੋਧ ਮਾਇਆ ਬਿਖੁ ਮਮਤਾ ਇਹ ਬਿਆਧਿ ਤੇ ਹਾਟੇ ॥੧॥
ਹਰਿ ਜਸੁ ਸਾਧਸੰਗਿ ਮਿਲਿ ਗਾਇਓ ॥ ਗੁਰ ਪਰਸਾਦਿ ਭਇਓ ਮਨੁ ਨਿਰਮਲੁ ਸਰਬ ਸੁਖਾ ਸੁਖ ਪਾਇਅਉ ॥੧॥ ਰਹਾਉ ॥
ਜੋ ਕਿਛੁ ਕੀਓ ਸੋਈ ਭਲ ਮਾਨੈ ਐਸੀ ਭਗਤਿ ਕਮਾਨੀ ॥ ਮਿਤ੍ਰ ਸਤ੍ਰੁ ਸਭ ਏਕ ਸਮਾਨੇ ਜੋਗ ਜੁਗਤਿ ਨੀਸਾਨੀ ॥੨॥
ਪੂਰਨ ਪੂਰਿ ਰਹਿਓ ਸ੍ਰਬ ਥਾਈ ਆਨ ਨ ਕਤਹੂੰ ਜਾਤਾ ॥ ਘਟ ਘਟ ਅੰਤਰਿ ਸਰਬ ਨਿਰੰਤਰਿ ਰੰਗਿ ਰਵਿਓ ਰੰਗਿ ਰਾਤਾ ॥੩॥
ਭਏ ਕ੍ਰਿਪਾਲ ਦਇਆਲ ਗੁਪਾਲਾ ਤਾ ਨਿਰਭੈ ਕੈ ਘਰਿ ਆਇਆ ॥
har dhan meree chi(n)t visaaree har dhan laahiaa dhokhaa ||
har dhan te mai nav nidh paiee haath chario har thokaa ||3||
khaavahu kharachahu toT na aavai halat palat kai sa(n)ge ||
laadh khajaanaa gur naanak kau dheeaa ih man har ra(n)g ra(n)ge ||4||2||3||
goojaree mahalaa panjavaa ||
jis simarat sabh kilavikh naaseh pitaree hoi udhaaro ||
so har har tum(h) sadh hee jaapahu jaa kaa a(n)t na paaro ||1||
pootaa maataa kee aasees ||
nimakh na bisarau tum(h) kau har har sadhaa bhajahu jagadhees ||1|| rahaau ||
satigur tum(h) kau hoi dhiaalaa sa(n)tasa(n)g teree preet ||
kaapaR pat paramesar raakhee bhojan keeratan neet ||2||
a(n)mrit peevahu sadhaa chir jeevahu har simarat anadh ana(n)taa ||
ra(n)g tamaasaa pooran aasaa kabeh na biaapai chi(n)taa ||3||
bhavar tum(h)aaraa ih man hovau har charanaa hoh kaulaa ||
naanak dhaas un sa(n)g lapaTaio jiau boo(n)dheh chaatirak maulaa ||4||3||4||
goojaree mahalaa panjavaa ||
mataa karai pachham kai taiee poorab hee lai jaat ||
khin meh thaap uthaapanahaaraa aapan haath mataat ||1||
siaanap kaahoo kaam na aat ||
jo anaroopio Thaakur merai hoi rahee uh baat ||1|| rahaau ||
dhes kamaavan dhan joran kee manasaa beeche nikase saas ||
lasakar neb khavaas sabh tiaage jam pur uooTh sidhaas ||2||
hoi ana(n)n manahaTh kee dhiraRataa aapas kau jaanaat ||
jo ani(n)dh ni(n)dh kar chhoddio soiee fir fir khaat ||3||
sahaj subhai bhe kirapaalaa tis jan kee kaaTee faas ||
kahu naanak gur pooraa bheTiaa paravaan girasat udhaas ||4||4||5||
goojaree mahalaa panjavaa ||
naam nidhaan jin jan japio tin ke ba(n)dhan kaaTe ||
kaam karodh maiaa bikh mamataa ieh biaadh te haaTe ||1||
har jas saadhasa(n)g mil gaio ||
gur parasaadh bhio man niramal sarab sukhaa sukh paiaau ||1|| rahaau ||
jo kichh keeo soiee bhal maanai aaisee bhagat kamaanee ||
mitr satr sabh ek samaane jog jugat neesaanee ||2||
pooran poor rahio srab thaiee aan na katahoo(n) jaataa ||
ghaT ghaT a(n)tar sarab nira(n)tar ra(n)g ravio ra(n)g raataa ||3||
bhe kirapaal dhiaal gupaalaa taa nirabhai kai ghar aaiaa ||