ਆਠ ਪਹਰ ਹਰਿ ਕੇ ਗੁਨ ਗਾਵੈ ਭਗਤਿ ਪ੍ਰੇਮ ਰਸਿ ਮਾਤਾ ॥ ਹਰਖ ਸੋਗ ਦੁਹੁ ਮਾਹਿ ਨਿਰਾਲਾ ਕਰਣੈਹਾਰੁ ਪਛਾਤਾ ॥੨॥
ਜਿਸ ਕਾ ਸਾ ਤਿਨ ਹੀ ਰਖਿ ਲੀਆ ਸਗਲ ਜੁਗਤਿ ਬਣਿ ਆਈ ॥ ਕਹੁ ਨਾਨਕ ਪ੍ਰਭ ਪੁਰਖ ਦਇਆਲਾ ਕੀਮਤਿ ਕਹਣੁ ਨ ਜਾਈ ॥੩॥੧॥੯॥
ਗੂਜਰੀ ਮਹਲਾ ੫ ਦੁਪਦੇ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਪਤਿਤ ਪਵਿਤ੍ਰ ਲੀਏ ਕਰਿ ਅਪੁਨੇ ਸਗਲ ਕਰਤ ਨਮਸਕਾਰੋ ॥ ਬਰਨੁ ਜਾਤਿ ਕੋਊ ਪੂਛੈ ਨਾਹੀ ਬਾਛਹਿ ਚਰਨ ਰਵਾਰੋ ॥੧॥
ਠਾਕੁਰ ਐਸੋ ਨਾਮੁ ਤੁਮ੍ਹ੍ਹਾਰੋ ॥ ਸਗਲ ਸ੍ਰਿਸਟਿ ਕੋ ਧਣੀ ਕਹੀਜੈ ਜਨ ਕੋ ਅੰਗੁ ਨਿਰਾਰੋ ॥੧॥ ਰਹਾਉ ॥
ਸਾਧਸੰਗਿ ਨਾਨਕ ਬੁਧਿ ਪਾਈ ਹਰਿ ਕੀਰਤਨੁ ਆਧਾਰੋ ॥ ਨਾਮਦੇਉ ਤ੍ਰਿਲੋਚਨੁ ਕਬੀਰ ਦਾਸਰੋ ਮੁਕਤਿ ਭਇਓ ਚੰਮਿਆਰੋ ॥੨॥੧॥੧੦॥
ਗੂਜਰੀ ਮਹਲਾ ੫ ॥
ਹੈ ਨਾਹੀ ਕੋਊ ਬੂਝਨਹਾਰੋ ਜਾਨੈ ਕਵਨੁ ਭਤਾ ॥ ਸਿਵ ਬਿਰੰਚਿ ਅਰੁ ਸਗਲ ਮੋਨਿ ਜਨ ਗਹਿ ਨ ਸਕਾਹਿ ਗਤਾ ॥੧॥
ਪ੍ਰਭ ਕੀ ਅਗਮ ਅਗਾਧਿ ਕਥਾ ॥ ਸੁਨੀਐ ਅਵਰ ਅਵਰ ਬਿਧਿ ਬੁਝੀਐ ਬਕਨ ਕਥਨ ਰਹਤਾ ॥੧॥ ਰਹਾਉ ॥
ਆਪੇ ਭਗਤਾ ਆਪਿ ਸੁਆਮੀ ਆਪਨ ਸੰਗਿ ਰਤਾ ॥ ਨਾਨਕ ਕੋ ਪ੍ਰਭੁ ਪੂਰਿ ਰਹਿਓ ਹੈ ਪੇਖਿਓ ਜਤ੍ਰ ਕਤਾ ॥੨॥੨॥੧੧॥
ਗੂਜਰੀ ਮਹਲਾ ੫ ॥
ਮਤਾ ਮਸੂਰਤਿ ਅਵਰ ਸਿਆਨਪ ਜਨ ਕਉ ਕਛੂ ਨ ਆਇਓ ॥ ਜਹ ਜਹ ਅਉਸਰੁ ਆਇ ਬਨਿਓ ਹੈ ਤਹਾ ਤਹਾ ਹਰਿ ਧਿਆਇਓ ॥੧॥
ਪ੍ਰਭ ਕੋ ਭਗਤਿ ਵਛਲੁ ਬਿਰਦਾਇਓ ॥ ਕਰੇ ਪ੍ਰਤਿਪਾਲ ਬਾਰਿਕ ਕੀ ਨਿਆਈ ਜਨ ਕਉ ਲਾਡ ਲਡਾਇਓ ॥੧॥ ਰਹਾਉ ॥
ਜਪ ਤਪ ਸੰਜਮ ਕਰਮ ਧਰਮ ਹਰਿ ਕੀਰਤਨੁ ਜਨਿ ਗਾਇਓ ॥ ਸਰਨਿ ਪਰਿਓ ਨਾਨਕ ਠਾਕੁਰ ਕੀ ਅਭੈ ਦਾਨੁ ਸੁਖੁ ਪਾਇਓ ॥੨॥੩॥੧੨॥
ਗੂਜਰੀ ਮਹਲਾ ੫ ॥
ਦਿਨੁ ਰਾਤੀ ਆਰਾਧਹੁ ਪਿਆਰੋ ਨਿਮਖ ਨ ਕੀਜੈ ਢੀਲਾ ॥ ਸੰਤ ਸੇਵਾ ਕਰਿ ਭਾਵਨੀ ਲਾਈਐ ਤਿਆਗਿ ਮਾਨੁ ਹਾਠੀਲਾ ॥੧॥
ਮੋਹਨੁ ਪ੍ਰਾਨ ਮਾਨ ਰਾਗੀਲਾ ॥ ਬਾਸਿ ਰਹਿਓ ਹੀਅਰੇ ਕੈ ਸੰਗੇ ਪੇਖਿ ਮੋਹਿਓ ਮਨੁ ਲੀਲਾ ॥੧॥ ਰਹਾਉ ॥
ਜਿਸੁ ਸਿਮਰਤ ਮਨਿ ਹੋਤ ਅਨੰਦਾ ਉਤਰੈ ਮਨਹੁ ਜੰਗੀਲਾ ॥ ਮਿਲਬੇ ਕੀ ਮਹਿਮਾ ਬਰਨਿ ਨ ਸਾਕਉ ਨਾਨਕ ਪਰੈ ਪਰੀਲਾ ॥੨॥੪॥੧੩॥
ਗੂਜਰੀ ਮਹਲਾ ੫ ॥
ਮੁਨਿ ਜੋਗੀ ਸਾਸਤ੍ਰਗਿ ਕਹਾਵਤ ਸਭ ਕੀਨੑੇ ਬਸਿ ਅਪਨਹੀ ॥ ਤੀਨਿ ਦੇਵ ਅਰੁ ਕੋੜਿ ਤੇਤੀਸਾ ਤਿਨ ਕੀ ਹੈਰਤਿ ਕਛੁ ਨ ਰਹੀ ॥੧॥
aaTh pahar har ke gun gaavai bhagat prem ras maataa ||
harakh sog dhuh maeh niraalaa karanaihaar pachhaataa ||2||
jis kaa saa tin hee rakh leeaa sagal jugat ban aaiee ||
kahu naanak prabh purakh dhiaalaa keemat kahan na jaiee ||3||1||9||
goojaree mahalaa panjavaa dhupadhe ghar doojaa
ikOankaar satigur prasaadh ||
patit pavitr le’ee kar apune sagal karat namasakaaro ||
baran jaat kouoo poochhai naahee baachheh charan ravaaro ||1||
Thaakur aaiso naam tum(h)aaro ||
sagal sirasaT ko dhanee kaheejai jan ko a(n)g niraaro ||1|| rahaau ||
saadhasa(n)g naanak budh paiee har keeratan aadhaaro ||
naamadheau tiralochan kabeer dhaasaro mukat bhio cha(n)miaaro ||2||1||10||
goojaree mahalaa panjavaa ||
hai naahee kouoo boojhanahaaro jaanai kavan bhataa ||
siv bira(n)ch ar sagal mon jan geh na sakaeh gataa ||1||
prabh kee agam agaadh kathaa ||
suneeaai avar avar bidh bujheeaai bakan kathan rahataa ||1|| rahaau ||
aape bhagataa aap suaamee aapan sa(n)g rataa ||
naanak ko prabh poor rahio hai pekhio jatr kataa ||2||2||11||
goojaree mahalaa panjavaa ||
mataa masoorat avar siaanap jan kau kachhoo na aaio ||
jeh jeh aausar aai banio hai tahaa tahaa har dhiaaio ||1||
prabh ko bhagat vachhal biradhaio ||
kare pratipaal baarik kee niaaiee jan kau laadd laddaio ||1|| rahaau ||
jap tap sa(n)jam karam dharam har keeratan jan gaio ||
saran pario naanak Thaakur kee abhai dhaan sukh paio ||2||3||12||
goojaree mahalaa panjavaa ||
dhin raatee aaraadhahu piaaro nimakh na keejai ddeelaa ||
sa(n)t sevaa kar bhaavanee laieeaai tiaag maan haaTheelaa ||1||
mohan praan maan raageelaa ||
baas rahio heeare kai sa(n)ge pekh mohio man leelaa ||1|| rahaau ||
jis simarat man hot ana(n)dhaa utarai manahu ja(n)geelaa ||
milabe kee mahimaa baran na saakau naanak parai pareelaa ||2||4||13||
goojaree mahalaa panjavaa ||
mun jogee saasatrag kahaavat sabh keen(h)e bas apanahee ||
teen dhev ar koR teteesaa tin kee hairat kachh na rahee ||1||