ਬਲਵੰਤਿ ਬਿਆਪਿ ਰਹੀ ਸਭ ਮਹੀ ॥ ਅਵਰੁ ਨ ਜਾਨਸਿ ਕੋਊ ਮਰਮਾ ਗੁਰ ਕਿਰਪਾ ਤੇ ਲਹੀ ॥੧॥ ਰਹਾਉ ॥
ਜੀਤਿ ਜੀਤਿ ਜੀਤੇ ਸਭਿ ਥਾਨਾ ਸਗਲ ਭਵਨ ਲਪਟਹੀ ॥ ਕਹੁ ਨਾਨਕ ਸਾਧ ਤੇ ਭਾਗੀ ਹੋਇ ਚੇਰੀ ਚਰਨ ਗਹੀ ॥੨॥੫॥੧੪॥
ਗੂਜਰੀ ਮਹਲਾ ੫ ॥
ਦੁਇ ਕਰ ਜੋੜਿ ਕਰੀ ਬੇਨੰਤੀ ਠਾਕੁਰੁ ਅਪਨਾ ਧਿਆਇਆ ॥ ਹਾਥ ਦੇਇ ਰਾਖੇ ਪਰਮੇਸਰਿ ਸਗਲਾ ਦੁਰਤੁ ਮਿਟਾਇਆ ॥੧॥
ਠਾਕੁਰ ਹੋਏ ਆਪਿ ਦਇਆਲ ॥ ਭਈ ਕਲਿਆਣ ਆਨੰਦ ਰੂਪ ਹੁਈ ਹੈ ਉਬਰੇ ਬਾਲ ਗੁਪਾਲ ॥੧॥ ਰਹਾਉ ॥
ਮਿਲਿ ਵਰ ਨਾਰੀ ਮੰਗਲੁ ਗਾਇਆ ਠਾਕੁਰ ਕਾ ਜੈਕਾਰੁ ॥ ਕਹੁ ਨਾਨਕ ਤਿਸੁ ਗੁਰ ਬਲਿਹਾਰੀ ਜਿਨਿ ਸਭ ਕਾ ਕੀਆ ਉਧਾਰੁ ॥੨॥੬॥੧੫॥
ਗੂਜਰੀ ਮਹਲਾ ੫ ॥
ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥ ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈ ਭੋਰਾ ॥੧॥
ਠਾਕੁਰ ਤੁਝ ਬਿਨੁ ਆਹਿ ਨ ਮੋਰਾ ॥ ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮ੍ਹ੍ਹਰਾ ਧੋਰਾ ॥੧॥ ਰਹਾਉ ॥
ਬਲਿ ਬਲਿ ਬਲਿ ਬਲਿ ਚਰਣ ਤੁਮ੍ਹ੍ਹਾਰੇ ਈਹਾ ਊਹਾ ਤੁਮ੍ਹ੍ਹਾਰਾ ਜੋਰਾ ॥ ਸਾਧਸੰਗਿ ਨਾਨਕ ਦਰਸੁ ਪਾਇਓ ਬਿਨਸਿਓ ਸਗਲ ਨਿਹੋਰਾ ॥੨॥੭॥੧੬॥
ਗੂਜਰੀ ਮਹਲਾ ੫ ॥
ਆਲ ਜਾਲ ਭ੍ਰਮ ਮੋਹ ਤਜਾਵੈ ਪ੍ਰਭ ਸੇਤੀ ਰੰਗੁ ਲਾਈ ॥ ਮਨ ਕਉ ਇਹ ਉਪਦੇਸੁ ਦ੍ਰਿੜਾਵੈ ਸਹਜਿ ਸਹਜਿ ਗੁਣ ਗਾਈ ॥੧॥
ਸਾਜਨ ਐਸੋ ਸੰਤੁ ਸਹਾਈ ॥ ਜਿਸੁ ਭੇਟੇ ਤੂਟਹਿ ਮਾਇਆ ਬੰਧ ਬਿਸਰਿ ਨ ਕਬਹੂੰ ਜਾਈ ॥੧॥ ਰਹਾਉ ॥
ਕਰਤ ਕਰਤ ਅਨਿਕ ਬਹੁ ਭਾਤੀ ਨੀਕੀ ਇਹ ਠਹਰਾਈ ॥ ਮਿਲਿ ਸਾਧੂ ਹਰਿ ਜਸੁ ਗਾਵੈ ਨਾਨਕ ਭਵਜਲੁ ਪਾਰਿ ਪਰਾਈ ॥੨॥੮॥੧੭॥
ਗੂਜਰੀ ਮਹਲਾ ੫ ॥
ਖਿਨ ਮਹਿ ਥਾਪਿ ਉਥਾਪਨਹਾਰਾ ਕੀਮਤਿ ਜਾਇ ਨ ਕਰੀ ॥ ਰਾਜਾ ਰੰਕੁ ਕਰੈ ਖਿਨ ਭੀਤਰਿ ਨੀਚਹ ਜੋਤਿ ਧਰੀ ॥੧॥
ਧਿਆਈਐ ਅਪਨੋ ਸਦਾ ਹਰੀ ॥ ਸੋਚ ਅੰਦੇਸਾ ਤਾ ਕਾ ਕਹਾ ਕਰੀਐ ਜਾ ਮਹਿ ਏਕ ਘਰੀ ॥੧॥ ਰਹਾਉ ॥
ਤੁਮ੍ਹ੍ਹਰੀ ਟੇਕ ਪੂਰੇ ਮੇਰੇ ਸਤਿਗੁਰ ਮਨ ਸਰਨਿ ਤੁਮ੍ਹ੍ਹਾਰੈ ਪਰੀ ॥ ਅਚੇਤ ਇਆਨੇ ਬਾਰਿਕ ਨਾਨਕ ਹਮ ਤੁਮ ਰਾਖਹੁ ਧਾਰਿ ਕਰੀ ॥੨॥੯॥੧੮॥
ਗੂਜਰੀ ਮਹਲਾ ੫ ॥
ਤੂੰ ਦਾਤਾ ਜੀਆ ਸਭਨਾ ਕਾ ਬਸਹੁ ਮੇਰੇ ਮਨ ਮਾਹੀ ॥ ਚਰਣ ਕਮਲ ਰਿਦ ਮਾਹਿ ਸਮਾਏ ਤਹ ਭਰਮੁ ਅੰਧੇਰਾ ਨਾਹੀ ॥੧॥
ਠਾਕੁਰ ਜਾ ਸਿਮਰਾ ਤੂੰ ਤਾਹੀ ॥ ਕਰਿ ਕਿਰਪਾ ਸਰਬ ਪ੍ਰਤਿਪਾਲਕ ਪ੍ਰਭ ਕਉ ਸਦਾ ਸਲਾਹੀ ॥੧॥ ਰਹਾਉ ॥
ਸਾਸਿ ਸਾਸਿ ਤੇਰਾ ਨਾਮੁ ਸਮਾਰਉ ਤੁਮ ਹੀ ਕਉ ਪ੍ਰਭ ਆਹੀ ॥ ਨਾਨਕ ਟੇਕ ਭਈ ਕਰਤੇ ਕੀ ਹੋਰ ਆਸ ਬਿਡਾਣੀ ਲਾਹੀ ॥੨॥੧੦॥੧੯॥
balava(n)t biaap rahee sabh mahee ||
avar na jaanas kouoo maramaa gur kirapaa te lahee ||1|| rahaau ||
jeet jeet jeete sabh thaanaa sagal bhavan lapaTahee ||
kahu naanak saadh te bhaagee hoi cheree charan gahee ||2||5||14||
goojaree mahalaa panjavaa ||
dhui kar joR karee bena(n)tee Thaakur apanaa dhiaaiaa ||
haath dhei raakhe paramesar sagalaa dhurat miTaiaa ||1||
Thaakur hoe aap dhiaal ||
bhiee kaliaan aana(n)dh roop huiee hai ubare baal gupaal ||1|| rahaau ||
mil var naaree ma(n)gal gaiaa Thaakur kaa jaikaar ||
kahu naanak tis gur balihaaree jin sabh kaa keeaa udhaar ||2||6||15||
goojaree mahalaa panjavaa ||
maat pitaa bhaiee sut ba(n)dhap tin kaa bal hai thoraa ||
anik ra(n)g maiaa ke pekhe kichh saath na chaalai bhoraa ||1||
Thaakur tujh bin aaeh na moraa ||
moh anaath niragun gun naahee mai aahio tum(h)raa dhoraa ||1|| rahaau ||
bal bal bal bal charan tum(h)aare ieehaa uoohaa tum(h)aaraa joraa ||
saadhasa(n)g naanak dharas paio binasio sagal nihoraa ||2||7||16||
goojaree mahalaa panjavaa ||
aal jaal bhram moh tajaavai prabh setee ra(n)g laiee ||
man kau ieh upadhes dhiraRaavai sahaj sahaj gun gaiee ||1||
saajan aaiso sa(n)t sahaiee ||
jis bheTe tooTeh maiaa ba(n)dh bisar na kabahoo(n) jaiee ||1|| rahaau ||
karat karat anik bahu bhaatee neekee ieh Thaharaiee ||
mil saadhoo har jas gaavai naanak bhavajal paar paraiee ||2||8||17||
goojaree mahalaa panjavaa ||
khin meh thaap uthaapanahaaraa keemat jai na karee ||
raajaa ra(n)k karai khin bheetar neecheh jot dharee ||1||
dhiaaieeaai apano sadhaa haree ||
soch a(n)dhesaa taa kaa kahaa kareeaai jaa meh ek gharee ||1|| rahaau ||
tum(h)ree Tek poore mere satigur man saran tum(h)aarai paree ||
achet iaane baarik naanak ham tum raakhahu dhaar karee ||2||9||18||
goojaree mahalaa panjavaa ||
too(n) dhaataa jeeaa sabhanaa kaa basahu mere man maahee ||
charan kamal ridh maeh samaae teh bharam a(n)dheraa naahee ||1||
Thaakur jaa simaraa too(n) taahee ||
kar kirapaa sarab pratipaalak prabh kau sadhaa salaahee ||1|| rahaau ||
saas saas teraa naam samaarau tum hee kau prabh aahee ||
naanak Tek bhiee karate kee hor aas biddaanee laahee ||2||10||19||