ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮੁ ਨ ਗਾਇਓ ॥੧॥ ਰਹਾਉ ॥
ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥ ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥
ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥ ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥੨॥੧੬॥੨੫॥
ਗੂਜਰੀ ਮਹਲਾ ੫ ॥
ਰਸਨਾ ਰਾਮ ਰਾਮ ਰਵੰਤ ॥ ਛੋਡਿ ਆਨ ਬਿਉਹਾਰ ਮਿਥਿਆ ਭਜੁ ਸਦਾ ਭਗਵੰਤ ॥੧॥ ਰਹਾਉ ॥
ਨਾਮੁ ਏਕੁ ਅਧਾਰੁ ਭਗਤਾ ਈਤ ਆਗੈ ਟੇਕ ॥ ਕਰਿ ਕ੍ਰਿਪਾ ਗੋਬਿੰਦ ਦੀਆ ਗੁਰ ਗਿਆਨੁ ਬੁਧਿ ਬਿਬੇਕ ॥੧॥
ਕਰਣ ਕਾਰਣ ਸੰਮ੍ਰਥ ਸ੍ਰੀਧਰ ਸਰਣਿ ਤਾ ਕੀ ਗਹੀ ॥ ਮੁਕਤਿ ਜੁਗਤਿ ਰਵਾਲ ਸਾਧੂ ਨਾਨਕ ਹਰਿ ਨਿਧਿ ਲਹੀ ॥੨॥੧੭॥੨੬॥
ਗੂਜਰੀ ਮਹਲਾ ੫ ਘਰੁ ੪ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਛਾਡਿ ਸਗਲ ਸਿਆਣਪਾ ਸਾਧ ਸਰਣੀ ਆਉ ॥ ਪਾਰਬ੍ਰਹਮ ਪਰਮੇਸਰੋ ਪ੍ਰਭੂ ਕੇ ਗੁਣ ਗਾਉ ॥੧॥
ਰੇ ਚਿਤ ਚਰਣ ਕਮਲ ਅਰਾਧਿ ॥ ਸਰਬ ਸੂਖ ਕਲਿਆਣ ਪਾਵਹਿ ਮਿਟੈ ਸਗਲ ਉਪਾਧਿ ॥੧॥ ਰਹਾਉ ॥
ਮਾਤ ਪਿਤਾ ਸੁਤ ਮੀਤ ਭਾਈ ਤਿਸੁ ਬਿਨਾ ਨਹੀ ਕੋਇ ॥ ਈਤ ਊਤ ਜੀਅ ਨਾਲਿ ਸੰਗੀ ਸਰਬ ਰਵਿਆ ਸੋਇ ॥੨॥
ਕੋਟਿ ਜਤਨ ਉਪਾਵ ਮਿਥਿਆ ਕਛੁ ਨ ਆਵੈ ਕਾਮਿ ॥ ਸਰਣਿ ਸਾਧੂ ਨਿਰਮਲਾ ਗਤਿ ਹੋਇ ਪ੍ਰਭ ਕੈ ਨਾਮਿ ॥੩॥
ਅਗਮ ਦਇਆਲ ਪ੍ਰਭੂ ਊਚਾ ਸਰਣਿ ਸਾਧੂ ਜੋਗੁ ॥ ਤਿਸੁ ਪਰਾਪਤਿ ਨਾਨਕਾ ਜਿਸੁ ਲਿਖਿਆ ਧੁਰਿ ਸੰਜੋਗੁ ॥੪॥੧॥੨੭॥
ਗੂਜਰੀ ਮਹਲਾ ੫ ॥
ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥
ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥ ਸੂਖ ਸਹਜ ਅਨੰਦ ਪਾਵਹਿ ਮਿਲੀ ਨਿਰਮਲ ਥਾਉ ॥੧॥ ਰਹਾਉ ॥
ਸਾਧਸੰਗਿ ਉਧਾਰਿ ਇਹੁ ਮਨੁ ਆਠ ਪਹਰ ਆਰਾਧਿ ॥ ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਮਿਟੈ ਸਗਲ ਉਪਾਧਿ ॥੨॥
ਅਟਲ ਅਛੇਦ ਅਭੇਦ ਸੁਆਮੀ ਸਰਣਿ ਤਾ ਕੀ ਆਉ ॥ ਚਰਣ ਕਮਲ ਅਰਾਧਿ ਹਿਰਦੈ ਏਕ ਸਿਉ ਲਿਵ ਲਾਉ ॥੩॥
ਪਾਰਬ੍ਰਹਮਿ ਪ੍ਰਭਿ ਦਇਆ ਧਾਰੀ ਬਖਸਿ ਲੀਨੑੇ ਆਪਿ ॥ ਸਰਬ ਸੁਖ ਹਰਿ ਨਾਮੁ ਦੀਆ ਨਾਨਕ ਸੋ ਪ੍ਰਭੁ ਜਾਪਿ ॥੪॥੨॥੨੮॥
ਗੂਜਰੀ ਮਹਲਾ ੫ ॥
ਗੁਰ ਪ੍ਰਸਾਦੀ ਪ੍ਰਭੁ ਧਿਆਇਆ ਗਈ ਸੰਕਾ ਤੂਟਿ ॥
dha(n)dhaa karat bihaanee aaudheh gun nidh naam na gaio ||1|| rahaau ||
kauddee kauddee jorat kapaTe anik jugat kar dhaio ||
bisarat prabh kete dhukh gane’eeh mahaa mohanee khaio ||1||
karahu anugrahu suaamee mere ganahu na moh kamaio ||
gobi(n)dh dhiaal kirapaal sukh saagar naanak har saranaio ||2||16||25||
goojaree mahalaa panjavaa ||
rasanaa raam raam rava(n)t ||
chhodd aan biauhaar mithiaa bhaj sadhaa bhagava(n)t ||1|| rahaau ||
naam ek adhaar bhagataa ieet aagai Tek ||
kar kirapaa gobi(n)dh dheeaa gur giaan budh bibek ||1||
karan kaaran sa(n)mrath sreedhar saran taa kee gahee ||
mukat jugat ravaal saadhoo naanak har nidh lahee ||2||17||26||
goojaree mahalaa panjavaa ghar chauthhaa chaupadhe
ikOankaar satigur prasaadh ||
chhaadd sagal siaanapaa saadh saranee aau ||
paarabraham paramesaro prabhoo ke gun gaau ||1||
re chit charan kamal araadh ||
sarab sookh kaliaan paaveh miTai sagal upaadh ||1|| rahaau ||
maat pitaa sut meet bhaiee tis binaa nahee koi ||
e’eet uoot jeea naal sa(n)gee sarab raviaa soi ||2||
koT jatan upaav mithiaa kachh na aavai kaam ||
saran saadhoo niramalaa gat hoi prabh kai naam ||3||
agam dhiaal prabhoo uoochaa saran saadhoo jog ||
tis paraapat naanakaa jis likhiaa dhur sa(n)jog ||4||1||27||
goojaree mahalaa panjavaa ||
aapanaa gur sev sadh hee ramahu gun gobi(n)dh ||
saas saas araadh har har leh jai man kee chi(n)dh ||1||
mere man jaap prabh kaa naau ||
sookh sahaj ana(n)dh paaveh milee niramal thaau ||1|| rahaau ||
saadhasa(n)g udhaar ih man aaTh pahar aaraadh ||
kaam karodh aha(n)kaar binasai miTai sagal upaadh ||2||
aTal achhedh abhedh suaamee saran taa kee aau ||
charan kamal araadh hiradhai ek siau liv laau ||3||
paarabraham prabh dhiaa dhaaree bakhas leen(h)e aap ||
sarab sukh har naam dheeaa naanak so prabh jaap ||4||2||28||
goojaree mahalaa panjavaa ||
gur prasaadhee prabh dhiaaiaa giee sa(n)kaa tooT ||