ਨਾਨਕ ਮਨ ਹੀ ਤੇ ਮਨੁ ਮਾਨਿਆ ਨਾ ਕਿਛੁ ਮਰੈ ਨ ਜਾਇ ॥੨॥
ਪਉੜੀ ॥
ਕਾਇਆ ਕੋਟੁ ਅਪਾਰੁ ਹੈ ਮਿਲਣਾ ਸੰਜੋਗੀ ॥ ਕਾਇਆ ਅੰਦਰਿ ਆਪਿ ਵਸਿ ਰਹਿਆ ਆਪੇ ਰਸ ਭੋਗੀ ॥ ਆਪਿ ਅਤੀਤੁ ਅਲਿਪਤੁ ਹੈ ਨਿਰਜੋਗੁ ਹਰਿ ਜੋਗੀ ॥ ਜੋ ਤਿਸੁ ਭਾਵੈ ਸੋ ਕਰੇ ਹਰਿ ਕਰੇ ਸੁ ਹੋਗੀ ॥ ਹਰਿ ਗੁਰਮੁਖਿ ਨਾਮੁ ਧਿਆਈਐ ਲਹਿ ਜਾਹਿ ਵਿਜੋਗੀ ॥੧੩॥
ਸਲੋਕੁ ਮਃ ੩ ॥
ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ ॥ ਵਾਹੁ ਵਾਹੁ ਸਿਫਤਿ ਸਲਾਹ ਹੈ ਗੁਰਮੁਖਿ ਬੂਝੈ ਕੋਇ ॥ ਵਾਹੁ ਵਾਹੁ ਬਾਣੀ ਸਚੁ ਹੈ ਸਚਿ ਮਿਲਾਵਾ ਹੋਇ ॥ ਨਾਨਕ ਵਾਹੁ ਵਾਹੁ ਕਰਤਿਆ ਪ੍ਰਭੁ ਪਾਇਆ ਕਰਮਿ ਪਰਾਪਤਿ ਹੋਇ ॥੧॥
ਮਃ ੩ ॥
ਵਾਹੁ ਵਾਹੁ ਕਰਤੀ ਰਸਨਾ ਸਬਦਿ ਸੁਹਾਈ ॥ ਪੂਰੈ ਸਬਦਿ ਪ੍ਰਭੁ ਮਿਲਿਆ ਆਈ ॥ ਵਡਭਾਗੀਆ ਵਾਹੁ ਵਾਹੁ ਮੁਹਹੁ ਕਢਾਈ ॥ ਵਾਹੁ ਵਾਹੁ ਕਰਹਿ ਸੇਈ ਜਨ ਸੋਹਣੇ ਤਿਨੑ ਕਉ ਪਰਜਾ ਪੂਜਣ ਆਈ ॥ ਵਾਹੁ ਵਾਹੁ ਕਰਮਿ ਪਰਾਪਤਿ ਹੋਵੈ ਨਾਨਕ ਦਰਿ ਸਚੈ ਸੋਭਾ ਪਾਈ ॥੨॥
ਪਉੜੀ ॥
ਬਜਰ ਕਪਾਟ ਕਾਇਆ ਗੜ੍ਹ੍ਹ ਭੀਤਰਿ ਕੂੜੁ ਕੁਸਤੁ ਅਭਿਮਾਨੀ ॥ ਭਰਮਿ ਭੂਲੇ ਨਦਰਿ ਨ ਆਵਨੀ ਮਨਮੁਖ ਅੰਧ ਅਗਿਆਨੀ ॥ ਉਪਾਇ ਕਿਤੈ ਨ ਲਭਨੀ ਕਰਿ ਭੇਖ ਥਕੇ ਭੇਖਵਾਨੀ ॥ ਗੁਰ ਸਬਦੀ ਖੋਲਾਈਅਨੑਿ ਹਰਿ ਨਾਮੁ ਜਪਾਨੀ ॥ ਹਰਿ ਜੀਉ ਅੰਮ੍ਰਿਤ ਬਿਰਖੁ ਹੈ ਜਿਨ ਪੀਆ ਤੇ ਤ੍ਰਿਪਤਾਨੀ ॥੧੪॥
ਸਲੋਕੁ ਮਃ ੩ ॥
ਵਾਹੁ ਵਾਹੁ ਕਰਤਿਆ ਰੈਣਿ ਸੁਖਿ ਵਿਹਾਇ ॥ ਵਾਹੁ ਵਾਹੁ ਕਰਤਿਆ ਸਦਾ ਅਨੰਦੁ ਹੋਵੈ ਮੇਰੀ ਮਾਇ ॥ ਵਾਹੁ ਵਾਹੁ ਕਰਤਿਆ ਹਰਿ ਸਿਉ ਲਿਵ ਲਾਇ ॥ ਵਾਹੁ ਵਾਹੁ ਕਰਮੀ ਬੋਲੈ ਬੋਲਾਇ ॥ ਵਾਹੁ ਵਾਹੁ ਕਰਤਿਆ ਸੋਭਾ ਪਾਇ ॥ ਨਾਨਕ ਵਾਹੁ ਵਾਹੁ ਸਤਿ ਰਜਾਇ ॥੧॥
ਮਃ ੩ ॥
ਵਾਹੁ ਵਾਹੁ ਬਾਣੀ ਸਚੁ ਹੈ ਗੁਰਮੁਖਿ ਲਧੀ ਭਾਲਿ ॥ ਵਾਹੁ ਵਾਹੁ ਸਬਦੇ ਉਚਰੈ ਵਾਹੁ ਵਾਹੁ ਹਿਰਦੈ ਨਾਲਿ ॥ ਵਾਹੁ ਵਾਹੁ ਕਰਤਿਆ ਹਰਿ ਪਾਇਆ ਸਹਜੇ ਗੁਰਮੁਖਿ ਭਾਲਿ ॥ ਸੇ ਵਡਭਾਗੀ ਨਾਨਕਾ ਹਰਿ ਹਰਿ ਰਿਦੈ ਸਮਾਲਿ ॥੨॥
ਪਉੜੀ ॥
ਏ ਮਨਾ ਅਤਿ ਲੋਭੀਆ ਨਿਤ ਲੋਭੇ ਰਾਤਾ ॥ ਮਾਇਆ ਮਨਸਾ ਮੋਹਣੀ ਦਹ ਦਿਸ ਫਿਰਾਤਾ ॥ ਅਗੈ ਨਾਉ ਜਾਤਿ ਨ ਜਾਇਸੀ ਮਨਮੁਖਿ ਦੁਖੁ ਖਾਤਾ ॥ ਰਸਨਾ ਹਰਿ ਰਸੁ ਨ ਚਖਿਓ ਫੀਕਾ ਬੋਲਾਤਾ ॥ ਜਿਨਾ ਗੁਰਮੁਖਿ ਅੰਮ੍ਰਿਤੁ ਚਾਖਿਆ ਸੇ ਜਨ ਤ੍ਰਿਪਤਾਤਾ ॥੧੫॥
ਸਲੋਕੁ ਮਃ ੩ ॥
ਵਾਹੁ ਵਾਹੁ ਤਿਸ ਨੋ ਆਖੀਐ ਜਿ ਸਚਾ ਗਹਿਰ ਗੰਭੀਰੁ ॥ ਵਾਹੁ ਵਾਹੁ ਤਿਸ ਨੋ ਆਖੀਐ ਜਿ ਗੁਣਦਾਤਾ ਮਤਿ ਧੀਰੁ ॥
naanak man hee te man maaniaa naa kichh marai na jai ||2||
pauRee ||
kaiaa koT apaar hai milanaa sa(n)jogee ||
kaiaa a(n)dhar aap vas rahiaa aape ras bhogee ||
aap ateet alipat hai nirajog har jogee ||
jo tis bhaavai so kare har kare su hogee ||
har gurmukh naam dhiaaieeaai leh jaeh vijogee ||13||
salok mahalaa teejaa ||
vaahu vaahu aap akhaidhaa gur sabadhee sach soi ||
vaahu vaahu sifat salaeh hai gurmukh boojhai koi ||
vaahu vaahu baanee sach hai sach milaavaa hoi ||
naanak vaahu vaahu karatiaa prabh paiaa karam paraapat hoi ||1||
mahalaa teejaa ||
vaahu vaahu karatee rasanaa sabadh suhaiee ||
poorai sabadh prabh miliaa aaiee ||
vaddabhaageeaa vaahu vaahu muhahu kaddaiee ||
vaahu vaahu kareh seiee jan sohane tin(h) kau parajaa poojan aaiee ||
vaahu vaahu karam paraapat hovai naanak dhar sachai sobhaa paiee ||2||
pauRee ||
bajar kapaaT kaiaa gaR(h) bheetar kooR kusat abhimaanee ||
bharam bhoole nadhar na aavanee manmukh a(n)dh agiaanee ||
aupai kitai na labhanee kar bhekh thake bhekhavaanee ||
gur sabadhee kholaieeani(h) har naam japaanee ||
har jeeau a(n)mirat birakh hai jin peeaa te tirapataanee ||14||
salok mahalaa teejaa ||
vaahu vaahu karatiaa rain sukh vihai ||
vaahu vaahu karatiaa sadhaa ana(n)dh hovai meree mai ||
vaahu vaahu karatiaa har siau liv lai ||
vaahu vaahu karamee bolai bolai ||
vaahu vaahu karatiaa sobhaa pai ||
naanak vaahu vaahu sat rajai ||1||
mahalaa teejaa ||
vaahu vaahu baanee sach hai gurmukh ladhee bhaal ||
vaahu vaahu sabadhe ucharai vaahu vaahu hiradhai naal ||
vaahu vaahu karatiaa har paiaa sahaje gurmukh bhaal ||
se vaddabhaagee naanakaa har har ridhai samaal ||2||
pauRee ||
e manaa at lobheeaa nit lobhe raataa ||
maiaa manasaa mohanee dheh dhis firaataa ||
agai naau jaat na jaisee manmukh dhukh khaataa ||
rasanaa har ras na chakhio feekaa bolaataa ||
jinaa gurmukh a(n)mrit chaakhiaa se jan tirapataataa ||15||
salok mahalaa teejaa ||
vaahu vaahu tis no aakheeaai j sachaa gahir ga(n)bheer ||
vaahu vaahu tis no aakheeaai j gunadhaataa mat dheer ||