ਮਃ ੫ ॥
ਜਿਮੀ ਵਸੰਦੀ ਪਾਣੀਐ ਈਧਣੁ ਰਖੈ ਭਾਹਿ ॥ ਨਾਨਕ ਸੋ ਸਹੁ ਆਹਿ ਜਾ ਕੈ ਆਢਲਿ ਹਭੁ ਕੋ ॥੨॥
ਪਉੜੀ ॥
ਤੇਰੇ ਕੀਤੇ ਕੰਮ ਤੁਧੈ ਹੀ ਗੋਚਰੇ ॥ ਸੋਈ ਵਰਤੈ ਜਗਿ ਜਿ ਕੀਆ ਤੁਧੁ ਧੁਰੇ ॥ ਬਿਸਮੁ ਭਏ ਬਿਸਮਾਦ ਦੇਖਿ ਕੁਦਰਤਿ ਤੇਰੀਆ ॥ ਸਰਣਿ ਪਰੇ ਤੇਰੀ ਦਾਸ ਕਰਿ ਗਤਿ ਹੋਇ ਮੇਰੀਆ ॥ ਤੇਰੈ ਹਥਿ ਨਿਧਾਨੁ ਭਾਵੈ ਤਿਸੁ ਦੇਹਿ ॥ ਜਿਸ ਨੋ ਹੋਇ ਦਇਆਲੁ ਹਰਿ ਨਾਮੁ ਸੇਇ ਲੇਹਿ ॥ ਅਗਮ ਅਗੋਚਰ ਬੇਅੰਤ ਅੰਤੁ ਨ ਪਾਈਐ ॥ ਜਿਸ ਨੋ ਹੋਹਿ ਕ੍ਰਿਪਾਲੁ ਸੁ ਨਾਮੁ ਧਿਆਈਐ ॥੧੧॥
ਸਲੋਕ ਮਃ ੫ ॥
ਕੜਛੀਆ ਫਿਰੰਨੑਿ ਸੁਆਉ ਨ ਜਾਣਨੑਿ ਸੁਞੀਆ ॥ ਸੇਈ ਮੁਖ ਦਿਸੰਨੑਿ ਨਾਨਕ ਰਤੇ ਪ੍ਰੇਮ ਰਸਿ ॥੧॥
ਮਃ ੫ ॥
ਖੋਜੀ ਲਧਮੁ ਖੋਜੁ ਛਡੀਆ ਉਜਾੜਿ ॥ ਤੈ ਸਹਿ ਦਿਤੀ ਵਾੜਿ ਨਾਨਕ ਖੇਤੁ ਨ ਛਿਜਈ ॥੨॥
ਪਉੜੀ ॥
ਆਰਾਧਿਹੁ ਸਚਾ ਸੋਇ ਸਭੁ ਕਿਛੁ ਜਿਸੁ ਪਾਸਿ ॥ ਦੁਹਾ ਸਿਰਿਆ ਖਸਮੁ ਆਪਿ ਖਿਨ ਮਹਿ ਕਰੇ ਰਾਸਿ ॥ ਤਿਆਗਹੁ ਸਗਲ ਉਪਾਵ ਤਿਸ ਕੀ ਓਟ ਗਹੁ ॥ ਪਉ ਸਰਣਾਈ ਭਜਿ ਸੁਖੀ ਹੂੰ ਸੁਖ ਲਹੁ ॥ ਕਰਮ ਧਰਮ ਤਤੁ ਗਿਆਨੁ ਸੰਤਾ ਸੰਗੁ ਹੋਇ ॥ ਜਪੀਐ ਅੰਮ੍ਰਿਤ ਨਾਮੁ ਬਿਘਨੁ ਨ ਲਗੈ ਕੋਇ ॥ ਜਿਸ ਨੋ ਆਪਿ ਦਇਆਲੁ ਤਿਸੁ ਮਨਿ ਵੁਠਿਆ ॥ ਪਾਈਅਨੑਿ ਸਭਿ ਨਿਧਾਨ ਸਾਹਿਬਿ ਤੁਠਿਆ ॥੧੨॥
ਸਲੋਕ ਮਃ ੫ ॥
ਲਧਮੁ ਲਭਣਹਾਰੁ ਕਰਮੁ ਕਰੰਦੋ ਮਾ ਪਿਰੀ ॥ ਇਕੋ ਸਿਰਜਣਹਾਰੁ ਨਾਨਕ ਬਿਆ ਨ ਪਸੀਐ ॥੧॥
ਮਃ ੫ ॥
ਪਾਪੜਿਆ ਪਛਾੜਿ ਬਾਣੁ ਸਚਾਵਾ ਸੰਨੑਿ ਕੈ ॥ ਗੁਰ ਮੰਤ੍ਰੜਾ ਚਿਤਾਰਿ ਨਾਨਕ ਦੁਖੁ ਨ ਥੀਵਈ ॥੨॥
ਪਉੜੀ ॥
ਵਾਹੁ ਵਾਹੁ ਸਿਰਜਣਹਾਰ ਪਾਈਅਨੁ ਠਾਢਿ ਆਪਿ ॥ ਜੀਅ ਜੰਤ ਮਿਹਰਵਾਨੁ ਤਿਸ ਨੋ ਸਦਾ ਜਾਪਿ ॥ ਦਇਆ ਧਾਰੀ ਸਮਰਥਿ ਚੁਕੇ ਬਿਲ ਬਿਲਾਪ ॥ ਨਠੇ ਤਾਪ ਦੁਖ ਰੋਗ ਪੂਰੇ ਗੁਰ ਪ੍ਰਤਾਪਿ ॥ ਕੀਤੀਅਨੁ ਆਪਣੀ ਰਖ ਗਰੀਬ ਨਿਵਾਜਿ ਥਾਪਿ ॥ ਆਪੇ ਲਇਅਨੁ ਛਡਾਇ ਬੰਧਨ ਸਗਲ ਕਾਪਿ ॥ ਤਿਸਨ ਬੁਝੀ ਆਸ ਪੁੰਨੀ ਮਨ ਸੰਤੋਖਿ ਧ੍ਰਾਪਿ ॥ ਵਡੀ ਹੂੰ ਵਡਾ ਅਪਾਰ ਖਸਮੁ ਜਿਸੁ ਲੇਪੁ ਨ ਪੁੰਨਿ ਪਾਪਿ ॥੧੩॥
ਸਲੋਕ ਮਃ ੫ ॥
ਜਾ ਕਉ ਭਏ ਕ੍ਰਿਪਾਲ ਪ੍ਰਭ ਹਰਿ ਹਰਿ ਸੇਈ ਜਪਾਤ ॥ ਨਾਨਕ ਪ੍ਰੀਤਿ ਲਗੀ ਤਿਨ ਰਾਮ ਸਿਉ ਭੇਟਤ ਸਾਧ ਸੰਗਾਤ ॥੧॥
ਮਃ ੫ ॥
ਰਾਮੁ ਰਮਹੁ ਬਡਭਾਗੀਹੋ ਜਲਿ ਥਲਿ ਮਹੀਅਲਿ ਸੋਇ ॥ ਨਾਨਕ ਨਾਮਿ ਅਰਾਧਿਐ ਬਿਘਨੁ ਨ ਲਾਗੈ ਕੋਇ ॥੨॥
ਪਉੜੀ ॥
ਭਗਤਾ ਕਾ ਬੋਲਿਆ ਪਰਵਾਣੁ ਹੈ ਦਰਗਹ ਪਵੈ ਥਾਇ ॥ ਭਗਤਾ ਤੇਰੀ ਟੇਕ ਰਤੇ ਸਚਿ ਨਾਇ ॥ ਜਿਸ ਨੋ ਹੋਇ ਕ੍ਰਿਪਾਲੁ ਤਿਸ ਕਾ ਦੂਖੁ ਜਾਇ ॥
mahalaa panjavaa ||
jimee vasa(n)dhee paaneeaai ieedhan rakhai bhaeh ||
naanak so sahu aaeh jaa kai aaddal habh ko ||2||
pauRee ||
tere keete ka(n)m tudhai hee gochare ||
soiee varatai jag j keeaa tudh dhure ||
bisam bhe bisamaadh dhekh kudharat tereeaa ||
saran pare teree dhaas kar gat hoi mereeaa ||
terai hath nidhaan bhaavai tis dheh ||
jis no hoi dhiaal har naam sei leh ||
agam agochar bea(n)t a(n)t na paieeaai ||
jis no hoh kirapaalu su naam dhiaaieeaai ||11||
salok mahalaa panjavaa ||
kaRachheeaa fira(n)ni(h) suaau na jaanani(h) sun(j)eeaa ||
seiee mukh dhisa(n)ni(h) naanak rate prem ras ||1||
mahalaa panjavaa ||
khojee ladham khoj chhaddeeaa ujaaR ||
tai seh dhitee vaaR naanak khet na chhijiee ||2||
pauRee ||
aaraadhih sachaa soi sabh kichh jis paas ||
dhuhaa siriaa khasam aap khin meh kare raas ||
tiaagahu sagal upaav tis kee oT gahu ||
pau saranaiee bhaj sukhee hoo(n) sukh lahu ||
karam dharam tat giaan sa(n)taa sa(n)g hoi ||
japeeaai a(n)mirat naam bighan na lagai koi ||
jis no aap dhiaal tis man vuThiaa ||
paieeani(h) sabh nidhaan saahib tuThiaa ||12||
salok mahalaa panjavaa ||
ladham labhanahaar karam kara(n)dho maa piree ||
eiko sirajanahaar naanak biaa na paseeaai ||1||
mahalaa panjavaa ||
paapaRiaa pachhaaR baan sachaavaa sa(n)ni(h) kai ||
gur ma(n)traRaa chitaar naanak dhukh na theeviee ||2||
pauRee ||
vaahu vaahu sirajanahaar paieean Thaadd aap ||
jeea ja(n)t miharavaan tis no sadhaa jaap ||
dhiaa dhaaree samarath chuke bil bilaap ||
naThe taap dhukh rog poore gur prataap ||
keeteean aapanee rakh gareeb nivaaj thaap ||
aape lian chhaddai ba(n)dhan sagal kaap ||
tisan bujhee aas pu(n)nee man sa(n)tokh dhraap ||
vaddee hoo(n) vaddaa apaar khasam jis lep na pu(n)n paap ||13||
salok mahalaa panjavaa ||
jaa kau bhe kirapaal prabh har har seiee japaat ||
naanak preet lagee tin raam siau bheTat saadh sa(n)gaat ||1||
mahalaa panjavaa ||
raam ramahu baddabhaageeho jal thal maheeal soi ||
naanak naam araadhiaai bighan na laagai koi ||2||
pauRee ||
bhagataa kaa boliaa paravaan hai dharageh pavai thai ||
bhagataa teree Tek rate sach nai ||
jis no hoi kirapaal tis kaa dhookh jai ||