Sri Guru Granth Sahib

ਅੰਗ ੫੩੪

ਸਾਧਸੰਗਤਿ ਕੀ ਸਰਨੀ ਪਰੀਐ ਚਰਣ ਰੇਨੁ ਮਨੁ ਬਾਛੈ ॥੧॥
ਜੁਗਤਿ ਨ ਜਾਨਾ ਗੁਨੁ ਨਹੀ ਕੋਈ ਮਹਾ ਦੁਤਰੁ ਮਾਇ ਆਛੈ ॥ ਆਇ ਪਇਓ ਨਾਨਕ ਗੁਰ ਚਰਨੀ ਤਉ ਉਤਰੀ ਸਗਲ ਦੁਰਾਛੈ ॥੨॥੨॥੨੮॥
ਦੇਵਗੰਧਾਰੀ ੫ ॥
ਅੰਮ੍ਰਿਤਾ ਪ੍ਰਿਅ ਬਚਨ ਤੁਹਾਰੇ ॥ ਅਤਿ ਸੁੰਦਰ ਮਨਮੋਹਨ ਪਿਆਰੇ ਸਭਹੂ ਮਧਿ ਨਿਰਾਰੇ ॥੧॥ ਰਹਾਉ ॥
ਰਾਜੁ ਨ ਚਾਹਉ ਮੁਕਤਿ ਨ ਚਾਹਉ ਮਨਿ ਪ੍ਰੀਤਿ ਚਰਨ ਕਮਲਾਰੇ ॥ ਬ੍ਰਹਮ ਮਹੇਸ ਸਿਧ ਮੁਨਿ ਇੰਦ੍ਰਾ ਮੋਹਿ ਠਾਕੁਰ ਹੀ ਦਰਸਾਰੇ ॥੧॥
ਦੀਨੁ ਦੁਆਰੈ ਆਇਓ ਠਾਕੁਰ ਸਰਨਿ ਪਰਿਓ ਸੰਤ ਹਾਰੇ ॥ ਕਹੁ ਨਾਨਕ ਪ੍ਰਭ ਮਿਲੇ ਮਨੋਹਰ ਮਨੁ ਸੀਤਲ ਬਿਗਸਾਰੇ ॥੨॥੩॥੨੯॥
ਦੇਵਗੰਧਾਰੀ ਮਹਲਾ ੫ ॥
ਹਰਿ ਜਪਿ ਸੇਵਕੁ ਪਾਰਿ ਉਤਾਰਿਓ ॥ ਦੀਨ ਦਇਆਲ ਭਏ ਪ੍ਰਭ ਅਪਨੇ ਬਹੁੜਿ ਜਨਮਿ ਨਹੀ ਮਾਰਿਓ ॥੧॥ ਰਹਾਉ ॥
ਸਾਧਸੰਗਮਿ ਗੁਣ ਗਾਵਹ ਹਰਿ ਕੇ ਰਤਨ ਜਨਮੁ ਨਹੀ ਹਾਰਿਓ ॥ ਪ੍ਰਭ ਗੁਨ ਗਾਇ ਬਿਖੈ ਬਨੁ ਤਰਿਆ ਕੁਲਹ ਸਮੂਹ ਉਧਾਰਿਓ ॥੧॥
ਚਰਨ ਕਮਲ ਬਸਿਆ ਰਿਦ ਭੀਤਰਿ ਸਾਸਿ ਗਿਰਾਸਿ ਉਚਾਰਿਓ ॥ ਨਾਨਕ ਓਟ ਗਹੀ ਜਗਦੀਸੁਰ ਪੁਨਹ ਪੁਨਹ ਬਲਿਹਾਰਿਓ ॥੨॥੪॥੩੦॥
ਰਾਗੁ ਦੇਵਗੰਧਾਰੀ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਕਰਤ ਫਿਰੇ ਬਨ ਭੇਖ ਮੋਹਨ ਰਹਤ ਨਿਰਾਰ ॥੧॥ ਰਹਾਉ ॥
ਕਥਨ ਸੁਨਾਵਨ ਗੀਤ ਨੀਕੇ ਗਾਵਨ ਮਨ ਮਹਿ ਧਰਤੇ ਗਾਰ ॥੧॥
ਅਤਿ ਸੁੰਦਰ ਬਹੁ ਚਤੁਰ ਸਿਆਨੇ ਬਿਦਿਆ ਰਸਨਾ ਚਾਰ ॥੨॥
ਮਾਨ ਮੋਹ ਮੇਰ ਤੇਰ ਬਿਬਰਜਿਤ ਏਹੁ ਮਾਰਗੁ ਖੰਡੇ ਧਾਰ ॥੩॥
ਕਹੁ ਨਾਨਕ ਤਿਨਿ ਭਵਜਲੁ ਤਰੀਅਲੇ ਪ੍ਰਭ ਕਿਰਪਾ ਸੰਤ ਸੰਗਾਰ ॥੪॥੧॥੩੧॥
ਰਾਗੁ ਦੇਵਗੰਧਾਰੀ ਮਹਲਾ ੫ ਘਰੁ ੫
ੴ ਸਤਿਗੁਰ ਪ੍ਰਸਾਦਿ ॥
ਮੈ ਪੇਖਿਓ ਰੀ ਊਚਾ ਮੋਹਨੁ ਸਭ ਤੇ ਊਚਾ ॥ ਆਨ ਨ ਸਮਸਰਿ ਕੋਊ ਲਾਗੈ ਢੂਢਿ ਰਹੇ ਹਮ ਮੂਚਾ ॥੧॥ ਰਹਾਉ ॥
ਬਹੁ ਬੇਅੰਤੁ ਅਤਿ ਬਡੋ ਗਾਹਰੋ ਥਾਹ ਨਹੀ ਅਗਹੂਚਾ ॥ ਤੋਲਿ ਨ ਤੁਲੀਐ ਮੋਲਿ ਨ ਮੁਲੀਐ ਕਤ ਪਾਈਐ ਮਨ ਰੂਚਾ ॥੧॥
ਖੋਜ ਅਸੰਖਾ ਅਨਿਕ ਤਪੰਥਾ ਬਿਨੁ ਗੁਰ ਨਹੀ ਪਹੂਚਾ ॥ ਕਹੁ ਨਾਨਕ ਕਿਰਪਾ ਕਰੀ ਠਾਕੁਰ ਮਿਲਿ ਸਾਧੂ ਰਸ ਭੂੰਚਾ ॥੨॥੧॥੩੨॥

Ang 534

saadhasa(n)gat kee saranee pareeaai charan ren man baachhai ||1||
jugat na jaanaa gun nahee koiee mahaa dhutar mai aachhai ||
aai pio naanak gur charanee tau utaree sagal dhuraachhai ||2||2||28||
dhevaga(n)dhaaree 5 ||
a(n)mritaa pria bachan tuhaare ||
at su(n)dhar manmohan piaare sabhahoo madh niraare ||1|| rahaau ||
raaj na chaahau mukat na chaahau man preet charan kamalaare ||
braham mahes sidh mun i(n)dhraa moh Thaakur hee dharasaare ||1||
dheen dhuaarai aaio Thaakur saran pario sa(n)t haare ||
kahu naanak prabh mile manohar man seetal bigasaare ||2||3||29||
dhevaga(n)dhaaree mahalaa panjavaa ||
har jap sevak paar utaario ||
dheen dhiaal bhe prabh apane bahuR janam nahee maario ||1|| rahaau ||
saadhasa(n)gam gun gaaveh har ke ratan janam nahee haario ||
prabh gun gai bikhai ban tariaa kuleh samooh udhaario ||1||
charan kamal basiaa ridh bheetar saas giraas uchaario ||
naanak oT gahee jagadheesur puneh puneh balihaario ||2||4||30||
raag dhevaga(n)dhaaree mahalaa panjavaa ghar chauthhaa
ikOankaar satigur prasaadh ||
karat fire ban bhekh mohan rahat niraar ||1|| rahaau ||
kathan sunaavan geet neeke gaavan man meh dharate gaar ||1||
at su(n)dhar bahu chatur siaane bidhiaa rasanaa chaar ||2||
maan moh mer ter bibarajit eh maarag kha(n)dde dhaar ||3||
kahu naanak tin bhavajal tareeale prabh kirapaa sa(n)t sa(n)gaar ||4||1||31||
raag dhevaga(n)dhaaree mahalaa panjavaa ghar panjavaa
ikOankaar satigur prasaadh ||
mai pekhio ree uoochaa mohan sabh te uoochaa ||
aan na samasar kouoo laagai ddoodd rahe ham moochaa ||1|| rahaau ||
bahu bea(n)t at baddo gaaharo thaeh nahee agahoochaa ||
tol na tuleeaai mol na muleeaai kat paieeaai man roochaa ||1||
khoj asa(n)khaa anik tapa(n)thaa bin gur nahee pahoochaa ||
kahu naanak kirapaa karee Thaakur mil saadhoo ras bhoo(n)chaa ||2||1||32||