ਜਨ ਨਾਨਕ ਦਾਸ ਦਾਸ ਕੋ ਕਰੀਅਹੁ ਮੇਰਾ ਮੂੰਡੁ ਸਾਧ ਪਗਾ ਹੇਠਿ ਰੁਲਸੀ ਰੇ ॥੨॥੪॥੩੭॥
ਰਾਗੁ ਦੇਵਗੰਧਾਰੀ ਮਹਲਾ ੫ ਘਰੁ ੭
ੴ ਸਤਿਗੁਰ ਪ੍ਰਸਾਦਿ ॥
ਸਭ ਦਿਨ ਕੇ ਸਮਰਥ ਪੰਥ ਬਿਠੁਲੇ ਹਉ ਬਲਿ ਬਲਿ ਜਾਉ ॥ ਗਾਵਨ ਭਾਵਨ ਸੰਤਨ ਤੋਰੈ ਚਰਨ ਉਵਾ ਕੈ ਪਾਉ ॥੧॥ ਰਹਾਉ ॥
ਜਾਸਨ ਬਾਸਨ ਸਹਜ ਕੇਲ ਕਰੁਣਾ ਮੈ ਏਕ ਅਨੰਤ ਅਨੂਪੈ ਠਾਉ ॥੧॥
ਰਿਧਿ ਸਿਧਿ ਨਿਧਿ ਕਰ ਤਲ ਜਗਜੀਵਨ ਸ੍ਰਬ ਨਾਥ ਅਨੇਕੈ ਨਾਉ ॥ ਦਇਆ ਮਇਆ ਕਿਰਪਾ ਨਾਨਕ ਕਉ ਸੁਨਿ ਸੁਨਿ ਜਸੁ ਜੀਵਾਉ ॥੨॥੧॥੩੮॥੬॥੪੪॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਦੇਵਗੰਧਾਰੀ ਮਹਲਾ ੯ ॥
ਯਹ ਮਨੁ ਨੈਕ ਨ ਕਹਿਓ ਕਰੈ ॥ ਸੀਖ ਸਿਖਾਇ ਰਹਿਓ ਅਪਨੀ ਸੀ ਦੁਰਮਤਿ ਤੇ ਨ ਟਰੈ ॥੧॥ ਰਹਾਉ ॥
ਮਦਿ ਮਾਇਆ ਕੈ ਭਇਓ ਬਾਵਰੋ ਹਰਿ ਜਸੁ ਨਹਿ ਉਚਰੈ ॥ ਕਰਿ ਪਰਪੰਚੁ ਜਗਤ ਕਉ ਡਹਕੈ ਅਪਨੋ ਉਦਰੁ ਭਰੈ ॥੧॥
ਸੁਆਨ ਪੂਛ ਜਿਉ ਹੋਇ ਨ ਸੂਧੋ ਕਹਿਓ ਨ ਕਾਨ ਧਰੈ ॥ ਕਹੁ ਨਾਨਕ ਭਜੁ ਰਾਮ ਨਾਮ ਨਿਤ ਜਾ ਤੇ ਕਾਜੁ ਸਰੈ ॥੨॥੧॥
ਦੇਵਗੰਧਾਰੀ ਮਹਲਾ ੯ ॥
ਸਭ ਕਿਛੁ ਜੀਵਤ ਕੋ ਬਿਵਹਾਰ ॥ ਮਾਤ ਪਿਤਾ ਭਾਈ ਸੁਤ ਬੰਧਪ ਅਰੁ ਫੁਨਿ ਗ੍ਰਿਹ ਕੀ ਨਾਰਿ ॥੧॥ ਰਹਾਉ ॥
ਤਨ ਤੇ ਪ੍ਰਾਨ ਹੋਤ ਜਬ ਨਿਆਰੇ ਟੇਰਤ ਪ੍ਰੇਤਿ ਪੁਕਾਰਿ ॥ ਆਧ ਘਰੀ ਕੋਊ ਨਹਿ ਰਾਖੈ ਘਰ ਤੇ ਦੇਤ ਨਿਕਾਰਿ ॥੧॥
ਮ੍ਰਿਗ ਤ੍ਰਿਸਨਾ ਜਿਉ ਜਗ ਰਚਨਾ ਯਹ ਦੇਖਹੁ ਰਿਦੈ ਬਿਚਾਰਿ ॥ ਕਹੁ ਨਾਨਕ ਭਜੁ ਰਾਮ ਨਾਮ ਨਿਤ ਜਾ ਤੇ ਹੋਤ ਉਧਾਰ ॥੨॥੨॥
ਦੇਵਗੰਧਾਰੀ ਮਹਲਾ ੯ ॥
ਜਗਤ ਮੈ ਝੂਠੀ ਦੇਖੀ ਪ੍ਰੀਤਿ ॥ ਅਪਨੇ ਹੀ ਸੁਖ ਸਿਉ ਸਭ ਲਾਗੇ ਕਿਆ ਦਾਰਾ ਕਿਆ ਮੀਤ ॥੧॥ ਰਹਾਉ ॥
ਮੇਰਉ ਮੇਰਉ ਸਭੈ ਕਹਤ ਹੈ ਹਿਤ ਸਿਉ ਬਾਧਿਓ ਚੀਤ ॥ ਅੰਤਿ ਕਾਲਿ ਸੰਗੀ ਨਹ ਕੋਊ ਇਹ ਅਚਰਜ ਹੈ ਰੀਤਿ ॥੧॥
ਮਨ ਮੂਰਖ ਅਜਹੂ ਨਹ ਸਮਝਤ ਸਿਖ ਦੈ ਹਾਰਿਓ ਨੀਤ ॥ ਨਾਨਕ ਭਉਜਲੁ ਪਾਰਿ ਪਰੈ ਜਉ ਗਾਵੈ ਪ੍ਰਭ ਕੇ ਗੀਤ ॥੨॥੩॥੬॥੩੮॥੪੭॥
jan naanak dhaas dhaas ko kareeahu meraa moo(n)dd saadh pagaa heTh rulasee re ||2||4||37||
raag dhevaga(n)dhaaree mahalaa panjavaa ghar satvaa
ikOankaar satigur prasaadh ||
sabh dhin ke samarath pa(n)th biThule hau bal bal jaau ||
gaavan bhaavan sa(n)tan torai charan uvaa kai paau ||1|| rahaau ||
jaasan baasan sahaj kel karunaa mai ek ana(n)t anoopai Thaau ||1||
ridh sidh nidh kar tal jagajeevan srab naath anekai naau ||
dhiaa miaa kirapaa naanak kau sun sun jas jeevaau ||2||1||38||6||44||
ikOankaar satigur prasaadh ||
raag dhevaga(n)dhaaree mahalaa nauvaa ||
yeh man naik na kahio karai ||
seekh sikhai rahio apanee see dhuramat te na Tarai ||1|| rahaau ||
madh maiaa kai bhio baavaro har jas neh ucharai ||
kar parapa(n)ch jagat kau ddahakai apano udhar bharai ||1||
suaan poochh jiau hoi na soodho kahio na kaan dharai ||
kahu naanak bhaj raam naam nit jaa te kaaj sarai ||2||1||
dhevaga(n)dhaaree mahalaa nauvaa ||
sabh kichh jeevat ko bivahaar ||
maat pitaa bhaiee sut ba(n)dhap ar fun gireh kee naar ||1|| rahaau ||
tan te praan hot jab niaare Terat pret pukaar ||
aadh gharee kouoo neh raakhai ghar te dhet nikaar ||1||
mirag tirasanaa jiau jag rachanaa yeh dhekhahu ridhai bichaar ||
kahu naanak bhaj raam naam nit jaa te hot udhaar ||2||2||
dhevaga(n)dhaaree mahalaa nauvaa ||
jagat mai jhooThee dhekhee preet ||
apane hee sukh siau sabh laage kiaa dhaaraa kiaa meet ||1|| rahaau ||
merau merau sabhai kahat hai hit siau baadhio cheet ||
a(n)t kaal sa(n)gee neh kouoo ieh acharaj hai reet ||1||
man moorakh ajahoo neh samajhat sikh dhai haario neet ||
naanak bhaujal paar parai jau gaavai prabh ke geet ||2||3||6||38||47||