ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥ ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ਬੋਲੇ ਰਾਮ ॥੧॥
ਗੁਰਮਤਿ ਮਨਿ ਅੰਮ੍ਰਿਤੁ ਵੁਠੜਾ ਮੇਰੀ ਜਿੰਦੁੜੀਏ ਮੁਖਿ ਅੰਮ੍ਰਿਤ ਬੈਣ ਅਲਾਏ ਰਾਮ ॥ ਅੰਮ੍ਰਿਤ ਬਾਣੀ ਭਗਤ ਜਨਾ ਕੀ ਮੇਰੀ ਜਿੰਦੁੜੀਏ ਮਨਿ ਸੁਣੀਐ ਹਰਿ ਲਿਵ ਲਾਏ ਰਾਮ ॥ ਚਿਰੀ ਵਿਛੁੰਨਾ ਹਰਿ ਪ੍ਰਭੁ ਪਾਇਆ ਗਲਿ ਮਿਲਿਆ ਸਹਜਿ ਸੁਭਾਏ ਰਾਮ ॥ ਜਨ ਨਾਨਕ ਮਨਿ ਅਨਦੁ ਭਇਆ ਹੈ ਮੇਰੀ ਜਿੰਦੁੜੀਏ ਅਨਹਤ ਸਬਦ ਵਜਾਏ ਰਾਮ ॥੨॥
ਸਖੀ ਸਹੇਲੀ ਮੇਰੀਆ ਮੇਰੀ ਜਿੰਦੁੜੀਏ ਕੋਈ ਹਰਿ ਪ੍ਰਭੁ ਆਣਿ ਮਿਲਾਵੈ ਰਾਮ ॥ ਹਉ ਮਨੁ ਦੇਵਉ ਤਿਸੁ ਆਪਣਾ ਮੇਰੀ ਜਿੰਦੁੜੀਏ ਹਰਿ ਪ੍ਰਭ ਕੀ ਹਰਿ ਕਥਾ ਸੁਣਾਵੈ ਰਾਮ ॥ ਗੁਰਮੁਖਿ ਸਦਾ ਅਰਾਧਿ ਹਰਿ ਮੇਰੀ ਜਿੰਦੁੜੀਏ ਮਨ ਚਿੰਦਿਅੜਾ ਫਲੁ ਪਾਵੈ ਰਾਮ ॥ ਨਾਨਕ ਭਜੁ ਹਰਿ ਸਰਣਾਗਤੀ ਮੇਰੀ ਜਿੰਦੁੜੀਏ ਵਡਭਾਗੀ ਨਾਮੁ ਧਿਆਵੈ ਰਾਮ ॥੩॥
ਕਰਿ ਕਿਰਪਾ ਪ੍ਰਭ ਆਇ ਮਿਲੁ ਮੇਰੀ ਜਿੰਦੁੜੀਏ ਗੁਰਮਤਿ ਨਾਮੁ ਪਰਗਾਸੇ ਰਾਮ ॥ ਹਉ ਹਰਿ ਬਾਝੁ ਉਡੀਣੀਆ ਮੇਰੀ ਜਿੰਦੁੜੀਏ ਜਿਉ ਜਲ ਬਿਨੁ ਕਮਲ ਉਦਾਸੇ ਰਾਮ ॥ ਗੁਰਿ ਪੂਰੈ ਮੇਲਾਇਆ ਮੇਰੀ ਜਿੰਦੁੜੀਏ ਹਰਿ ਸਜਣੁ ਹਰਿ ਪ੍ਰਭੁ ਪਾਸੇ ਰਾਮ ॥ ਧਨੁ ਧਨੁ ਗੁਰੂ ਹਰਿ ਦਸਿਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਬਿਗਾਸੇ ਰਾਮ ॥੪॥੧॥
ਰਾਗੁ ਬਿਹਾਗੜਾ ਮਹਲਾ ੪ ॥
ਅੰਮ੍ਰਿਤੁ ਹਰਿ ਹਰਿ ਨਾਮੁ ਹੈ ਮੇਰੀ ਜਿੰਦੁੜੀਏ ਅੰਮ੍ਰਿਤੁ ਗੁਰਮਤਿ ਪਾਏ ਰਾਮ ॥ ਹਉਮੈ ਮਾਇਆ ਬਿਖੁ ਹੈ ਮੇਰੀ ਜਿੰਦੁੜੀਏ ਹਰਿ ਅੰਮ੍ਰਿਤਿ ਬਿਖੁ ਲਹਿ ਜਾਏ ਰਾਮ ॥ ਮਨੁ ਸੁਕਾ ਹਰਿਆ ਹੋਇਆ ਮੇਰੀ ਜਿੰਦੁੜੀਏ ਹਰਿ ਹਰਿ ਨਾਮੁ ਧਿਆਏ ਰਾਮ ॥ ਹਰਿ ਭਾਗ ਵਡੇ ਲਿਖਿ ਪਾਇਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਸਮਾਏ ਰਾਮ ॥੧॥
ਹਰਿ ਸੇਤੀ ਮਨੁ ਬੇਧਿਆ ਮੇਰੀ ਜਿੰਦੁੜੀਏ ਜਿਉ ਬਾਲਕ ਲਗਿ ਦੁਧ ਖੀਰੇ ਰਾਮ ॥ ਹਰਿ ਬਿਨੁ ਸਾਂਤਿ ਨ ਪਾਈਐ ਮੇਰੀ ਜਿੰਦੁੜੀਏ ਜਿਉ ਚਾਤ੍ਰਿਕੁ ਜਲ ਬਿਨੁ ਟੇਰੇ ਰਾਮ ॥ ਸਤਿਗੁਰ ਸਰਣੀ ਜਾਇ ਪਉ ਮੇਰੀ ਜਿੰਦੁੜੀਏ ਗੁਣ ਦਸੇ ਹਰਿ ਪ੍ਰਭ ਕੇਰੇ ਰਾਮ ॥ ਜਨ ਨਾਨਕ ਹਰਿ ਮੇਲਾਇਆ ਮੇਰੀ ਜਿੰਦੁੜੀਏ ਘਰਿ ਵਾਜੇ ਸਬਦ ਘਣੇਰੇ ਰਾਮ ॥੨॥
ਮਨਮੁਖਿ ਹਉਮੈ ਵਿਛੁੜੇ ਮੇਰੀ ਜਿੰਦੁੜੀਏ ਬਿਖੁ ਬਾਧੇ ਹਉਮੈ ਜਾਲੇ ਰਾਮ ॥ ਜਿਉ ਪੰਖੀ ਕਪੋਤਿ ਆਪੁ ਬਨੑਾਇਆ ਮੇਰੀ ਜਿੰਦੁੜੀਏ ਤਿਉ ਮਨਮੁਖ ਸਭਿ ਵਸਿ ਕਾਲੇ ਰਾਮ ॥ ਜੋ ਮੋਹਿ ਮਾਇਆ ਚਿਤੁ ਲਾਇਦੇ ਮੇਰੀ ਜਿੰਦੁੜੀਏ ਸੇ ਮਨਮੁਖ ਮੂੜ ਬਿਤਾਲੇ ਰਾਮ ॥
gurmat man Thaharaieeaai meree ji(n)dhuRe’e anat na kaahoo ddole raam ||
man chi(n)dhiaRaa fal paiaa har prabh gun naanak baanee bole raam ||1||
gurmat man a(n)mrit vuThaRaa meree ji(n)dhuRe’e mukh a(n)mirat bain alaae raam ||
a(n)mirat baanee bhagat janaa kee meree ji(n)dhuRe’e man suneeaai har liv laae raam ||
chiree vichhu(n)naa har prabh paiaa gal miliaa sahaj subhaae raam ||
jan naanak man anadh bhiaa hai meree ji(n)dhuRe’e anahat sabadh vajaae raam ||2||
sakhee sahelee mereeaa meree ji(n)dhuRe’e koiee har prabh aan milaavai raam ||
hau man dhevau tis aapanaa meree ji(n)dhuRe’e har prabh kee har kathaa sunaavai raam ||
gurmukh sadhaa araadh har meree ji(n)dhuRe’e man chi(n)dhiaRaa fal paavai raam ||
naanak bhaj har saranaagatee meree ji(n)dhuRe’e vaddabhaagee naam dhiaavai raam ||3||
kar kirapaa prabh aai mil meree ji(n)dhuRe’e gurmat naam paragaase raam ||
hau har baajh uddeeneeaa meree ji(n)dhuRe’e jiau jal bin kamal udhaase raam ||
gur poorai melaiaa meree ji(n)dhuRe’e har sajan har prabh paase raam ||
dhan dhan guroo har dhasiaa meree ji(n)dhuRe’e jan naanak naam bigaase raam ||4||1||
raag bihaagaRaa mahalaa chauthhaa ||
a(n)mrit har har naam hai meree ji(n)dhuRe’e a(n)mrit gurmat paae raam ||
haumai maiaa bikh hai meree ji(n)dhuRe’e har a(n)mirat bikh leh jaae raam ||
man sukaa hariaa hoiaa meree ji(n)dhuRe’e har har naam dhiaae raam ||
har bhaag vadde likh paiaa meree ji(n)dhuRe’e jan naanak naam samaae raam ||1||
har setee man bedhiaa meree ji(n)dhuRe’e jiau baalak lag dhudh kheere raam ||
har bin saa(n)t na paieeaai meree ji(n)dhuRe’e jiau chaatirak jal bin Tere raam ||
satigur saranee jai pau meree ji(n)dhuRe’e gun dhase har prabh kere raam ||
jan naanak har melaiaa meree ji(n)dhuRe’e ghar vaaje sabadh ghanere raam ||2||
manmukh haumai vichhuRe meree ji(n)dhuRe’e bikh baadhe haumai jaale raam ||
jiau pa(n)khee kapot aap ban(h)aiaa meree ji(n)dhuRe’e tiau manmukh sabh vas kaale raam ||
jo moh maiaa chit laidhe meree ji(n)dhuRe’e se manmukh mooR bitaale raam ||