ਜਨ ਤ੍ਰਾਹਿ ਤ੍ਰਾਹਿ ਸਰਣਾਗਤੀ ਮੇਰੀ ਜਿੰਦੁੜੀਏ ਗੁਰ ਨਾਨਕ ਹਰਿ ਰਖਵਾਲੇ ਰਾਮ ॥੩॥
ਹਰਿ ਜਨ ਹਰਿ ਲਿਵ ਉਬਰੇ ਮੇਰੀ ਜਿੰਦੁੜੀਏ ਧੁਰਿ ਭਾਗ ਵਡੇ ਹਰਿ ਪਾਇਆ ਰਾਮ ॥ ਹਰਿ ਹਰਿ ਨਾਮੁ ਪੋਤੁ ਹੈ ਮੇਰੀ ਜਿੰਦੁੜੀਏ ਗੁਰ ਖੇਵਟ ਸਬਦਿ ਤਰਾਇਆ ਰਾਮ ॥ ਹਰਿ ਹਰਿ ਪੁਰਖੁ ਦਇਆਲੁ ਹੈ ਮੇਰੀ ਜਿੰਦੁੜੀਏ ਗੁਰ ਸਤਿਗੁਰ ਮੀਠ ਲਗਾਇਆ ਰਾਮ ॥ ਕਰਿ ਕਿਰਪਾ ਸੁਣਿ ਬੇਨਤੀ ਹਰਿ ਹਰਿ ਜਨ ਨਾਨਕ ਨਾਮੁ ਧਿਆਇਆ ਰਾਮ ॥੪॥੨॥
ਬਿਹਾਗੜਾ ਮਹਲਾ ੪ ॥
ਜਗਿ ਸੁਕ੍ਰਿਤੁ ਕੀਰਤਿ ਨਾਮੁ ਹੈ ਮੇਰੀ ਜਿੰਦੁੜੀਏ ਹਰਿ ਕੀਰਤਿ ਹਰਿ ਮਨਿ ਧਾਰੇ ਰਾਮ ॥ ਹਰਿ ਹਰਿ ਨਾਮੁ ਪਵਿਤੁ ਹੈ ਮੇਰੀ ਜਿੰਦੁੜੀਏ ਜਪਿ ਹਰਿ ਹਰਿ ਨਾਮੁ ਉਧਾਰੇ ਰਾਮ ॥ ਸਭ ਕਿਲਵਿਖ ਪਾਪ ਦੁਖ ਕਟਿਆ ਮੇਰੀ ਜਿੰਦੁੜੀਏ ਮਲੁ ਗੁਰਮੁਖਿ ਨਾਮਿ ਉਤਾਰੇ ਰਾਮ ॥ ਵਡ ਪੁੰਨੀ ਹਰਿ ਧਿਆਇਆ ਜਨ ਨਾਨਕ ਹਮ ਮੂਰਖ ਮੁਗਧ ਨਿਸਤਾਰੇ ਰਾਮ ॥੧॥
ਜੋ ਹਰਿ ਨਾਮੁ ਧਿਆਇਦੇ ਮੇਰੀ ਜਿੰਦੁੜੀਏ ਤਿਨਾ ਪੰਚੇ ਵਸਗਤਿ ਆਏ ਰਾਮ ॥ ਅੰਤਰਿ ਨਵ ਨਿਧਿ ਨਾਮੁ ਹੈ ਮੇਰੀ ਜਿੰਦੁੜੀਏ ਗੁਰੁ ਸਤਿਗੁਰੁ ਅਲਖੁ ਲਖਾਏ ਰਾਮ ॥ ਗੁਰਿ ਆਸਾ ਮਨਸਾ ਪੂਰੀਆ ਮੇਰੀ ਜਿੰਦੁੜੀਏ ਹਰਿ ਮਿਲਿਆ ਭੁਖ ਸਭ ਜਾਏ ਰਾਮ ॥ ਧੁਰਿ ਮਸਤਕਿ ਹਰਿ ਪ੍ਰਭਿ ਲਿਖਿਆ ਮੇਰੀ ਜਿੰਦੁੜੀਏ ਜਨ ਨਾਨਕ ਹਰਿ ਗੁਣ ਗਾਏ ਰਾਮ ॥੨॥
ਹਮ ਪਾਪੀ ਬਲਵੰਚੀਆ ਮੇਰੀ ਜਿੰਦੁੜੀਏ ਪਰਦ੍ਰੋਹੀ ਠਗ ਮਾਇਆ ਰਾਮ ॥ ਵਡਭਾਗੀ ਗੁਰੁ ਪਾਇਆ ਮੇਰੀ ਜਿੰਦੁੜੀਏ ਗੁਰਿ ਪੂਰੈ ਗਤਿ ਮਿਤਿ ਪਾਇਆ ਰਾਮ ॥ ਗੁਰਿ ਅੰਮ੍ਰਿਤੁ ਹਰਿ ਮੁਖਿ ਚੋਇਆ ਮੇਰੀ ਜਿੰਦੁੜੀਏ ਫਿਰਿ ਮਰਦਾ ਬਹੁੜਿ ਜੀਵਾਇਆ ਰਾਮ ॥ ਜਨ ਨਾਨਕ ਸਤਿਗੁਰ ਜੋ ਮਿਲੇ ਮੇਰੀ ਜਿੰਦੁੜੀਏ ਤਿਨ ਕੇ ਸਭ ਦੁਖ ਗਵਾਇਆ ਰਾਮ ॥੩॥
ਅਤਿ ਊਤਮੁ ਹਰਿ ਨਾਮੁ ਹੈ ਮੇਰੀ ਜਿੰਦੁੜੀਏ ਜਿਤੁ ਜਪਿਐ ਪਾਪ ਗਵਾਤੇ ਰਾਮ ॥ ਪਤਿਤ ਪਵਿਤ੍ਰ ਗੁਰਿ ਹਰਿ ਕੀਏ ਮੇਰੀ ਜਿੰਦੁੜੀਏ ਚਹੁ ਕੁੰਡੀ ਚਹੁ ਜੁਗਿ ਜਾਤੇ ਰਾਮ ॥ ਹਉਮੈ ਮੈਲੁ ਸਭ ਉਤਰੀ ਮੇਰੀ ਜਿੰਦੁੜੀਏ ਹਰਿ ਅੰਮ੍ਰਿਤਿ ਹਰਿ ਸਰਿ ਨਾਤੇ ਰਾਮ ॥ ਅਪਰਾਧੀ ਪਾਪੀ ਉਧਰੇ ਮੇਰੀ ਜਿੰਦੁੜੀਏ ਜਨ ਨਾਨਕ ਖਿਨੁ ਹਰਿ ਰਾਤੇ ਰਾਮ ॥੪॥੩॥
ਬਿਹਾਗੜਾ ਮਹਲਾ ੪ ॥
ਹਉ ਬਲਿਹਾਰੀ ਤਿਨੑ ਕਉ ਮੇਰੀ ਜਿੰਦੁੜੀਏ ਜਿਨੑ ਹਰਿ ਹਰਿ ਨਾਮੁ ਅਧਾਰੋ ਰਾਮ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮੇਰੀ ਜਿੰਦੁੜੀਏ ਬਿਖੁ ਭਉਜਲੁ ਤਾਰਣਹਾਰੋ ਰਾਮ ॥ ਜਿਨ ਇਕ ਮਨਿ ਹਰਿ ਧਿਆਇਆ ਮੇਰੀ ਜਿੰਦੁੜੀਏ ਤਿਨ ਸੰਤ ਜਨਾ ਜੈਕਾਰੋ ਰਾਮ ॥
jan traeh traeh saranaagatee meree ji(n)dhuRe’e gur naanak har rakhavaale raam ||3||
har jan har liv ubare meree ji(n)dhuRe’e dhur bhaag vadde har paiaa raam ||
har har naam pot hai meree ji(n)dhuRe’e gur khevaT sabadh taraiaa raam ||
har har purakh dhiaal hai meree ji(n)dhuRe’e gur satigur meeTh lagaiaa raam ||
kar kirapaa sun benatee har har jan naanak naam dhiaaiaa raam ||4||2||
bihaagaRaa mahalaa chauthhaa ||
jag sukirat keerat naam hai meree ji(n)dhuRe’e har keerat har man dhaare raam ||
har har naam pavit hai meree ji(n)dhuRe’e jap har har naam udhaare raam ||
sabh kilavikh paap dhukh kaTiaa meree ji(n)dhuRe’e mal gurmukh naam utaare raam ||
vadd pu(n)nee har dhiaaiaa jan naanak ham moorakh mugadh nisataare raam ||1||
jo har naam dhiaaidhe meree ji(n)dhuRe’e tinaa pa(n)che vasagat aae raam ||
a(n)tar nav nidh naam hai meree ji(n)dhuRe’e gur satigur alakh lakhaae raam ||
gur aasaa manasaa pooreeaa meree ji(n)dhuRe’e har miliaa bhukh sabh jaae raam ||
dhur masatak har prabh likhiaa meree ji(n)dhuRe’e jan naanak har gun gaae raam ||2||
ham paapee balava(n)cheeaa meree ji(n)dhuRe’e paradhrohee Thag maiaa raam ||
vaddabhaagee gur paiaa meree ji(n)dhuRe’e gur poorai gat mit paiaa raam ||
gur a(n)mrit har mukh choiaa meree ji(n)dhuRe’e fir maradhaa bahuR jeevaiaa raam ||
jan naanak satigur jo mile meree ji(n)dhuRe’e tin ke sabh dhukh gavaiaa raam ||3||
at uootam har naam hai meree ji(n)dhuRe’e jit japiaai paap gavaate raam ||
patit pavitr gur har ke’ee meree ji(n)dhuRe’e chahu ku(n)ddee chahu jug jaate raam ||
haumai mail sabh utaree meree ji(n)dhuRe’e har a(n)mirat har sar naate raam ||
aparaadhee paapee udhare meree ji(n)dhuRe’e jan naanak khin har raate raam ||4||3||
bihaagaRaa mahalaa chauthhaa ||
hau balihaaree tin(h) kau meree ji(n)dhuRe’e jin(h) har har naam adhaaro raam ||
gur satigur naam dhiraRaiaa meree ji(n)dhuRe’e bikh bhaujal taaranahaaro raam ||
jin ik man har dhiaaiaa meree ji(n)dhuRe’e tin sa(n)t janaa jaikaaro raam ||