Sri Guru Granth Sahib

ਅੰਗ ੫੪੪

ਗੁਰਮੁਖਿ ਮਨਹੁ ਨ ਵੀਸਰੈ ਹਰਿ ਜੀਉ ਕਰਤਾ ਪੁਰਖੁ ਮੁਰਾਰੀ ਰਾਮ ॥ ਦੂਖੁ ਰੋਗੁ ਨ ਭਉ ਬਿਆਪੈ ਜਿਨੑੀ ਹਰਿ ਹਰਿ ਧਿਆਇਆ ॥ ਸੰਤ ਪ੍ਰਸਾਦਿ ਤਰੇ ਭਵਜਲੁ ਪੂਰਬਿ ਲਿਖਿਆ ਪਾਇਆ ॥ ਵਜੀ ਵਧਾਈ ਮਨਿ ਸਾਂਤਿ ਆਈ ਮਿਲਿਆ ਪੁਰਖੁ ਅਪਾਰੀ ॥ ਬਿਨਵੰਤਿ ਨਾਨਕੁ ਸਿਮਰਿ ਹਰਿ ਹਰਿ ਇਛ ਪੁੰਨੀ ਹਮਾਰੀ ॥੪॥੩॥
ਬਿਹਾਗੜਾ ਮਹਲਾ ੫ ਘਰੁ ੨
ੴ ਸਤਿ ਨਾਮੁ ਗੁਰਪ੍ਰਸਾਦਿ ॥
ਵਧੁ ਸੁਖੁ ਰੈਨੜੀਏ ਪ੍ਰਿਅ ਪ੍ਰੇਮੁ ਲਗਾ ॥ ਘਟੁ ਦੁਖ ਨੀਦੜੀਏ ਪਰਸਉ ਸਦਾ ਪਗਾ ॥ ਪਗ ਧੂਰਿ ਬਾਂਛਉ ਸਦਾ ਜਾਚਉ ਨਾਮ ਰਸਿ ਬੈਰਾਗਨੀ ॥ ਪ੍ਰਿਅ ਰੰਗਿ ਰਾਤੀ ਸਹਜ ਮਾਤੀ ਮਹਾ ਦੁਰਮਤਿ ਤਿਆਗਨੀ ॥ ਗਹਿ ਭੁਜਾ ਲੀਨੑੀ ਪ੍ਰੇਮ ਭੀਨੀ ਮਿਲਨੁ ਪ੍ਰੀਤਮ ਸਚ ਮਗਾ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਰਹਉ ਚਰਣਹ ਸੰਗਿ ਲਗਾ ॥੧॥
ਮੇਰੀ ਸਖੀ ਸਹੇਲੜੀਹੋ ਪ੍ਰਭ ਕੈ ਚਰਣਿ ਲਗਹ ॥ ਮਨਿ ਪ੍ਰਿਅ ਪ੍ਰੇਮੁ ਘਣਾ ਹਰਿ ਕੀ ਭਗਤਿ ਮੰਗਹ ॥ ਹਰਿ ਭਗਤਿ ਪਾਈਐ ਪ੍ਰਭੁ ਧਿਆਈਐ ਜਾਇ ਮਿਲੀਐ ਹਰਿ ਜਨਾ ॥ ਮਾਨੁ ਮੋਹੁ ਬਿਕਾਰੁ ਤਜੀਐ ਅਰਪਿ ਤਨੁ ਧਨੁ ਇਹੁ ਮਨਾ ॥ ਬਡ ਪੁਰਖ ਪੂਰਨ ਗੁਣ ਸੰਪੂਰਨ ਭ੍ਰਮ ਭੀਤਿ ਹਰਿ ਹਰਿ ਮਿਲਿ ਭਗਹ ॥ ਬਿਨਵੰਤਿ ਨਾਨਕ ਸੁਣਿ ਮੰਤ੍ਰੁ ਸਖੀਏ ਹਰਿ ਨਾਮੁ ਨਿਤ ਨਿਤ ਨਿਤ ਜਪਹ ॥੨॥
ਹਰਿ ਨਾਰਿ ਸੁਹਾਗਣੇ ਸਭਿ ਰੰਗ ਮਾਣੇ ॥ ਰਾਂਡ ਨ ਬੈਸਈ ਪ੍ਰਭ ਪੁਰਖ ਚਿਰਾਣੇ ॥ ਨਹ ਦੂਖ ਪਾਵੈ ਪ੍ਰਭ ਧਿਆਵੈ ਧੰਨਿ ਤੇ ਬਡਭਾਗੀਆ ॥ ਸੁਖ ਸਹਜਿ ਸੋਵਹਿ ਕਿਲਬਿਖ ਖੋਵਹਿ ਨਾਮ ਰਸਿ ਰੰਗਿ ਜਾਗੀਆ ॥ ਮਿਲਿ ਪ੍ਰੇਮ ਰਹਣਾ ਹਰਿ ਨਾਮੁ ਗਹਣਾ ਪ੍ਰਿਅ ਬਚਨ ਮੀਠੇ ਭਾਣੇ ॥ ਬਿਨਵੰਤਿ ਨਾਨਕ ਮਨ ਇਛ ਪਾਈ ਹਰਿ ਮਿਲੇ ਪੁਰਖ ਚਿਰਾਣੇ ॥੩॥
ਤਿਤੁ ਗ੍ਰਿਹਿ ਸੋਹਿਲੜੇ ਕੋਡ ਅਨੰਦਾ ॥ ਮਨਿ ਤਨਿ ਰਵਿ ਰਹਿਆ ਪ੍ਰਭ ਪਰਮਾਨੰਦਾ ॥ ਹਰਿ ਕੰਤ ਅਨੰਤ ਦਇਆਲ ਸ੍ਰੀਧਰ ਗੋਬਿੰਦ ਪਤਿਤ ਉਧਾਰਣੋ ॥ ਪ੍ਰਭਿ ਕ੍ਰਿਪਾ ਧਾਰੀ ਹਰਿ ਮੁਰਾਰੀ ਭੈ ਸਿੰਧੁ ਸਾਗਰ ਤਾਰਣੋ ॥ ਜੋ ਸਰਣਿ ਆਵੈ ਤਿਸੁ ਕੰਠਿ ਲਾਵੈ ਇਹੁ ਬਿਰਦੁ ਸੁਆਮੀ ਸੰਦਾ ॥ ਬਿਨਵੰਤਿ ਨਾਨਕ ਹਰਿ ਕੰਤੁ ਮਿਲਿਆ ਸਦਾ ਕੇਲ ਕਰੰਦਾ ॥੪॥੧॥੪॥
ਬਿਹਾਗੜਾ ਮਹਲਾ ੫ ॥
ਹਰਿ ਚਰਣ ਸਰੋਵਰ ਤਹ ਕਰਹੁ ਨਿਵਾਸੁ ਮਨਾ ॥

Ang 544

gurmukh manahu na veesarai har jeeau karataa purakh muraaree raam ||
dhookh rog na bhau biaapai jin(h)ee har har dhiaaiaa ||
sa(n)t prasaadh tare bhavajal poorab likhiaa paiaa ||
vajee vadhaiee man saa(n)t aaiee miliaa purakh apaaree ||
binava(n)t naanak simar har har ichh pu(n)nee hamaaree ||4||3||
bihaagaRaa mahalaa panjavaa ghar doojaa
ikOankaar sat naam gur prasaadh ||
vadh sukh rainaRe’e pria prem lagaa ||
ghaT dhukh needhaRe’e parasau sadhaa pagaa ||
pag dhoor baa(n)chhau sadhaa jaachau naam ras bairaaganee ||
pria ra(n)g raatee sahaj maatee mahaa dhuramat tiaaganee ||
geh bhujaa leen(h)ee prem bheenee milan preetam sach magaa ||
binava(n)t naanak dhaar kirapaa rahau charaneh sa(n)g lagaa ||1||
meree sakhee sahelaReeho prabh kai charan lageh ||
man pria prem ghanaa har kee bhagat ma(n)geh ||
har bhagat paieeaai prabh dhiaaieeaai jai mileeaai har janaa ||
maan moh bikaar tajeeaai arap tan dhan ih manaa ||
badd purakh pooran gun sa(n)pooran bhram bheet har har mil bhageh ||
binava(n)t naanak sun ma(n)tr sakhe’ee har naam nit nit nit japeh ||2||
har naar suhaagane sabh ra(n)g maane ||
raa(n)dd na baisiee prabh purakh chiraane ||
neh dhookh paavai prabh dhiaavai dha(n)n te baddabhaageeaa ||
sukh sahaj soveh kilabikh khoveh naam ras ra(n)g jaageeaa ||
mil prem rahanaa har naam gahanaa pria bachan meeThe bhaane ||
binava(n)t naanak man ichh paiee har mile purakh chiraane ||3||
tit gireh sohilaRe kodd ana(n)dhaa ||
man tan rav rahiaa prabh paramaana(n)dhaa ||
har ka(n)t ana(n)t dhiaal sreedhar gobi(n)dh patit udhaarano ||
prabh kirapaa dhaaree har muraaree bhai si(n)dh saagar taarano ||
jo saran aavai tis ka(n)Th laavai ih biradh suaamee sa(n)dhaa ||
binava(n)t naanak har ka(n)t miliaa sadhaa kel kara(n)dhaa ||4||1||4||
bihaagaRaa mahalaa panjavaa ||
har charan sarovar teh karahu nivaas manaa ||