ਮਨਮੁਖ ਮਾਇਆ ਮੋਹੁ ਹੈ ਨਾਮਿ ਨ ਲਗੋ ਪਿਆਰੁ ॥ ਕੂੜੁ ਕਮਾਵੈ ਕੂੜੁ ਸੰਗ੍ਰਹੈ ਕੂੜੁ ਕਰੇ ਆਹਾਰੁ ॥ ਬਿਖੁ ਮਾਇਆ ਧਨੁ ਸੰਚਿ ਮਰਹਿ ਅੰਤੇ ਹੋਇ ਸਭੁ ਛਾਰੁ ॥ ਕਰਮ ਧਰਮ ਸੁਚ ਸੰਜਮ ਕਰਹਿ ਅੰਤਰਿ ਲੋਭੁ ਵਿਕਾਰੁ ॥ ਨਾਨਕ ਜਿ ਮਨਮੁਖੁ ਕਮਾਵੈ ਸੁ ਥਾਇ ਨਾ ਪਵੈ ਦਰਗਹਿ ਹੋਇ ਖੁਆਰੁ ॥੨॥
ਪਉੜੀ ॥
ਆਪੇ ਖਾਣੀ ਆਪੇ ਬਾਣੀ ਆਪੇ ਖੰਡ ਵਰਭੰਡ ਕਰੇ ॥ ਆਪਿ ਸਮੁੰਦੁ ਆਪਿ ਹੈ ਸਾਗਰੁ ਆਪੇ ਹੀ ਵਿਚਿ ਰਤਨ ਧਰੇ ॥ ਆਪਿ ਲਹਾਏ ਕਰੇ ਜਿਸੁ ਕਿਰਪਾ ਜਿਸ ਨੋ ਗੁਰਮੁਖਿ ਕਰੇ ਹਰੇ ॥ ਆਪੇ ਭਉਜਲੁ ਆਪਿ ਹੈ ਬੋਹਿਥਾ ਆਪੇ ਖੇਵਟੁ ਆਪਿ ਤਰੇ ॥ ਆਪੇ ਕਰੇ ਕਰਾਏ ਕਰਤਾ ਅਵਰੁ ਨ ਦੂਜਾ ਤੁਝੈ ਸਰੇ ॥੯॥
ਸਲੋਕ ਮਃ ੩ ॥
ਸਤਿਗੁਰ ਕੀ ਸੇਵਾ ਸਫਲ ਹੈ ਜੇ ਕੋ ਕਰੇ ਚਿਤੁ ਲਾਇ ॥ ਨਾਮੁ ਪਦਾਰਥੁ ਪਾਈਐ ਅਚਿੰਤੁ ਵਸੈ ਮਨਿ ਆਇ ॥ ਜਨਮ ਮਰਨ ਦੁਖੁ ਕਟੀਐ ਹਉਮੈ ਮਮਤਾ ਜਾਇ ॥ ਉਤਮ ਪਦਵੀ ਪਾਈਐ ਸਚੇ ਰਹੈ ਸਮਾਇ ॥ ਨਾਨਕ ਪੂਰਬਿ ਜਿਨ ਕਉ ਲਿਖਿਆ ਤਿਨਾ ਸਤਿਗੁਰੁ ਮਿਲਿਆ ਆਇ ॥੧॥
ਮਃ ੩ ॥
ਨਾਮਿ ਰਤਾ ਸਤਿਗੁਰੂ ਹੈ ਕਲਿਜੁਗ ਬੋਹਿਥੁ ਹੋਇ ॥ ਗੁਰਮੁਖਿ ਹੋਵੈ ਸੁ ਪਾਰਿ ਪਵੈ ਜਿਨਾ ਅੰਦਰਿ ਸਚਾ ਸੋਇ ॥ ਨਾਮੁ ਸਮ੍ਹ੍ਹਾਲੇ ਨਾਮੁ ਸੰਗ੍ਰਹੈ ਨਾਮੇ ਹੀ ਪਤਿ ਹੋਇ ॥ ਨਾਨਕ ਸਤਿਗੁਰੁ ਪਾਇਆ ਕਰਮਿ ਪਰਾਪਤਿ ਹੋਇ ॥੨॥
ਪਉੜੀ ॥
ਆਪੇ ਪਾਰਸੁ ਆਪਿ ਧਾਤੁ ਹੈ ਆਪਿ ਕੀਤੋਨੁ ਕੰਚਨੁ ॥ ਆਪੇ ਠਾਕੁਰੁ ਸੇਵਕੁ ਆਪੇ ਆਪੇ ਹੀ ਪਾਪ ਖੰਡਨੁ ॥ ਆਪੇ ਸਭਿ ਘਟ ਭੋਗਵੈ ਸੁਆਮੀ ਆਪੇ ਹੀ ਸਭੁ ਅੰਜਨੁ ॥ ਆਪਿ ਬਿਬੇਕੁ ਆਪਿ ਸਭੁ ਬੇਤਾ ਆਪੇ ਗੁਰਮੁਖਿ ਭੰਜਨੁ ॥ ਜਨੁ ਨਾਨਕੁ ਸਾਲਾਹਿ ਨ ਰਜੈ ਤੁਧੁ ਕਰਤੇ ਤੂ ਹਰਿ ਸੁਖਦਾਤਾ ਵਡਨੁ ॥੧੦॥
ਸਲੋਕੁ ਮਃ ੪ ॥
ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥
ਮਃ ੩ ॥
ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥ ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ ॥੨॥
ਪਉੜੀ ॥
ਆਪੇ ਚਾਟਸਾਲ ਆਪਿ ਹੈ ਪਾਧਾ ਆਪੇ ਚਾਟੜੇ ਪੜਣ ਕਉ ਆਣੇ ॥ ਆਪੇ ਪਿਤਾ ਮਾਤਾ ਹੈ ਆਪੇ ਆਪੇ ਬਾਲਕ ਕਰੇ ਸਿਆਣੇ ॥ ਇਕ ਥੈ ਪੜਿ ਬੁਝੈ ਸਭੁ ਆਪੇ ਇਕ ਥੈ ਆਪੇ ਕਰੇ ਇਆਣੇ ॥ ਇਕਨਾ ਅੰਦਰਿ ਮਹਲਿ ਬੁਲਾਏ ਜਾ ਆਪਿ ਤੇਰੈ ਮਨਿ ਸਚੇ ਭਾਣੇ ॥
manmukh maiaa moh hai naam na lago piaar ||
kooR kamaavai kooR sa(n)grahai kooR kare aahaar ||
bikh maiaa dhan sa(n)ch mareh a(n)te hoi sabh chhaar ||
karam dharam such sa(n)jam kareh a(n)tar lobh vikaar ||
naanak j manmukh kamaavai su thai naa pavai dharageh hoi khuaar ||2||
pauRee ||
aape khaanee aape baanee aape kha(n)dd varabha(n)dd kare ||
aap samu(n)dh aap hai saagar aape hee vich ratan dhare ||
aap lahaae kare jis kirapaa jis no gurmukh kare hare ||
aape bhaujal aap hai bohithaa aape khevaT aap tare ||
aape kare karaae karataa avar na dhoojaa tujhai sare ||9||
salok mahalaa teejaa ||
satigur kee sevaa safal hai je ko kare chit lai ||
naam padhaarath paieeaai achi(n)t vasai man aai ||
janam maran dhukh kaTeeaai haumai mamataa jai ||
autam padhavee paieeaai sache rahai samai ||
naanak poorab jin kau likhiaa tinaa satigur miliaa aai ||1||
mahalaa teejaa ||
naam rataa satiguroo hai kalijug bohith hoi ||
gurmukh hovai su paar pavai jinaa a(n)dhar sachaa soi ||
naam sam(h)aale naam sa(n)grahai naame hee pat hoi ||
naanak satigur paiaa karam paraapat hoi ||2||
pauRee ||
aape paaras aap dhaat hai aap keeton ka(n)chan ||
aape Thaakur sevak aape aape hee paap kha(n)ddan ||
aape sabh ghaT bhogavai suaamee aape hee sabh a(n)jan ||
aap bibek aap sabh betaa aape gurmukh bha(n)jan ||
jan naanak saalaeh na rajai tudh karate too har sukhadhaataa vaddan ||10||
salok mahalaa chauthhaa ||
bin satigur seve jeea ke ba(n)dhanaa jete karam kamaeh ||
bin satigur seve Thavar na paavahee mar ja(n)meh aaveh jaeh ||
bin satigur seve fikaa bolanaa naam na vasai man aai ||
naanak bin satigur seve jam pur badhe maare’eh muh kaalai uTh jaeh ||1||
mahalaa teejaa ||
eik satigur kee sevaa kareh chaakaree har naame lagai piaar ||
naanak janam savaaran aapanaa kul kaa karan udhaar ||2||
pauRee ||
aape chaaTasaal aap hai paadhaa aape chaaTaRe paRan kau aane ||
aape pitaa maataa hai aape aape baalak kare siaane ||
eik thai paR bujhai sabh aape ik thai aape kare iaane ||
eikanaa a(n)dhar mahal bulaae jaa aap terai man sache bhaane ||