ਵਡਹੰਸੁ ਮਹਲਾ ੩ ॥
ਮਾਇਆ ਮੋਹੁ ਗੁਬਾਰੁ ਹੈ ਗੁਰ ਬਿਨੁ ਗਿਆਨੁ ਨ ਹੋਈ ॥ ਸਬਦਿ ਲਗੇ ਤਿਨ ਬੁਝਿਆ ਦੂਜੈ ਪਰਜ ਵਿਗੋਈ ॥੧॥
ਮਨ ਮੇਰੇ ਗੁਰਮਤਿ ਕਰਣੀ ਸਾਰੁ ॥ ਸਦਾ ਸਦਾ ਹਰਿ ਪ੍ਰਭੁ ਰਵਹਿ ਤਾ ਪਾਵਹਿ ਮੋਖ ਦੁਆਰੁ ॥੧॥ ਰਹਾਉ ॥
ਗੁਣਾ ਕਾ ਨਿਧਾਨੁ ਏਕੁ ਹੈ ਆਪੇ ਦੇਇ ਤਾ ਕੋ ਪਾਏ ॥ ਬਿਨੁ ਨਾਵੈ ਸਭ ਵਿਛੁੜੀ ਗੁਰ ਕੈ ਸਬਦਿ ਮਿਲਾਏ ॥੨॥
ਮੇਰੀ ਮੇਰੀ ਕਰਦੇ ਘਟਿ ਗਏ ਤਿਨਾ ਹਥਿ ਕਿਹੁ ਨ ਆਇਆ ॥ ਸਤਗੁਰਿ ਮਿਲਿਐ ਸਚਿ ਮਿਲੇ ਸਚਿ ਨਾਮਿ ਸਮਾਇਆ ॥੩॥
ਆਸਾ ਮਨਸਾ ਏਹੁ ਸਰੀਰੁ ਹੈ ਅੰਤਰਿ ਜੋਤਿ ਜਗਾਏ ॥ ਨਾਨਕ ਮਨਮੁਖਿ ਬੰਧੁ ਹੈ ਗੁਰਮੁਖਿ ਮੁਕਤਿ ਕਰਾਏ ॥੪॥੩॥
ਵਡਹੰਸੁ ਮਹਲਾ ੩ ॥
ਸੋਹਾਗਣੀ ਸਦਾ ਮੁਖੁ ਉਜਲਾ ਗੁਰ ਕੈ ਸਹਜਿ ਸੁਭਾਇ ॥ ਸਦਾ ਪਿਰੁ ਰਾਵਹਿ ਆਪਣਾ ਵਿਚਹੁ ਆਪੁ ਗਵਾਇ ॥੧॥
ਮੇਰੇ ਮਨ ਤੂ ਹਰਿ ਹਰਿ ਨਾਮੁ ਧਿਆਇ ॥ ਸਤਗੁਰਿ ਮੋ ਕਉ ਹਰਿ ਦੀਆ ਬੁਝਾਇ ॥੧॥ ਰਹਾਉ ॥
ਦੋਹਾਗਣੀ ਖਰੀਆ ਬਿਲਲਾਦੀਆ ਤਿਨਾ ਮਹਲੁ ਨ ਪਾਇ ॥ ਦੂਜੈ ਭਾਇ ਕਰੂਪੀ ਦੂਖੁ ਪਾਵਹਿ ਆਗੈ ਜਾਇ ॥੨॥
ਗੁਣਵੰਤੀ ਨਿਤ ਗੁਣ ਰਵੈ ਹਿਰਦੈ ਨਾਮੁ ਵਸਾਇ ॥ ਅਉਗਣਵੰਤੀ ਕਾਮਣੀ ਦੁਖੁ ਲਾਗੈ ਬਿਲਲਾਇ ॥੩॥
ਸਭਨਾ ਕਾ ਭਤਾਰੁ ਏਕੁ ਹੈ ਸੁਆਮੀ ਕਹਣਾ ਕਿਛੂ ਨ ਜਾਇ ॥ ਨਾਨਕ ਆਪੇ ਵੇਕ ਕੀਤਿਅਨੁ ਨਾਮੇ ਲਇਅਨੁ ਲਾਇ ॥੪॥੪॥
ਵਡਹੰਸੁ ਮਹਲਾ ੩ ॥
ਅੰਮ੍ਰਿਤ ਨਾਮੁ ਸਦ ਮੀਠਾ ਲਾਗਾ ਗੁਰ ਸਬਦੀ ਸਾਦੁ ਆਇਆ ॥ ਸਚੀ ਬਾਣੀ ਸਹਜਿ ਸਮਾਣੀ ਹਰਿ ਜੀਉ ਮਨਿ ਵਸਾਇਆ ॥੧॥
ਹਰਿ ਕਰਿ ਕਿਰਪਾ ਸਤਗੁਰੂ ਮਿਲਾਇਆ ॥ ਪੂਰੈ ਸਤਗੁਰਿ ਹਰਿ ਨਾਮੁ ਧਿਆਇਆ ॥੧॥ ਰਹਾਉ ॥
ਬ੍ਰਹਮੈ ਬੇਦ ਬਾਣੀ ਪਰਗਾਸੀ ਮਾਇਆ ਮੋਹ ਪਸਾਰਾ ॥ ਮਹਾਦੇਉ ਗਿਆਨੀ ਵਰਤੈ ਘਰਿ ਆਪਣੈ ਤਾਮਸੁ ਬਹੁਤੁ ਅਹੰਕਾਰਾ ॥੨॥
ਕਿਸਨੁ ਸਦਾ ਅਵਤਾਰੀ ਰੂਧਾ ਕਿਤੁ ਲਗਿ ਤਰੈ ਸੰਸਾਰਾ ॥ ਗੁਰਮੁਖਿ ਗਿਆਨਿ ਰਤੇ ਜੁਗ ਅੰਤਰਿ ਚੂਕੈ ਮੋਹ ਗੁਬਾਰਾ ॥੩॥
ਸਤਗੁਰ ਸੇਵਾ ਤੇ ਨਿਸਤਾਰਾ ਗੁਰਮੁਖਿ ਤਰੈ ਸੰਸਾਰਾ ॥ ਸਾਚੈ ਨਾਇ ਰਤੇ ਬੈਰਾਗੀ ਪਾਇਨਿ ਮੋਖ ਦੁਆਰਾ ॥੪॥
ਏਕੋ ਸਚੁ ਵਰਤੈ ਸਭ ਅੰਤਰਿ ਸਭਨਾ ਕਰੇ ਪ੍ਰਤਿਪਾਲਾ ॥ ਨਾਨਕ ਇਕਸੁ ਬਿਨੁ ਮੈ ਅਵਰੁ ਨ ਜਾਣਾ ਸਭਨਾ ਦੀਵਾਨੁ ਦਇਆਲਾ ॥੫॥੫॥
ਵਡਹੰਸੁ ਮਹਲਾ ੩ ॥
ਗੁਰਮੁਖਿ ਸਚੁ ਸੰਜਮੁ ਤਤੁ ਗਿਆਨੁ ॥ ਗੁਰਮੁਖਿ ਸਾਚੇ ਲਗੈ ਧਿਆਨੁ ॥੧॥
vaddaha(n)s mahalaa teejaa ||
maiaa moh gubaar hai gur bin giaan na hoiee ||
sabadh lage tin bujhiaa dhoojai paraj vigoiee ||1||
man mere gurmat karanee saar ||
sadhaa sadhaa har prabh raveh taa paaveh mokh dhuaar ||1|| rahaau ||
gunaa kaa nidhaan ek hai aape dhei taa ko paae ||
bin naavai sabh vichhuRee gur kai sabadh milaae ||2||
meree meree karadhe ghaT ge tinaa hath kih na aaiaa ||
satagur miliaai sach mile sach naam samaiaa ||3||
aasaa manasaa eh sareer hai a(n)tar jot jagaae ||
naanak manmukh ba(n)dh hai gurmukh mukat karaae ||4||3||
vaddaha(n)s mahalaa teejaa ||
sohaaganee sadhaa mukh ujalaa gur kai sahaj subhai ||
sadhaa pir raaveh aapanaa vichahu aap gavai ||1||
mere man too har har naam dhiaai ||
satagur mo kau har dheeaa bujhai ||1|| rahaau ||
dhohaaganee khareeaa bilalaadheeaa tinaa mahal na pai ||
dhoojai bhai karoopee dhookh paaveh aagai jai ||2||
gunava(n)tee nit gun ravai hiradhai naam vasai ||
aauganava(n)tee kaamanee dhukh laagai bilalai ||3||
sabhanaa kaa bhataar ek hai suaamee kahanaa kichhoo na jai ||
naanak aape vek keetian naame lian lai ||4||4||
vaddaha(n)s mahalaa teejaa ||
a(n)mirat naam sadh meeThaa laagaa gur sabadhee saadh aaiaa ||
sachee baanee sahaj samaanee har jeeau man vasaiaa ||1||
har kar kirapaa sataguroo milaiaa ||
poorai satagur har naam dhiaaiaa ||1|| rahaau ||
brahamai bedh baanee paragaasee maiaa moh pasaaraa ||
mahaadheau giaanee varatai ghar aapanai taamas bahut aha(n)kaaraa ||2||
kisan sadhaa avataaree roodhaa kit lag tarai sa(n)saaraa ||
gurmukh giaan rate jug a(n)tar chookai moh gubaaraa ||3||
satagur sevaa te nisataaraa gurmukh tarai sa(n)saaraa ||
saachai nai rate bairaagee pain mokh dhuaaraa ||4||
eko sach varatai sabh a(n)tar sabhanaa kare pratipaalaa ||
naanak ikas bin mai avar na jaanaa sabhanaa dheevaan dhiaalaa ||5||5||
vaddaha(n)s mahalaa teejaa ||
gurmukh sach sa(n)jam tat giaan ||
gurmukh saache lagai dhiaan ||1||