ਗੁਰਮੁਖਿ ਮਨ ਮੇਰੇ ਨਾਮੁ ਸਮਾਲਿ ॥ ਸਦਾ ਨਿਬਹੈ ਚਲੈ ਤੇਰੈ ਨਾਲਿ ॥ ਰਹਾਉ ॥
ਗੁਰਮੁਖਿ ਜਾਤਿ ਪਤਿ ਸਚੁ ਸੋਇ ॥ ਗੁਰਮੁਖਿ ਅੰਤਰਿ ਸਖਾਈ ਪ੍ਰਭੁ ਹੋਇ ॥੨॥
ਗੁਰਮੁਖਿ ਜਿਸ ਨੋ ਆਪਿ ਕਰੇ ਸੋ ਹੋਇ ॥ ਗੁਰਮੁਖਿ ਆਪਿ ਵਡਾਈ ਦੇਵੈ ਸੋਇ ॥੩॥
ਗੁਰਮੁਖਿ ਸਬਦੁ ਸਚੁ ਕਰਣੀ ਸਾਰੁ ॥ ਗੁਰਮੁਖਿ ਨਾਨਕ ਪਰਵਾਰੈ ਸਾਧਾਰੁ ॥੪॥੬॥
ਵਡਹੰਸੁ ਮਹਲਾ ੩ ॥
ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥
ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥
ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥
ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥
ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥
ਵਡਹੰਸੁ ਮਹਲਾ ੩ ॥
ਪੂਰੇ ਗੁਰ ਤੇ ਨਾਮੁ ਪਾਇਆ ਜਾਇ ॥ ਸਚੈ ਸਬਦਿ ਸਚਿ ਸਮਾਇ ॥੧॥
ਏ ਮਨ ਨਾਮੁ ਨਿਧਾਨੁ ਤੂ ਪਾਇ ॥ ਆਪਣੇ ਗੁਰ ਕੀ ਮੰਨਿ ਲੈ ਰਜਾਇ ॥੧॥ ਰਹਾਉ ॥
ਗੁਰ ਕੈ ਸਬਦਿ ਵਿਚਹੁ ਮੈਲੁ ਗਵਾਇ ॥ ਨਿਰਮਲੁ ਨਾਮੁ ਵਸੈ ਮਨਿ ਆਇ ॥੨॥
ਭਰਮੇ ਭੂਲਾ ਫਿਰੈ ਸੰਸਾਰੁ ॥ ਮਰਿ ਜਨਮੈ ਜਮੁ ਕਰੇ ਖੁਆਰੁ ॥੩॥
ਨਾਨਕ ਸੇ ਵਡਭਾਗੀ ਜਿਨ ਹਰਿ ਨਾਮੁ ਧਿਆਇਆ ॥ ਗੁਰ ਪਰਸਾਦੀ ਮੰਨਿ ਵਸਾਇਆ ॥੪॥੮॥
ਵਡਹੰਸੁ ਮਹਲਾ ੩ ॥
ਹਉਮੈ ਨਾਵੈ ਨਾਲਿ ਵਿਰੋਧੁ ਹੈ ਦੁਇ ਨ ਵਸਹਿ ਇਕ ਠਾਇ ॥ ਹਉਮੈ ਵਿਚਿ ਸੇਵਾ ਨ ਹੋਵਈ ਤਾ ਮਨੁ ਬਿਰਥਾ ਜਾਇ ॥੧॥
ਹਰਿ ਚੇਤਿ ਮਨ ਮੇਰੇ ਤੂ ਗੁਰ ਕਾ ਸਬਦੁ ਕਮਾਇ ॥ ਹੁਕਮੁ ਮੰਨਹਿ ਤਾ ਹਰਿ ਮਿਲੈ ਤਾ ਵਿਚਹੁ ਹਉਮੈ ਜਾਇ ॥ ਰਹਾਉ ॥
ਹਉਮੈ ਸਭੁ ਸਰੀਰੁ ਹੈ ਹਉਮੈ ਓਪਤਿ ਹੋਇ ॥ ਹਉਮੈ ਵਡਾ ਗੁਬਾਰੁ ਹੈ ਹਉਮੈ ਵਿਚਿ ਬੁਝਿ ਨ ਸਕੈ ਕੋਇ ॥੨॥
ਹਉਮੈ ਵਿਚਿ ਭਗਤਿ ਨ ਹੋਵਈ ਹੁਕਮੁ ਨ ਬੁਝਿਆ ਜਾਇ ॥ ਹਉਮੈ ਵਿਚਿ ਜੀਉ ਬੰਧੁ ਹੈ ਨਾਮੁ ਨ ਵਸੈ ਮਨਿ ਆਇ ॥੩॥
ਨਾਨਕ ਸਤਗੁਰਿ ਮਿਲਿਐ ਹਉਮੈ ਗਈ ਤਾ ਸਚੁ ਵਸਿਆ ਮਨਿ ਆਇ ॥ ਸਚੁ ਕਮਾਵੈ ਸਚਿ ਰਹੈ ਸਚੇ ਸੇਵਿ ਸਮਾਇ ॥੪॥੯॥੧੨॥
ਵਡਹੰਸੁ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਸੇਜ ਏਕ ਏਕੋ ਪ੍ਰਭੁ ਠਾਕੁਰੁ ॥ ਗੁਰਮੁਖਿ ਹਰਿ ਰਾਵੇ ਸੁਖ ਸਾਗਰੁ ॥੧॥
ਮੈ ਪ੍ਰਭ ਮਿਲਣ ਪ੍ਰੇਮ ਮਨਿ ਆਸਾ ॥
gurmukh man mere naam samaal ||
sadhaa nibahai chalai terai naal || rahaau ||
gurmukh jaat pat sach soi ||
gurmukh a(n)tar sakhaiee prabh hoi ||2||
gurmukh jis no aap kare so hoi ||
gurmukh aap vaddaiee dhevai soi ||3||
gurmukh sabadh sach karanee saar ||
gurmukh naanak paravaarai saadhaar ||4||6||
vaddaha(n)s mahalaa teejaa ||
rasanaa har saadh lagee sahaj subhai ||
man tirapatiaa har naam dhiaai ||1||
sadhaa sukh saachai sabadh veechaaree ||
aapane satagur viTahu sadhaa balihaaree ||1|| rahaau ||
akhee sa(n)tokheeaa ek liv lai ||
man sa(n)tokhiaa dhoojaa bhaau gavai ||2||
dheh sareer sukh hovai sabadh har nai ||
naam paramal hiradhai rahiaa samai ||3||
naanak masatak jis vaddabhaag ||
gur kee baanee sahaj bairaag ||4||7||
vaddaha(n)s mahalaa teejaa ||
poore gur te naam paiaa jai ||
sachai sabadh sach samai ||1||
e man naam nidhaan too pai ||
aapane gur kee ma(n)n lai rajai ||1|| rahaau ||
gur kai sabadh vichahu mail gavai ||
niramal naam vasai man aai ||2||
bharame bhoolaa firai sa(n)saar ||
mar janamai jam kare khuaar ||3||
naanak se vaddabhaagee jin har naam dhiaaiaa ||
gur parasaadhee ma(n)n vasaiaa ||4||8||
vaddaha(n)s mahalaa teejaa ||
haumai naavai naal virodh hai dhui na vaseh ik Thai ||
haumai vich sevaa na hoviee taa man birathaa jai ||1||
har chet man mere too gur kaa sabadh kamai ||
hukam ma(n)neh taa har milai taa vichahu haumai jai || rahaau ||
haumai sabh sareer hai haumai opat hoi ||
haumai vaddaa gubaar hai haumai vich bujh na sakai koi ||2||
haumai vich bhagat na hoviee hukam na bujhiaa jai ||
haumai vich jeeau ba(n)dh hai naam na vasai man aai ||3||
naanak satagur miliaai haumai giee taa sach vasiaa man aai ||
sach kamaavai sach rahai sache sev samai ||4||9||12||
vaddaha(n)s mahalaa chauthhaa ghar pehilaa
ikOankaar satigur prasaadh ||
sej ek eko prabh Thaakur ||
gurmukh har raave sukh saagar ||1||
mai prabh milan prem man aasaa ||