ਗੁਣ ਮਹਿ ਗੁਣੀ ਸਮਾਏ ਜਿਸੁ ਆਪਿ ਬੁਝਾਏ ਲਾਹਾ ਭਗਤਿ ਸੈਸਾਰੇ ॥ ਬਿਨੁ ਭਗਤੀ ਸੁਖੁ ਨ ਹੋਈ ਦੂਜੈ ਪਤਿ ਖੋਈ ਗੁਰਮਤਿ ਨਾਮੁ ਅਧਾਰੇ ॥ ਵਖਰੁ ਨਾਮੁ ਸਦਾ ਲਾਭੁ ਹੈ ਜਿਸ ਨੋ ਏਤੁ ਵਾਪਾਰਿ ਲਾਏ ॥ ਰਤਨ ਪਦਾਰਥ ਵਣਜੀਅਹਿ ਜਾਂ ਸਤਿਗੁਰੁ ਦੇਇ ਬੁਝਾਏ ॥੧॥
ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ਰਾਮ ॥ ਕੂੜੁ ਬੋਲਿ ਬਿਖੁ ਖਾਵਣੀ ਬਹੁ ਵਧਹਿ ਵਿਕਾਰਾ ਰਾਮ ॥ ਬਹੁ ਵਧਹਿ ਵਿਕਾਰਾ ਸਹਸਾ ਇਹੁ ਸੰਸਾਰਾ ਬਿਨੁ ਨਾਵੈ ਪਤਿ ਖੋਈ ॥ ਪੜਿ ਪੜਿ ਪੰਡਿਤ ਵਾਦੁ ਵਖਾਣਹਿ ਬਿਨੁ ਬੂਝੇ ਸੁਖੁ ਨ ਹੋਈ ॥ ਆਵਣ ਜਾਣਾ ਕਦੇ ਨ ਚੂਕੈ ਮਾਇਆ ਮੋਹ ਪਿਆਰਾ ॥ ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ॥੨॥
ਖੋਟੇ ਖਰੇ ਸਭਿ ਪਰਖੀਅਨਿ ਤਿਤੁ ਸਚੇ ਕੈ ਦਰਬਾਰਾ ਰਾਮ ॥ ਖੋਟੇ ਦਰਗਹ ਸੁਟੀਅਨਿ ਊਭੇ ਕਰਨਿ ਪੁਕਾਰਾ ਰਾਮ ॥ ਊਭੇ ਕਰਨਿ ਪੁਕਾਰਾ ਮੁਗਧ ਗਵਾਰਾ ਮਨਮੁਖਿ ਜਨਮੁ ਗਵਾਇਆ ॥ ਬਿਖਿਆ ਮਾਇਆ ਜਿਨਿ ਜਗਤੁ ਭੁਲਾਇਆ ਸਾਚਾ ਨਾਮੁ ਨ ਭਾਇਆ ॥ ਮਨਮੁਖ ਸੰਤਾ ਨਾਲਿ ਵੈਰੁ ਕਰਿ ਦੁਖੁ ਖਟੇ ਸੰਸਾਰਾ ॥ ਖੋਟੇ ਖਰੇ ਪਰਖੀਅਨਿ ਤਿਤੁ ਸਚੈ ਦਰਵਾਰਾ ਰਾਮ ॥੩॥
ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੂ ਨ ਜਾਈ ਰਾਮ ॥ ਜਿਤੁ ਭਾਵੈ ਤਿਤੁ ਲਾਇਸੀ ਜਿਉ ਤਿਸ ਦੀ ਵਡਿਆਈ ਰਾਮ ॥ ਜਿਉ ਤਿਸ ਦੀ ਵਡਿਆਈ ਆਪਿ ਕਰਾਈ ਵਰੀਆਮੁ ਨ ਫੁਸੀ ਕੋਈ ॥ ਜਗਜੀਵਨੁ ਦਾਤਾ ਕਰਮਿ ਬਿਧਾਤਾ ਆਪੇ ਬਖਸੇ ਸੋਈ ॥ ਗੁਰ ਪਰਸਾਦੀ ਆਪੁ ਗਵਾਈਐ ਨਾਨਕ ਨਾਮਿ ਪਤਿ ਪਾਈ ॥ ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੂ ਨ ਜਾਈ ॥੪॥੪॥
ਵਡਹੰਸੁ ਮਹਲਾ ੩ ॥
ਸਚਾ ਸਉਦਾ ਹਰਿ ਨਾਮੁ ਹੈ ਸਚਾ ਵਾਪਾਰਾ ਰਾਮ ॥ ਗੁਰਮਤੀ ਹਰਿ ਨਾਮੁ ਵਣਜੀਐ ਅਤਿ ਮੋਲੁ ਅਫਾਰਾ ਰਾਮ ॥ ਅਤਿ ਮੋਲੁ ਅਫਾਰਾ ਸਚ ਵਾਪਾਰਾ ਸਚਿ ਵਾਪਾਰਿ ਲਗੇ ਵਡਭਾਗੀ ॥ ਅੰਤਰਿ ਬਾਹਰਿ ਭਗਤੀ ਰਾਤੇ ਸਚਿ ਨਾਮਿ ਲਿਵ ਲਾਗੀ ॥ ਨਦਰਿ ਕਰੇ ਸੋਈ ਸਚੁ ਪਾਏ ਗੁਰ ਕੈ ਸਬਦਿ ਵੀਚਾਰਾ ॥ ਨਾਨਕ ਨਾਮਿ ਰਤੇ ਤਿਨ ਹੀ ਸੁਖੁ ਪਾਇਆ ਸਾਚੈ ਕੇ ਵਾਪਾਰਾ ॥੧॥
ਹੰਉਮੈ ਮਾਇਆ ਮੈਲੁ ਹੈ ਮਾਇਆ ਮੈਲੁ ਭਰੀਜੈ ਰਾਮ ॥ ਗੁਰਮਤੀ ਮਨੁ ਨਿਰਮਲਾ ਰਸਨਾ ਹਰਿ ਰਸੁ ਪੀਜੈ ਰਾਮ ॥ ਰਸਨਾ ਹਰਿ ਰਸੁ ਪੀਜੈ ਅੰਤਰੁ ਭੀਜੈ ਸਾਚ ਸਬਦਿ ਬੀਚਾਰੀ ॥ ਅੰਤਰਿ ਖੂਹਟਾ ਅੰਮ੍ਰਿਤਿ ਭਰਿਆ ਸਬਦੇ ਕਾਢਿ ਪੀਐ ਪਨਿਹਾਰੀ ॥ ਜਿਸੁ ਨਦਰਿ ਕਰੇ ਸੋਈ ਸਚਿ ਲਾਗੈ ਰਸਨਾ ਰਾਮੁ ਰਵੀਜੈ ॥ ਨਾਨਕ ਨਾਮਿ ਰਤੇ ਸੇ ਨਿਰਮਲ ਹੋਰ ਹਉਮੈ ਮੈਲੁ ਭਰੀਜੈ ॥੨॥
ਪੰਡਿਤ ਜੋਤਕੀ ਸਭਿ ਪੜਿ ਪੜਿ ਕੂਕਦੇ ਕਿਸੁ ਪਹਿ ਕਰਹਿ ਪੁਕਾਰਾ ਰਾਮ ॥
gun meh gunee samaae jis aap bujhaae laahaa bhagat saisaare ||
bin bhagatee sukh na hoiee dhoojai pat khoiee gurmat naam adhaare ||
vakhar naam sadhaa laabh hai jis no et vaapaar laae ||
ratan padhaarath vanaje’eeh jaa(n) satigur dhei bujhaae ||1||
maiaa moh sabh dhukh hai khoTaa ih vaapaaraa raam ||
kooR bol bikh khaavanee bahu vadheh vikaaraa raam ||
bahu vadheh vikaaraa sahasaa ih sa(n)saaraa bin naavai pat khoiee ||
paR paR pa(n)ddit vaadh vakhaaneh bin boojhe sukh na hoiee ||
aavan jaanaa kadhe na chookai maiaa moh piaaraa ||
maiaa moh sabh dhukh hai khoTaa ih vaapaaraa ||2||
khoTe khare sabh parakheean tit sache kai dharabaaraa raam ||
khoTe dharageh suTeean uoobhe karan pukaaraa raam ||
uoobhe karan pukaaraa mugadh gavaaraa manmukh janam gavaiaa ||
bikhiaa maiaa jin jagat bhulaiaa saachaa naam na bhaiaa ||
manmukh sa(n)taa naal vair kar dhukh khaTe sa(n)saaraa ||
khoTe khare parakheean tit sachai dharavaaraa raam ||3||
aap kare kis aakheeaai hor karanaa kichhoo na jaiee raam ||
jit bhaavai tit laisee jiau tis dhee vaddiaaiee raam ||
jiau tis dhee vaddiaaiee aap karaiee vareeaam na fusee koiee ||
jagajeevan dhaataa karam bidhaataa aape bakhase soiee ||
gur parasaadhee aap gavaieeaai naanak naam pat paiee ||
aap kare kis aakheeaai hor karanaa kichhoo na jaiee ||4||4||
vaddaha(n)s mahalaa teejaa ||
sachaa saudhaa har naam hai sachaa vaapaaraa raam ||
gurmatee har naam vanajeeaai at mol afaaraa raam ||
at mol afaaraa sach vaapaaraa sach vaapaar lage vaddabhaagee ||
a(n)tar baahar bhagatee raate sach naam liv laagee ||
nadhar kare soiee sach paae gur kai sabadh veechaaraa ||
naanak naam rate tin hee sukh paiaa saachai ke vaapaaraa ||1||
ha(n)aumai maiaa mail hai maiaa mail bhareejai raam ||
gurmatee man niramalaa rasanaa har ras peejai raam ||
rasanaa har ras peejai a(n)tar bheejai saach sabadh beechaaree ||
a(n)tar khoohaTaa a(n)mirat bhariaa sabadhe kaadd peeaai panihaaree ||
jis nadhar kare soiee sach laagai rasanaa raam raveejai ||
naanak naam rate se niramal hor haumai mail bhareejai ||2||
pa(n)ddit jotakee sabh paR paR kookadhe kis peh kareh pukaaraa raam ||