ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਸੋਰਠਿ ਮਹਲਾ ੧ ਘਰੁ ੧ ਚਉਪਦੇ ॥
ਸਭਨਾ ਮਰਣਾ ਆਇਆ ਵੇਛੋੜਾ ਸਭਨਾਹ ॥ ਪੁਛਹੁ ਜਾਇ ਸਿਆਣਿਆ ਆਗੈ ਮਿਲਣੁ ਕਿਨਾਹ ॥ ਜਿਨ ਮੇਰਾ ਸਾਹਿਬੁ ਵੀਸਰੈ ਵਡੜੀ ਵੇਦਨ ਤਿਨਾਹ ॥੧॥
ਭੀ ਸਾਲਾਹਿਹੁ ਸਾਚਾ ਸੋਇ ॥ ਜਾ ਕੀ ਨਦਰਿ ਸਦਾ ਸੁਖੁ ਹੋਇ ॥ ਰਹਾਉ ॥
ਵਡਾ ਕਰਿ ਸਾਲਾਹਣਾ ਹੈ ਭੀ ਹੋਸੀ ਸੋਇ ॥ ਸਭਨਾ ਦਾਤਾ ਏਕੁ ਤੂ ਮਾਣਸ ਦਾਤਿ ਨ ਹੋਇ ॥ ਜੋ ਤਿਸੁ ਭਾਵੈ ਸੋ ਥੀਐ ਰੰਨ ਕਿ ਰੁੰਨੈ ਹੋਇ ॥੨॥
ਧਰਤੀ ਉਪਰਿ ਕੋਟ ਗੜ ਕੇਤੀ ਗਈ ਵਜਾਇ ॥ ਜੋ ਅਸਮਾਨਿ ਨ ਮਾਵਨੀ ਤਿਨ ਨਕਿ ਨਥਾ ਪਾਇ ॥ ਜੇ ਮਨ ਜਾਣਹਿ ਸੂਲੀਆ ਕਾਹੇ ਮਿਠਾ ਖਾਹਿ ॥੩॥
ਨਾਨਕ ਅਉਗੁਣ ਜੇਤੜੇ ਤੇਤੇ ਗਲੀ ਜੰਜੀਰ ॥ ਜੇ ਗੁਣ ਹੋਨਿ ਤ ਕਟੀਅਨਿ ਸੇ ਭਾਈ ਸੇ ਵੀਰ ॥ ਅਗੈ ਗਏ ਨ ਮੰਨੀਅਨਿ ਮਾਰਿ ਕਢਹੁ ਵੇਪੀਰ ॥੪॥੧॥
ਸੋਰਠਿ ਮਹਲਾ ੧ ਘਰੁ ੧ ॥
ਮਨੁ ਹਾਲੀ ਕਿਰਸਾਣੀ ਕਰਣੀ ਸਰਮੁ ਪਾਣੀ ਤਨੁ ਖੇਤੁ ॥ ਨਾਮੁ ਬੀਜੁ ਸੰਤੋਖੁ ਸੁਹਾਗਾ ਰਖੁ ਗਰੀਬੀ ਵੇਸੁ ॥ ਭਾਉ ਕਰਮ ਕਰਿ ਜੰਮਸੀ ਸੇ ਘਰ ਭਾਗਠ ਦੇਖੁ ॥੧॥
ਬਾਬਾ ਮਾਇਆ ਸਾਥਿ ਨ ਹੋਇ ॥ ਇਨਿ ਮਾਇਆ ਜਗੁ ਮੋਹਿਆ ਵਿਰਲਾ ਬੂਝੈ ਕੋਇ ॥ ਰਹਾਉ ॥
ਹਾਣੁ ਹਟੁ ਕਰਿ ਆਰਜਾ ਸਚੁ ਨਾਮੁ ਕਰਿ ਵਥੁ ॥ ਸੁਰਤਿ ਸੋਚ ਕਰਿ ਭਾਂਡਸਾਲ ਤਿਸੁ ਵਿਚਿ ਤਿਸ ਨੋ ਰਖੁ ॥ ਵਣਜਾਰਿਆ ਸਿਉ ਵਣਜੁ ਕਰਿ ਲੈ ਲਾਹਾ ਮਨ ਹਸੁ ॥੨॥
ਸੁਣਿ ਸਾਸਤ ਸਉਦਾਗਰੀ ਸਤੁ ਘੋੜੇ ਲੈ ਚਲੁ ॥ ਖਰਚੁ ਬੰਨੁ ਚੰਗਿਆਈਆ ਮਤੁ ਮਨ ਜਾਣਹਿ ਕਲੁ ॥ ਨਿਰੰਕਾਰ ਕੈ ਦੇਸਿ ਜਾਹਿ ਤਾ ਸੁਖਿ ਲਹਹਿ ਮਹਲੁ ॥੩॥
ਲਾਇ ਚਿਤੁ ਕਰਿ ਚਾਕਰੀ ਮੰਨਿ ਨਾਮੁ ਕਰਿ ਕੰਮੁ ॥
ikOankaar sat naam karataa purakh nirabhau niravair akaal moorat ajoonee saibha(n) gur prasaadh ||
soraTh mahalaa pehilaa ghar pehilaa chaupadhe ||
sabhanaa maranaa aaiaa vechhoRaa sabhanaeh ||
puchhahu jai siaaniaa aagai milan kinaeh ||
jin meraa saahib veesarai vaddaRee vedhan tinaeh ||1||
bhee saalaahih saachaa soi ||
jaa kee nadhar sadhaa sukh hoi || rahaau ||
vaddaa kar saalaahanaa hai bhee hosee soi ||
sabhanaa dhaataa ek too maanas dhaat na hoi ||
jo tis bhaavai so theeaai ra(n)n k ru(n)nai hoi ||2||
dharatee upar koT gaR ketee giee vajai ||
jo asamaan na maavanee tin nak nathaa pai ||
je man jaaneh sooleeaa kaahe miThaa khaeh ||3||
naanak aaugun jetaRe tete galee ja(n)jeer ||
je gun hon ta kaTeean se bhaiee se veer ||
agai ge na ma(n)neean maar kaddahu vepeer ||4||1||
soraTh mahalaa pehilaa ghar pehilaa ||
man haalee kirasaanee karanee saram paanee tan khet ||
naam beej sa(n)tokh suhaagaa rakh gareebee ves ||
bhaau karam kar ja(n)masee se ghar bhaagaTh dhekh ||1||
baabaa maiaa saath na hoi ||
ein maiaa jag mohiaa viralaa boojhai koi || rahaau ||
haan haT kar aarajaa sach naam kar vath ||
surat soch kar bhaa(n)ddasaal tis vich tis no rakh ||
vanajaariaa siau vanaj kar lai laahaa man has ||2||
sun saasat saudhaagaree sat ghoRe lai chal ||
kharach ba(n)n cha(n)giaaieeaa mat man jaaneh kal ||
nira(n)kaar kai dhes jaeh taa sukh laheh mahal ||3||
lai chit kar chaakaree ma(n)n naam kar ka(n)m ||