Sri Guru Granth Sahib

ਅੰਗ ੬੧੩

ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥ ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥
ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥ ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥
ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੋ ਹੀ ਵਰਤਾਰਾ ॥ ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥੪॥੪॥੧੫॥
ਸੋਰਠਿ ਮਹਲਾ ੫ ॥
ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥
ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥
ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥
ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥
ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥
ਸੋਰਠਿ ਮਹਲਾ ੫ ॥
ਹਮ ਮੈਲੇ ਤੁਮ ਊਜਲ ਕਰਤੇ ਹਮ ਨਿਰਗੁਨ ਤੂ ਦਾਤਾ ॥ ਹਮ ਮੂਰਖ ਤੁਮ ਚਤੁਰ ਸਿਆਣੇ ਤੂ ਸਰਬ ਕਲਾ ਕਾ ਗਿਆਤਾ ॥੧॥
ਮਾਧੋ ਹਮ ਐਸੇ ਤੂ ਐਸਾ ॥ ਹਮ ਪਾਪੀ ਤੁਮ ਪਾਪ ਖੰਡਨ ਨੀਕੋ ਠਾਕੁਰ ਦੇਸਾ ॥ ਰਹਾਉ ॥
ਤੁਮ ਸਭ ਸਾਜੇ ਸਾਜਿ ਨਿਵਾਜੇ ਜੀਉ ਪਿੰਡੁ ਦੇ ਪ੍ਰਾਨਾ ॥ ਨਿਰਗੁਨੀਆਰੇ ਗੁਨੁ ਨਹੀ ਕੋਈ ਤੁਮ ਦਾਨੁ ਦੇਹੁ ਮਿਹਰਵਾਨਾ ॥੨॥
ਤੁਮ ਕਰਹੁ ਭਲਾ ਹਮ ਭਲੋ ਨ ਜਾਨਹ ਤੁਮ ਸਦਾ ਸਦਾ ਦਇਆਲਾ ॥ ਤੁਮ ਸੁਖਦਾਈ ਪੁਰਖ ਬਿਧਾਤੇ ਤੁਮ ਰਾਖਹੁ ਅਪੁਨੇ ਬਾਲਾ ॥੩॥
ਤੁਮ ਨਿਧਾਨ ਅਟਲ ਸੁਲਿਤਾਨ ਜੀਅ ਜੰਤ ਸਭਿ ਜਾਚੈ ॥ ਕਹੁ ਨਾਨਕ ਹਮ ਇਹੈ ਹਵਾਲਾ ਰਾਖੁ ਸੰਤਨ ਕੈ ਪਾਛੈ ॥੪॥੬॥੧੭॥
ਸੋਰਠਿ ਮਹਲਾ ੫ ਘਰੁ ੨ ॥
ਮਾਤ ਗਰਭ ਮਹਿ ਆਪਨ ਸਿਮਰਨੁ ਦੇ ਤਹ ਤੁਮ ਰਾਖਨਹਾਰੇ ॥ ਪਾਵਕ ਸਾਗਰ ਅਥਾਹ ਲਹਰਿ ਮਹਿ ਤਾਰਹੁ ਤਾਰਨਹਾਰੇ ॥੧॥
ਮਾਧੌ ਤੂ ਠਾਕੁਰੁ ਸਿਰਿ ਮੋਰਾ ॥ ਈਹਾ ਊਹਾ ਤੁਹਾਰੋ ਧੋਰਾ ॥ ਰਹਾਉ ॥
ਕੀਤੇ ਕਉ ਮੇਰੈ ਸੰਮਾਨੈ ਕਰਣਹਾਰੁ ਤ੍ਰਿਣੁ ਜਾਨੈ ॥ ਤੂ ਦਾਤਾ ਮਾਗਨ ਕਉ ਸਗਲੀ ਦਾਨੁ ਦੇਹਿ ਪ੍ਰਭ ਭਾਨੈ ॥੨॥
ਖਿਨ ਮਹਿ ਅਵਰੁ ਖਿਨੈ ਮਹਿ ਅਵਰਾ ਅਚਰਜ ਚਲਤ ਤੁਮਾਰੇ ॥ ਰੂੜੋ ਗੂੜੋ ਗਹਿਰ ਗੰਭੀਰੋ ਊਚੌ ਅਗਮ ਅਪਾਰੇ ॥੩॥

Ang 613

jeh jan oT gahee prabh teree se sukhe’ee prabh sarane ||
jeh nar bisariaa purakh bidhaataa te dhukheeaa meh ganane ||2||
jeh gur maan prabhoo liv laiee teh mahaa ana(n)dh ras kariaa ||
jeh prabhoo bisaar gur te bemukhaiee te narak ghor meh pariaa ||3||
jit ko laiaa tit hee laagaa taiso hee varataaraa ||
naanak seh pakaree sa(n)tan kee ridhai bhe magan charanaaraa ||4||4||15||
soraTh mahalaa panjavaa ||
raajan meh raajaa urajhaio maanan meh abhimaanee ||
lobhan meh lobhee lobhaio tiau har ra(n)g rache giaanee ||1||
har jan kau ihee suhaavai ||
pekh nikaT kar sevaa satigur har keeratan hee tirapataavai || rahaau ||
amalan siau amalee lapaTaio bhooman bhoom piaaree ||
kheer sa(n)g baarik hai leenaa prabh sa(n)t aaise hitakaaree ||2||
bidhiaa meh bidhua(n)see rachiaa nain dhekh sukh paaveh ||
jaise rasanaa saadh lubhaanee tiau har jan har gun gaaveh ||3||
jaisee bhookh taisee kaa poorak sagal ghaTaa kaa suaamee ||
naanak piaas lagee dharasan kee prabh miliaa a(n)tarajaamee ||4||5||16||
soraTh mahalaa panjavaa ||
ham maile tum uoojal karate ham niragun too dhaataa ||
ham moorakh tum chatur siaane too sarab kalaa kaa giaataa ||1||
maadho ham aaise too aaisaa ||
ham paapee tum paap kha(n)ddan neeko Thaakur dhesaa || rahaau ||
tum sabh saaje saaj nivaaje jeeau pi(n)dd dhe praanaa ||
niraguneeaare gun nahee koiee tum dhaan dheh miharavaanaa ||2||
tum karahu bhalaa ham bhalo na jaaneh tum sadhaa sadhaa dhiaalaa ||
tum sukhadhaiee purakh bidhaate tum raakhahu apune baalaa ||3||
tum nidhaan aTal sulitaan jeea ja(n)t sabh jaachai ||
kahu naanak ham ihai havaalaa raakh sa(n)tan kai paachhai ||4||6||17||
soraTh mahalaa panjavaa ghar doojaa ||
maat garabh meh aapan simaran dhe teh tum raakhanahaare ||
paavak saagar athaeh lahar meh taarahu taaranahaare ||1||
maadhau too Thaakur sir moraa ||
e’eehaa uoohaa tuhaaro dhoraa || rahaau ||
keete kau merai sa(n)maanai karanahaar tiran jaanai ||
too dhaataa maagan kau sagalee dhaan dheh prabh bhaanai ||2||
khin meh avar khinai meh avaraa acharaj chalat tumaare ||
rooRo gooRo gahir ga(n)bheero uoochau agam apaare ||3||