ਪਾਰਬ੍ਰਹਮੁ ਜਪਿ ਸਦਾ ਨਿਹਾਲ ॥ ਰਹਾਉ ॥
ਅੰਤਰਿ ਬਾਹਰਿ ਥਾਨ ਥਨੰਤਰਿ ਜਤ ਕਤ ਪੇਖਉ ਸੋਈ ॥ ਨਾਨਕ ਗੁਰੁ ਪਾਇਓ ਵਡਭਾਗੀ ਤਿਸੁ ਜੇਵਡੁ ਅਵਰੁ ਨ ਕੋਈ ॥੨॥੧੧॥੩੯॥
ਸੋਰਠਿ ਮਹਲਾ ੫ ॥
ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥
ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥
ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥
ਸੋਰਠਿ ਮਹਲਾ ੫ ॥
ਸਾਧੂ ਸੰਗਿ ਭਇਆ ਮਨਿ ਉਦਮੁ ਨਾਮੁ ਰਤਨੁ ਜਸੁ ਗਾਈ ॥ ਮਿਟਿ ਗਈ ਚਿੰਤਾ ਸਿਮਰਿ ਅਨੰਤਾ ਸਾਗਰੁ ਤਰਿਆ ਭਾਈ ॥੧॥
ਹਿਰਦੈ ਹਰਿ ਕੇ ਚਰਣ ਵਸਾਈ ॥ ਸੁਖੁ ਪਾਇਆ ਸਹਜ ਧੁਨਿ ਉਪਜੀ ਰੋਗਾ ਘਾਣਿ ਮਿਟਾਈ ॥ ਰਹਾਉ ॥
ਕਿਆ ਗੁਣ ਤੇਰੇ ਆਖਿ ਵਖਾਣਾ ਕੀਮਤਿ ਕਹਣੁ ਨ ਜਾਈ ॥ ਨਾਨਕ ਭਗਤ ਭਏ ਅਬਿਨਾਸੀ ਅਪੁਨਾ ਪ੍ਰਭੁ ਭਇਆ ਸਹਾਈ ॥੨॥੧੩॥੪੧॥
ਸੋਰਠਿ ਮਃ ੫ ॥
ਗਏ ਕਲੇਸ ਰੋਗ ਸਭਿ ਨਾਸੇ ਪ੍ਰਭਿ ਅਪੁਨੈ ਕਿਰਪਾ ਧਾਰੀ ॥ ਆਠ ਪਹਰ ਆਰਾਧਹੁ ਸੁਆਮੀ ਪੂਰਨ ਘਾਲ ਹਮਾਰੀ ॥੧॥
ਹਰਿ ਜੀਉ ਤੂ ਸੁਖ ਸੰਪਤਿ ਰਾਸਿ ॥ ਰਾਖਿ ਲੈਹੁ ਭਾਈ ਮੇਰੇ ਕਉ ਪ੍ਰਭ ਆਗੈ ਅਰਦਾਸਿ ॥ ਰਹਾਉ ॥
ਜੋ ਮਾਗਉ ਸੋਈ ਸੋਈ ਪਾਵਉ ਅਪਨੇ ਖਸਮ ਭਰੋਸਾ ॥ ਕਹੁ ਨਾਨਕ ਗੁਰੁ ਪੂਰਾ ਭੇਟਿਓ ਮਿਟਿਓ ਸਗਲ ਅੰਦੇਸਾ ॥੨॥੧੪॥੪੨॥
ਸੋਰਠਿ ਮਹਲਾ ੫ ॥
ਸਿਮਰਿ ਸਿਮਰਿ ਗੁਰੁ ਸਤਿਗੁਰੁ ਅਪਨਾ ਸਗਲਾ ਦੂਖੁ ਮਿਟਾਇਆ ॥ ਤਾਪ ਰੋਗ ਗਏ ਗੁਰ ਬਚਨੀ ਮਨ ਇਛੇ ਫਲ ਪਾਇਆ ॥੧॥
ਮੇਰਾ ਗੁਰੁ ਪੂਰਾ ਸੁਖਦਾਤਾ ॥ ਕਰਣ ਕਾਰਣ ਸਮਰਥ ਸੁਆਮੀ ਪੂਰਨ ਪੁਰਖੁ ਬਿਧਾਤਾ ॥ ਰਹਾਉ ॥
ਅਨੰਦ ਬਿਨੋਦ ਮੰਗਲ ਗੁਣ ਗਾਵਹੁ ਗੁਰ ਨਾਨਕ ਭਏ ਦਇਆਲਾ ॥ ਜੈ ਜੈ ਕਾਰ ਭਏ ਜਗ ਭੀਤਰਿ ਹੋਆ ਪਾਰਬ੍ਰਹਮੁ ਰਖਵਾਲਾ ॥੨॥੧੫॥੪੩॥
ਸੋਰਠਿ ਮਹਲਾ ੫ ॥
ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥
ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥
ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥
paarabraham jap sadhaa nihaal || rahaau ||
a(n)tar baahar thaan thana(n)tar jat kat pekhau soiee ||
naanak gur paio vaddabhaagee tis jevadd avar na koiee ||2||11||39||
soraTh mahalaa panjavaa ||
sookh ma(n)gal kaliaan sahaj dhun prabh ke charan nihaariaa ||
raakhanahaarai raakhio baarik satigur taap utaariaa ||1||
aubare satigur kee saranaiee ||
jaa kee sev na birathee jaiee || rahaau ||
ghar meh sookh baahar fun sookhaa prabh apune bhe dhiaalaa ||
naanak bighan na laagai kouoo meraa prabh hoaa kirapaalaa ||2||12||40||
soraTh mahalaa panjavaa ||
saadhoo sa(n)g bhiaa man udham naam ratan jas gaiee ||
miT giee chi(n)taa simar ana(n)taa saagar tariaa bhaiee ||1||
hiradhai har ke charan vasaiee ||
sukh paiaa sahaj dhun upajee rogaa ghaan miTaiee || rahaau ||
kiaa gun tere aakh vakhaanaa keemat kahan na jaiee ||
naanak bhagat bhe abinaasee apunaa prabh bhiaa sahaiee ||2||13||41||
soraTh mahalaa panjavaa ||
ge kales rog sabh naase prabh apunai kirapaa dhaaree ||
aaTh pahar aaraadhahu suaamee pooran ghaal hamaaree ||1||
har jeeau too sukh sa(n)pat raas ||
raakh laih bhaiee mere kau prabh aagai aradhaas || rahaau ||
jo maagau soiee soiee paavau apane khasam bharosaa ||
kahu naanak gur pooraa bheTio miTio sagal a(n)dhesaa ||2||14||42||
soraTh mahalaa panjavaa ||
simar simar gur satigur apanaa sagalaa dhookh miTaiaa ||
taap rog ge gur bachanee man ichhe fal paiaa ||1||
meraa gur pooraa sukhadhaataa ||
karan kaaran samarath suaamee pooran purakh bidhaataa || rahaau ||
ana(n)dh binodh ma(n)gal gun gaavahu gur naanak bhe dhiaalaa ||
jai jai kaar bhe jag bheetar hoaa paarabraham rakhavaalaa ||2||15||43||
soraTh mahalaa panjavaa ||
hamaree ganat na ganeeaa kaiee apanaa biradh pachhaan ||
haath dhei raakhe kar apune sadhaa sadhaa ra(n)g maan ||1||
saachaa saahib sadh miharavaan ||
ba(n)dh paiaa merai satigur poorai hoiee sarab kaliaan || rahaau ||
jeeau pai pi(n)dd jin saajiaa dhitaa painan khaan ||
apane dhaas kee aap paij raakhee naanak sadh kurabaan ||2||16||44||