ਸੰਤ ਕਾ ਮਾਰਗੁ ਧਰਮ ਕੀ ਪਉੜੀ ਕੋ ਵਡਭਾਗੀ ਪਾਏ ॥ ਕੋਟਿ ਜਨਮ ਕੇ ਕਿਲਬਿਖ ਨਾਸੇ ਹਰਿ ਚਰਣੀ ਚਿਤੁ ਲਾਏ ॥੨॥
ਉਸਤਤਿ ਕਰਹੁ ਸਦਾ ਪ੍ਰਭ ਅਪਨੇ ਜਿਨਿ ਪੂਰੀ ਕਲ ਰਾਖੀ ॥ ਜੀਅ ਜੰਤ ਸਭਿ ਭਏ ਪਵਿਤ੍ਰਾ ਸਤਿਗੁਰ ਕੀ ਸਚੁ ਸਾਖੀ ॥੩॥
ਬਿਘਨ ਬਿਨਾਸਨ ਸਭਿ ਦੁਖ ਨਾਸਨ ਸਤਿਗੁਰਿ ਨਾਮੁ ਦ੍ਰਿੜਾਇਆ ॥ ਖੋਏ ਪਾਪ ਭਏ ਸਭਿ ਪਾਵਨ ਜਨ ਨਾਨਕ ਸੁਖਿ ਘਰਿ ਆਇਆ ॥੪॥੩॥੫੩॥
ਸੋਰਠਿ ਮਹਲਾ ੫ ॥
ਸਾਹਿਬੁ ਗੁਨੀ ਗਹੇਰਾ ॥ ਘਰੁ ਲਸਕਰੁ ਸਭੁ ਤੇਰਾ ॥ ਰਖਵਾਲੇ ਗੁਰ ਗੋਪਾਲਾ ॥ ਸਭਿ ਜੀਅ ਭਏ ਦਇਆਲਾ ॥੧॥
ਜਪਿ ਅਨਦਿ ਰਹਉ ਗੁਰ ਚਰਣਾ ॥ ਭਉ ਕਤਹਿ ਨਹੀ ਪ੍ਰਭ ਸਰਣਾ ॥ ਰਹਾਉ ॥
ਤੇਰਿਆ ਦਾਸਾ ਰਿਦੈ ਮੁਰਾਰੀ ॥ ਪ੍ਰਭਿ ਅਬਿਚਲ ਨੀਵ ਉਸਾਰੀ ॥ ਬਲੁ ਧਨੁ ਤਕੀਆ ਤੇਰਾ ॥ ਤੂ ਭਾਰੋ ਠਾਕੁਰੁ ਮੇਰਾ ॥੨॥
ਜਿਨਿ ਜਿਨਿ ਸਾਧਸੰਗੁ ਪਾਇਆ ॥ ਸੋ ਪ੍ਰਭਿ ਆਪਿ ਤਰਾਇਆ ॥ ਕਰਿ ਕਿਰਪਾ ਨਾਮ ਰਸੁ ਦੀਆ ॥ ਕੁਸਲ ਖੇਮ ਸਭ ਥੀਆ ॥੩॥
ਹੋਏ ਪ੍ਰਭੂ ਸਹਾਈ ॥ ਸਭ ਉਠਿ ਲਾਗੀ ਪਾਈ ॥ ਸਾਸਿ ਸਾਸਿ ਪ੍ਰਭੁ ਧਿਆਈਐ ॥ ਹਰਿ ਮੰਗਲੁ ਨਾਨਕ ਗਾਈਐ ॥੪॥੪॥੫੪॥
ਸੋਰਠਿ ਮਹਲਾ ੫ ॥
ਸੂਖ ਸਹਜ ਆਨੰਦਾ ॥ ਪ੍ਰਭੁ ਮਿਲਿਓ ਮਨਿ ਭਾਵੰਦਾ ॥ ਪੂਰੈ ਗੁਰਿ ਕਿਰਪਾ ਧਾਰੀ ॥ ਤਾ ਗਤਿ ਭਈ ਹਮਾਰੀ ॥੧॥
ਹਰਿ ਕੀ ਪ੍ਰੇਮ ਭਗਤਿ ਮਨੁ ਲੀਨਾ ॥ ਨਿਤ ਬਾਜੇ ਅਨਹਤ ਬੀਨਾ ॥ ਰਹਾਉ ॥
ਹਰਿ ਚਰਣ ਕੀ ਓਟ ਸਤਾਣੀ ॥ ਸਭ ਚੂਕੀ ਕਾਣਿ ਲੋਕਾਣੀ ॥ ਜਗਜੀਵਨੁ ਦਾਤਾ ਪਾਇਆ ॥ ਹਰਿ ਰਸਕਿ ਰਸਕਿ ਗੁਣ ਗਾਇਆ ॥੨॥
ਪ੍ਰਭ ਕਾਟਿਆ ਜਮ ਕਾ ਫਾਸਾ ॥ ਮਨ ਪੂਰਨ ਹੋਈ ਆਸਾ ॥ ਜਹ ਪੇਖਾ ਤਹ ਸੋਈ ॥ ਹਰਿ ਪ੍ਰਭ ਬਿਨੁ ਅਵਰੁ ਨ ਕੋਈ ॥੩॥
ਕਰਿ ਕਿਰਪਾ ਪ੍ਰਭਿ ਰਾਖੇ ॥ ਸਭਿ ਜਨਮ ਜਨਮ ਦੁਖ ਲਾਥੇ ॥ ਨਿਰਭਉ ਨਾਮੁ ਧਿਆਇਆ ॥ ਅਟਲ ਸੁਖੁ ਨਾਨਕ ਪਾਇਆ ॥੪॥੫॥੫੫॥
ਸੋਰਠਿ ਮਹਲਾ ੫ ॥
ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥
ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥
ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥
ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥
sa(n)t kaa maarag dharam kee pauRee ko vaddabhaagee paae ||
koT janam ke kilabikh naase har charanee chit laae ||2||
ausatat karahu sadhaa prabh apane jin pooree kal raakhee ||
jeea ja(n)t sabh bhe pavitraa satigur kee sach saakhee ||3||
bighan binaasan sabh dhukh naasan satigur naam dhiraRaiaa ||
khoe paap bhe sabh paavan jan naanak sukh ghar aaiaa ||4||3||53||
soraTh mahalaa panjavaa ||
saahib gunee gaheraa ||
ghar lasakar sabh teraa ||
rakhavaale gur gopaalaa ||
sabh jeea bhe dhiaalaa ||1||
jap anadh rahau gur charanaa ||
bhau kateh nahee prabh saranaa || rahaau ||
teriaa dhaasaa ridhai muraaree ||
prabh abichal neev usaaree ||
bal dhan takeeaa teraa ||
too bhaaro Thaakur meraa ||2||
jin jin saadhasa(n)g paiaa ||
so prabh aap taraiaa ||
kar kirapaa naam ras dheeaa ||
kusal khem sabh theeaa ||3||
hoe prabhoo sahaiee ||
sabh uTh laagee paiee ||
saas saas prabh dhiaaieeaai ||
har ma(n)gal naanak gaieeaai ||4||4||54||
soraTh mahalaa panjavaa ||
sookh sahaj aana(n)dhaa ||
prabh milio man bhaava(n)dhaa ||
poorai gur kirapaa dhaaree ||
taa gat bhiee hamaaree ||1||
har kee prem bhagat man leenaa ||
nit baaje anahat beenaa || rahaau ||
har charan kee oT sataanee ||
sabh chookee kaan lokaanee ||
jagajeevan dhaataa paiaa ||
har rasak rasak gun gaiaa ||2||
prabh kaaTiaa jam kaa faasaa ||
man pooran hoiee aasaa ||
jeh pekhaa teh soiee ||
har prabh bin avar na koiee ||3||
kar kirapaa prabh raakhe ||
sabh janam janam dhukh laathe ||
nirabhau naam dhiaaiaa ||
aTal sukh naanak paiaa ||4||5||55||
soraTh mahalaa panjavaa ||
Thaadd paiee karataare ||
taap chhodd giaa paravaare ||
gur poorai hai raakhee ||
saran sache kee taakee ||1||
paramesar aap hoaa rakhavaalaa ||
saa(n)t sahaj sukh khin meh upaje man hoaa sadhaa sukhaalaa || rahaau ||
har har naam dheeo dhaaroo ||
tin sagalaa rog bidhaaroo ||
apanee kirapaa dhaaree ||
tin sagalee baat savaaree ||2||
prabh apanaa biradh samaariaa ||
hamaraa gun avagun na beechaariaa ||
gur kaa sabadh bhio saakhee ||