ਤਿਨਿ ਸਗਲੀ ਲਾਜ ਰਾਖੀ ॥੩॥
ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥
ਸੋਰਠਿ ਮਹਲਾ ੫ ॥
ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥
ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥
ਜੈ ਜੈ ਕਾਰੁ ਜਗੁ ਗਾਵੈ ॥ ਮਨ ਚਿੰਦਿਅੜੇ ਫਲ ਪਾਵੈ ॥ ਸਹੀ ਸਲਾਮਤਿ ਨਾਇ ਆਏ ॥ ਅਪਣਾ ਪ੍ਰਭੂ ਧਿਆਏ ॥੨॥
ਸੰਤ ਸਰੋਵਰ ਨਾਵੈ ॥ ਸੋ ਜਨੁ ਪਰਮ ਗਤਿ ਪਾਵੈ ॥ ਮਰੈ ਨ ਆਵੈ ਜਾਈ ॥ ਹਰਿ ਹਰਿ ਨਾਮੁ ਧਿਆਈ ॥੩॥
ਇਹੁ ਬ੍ਰਹਮ ਬਿਚਾਰੁ ਸੁ ਜਾਨੈ ॥ ਜਿਸੁ ਦਇਆਲੁ ਹੋਇ ਭਗਵਾਨੈ ॥ ਬਾਬਾ ਨਾਨਕ ਪ੍ਰਭ ਸਰਣਾਈ ॥ ਸਭ ਚਿੰਤਾ ਗਣਤ ਮਿਟਾਈ ॥੪॥੭॥੫੭॥
ਸੋਰਠਿ ਮਹਲਾ ੫ ॥
ਪਾਰਬ੍ਰਹਮਿ ਨਿਬਾਹੀ ਪੂਰੀ ॥ ਕਾਈ ਬਾਤ ਨ ਰਹੀਆ ਊਰੀ ॥ ਗੁਰਿ ਚਰਨ ਲਾਇ ਨਿਸਤਾਰੇ ॥ ਹਰਿ ਹਰਿ ਨਾਮੁ ਸਮ੍ਹ੍ਹਾਰੇ ॥੧॥
ਅਪਨੇ ਦਾਸ ਕਾ ਸਦਾ ਰਖਵਾਲਾ ॥ ਕਰਿ ਕਿਰਪਾ ਅਪੁਨੇ ਕਰਿ ਰਾਖੇ ਮਾਤ ਪਿਤਾ ਜਿਉ ਪਾਲਾ ॥੧॥ ਰਹਾਉ ॥
ਵਡਭਾਗੀ ਸਤਿਗੁਰੁ ਪਾਇਆ ॥ ਜਿਨਿ ਜਮ ਕਾ ਪੰਥੁ ਮਿਟਾਇਆ ॥ ਹਰਿ ਭਗਤਿ ਭਾਇ ਚਿਤੁ ਲਾਗਾ ॥ ਜਪਿ ਜੀਵਹਿ ਸੇ ਵਡਭਾਗਾ ॥੨॥
ਹਰਿ ਅੰਮ੍ਰਿਤ ਬਾਣੀ ਗਾਵੈ ॥ ਸਾਧਾ ਕੀ ਧੂਰੀ ਨਾਵੈ ॥ ਅਪੁਨਾ ਨਾਮੁ ਆਪੇ ਦੀਆ ॥ ਪ੍ਰਭ ਕਰਣਹਾਰ ਰਖਿ ਲੀਆ ॥੩॥
ਹਰਿ ਦਰਸਨ ਪ੍ਰਾਨ ਅਧਾਰਾ ॥ ਇਹੁ ਪੂਰਨ ਬਿਮਲ ਬੀਚਾਰਾ ॥ ਕਰਿ ਕਿਰਪਾ ਅੰਤਰਜਾਮੀ ॥ ਦਾਸ ਨਾਨਕ ਸਰਣਿ ਸੁਆਮੀ ॥੪॥੮॥੫੮॥
ਸੋਰਠਿ ਮਹਲਾ ੫ ॥
ਗੁਰਿ ਪੂਰੈ ਚਰਨੀ ਲਾਇਆ ॥ ਹਰਿ ਸੰਗਿ ਸਹਾਈ ਪਾਇਆ ॥ ਜਹ ਜਾਈਐ ਤਹਾ ਸੁਹੇਲੇ ॥ ਕਰਿ ਕਿਰਪਾ ਪ੍ਰਭਿ ਮੇਲੇ ॥੧॥
ਹਰਿ ਗੁਣ ਗਾਵਹੁ ਸਦਾ ਸੁਭਾਈ ॥ ਮਨ ਚਿੰਦੇ ਸਗਲੇ ਫਲ ਪਾਵਹੁ ਜੀਅ ਕੈ ਸੰਗਿ ਸਹਾਈ ॥੧॥ ਰਹਾਉ ॥
ਨਾਰਾਇਣ ਪ੍ਰਾਣ ਅਧਾਰਾ ॥ ਹਮ ਸੰਤ ਜਨਾਂ ਰੇਨਾਰਾ ॥ ਪਤਿਤ ਪੁਨੀਤ ਕਰਿ ਲੀਨੇ ॥ ਕਰਿ ਕਿਰਪਾ ਹਰਿ ਜਸੁ ਦੀਨੇ ॥੨॥
ਪਾਰਬ੍ਰਹਮੁ ਕਰੇ ਪ੍ਰਤਿਪਾਲਾ ॥ ਸਦ ਜੀਅ ਸੰਗਿ ਰਖਵਾਲਾ ॥ ਹਰਿ ਦਿਨੁ ਰੈਨਿ ਕੀਰਤਨੁ ਗਾਈਐ ॥ ਬਹੁੜਿ ਨ ਜੋਨੀ ਪਾਈਐ ॥੩॥
ਜਿਸੁ ਦੇਵੈ ਪੁਰਖੁ ਬਿਧਾਤਾ ॥ ਹਰਿ ਰਸੁ ਤਿਨ ਹੀ ਜਾਤਾ ॥ ਜਮਕੰਕਰੁ ਨੇੜਿ ਨ ਆਇਆ ॥ ਸੁਖੁ ਨਾਨਕ ਸਰਣੀ ਪਾਇਆ ॥੪॥੯॥੫੯॥
tin sagalee laaj raakhee ||3||
bolaiaa bolee teraa ||
too saahib gunee gaheraa ||
jap naanak naam sach saakhee ||
apune dhaas kee paij raakhee ||4||6||56||
soraTh mahalaa panjavaa ||
vich karataa purakh khaloaa ||
vaal na vi(n)gaa hoaa ||
majan gur aa(n)dhaa raase ||
jap har har kilavikh naase ||1||
sa(n)tahu raamadhaas sarovar neekaa ||
jo naavai so kul taraavai udhaar hoaa hai jee kaa ||1|| rahaau ||
jai jai kaar jag gaavai ||
man chi(n)dhiaRe fal paavai ||
sahee salaamat nai aae || apanaa prabhoo dhiaae ||2||
sa(n)t sarovar naavai ||
so jan param gat paavai ||
marai na aavai jaiee ||
har har naam dhiaaiee ||3||
eih braham bichaaru su jaanai ||
jis dhiaal hoi bhagavaanai ||
baabaa naanak prabh saranaiee ||
sabh chi(n)taa ganat miTaiee ||4||7||57||
soraTh mahalaa panjavaa ||
paarabraham nibaahee pooree ||
kaiee baat na raheeaa uooree ||
gur charan lai nisataare ||
har har naam sam(h)aare ||1||
apane dhaas kaa sadhaa rakhavaalaa ||
kar kirapaa apune kar raakhe maat pitaa jiau paalaa ||1|| rahaau ||
vaddabhaagee satigur paiaa ||
jin jam kaa pa(n)th miTaiaa ||
har bhagat bhai chit laagaa ||
jap jeeveh se vaddabhaagaa ||2||
har a(n)mirat baanee gaavai ||
saadhaa kee dhooree naavai ||
apunaa naam aape dheeaa ||
prabh karanahaar rakh leeaa ||3||
har dharasan praan adhaaraa ||
eih pooran bimal beechaaraa ||
kar kirapaa a(n)tarajaamee ||
dhaas naanak saran suaamee ||4||8||58||
soraTh mahalaa panjavaa ||
gur poorai charanee laiaa ||
har sa(n)g sahaiee paiaa ||
jeh jaieeaai tahaa suhele ||
kar kirapaa prabh mele ||1||
har gun gaavahu sadhaa subhaiee ||
man chi(n)dhe sagale fal paavahu jeea kai sa(n)g sahaiee ||1|| rahaau ||
naarain praan adhaaraa ||
ham sa(n)t janaa(n) renaaraa ||
patit puneet kar leene ||
kar kirapaa har jas dheene ||2||
paarabraham kare pratipaalaa ||
sadh jeea sa(n)g rakhavaalaa ||
har dhin rain keeratan gaieeaai ||
bahuR na jonee paieeaai ||3||
jis dhevai purakh bidhaataa ||
har ras tin hee jaataa ||
jamaka(n)kar neR na aaiaa ||
sukh naanak saranee paiaa ||4||9||59||