ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥
ਸੋਰਠਿ ਮਹਲਾ ੫ ॥
ਸਿਮਰਿ ਸਿਮਰਿ ਪ੍ਰਭ ਭਏ ਅਨੰਦਾ ਦੁਖ ਕਲੇਸ ਸਭਿ ਨਾਠੇ ॥ ਗੁਨ ਗਾਵਤ ਧਿਆਵਤ ਪ੍ਰਭੁ ਅਪਨਾ ਕਾਰਜ ਸਗਲੇ ਸਾਂਠੇ ॥੧॥
ਜਗਜੀਵਨ ਨਾਮੁ ਤੁਮਾਰਾ ॥ ਗੁਰ ਪੂਰੇ ਦੀਓ ਉਪਦੇਸਾ ਜਪਿ ਭਉਜਲੁ ਪਾਰਿ ਉਤਾਰਾ ॥ ਰਹਾਉ ॥
ਤੂਹੈ ਮੰਤ੍ਰੀ ਸੁਨਹਿ ਪ੍ਰਭ ਤੂਹੈ ਸਭੁ ਕਿਛੁ ਕਰਣੈਹਾਰਾ ॥ ਤੂ ਆਪੇ ਦਾਤਾ ਆਪੇ ਭੁਗਤਾ ਕਿਆ ਇਹੁ ਜੰਤੁ ਵਿਚਾਰਾ ॥੨॥
ਕਿਆ ਗੁਣ ਤੇਰੇ ਆਖਿ ਵਖਾਣੀ ਕੀਮਤਿ ਕਹਣੁ ਨ ਜਾਈ ॥ ਪੇਖਿ ਪੇਖਿ ਜੀਵੈ ਪ੍ਰਭੁ ਅਪਨਾ ਅਚਰਜੁ ਤੁਮਹਿ ਵਡਾਈ ॥੩॥
ਧਾਰਿ ਅਨੁਗ੍ਰਹੁ ਆਪਿ ਪ੍ਰਭ ਸ੍ਵਾਮੀ ਪਤਿ ਮਤਿ ਕੀਨੀ ਪੂਰੀ ॥ ਸਦਾ ਸਦਾ ਨਾਨਕ ਬਲਿਹਾਰੀ ਬਾਛਉ ਸੰਤਾ ਧੂਰੀ ॥੪॥੧੩॥੬੩॥
ਸੋਰਠਿ ਮਃ ੫ ॥
ਗੁਰੁ ਪੂਰਾ ਨਮਸਕਾਰੇ ॥ ਪ੍ਰਭਿ ਸਭੇ ਕਾਜ ਸਵਾਰੇ ॥ ਹਰਿ ਅਪਣੀ ਕਿਰਪਾ ਧਾਰੀ ॥ ਪ੍ਰਭ ਪੂਰਨ ਪੈਜ ਸਵਾਰੀ ॥੧॥
ਅਪਨੇ ਦਾਸ ਕੋ ਭਇਓ ਸਹਾਈ ॥ ਸਗਲ ਮਨੋਰਥ ਕੀਨੇ ਕਰਤੈ ਊਣੀ ਬਾਤ ਨ ਕਾਈ ॥ ਰਹਾਉ ॥
ਕਰਤੈ ਪੁਰਖਿ ਤਾਲੁ ਦਿਵਾਇਆ ॥ ਪਿਛੈ ਲਗਿ ਚਲੀ ਮਾਇਆ ॥ ਤੋਟਿ ਨ ਕਤਹੂ ਆਵੈ ॥ ਮੇਰੇ ਪੂਰੇ ਸਤਗੁਰ ਭਾਵੈ ॥੨॥
ਸਿਮਰਿ ਸਿਮਰਿ ਦਇਆਲਾ ॥ ਸਭਿ ਜੀਅ ਭਏ ਕਿਰਪਾਲਾ ॥ ਜੈ ਜੈ ਕਾਰੁ ਗੁਸਾਈ ॥ ਜਿਨਿ ਪੂਰੀ ਬਣਤ ਬਣਾਈ ॥੩॥
ਤੂ ਭਾਰੋ ਸੁਆਮੀ ਮੋਰਾ ॥ ਇਹੁ ਪੁੰਨੁ ਪਦਾਰਥੁ ਤੇਰਾ ॥ ਜਨ ਨਾਨਕ ਏਕੁ ਧਿਆਇਆ ॥ ਸਰਬ ਫਲਾ ਪੁੰਨੁ ਪਾਇਆ ॥੪॥੧੪॥੬੪॥
ਸੋਰਠਿ ਮਹਲਾ ੫ ਘਰੁ ੩ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਰਾਮਦਾਸ ਸਰੋਵਰਿ ਨਾਤੇ ॥ ਸਭਿ ਉਤਰੇ ਪਾਪ ਕਮਾਤੇ ॥ ਨਿਰਮਲ ਹੋਏ ਕਰਿ ਇਸਨਾਨਾ ॥ ਗੁਰਿ ਪੂਰੈ ਕੀਨੇ ਦਾਨਾ ॥੧॥
ਸਭਿ ਕੁਸਲ ਖੇਮ ਪ੍ਰਭਿ ਧਾਰੇ ॥ ਸਹੀ ਸਲਾਮਤਿ ਸਭਿ ਥੋਕ ਉਬਾਰੇ ਗੁਰ ਕਾ ਸਬਦੁ ਵੀਚਾਰੇ ॥ ਰਹਾਉ ॥
ਸਾਧਸੰਗਿ ਮਲੁ ਲਾਥੀ ॥ ਪਾਰਬ੍ਰਹਮੁ ਭਇਓ ਸਾਥੀ ॥ ਨਾਨਕ ਨਾਮੁ ਧਿਆਇਆ ॥ ਆਦਿ ਪੁਰਖ ਪ੍ਰਭੁ ਪਾਇਆ ॥੨॥੧॥੬੫॥
ਸੋਰਠਿ ਮਹਲਾ ੫ ॥
ਜਿਤੁ ਪਾਰਬ੍ਰਹਮੁ ਚਿਤਿ ਆਇਆ ॥ ਸੋ ਘਰੁ ਦਯਿ ਵਸਾਇਆ ॥
hoi dhiaal kirapaal prabh Thaakur aape sunai bena(n)tee ||
pooraa satagur mel milaavai sabh chookai man kee chi(n)tee ||
har har naam avakhadh mukh paiaa jan naanak sukh vasa(n)tee ||4||12||62||
soraTh mahalaa panjavaa ||
simar simar prabh bhe ana(n)dhaa dhukh kales sabh naaThe ||
gun gaavat dhiaavat prabh apanaa kaaraj sagale saa(n)The ||1||
jagajeevan naam tumaaraa ||
gur poore dheeo upadhesaa jap bhaujal paar utaaraa || rahaau ||
toohai ma(n)tree suneh prabh toohai sabh kichh karanaihaaraa ||
too aape dhaataa aape bhugataa kiaa ih ja(n)t vichaaraa ||2||
kiaa gun tere aakh vakhaanee keemat kahan na jaiee ||
pekh pekh jeevai prabh apanaa acharaj tumeh vaddaiee ||3||
dhaar anugrahu aap prabh savaiaamee pat mat keenee pooree ||
sadhaa sadhaa naanak balihaaree baachhau sa(n)taa dhooree ||4||13||63||
soraTh mahalaa panjavaa ||
gur pooraa namasakaare ||
prabh sabhe kaaj savaare ||
har apanee kirapaa dhaaree ||
prabh pooran paij savaaree ||1||
apane dhaas ko bhio sahaiee ||
sagal manorath keene karatai uoonee baat na kaiee || rahaau ||
karatai purakh taal dhivaiaa ||
pichhai lag chalee maiaa ||
toT na katahoo aavai ||
mere poore satagur bhaavai ||2||
simar simar dhiaalaa ||
sabh jeea bhe kirapaalaa ||
jai jai kaar gusaiee ||
jin pooree banat banaiee ||3||
too bhaaro suaamee moraa ||
eih pu(n)n padhaarath teraa ||
jan naanak ek dhiaaiaa ||
sarab falaa pu(n)n paiaa ||4||14||64||
soraTh mahalaa panjavaa ghar teejaa dhupadhe
ikOankaar satigur prasaadh ||
raamadhaas sarovar naate ||
sabh utare paap kamaate ||
niramal hoe kar isanaanaa ||
gur poorai keene dhaanaa ||1||
sabh kusal khem prabh dhaare ||
sahee salaamat sabh thok ubaare gur kaa sabadh veechaare || rahaau ||
saadhasa(n)g mal laathee ||
paarabraham bhio saathee ||
naanak naam dhiaaiaa ||
aadh purakh prabh paiaa ||2||1||65||
soraTh mahalaa panjavaa ||
jit paarabraham chit aaiaa || so ghar dhay vasaiaa ||