Sri Guru Granth Sahib

ਅੰਗ ੬੨੬

ਸੁਖ ਸਾਗਰੁ ਗੁਰੁ ਪਾਇਆ ॥ ਤਾ ਸਹਸਾ ਸਗਲ ਮਿਟਾਇਆ ॥੧॥
ਹਰਿ ਕੇ ਨਾਮ ਕੀ ਵਡਿਆਈ ॥ ਆਠ ਪਹਰ ਗੁਣ ਗਾਈ ॥ ਗੁਰ ਪੂਰੇ ਤੇ ਪਾਈ ॥ ਰਹਾਉ ॥
ਪ੍ਰਭ ਕੀ ਅਕਥ ਕਹਾਣੀ ॥ ਜਨ ਬੋਲਹਿ ਅੰਮ੍ਰਿਤ ਬਾਣੀ ॥ ਨਾਨਕ ਦਾਸ ਵਖਾਣੀ ॥ ਗੁਰ ਪੂਰੇ ਤੇ ਜਾਣੀ ॥੨॥੨॥੬੬॥
ਸੋਰਠਿ ਮਹਲਾ ੫ ॥
ਆਗੈ ਸੁਖੁ ਗੁਰਿ ਦੀਆ ॥ ਪਾਛੈ ਕੁਸਲ ਖੇਮ ਗੁਰਿ ਕੀਆ ॥ ਸਰਬ ਨਿਧਾਨ ਸੁਖ ਪਾਇਆ ॥ ਗੁਰੁ ਅਪੁਨਾ ਰਿਦੈ ਧਿਆਇਆ ॥੧॥
ਅਪਨੇ ਸਤਿਗੁਰ ਕੀ ਵਡਿਆਈ ॥ ਮਨ ਇਛੇ ਫਲ ਪਾਈ ॥ ਸੰਤਹੁ ਦਿਨੁ ਦਿਨੁ ਚੜੈ ਸਵਾਈ ॥ ਰਹਾਉ ॥
ਜੀਅ ਜੰਤ ਸਭਿ ਭਏ ਦਇਆਲਾ ਪ੍ਰਭਿ ਅਪਨੇ ਕਰਿ ਦੀਨੇ ॥ ਸਹਜ ਸੁਭਾਇ ਮਿਲੇ ਗੋਪਾਲਾ ਨਾਨਕ ਸਾਚਿ ਪਤੀਨੇ ॥੨॥੩॥੬੭॥
ਸੋਰਠਿ ਮਹਲਾ ੫ ॥
ਗੁਰ ਕਾ ਸਬਦੁ ਰਖਵਾਰੇ ॥ ਚਉਕੀ ਚਉਗਿਰਦ ਹਮਾਰੇ ॥ ਰਾਮ ਨਾਮਿ ਮਨੁ ਲਾਗਾ ॥ ਜਮੁ ਲਜਾਇ ਕਰਿ ਭਾਗਾ ॥੧॥
ਪ੍ਰਭ ਜੀ ਤੂ ਮੇਰੋ ਸੁਖਦਾਤਾ ॥ ਬੰਧਨ ਕਾਟਿ ਕਰੇ ਮਨੁ ਨਿਰਮਲੁ ਪੂਰਨ ਪੁਰਖੁ ਬਿਧਾਤਾ ॥ ਰਹਾਉ ॥
ਨਾਨਕ ਪ੍ਰਭੁ ਅਬਿਨਾਸੀ ॥ ਤਾ ਕੀ ਸੇਵ ਨ ਬਿਰਥੀ ਜਾਸੀ ॥ ਅਨਦ ਕਰਹਿ ਤੇਰੇ ਦਾਸਾ ॥ ਜਪਿ ਪੂਰਨ ਹੋਈ ਆਸਾ ॥੨॥੪॥੬੮॥
ਸੋਰਠਿ ਮਹਲਾ ੫ ॥
ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥
ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥
ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥
ਸੋਰਠਿ ਮਹਲਾ ੫ ॥
ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥
ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥
ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥
ਸੋਰਠਿ ਮਹਲਾ ੫ ॥
ਸੋਈ ਕਰਾਇ ਜੋ ਤੁਧੁ ਭਾਵੈ ॥ ਮੋਹਿ ਸਿਆਣਪ ਕਛੂ ਨ ਆਵੈ ॥ ਹਮ ਬਾਰਿਕ ਤਉ ਸਰਣਾਈ ॥ ਪ੍ਰਭਿ ਆਪੇ ਪੈਜ ਰਖਾਈ ॥੧॥
ਮੇਰਾ ਮਾਤ ਪਿਤਾ ਹਰਿ ਰਾਇਆ ॥ ਕਰਿ ਕਿਰਪਾ ਪ੍ਰਤਿਪਾਲਣ ਲਾਗਾ ਕਰੀਂ ਤੇਰਾ ਕਰਾਇਆ ॥ ਰਹਾਉ ॥
ਜੀਅ ਜੰਤ ਤੇਰੇ ਧਾਰੇ ॥ ਪ੍ਰਭ ਡੋਰੀ ਹਾਥਿ ਤੁਮਾਰੇ ॥

Ang 626

sukh saagar gur paiaa || taa sahasaa sagal miTaiaa ||1||
har ke naam kee vaddiaaiee ||
aaTh pahar gun gaiee ||
gur poore te paiee || rahaau ||
prabh kee akath kahaanee ||
jan boleh a(n)mirat baanee ||
naanak dhaas vakhaanee ||
gur poore te jaanee ||2||2||66||
soraTh mahalaa panjavaa ||
aagai sukh gur dheeaa ||
paachhai kusal khem gur keeaa ||
sarab nidhaan sukh paiaa ||
gur apunaa ridhai dhiaaiaa ||1||
apane satigur kee vaddiaaiee ||
man ichhe fal paiee ||
sa(n)tahu dhin dhin chaRai savaiee || rahaau ||
jeea ja(n)t sabh bhe dhiaalaa prabh apane kar dheene ||
sahaj subhai mile gopaalaa naanak saach pateene ||2||3||67||
soraTh mahalaa panjavaa ||
gur kaa sabadh rakhavaare ||
chaukee chaugiradh hamaare ||
raam naam man laagaa ||
jam lajai kar bhaagaa ||1||
prabh jee too mero sukhadhaataa ||
ba(n)dhan kaaT kare man niramal pooran purakh bidhaataa || rahaau ||
naanak prabh abinaasee ||
taa kee sev na birathee jaasee ||
anadh kareh tere dhaasaa ||
jap pooran hoiee aasaa ||2||4||68||
soraTh mahalaa panjavaa ||
gur apune balihaaree ||
jin pooran paij savaaree ||
man chi(n)dhiaa fal paiaa ||
prabh apunaa sadhaa dhiaaiaa ||1||
sa(n)tahu tis bin avar na koiee ||
karan kaaran prabh soiee || rahaau ||
prabh apanai var dheene ||
sagal jeea vas keene ||
jan naanak naam dhiaaiaa ||
taa sagale dhookh miTaiaa ||2||5||69||
soraTh mahalaa panjavaa ||
taap gavaiaa gur poore ||
vaaje anahadh toore ||
sarab kaliaan prabh keene ||
kar kirapaa aap dheene ||1||
bedhan satigur aap gavaiee ||
sikh sa(n)t sabh sarase hoe har har naam dhiaaiee || rahaau ||
jo ma(n)geh so leveh ||
prabh apaniaa sa(n)taa dheveh ||
har govidh prabh raakhiaa ||
jan naanak saach subhaakhiaa ||2||6||70||
soraTh mahalaa panjavaa ||
soiee karai jo tudh bhaavai ||
moh siaanap kachhoo na aavai ||
ham baarik tau saranaiee ||
prabh aape paij rakhaiee ||1||
meraa maat pitaa har raiaa ||
kar kirapaa pratipaalan laagaa kara(n)ee teraa karaiaa || rahaau ||
jeea ja(n)t tere dhaare ||
prabh ddoree haath tumaare ||