ਸੰਤਹੁ ਸੁਖੁ ਹੋਆ ਸਭ ਥਾਈ ॥ ਪਾਰਬ੍ਰਹਮੁ ਪੂਰਨ ਪਰਮੇਸਰੁ ਰਵਿ ਰਹਿਆ ਸਭਨੀ ਜਾਈ ॥ ਰਹਾਉ ॥
ਧੁਰ ਕੀ ਬਾਣੀ ਆਈ ॥ ਤਿਨਿ ਸਗਲੀ ਚਿੰਤ ਮਿਟਾਈ ॥ ਦਇਆਲ ਪੁਰਖ ਮਿਹਰਵਾਨਾ ॥ ਹਰਿ ਨਾਨਕ ਸਾਚੁ ਵਖਾਨਾ ॥੨॥੧੩॥੭੭॥
ਸੋਰਠਿ ਮਹਲਾ ੫ ॥
ਐਥੈ ਓਥੈ ਰਖਵਾਲਾ ॥ ਪ੍ਰਭ ਸਤਿਗੁਰ ਦੀਨ ਦਇਆਲਾ ॥ ਦਾਸ ਅਪਨੇ ਆਪਿ ਰਾਖੇ ॥ ਘਟਿ ਘਟਿ ਸਬਦੁ ਸੁਭਾਖੇ ॥੧॥
ਗੁਰ ਕੇ ਚਰਣ ਊਪਰਿ ਬਲਿ ਜਾਈ ॥ ਦਿਨਸੁ ਰੈਨਿ ਸਾਸਿ ਸਾਸਿ ਸਮਾਲੀ ਪੂਰਨੁ ਸਭਨੀ ਥਾਈ ॥ ਰਹਾਉ ॥
ਆਪਿ ਸਹਾਈ ਹੋਆ ॥ ਸਚੇ ਦਾ ਸਚਾ ਢੋਆ ॥ ਤੇਰੀ ਭਗਤਿ ਵਡਿਆਈ ॥ ਪਾਈ ਨਾਨਕ ਪ੍ਰਭ ਸਰਣਾਈ ॥੨॥੧੪॥੭੮॥
ਸੋਰਠਿ ਮਹਲਾ ੫ ॥
ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥
ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥
ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥
ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥
ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥
ਸੋਰਠਿ ਮਹਲਾ ੫ ॥
ਗਰੀਬੀ ਗਦਾ ਹਮਾਰੀ ॥ ਖੰਨਾ ਸਗਲ ਰੇਨੁ ਛਾਰੀ ॥ ਇਸੁ ਆਗੈ ਕੋ ਨ ਟਿਕੈ ਵੇਕਾਰੀ ॥ ਗੁਰ ਪੂਰੇ ਏਹ ਗਲ ਸਾਰੀ ॥੧॥
ਹਰਿ ਹਰਿ ਨਾਮੁ ਸੰਤਨ ਕੀ ਓਟਾ ॥ ਜੋ ਸਿਮਰੈ ਤਿਸ ਕੀ ਗਤਿ ਹੋਵੈ ਉਧਰਹਿ ਸਗਲੇ ਕੋਟਾ ॥੧॥ ਰਹਾਉ ॥
ਸੰਤ ਸੰਗਿ ਜਸੁ ਗਾਇਆ ॥ ਇਹੁ ਪੂਰਨ ਹਰਿ ਧਨੁ ਪਾਇਆ ॥ ਕਹੁ ਨਾਨਕ ਆਪੁ ਮਿਟਾਇਆ ॥ ਸਭੁ ਪਾਰਬ੍ਰਹਮੁ ਨਦਰੀ ਆਇਆ ॥੨॥੧੬॥੮੦॥
ਸੋਰਠਿ ਮਹਲਾ ੫ ॥
ਗੁਰਿ ਪੂਰੈ ਪੂਰੀ ਕੀਨੀ ॥ ਬਖਸ ਅਪੁਨੀ ਕਰਿ ਦੀਨੀ ॥ ਨਿਤ ਅਨੰਦ ਸੁਖ ਪਾਇਆ ॥ ਥਾਵ ਸਗਲੇ ਸੁਖੀ ਵਸਾਇਆ ॥੧॥
ਹਰਿ ਕੀ ਭਗਤਿ ਫਲ ਦਾਤੀ ॥ ਗੁਰਿ ਪੂਰੈ ਕਿਰਪਾ ਕਰਿ ਦੀਨੀ ਵਿਰਲੈ ਕਿਨ ਹੀ ਜਾਤੀ ॥ ਰਹਾਉ ॥
ਗੁਰਬਾਣੀ ਗਾਵਹ ਭਾਈ ॥ ਓਹ ਸਫਲ ਸਦਾ ਸੁਖਦਾਈ ॥ ਨਾਨਕ ਨਾਮੁ ਧਿਆਇਆ ॥ ਪੂਰਬਿ ਲਿਖਿਆ ਪਾਇਆ ॥੨॥੧੭॥੮੧॥
ਸੋਰਠਿ ਮਹਲਾ ੫ ॥
sa(n)tahu sukh hoaa sabh thaiee ||
paarabraham pooran paramesar rav rahiaa sabhanee jaiee || rahaau ||
dhur kee baanee aaiee ||
tin sagalee chi(n)t miTaiee ||
dhiaal purakh miharavaanaa ||
har naanak saach vakhaanaa ||2||13||77||
soraTh mahalaa panjavaa ||
aaithai othai rakhavaalaa ||
prabh satigur dheen dhiaalaa ||
dhaas apane aap raakhe ||
ghaT ghaT sabadh subhaakhe ||1||
gur ke charan uoopar bal jaiee ||
dhinas rain saas saas samaalee pooran sabhanee thaiee || rahaau ||
aap sahaiee hoaa ||
sache dhaa sachaa ddoaa ||
teree bhagat vaddiaaiee ||
paiee naanak prabh saranaiee ||2||14||78||
soraTh mahalaa panjavaa ||
satigur poore bhaanaa ||
taa japiaa naam ramaanaa ||
gobi(n)dh kirapaa dhaaree ||
prabh raakhee paij hamaaree ||1||
har ke charan sadhaa sukhadhaiee ||
jo ichheh soiee fal paaveh birathee aas na jaiee ||1|| rahaau ||
kirapaa kare jis praanapat dhaataa soiee sa(n)t gun gaavai ||
prem bhagat taa kaa man leenaa paarabraham man bhaavai ||2||
aaTh pahar har kaa jas ravanaa bikhai Thagauree laathee ||
sa(n)g milai leeaa merai karatai sa(n)t saadh bhe saathee ||3||
kar geh leene sarabas dheene aapeh aap milaiaa ||
kahu naanak sarab thok pooran pooraa satigur paiaa ||4||15||79||
soraTh mahalaa panjavaa ||
gareebee gadhaa hamaaree ||
kha(n)naa sagal ren chhaaree ||
eis aagai ko na Tikai vekaaree ||
gur poore eh gal saaree ||1||
har har naam sa(n)tan kee oTaa ||
jo simarai tis kee gat hovai udhareh sagale koTaa ||1|| rahaau ||
sa(n)t sa(n)g jas gaiaa ||
eih pooran har dhan paiaa ||
kahu naanak aap miTaiaa ||
sabh paarabraham nadharee aaiaa ||2||16||80||
soraTh mahalaa panjavaa ||
gur poorai pooree keenee ||
bakhas apunee kar dheenee ||
nit ana(n)dh sukh paiaa ||
thaav sagale sukhee vasaiaa ||1||
har kee bhagat fal dhaatee ||
gur poorai kirapaa kar dheenee viralai kin hee jaatee || rahaau ||
gurbaanee gaaveh bhaiee ||
oh safal sadhaa sukhadhaiee ||
naanak naam dhiaaiaa ||
poorab likhiaa paiaa ||2||17||81||
soraTh mahalaa panjavaa ||