ਗੁਰੁ ਪੂਰਾ ਆਰਾਧੇ ॥ ਕਾਰਜ ਸਗਲੇ ਸਾਧੇ ॥ ਸਗਲ ਮਨੋਰਥ ਪੂਰੇ ॥ ਬਾਜੇ ਅਨਹਦ ਤੂਰੇ ॥੧॥
ਸੰਤਹੁ ਰਾਮੁ ਜਪਤ ਸੁਖੁ ਪਾਇਆ ॥ ਸੰਤ ਅਸਥਾਨਿ ਬਸੇ ਸੁਖ ਸਹਜੇ ਸਗਲੇ ਦੂਖ ਮਿਟਾਇਆ ॥੧॥ ਰਹਾਉ ॥
ਗੁਰ ਪੂਰੇ ਕੀ ਬਾਣੀ ॥ ਪਾਰਬ੍ਰਹਮ ਮਨਿ ਭਾਣੀ ॥ ਨਾਨਕ ਦਾਸਿ ਵਖਾਣੀ ॥ ਨਿਰਮਲ ਅਕਥ ਕਹਾਣੀ ॥੨॥੧੮॥੮੨॥
ਸੋਰਠਿ ਮਹਲਾ ੫ ॥
ਭੂਖੇ ਖਾਵਤ ਲਾਜ ਨ ਆਵੈ ॥ ਤਿਉ ਹਰਿ ਜਨੁ ਹਰਿ ਗੁਣ ਗਾਵੈ ॥੧॥
ਅਪਨੇ ਕਾਜ ਕਉ ਕਿਉ ਅਲਕਾਈਐ ॥ ਜਿਤੁ ਸਿਮਰਨਿ ਦਰਗਹ ਮੁਖੁ ਊਜਲ ਸਦਾ ਸਦਾ ਸੁਖੁ ਪਾਈਐ ॥੧॥ ਰਹਾਉ ॥
ਜਿਉ ਕਾਮੀ ਕਾਮਿ ਲੁਭਾਵੈ ॥ ਤਿਉ ਹਰਿ ਦਾਸ ਹਰਿ ਜਸੁ ਭਾਵੈ ॥੨॥
ਜਿਉ ਮਾਤਾ ਬਾਲਿ ਲਪਟਾਵੈ ॥ ਤਿਉ ਗਿਆਨੀ ਨਾਮੁ ਕਮਾਵੈ ॥੩॥
ਗੁਰ ਪੂਰੇ ਤੇ ਪਾਵੈ ॥ ਜਨ ਨਾਨਕ ਨਾਮੁ ਧਿਆਵੈ ॥੪॥੧੯॥੮੩॥
ਸੋਰਠਿ ਮਹਲਾ ੫ ॥
ਸੁਖ ਸਾਂਦਿ ਘਰਿ ਆਇਆ ॥ ਨਿੰਦਕ ਕੈ ਮੁਖਿ ਛਾਇਆ ॥ ਪੂਰੈ ਗੁਰਿ ਪਹਿਰਾਇਆ ॥ ਬਿਨਸੇ ਦੁਖ ਸਬਾਇਆ ॥੧॥
ਸੰਤਹੁ ਸਾਚੇ ਕੀ ਵਡਿਆਈ ॥ ਜਿਨਿ ਅਚਰਜ ਸੋਭ ਬਣਾਈ ॥੧॥ ਰਹਾਉ ॥
ਬੋਲੇ ਸਾਹਿਬ ਕੈ ਭਾਣੈ ॥ ਦਾਸੁ ਬਾਣੀ ਬ੍ਰਹਮੁ ਵਖਾਣੈ ॥ ਨਾਨਕ ਪ੍ਰਭ ਸੁਖਦਾਈ ॥ ਜਿਨਿ ਪੂਰੀ ਬਣਤ ਬਣਾਈ ॥੨॥੨੦॥੮੪॥
ਸੋਰਠਿ ਮਹਲਾ ੫ ॥
ਪ੍ਰਭੁ ਅਪੁਨਾ ਰਿਦੈ ਧਿਆਏ ॥ ਘਰਿ ਸਹੀ ਸਲਾਮਤਿ ਆਏ ॥ ਸੰਤੋਖੁ ਭਇਆ ਸੰਸਾਰੇ ॥ ਗੁਰਿ ਪੂਰੈ ਲੈ ਤਾਰੇ ॥੧॥
ਸੰਤਹੁ ਪ੍ਰਭੁ ਮੇਰਾ ਸਦਾ ਦਇਆਲਾ ॥ ਅਪਨੇ ਭਗਤ ਕੀ ਗਣਤ ਨ ਗਣਈ ਰਾਖੈ ਬਾਲ ਗੁਪਾਲਾ ॥੧॥ ਰਹਾਉ ॥
ਹਰਿ ਨਾਮੁ ਰਿਦੈ ਉਰਿ ਧਾਰੇ ॥ ਤਿਨਿ ਸਭੇ ਥੋਕ ਸਵਾਰੇ ॥ ਗੁਰਿ ਪੂਰੈ ਤੁਸਿ ਦੀਆ ॥ ਫਿਰਿ ਨਾਨਕ ਦੂਖੁ ਨ ਥੀਆ ॥੨॥੨੧॥੮੫॥
ਸੋਰਠਿ ਮਹਲਾ ੫ ॥
ਹਰਿ ਮਨਿ ਤਨਿ ਵਸਿਆ ਸੋਈ ॥ ਜੈ ਜੈ ਕਾਰੁ ਕਰੇ ਸਭੁ ਕੋਈ ॥ ਗੁਰ ਪੂਰੇ ਕੀ ਵਡਿਆਈ ॥ ਤਾ ਕੀ ਕੀਮਤਿ ਕਹੀ ਨ ਜਾਈ ॥੧॥
ਹਉ ਕੁਰਬਾਨੁ ਜਾਈ ਤੇਰੇ ਨਾਵੈ ॥ ਜਿਸ ਨੋ ਬਖਸਿ ਲੈਹਿ ਮੇਰੇ ਪਿਆਰੇ ਸੋ ਜਸੁ ਤੇਰਾ ਗਾਵੈ ॥੧॥ ਰਹਾਉ ॥
ਤੂੰ ਭਾਰੋ ਸੁਆਮੀ ਮੇਰਾ ॥ ਸੰਤਾਂ ਭਰਵਾਸਾ ਤੇਰਾ ॥ ਨਾਨਕ ਪ੍ਰਭ ਸਰਣਾਈ ॥ ਮੁਖਿ ਨਿੰਦਕ ਕੈ ਛਾਈ ॥੨॥੨੨॥੮੬॥
ਸੋਰਠਿ ਮਹਲਾ ੫ ॥
ਆਗੈ ਸੁਖੁ ਮੇਰੇ ਮੀਤਾ ॥ ਪਾਛੇ ਆਨਦੁ ਪ੍ਰਭਿ ਕੀਤਾ ॥ ਪਰਮੇਸੁਰਿ ਬਣਤ ਬਣਾਈ ॥ ਫਿਰਿ ਡੋਲਤ ਕਤਹੂ ਨਾਹੀ ॥੧॥
ਸਾਚੇ ਸਾਹਿਬ ਸਿਉ ਮਨੁ ਮਾਨਿਆ ॥ ਹਰਿ ਸਰਬ ਨਿਰੰਤਰਿ ਜਾਨਿਆ ॥੧॥ ਰਹਾਉ ॥
gur pooraa aaraadhe ||
kaaraj sagale saadhe ||
sagal manorath poore ||
baaje anahadh toore ||1||
sa(n)tahu raam japat sukh paiaa ||
sa(n)t asathaan base sukh sahaje sagale dhookh miTaiaa ||1|| rahaau ||
gur poore kee baanee ||
paarabraham man bhaanee ||
naanak dhaas vakhaanee ||
niramal akath kahaanee ||2||18||82||
soraTh mahalaa panjavaa ||
bhookhe khaavat laaj na aavai ||
tiau har jan har gun gaavai ||1||
apane kaaj kau kiau alakaieeaai ||
jit simaran dharageh mukh uoojal sadhaa sadhaa sukh paieeaai ||1|| rahaau ||
jiau kaamee kaam lubhaavai ||
tiau har dhaas har jas bhaavai ||2||
jiau maataa baal lapaTaavai ||
tiau giaanee naam kamaavai ||3||
gur poore te paavai ||
jan naanak naam dhiaavai ||4||19||83||
soraTh mahalaa panjavaa ||
sukh saa(n)dh ghar aaiaa ||
ni(n)dhak kai mukh chhaiaa ||
poorai gur pahiraiaa ||
binase dhukh sabaiaa ||1||
sa(n)tahu saache kee vaddiaaiee ||
jin acharaj sobh banaiee ||1|| rahaau ||
bole saahib kai bhaanai ||
dhaas baanee braham vakhaanai ||
naanak prabh sukhadhaiee ||
jin pooree banat banaiee ||2||20||84||
soraTh mahalaa panjavaa ||
prabh apunaa ridhai dhiaae ||
ghar sahee salaamat aae ||
sa(n)tokh bhiaa sa(n)saare ||
gur poorai lai taare ||1||
sa(n)tahu prabh meraa sadhaa dhiaalaa ||
apane bhagat kee ganat na ganiee raakhai baal gupaalaa ||1|| rahaau ||
har naam ridhai ur dhaare ||
tin sabhe thok savaare ||
gur poorai tus dheeaa ||
fir naanak dhookh na theeaa ||2||21||85||
soraTh mahalaa panjavaa ||
har man tan vasiaa soiee ||
jai jai kaar kare sabh koiee ||
gur poore kee vaddiaaiee ||
taa kee keemat kahee na jaiee ||1||
hau kurabaan jaiee tere naavai ||
jis no bakhas laih mere piaare so jas teraa gaavai ||1|| rahaau ||
too(n) bhaaro suaamee meraa ||
sa(n)taa(n) bharavaasaa teraa ||
naanak prabh saranaiee ||
mukh ni(n)dhak kai chhaiee ||2||22||86||
soraTh mahalaa panjavaa ||
aagai sukh mere meetaa ||
paachhe aanadh prabh keetaa ||
paramesur banat banaiee ||
fir ddolat katahoo naahee ||1||
saache saahib siau man maaniaa ||
har sarab nira(n)tar jaaniaa ||1|| rahaau ||