ਸਭ ਜੀਅ ਤੇਰੇ ਦਇਆਲਾ ॥ ਅਪਨੇ ਭਗਤ ਕਰਹਿ ਪ੍ਰਤਿਪਾਲਾ ॥ ਅਚਰਜੁ ਤੇਰੀ ਵਡਿਆਈ ॥ ਨਿਤ ਨਾਨਕ ਨਾਮੁ ਧਿਆਈ ॥੨॥੨੩॥੮੭॥
ਸੋਰਠਿ ਮਹਲਾ ੫ ॥
ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥
ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ਸਗਲੇ ਦਾਸ ਕਉ ਸੁਮਤਿ ਦੀਤੀ ॥੧॥ ਰਹਾਉ ॥
ਪ੍ਰਭਿ ਸਗਲੇ ਥਾਨ ਵਸਾਏ ॥ ਸੁਖਿ ਸਾਂਦਿ ਫਿਰਿ ਆਏ ॥ ਨਾਨਕ ਪ੍ਰਭ ਸਰਣਾਏ ॥ ਜਿਨਿ ਸਗਲੇ ਰੋਗ ਮਿਟਾਏ ॥੨॥੨੪॥੮੮॥
ਸੋਰਠਿ ਮਹਲਾ ੫ ॥
ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥
ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥
ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥
ਸੋਰਠਿ ਮਹਲਾ ੫ ॥
ਕਰਨ ਕਰਾਵਨ ਹਰਿ ਅੰਤਰਜਾਮੀ ਜਨ ਅਪੁਨੇ ਕੀ ਰਾਖੈ ॥ ਜੈ ਜੈ ਕਾਰੁ ਹੋਤੁ ਜਗ ਭੀਤਰਿ ਸਬਦੁ ਗੁਰੂ ਰਸੁ ਚਾਖੈ ॥੧॥
ਪ੍ਰਭ ਜੀ ਤੇਰੀ ਓਟ ਗੁਸਾਈ ॥ ਤੂ ਸਮਰਥੁ ਸਰਨਿ ਕਾ ਦਾਤਾ ਆਠ ਪਹਰ ਤੁਮ੍ਹ੍ਹ ਧਿਆਈ ॥ ਰਹਾਉ ॥
ਜੋ ਜਨੁ ਭਜਨੁ ਕਰੇ ਪ੍ਰਭ ਤੇਰਾ ਤਿਸੈ ਅੰਦੇਸਾ ਨਾਹੀ ॥ ਸਤਿਗੁਰ ਚਰਨ ਲਗੇ ਭਉ ਮਿਟਿਆ ਹਰਿ ਗੁਨ ਗਾਏ ਮਨ ਮਾਹੀ ॥੨॥
ਸੂਖ ਸਹਜ ਆਨੰਦ ਘਨੇਰੇ ਸਤਿਗੁਰ ਦੀਆ ਦਿਲਾਸਾ ॥ ਜਿਣਿ ਘਰਿ ਆਏ ਸੋਭਾ ਸੇਤੀ ਪੂਰਨ ਹੋਈ ਆਸਾ ॥੩॥
ਪੂਰਾ ਗੁਰੁ ਪੂਰੀ ਮਤਿ ਜਾ ਕੀ ਪੂਰਨ ਪ੍ਰਭ ਕੇ ਕਾਮਾ ॥ ਗੁਰ ਚਰਨੀ ਲਾਗਿ ਤਰਿਓ ਭਵ ਸਾਗਰੁ ਜਪਿ ਨਾਨਕ ਹਰਿ ਹਰਿ ਨਾਮਾ ॥੪॥੨੬॥੯੦॥
ਸੋਰਠਿ ਮਹਲਾ ੫ ॥
ਭਇਓ ਕਿਰਪਾਲੁ ਦੀਨ ਦੁਖ ਭੰਜਨੁ ਆਪੇ ਸਭ ਬਿਧਿ ਥਾਟੀ ॥ ਖਿਨ ਮਹਿ ਰਾਖਿ ਲੀਓ ਜਨੁ ਅਪੁਨਾ ਗੁਰ ਪੂਰੈ ਬੇੜੀ ਕਾਟੀ ॥੧॥
ਮੇਰੇ ਮਨ ਗੁਰ ਗੋਵਿੰਦੁ ਸਦ ਧਿਆਈਐ ॥ ਸਗਲ ਕਲੇਸ ਮਿਟਹਿ ਇਸੁ ਤਨ ਤੇ ਮਨ ਚਿੰਦਿਆ ਫਲੁ ਪਾਈਐ ॥ ਰਹਾਉ ॥
ਜੀਅ ਜੰਤ ਜਾ ਕੇ ਸਭਿ ਕੀਨੇ ਪ੍ਰਭੁ ਊਚਾ ਅਗਮ ਅਪਾਰਾ ॥ ਸਾਧਸੰਗਿ ਨਾਨਕ ਨਾਮੁ ਧਿਆਇਆ ਮੁਖ ਊਜਲ ਭਏ ਦਰਬਾਰਾ ॥੨॥੨੭॥੯੧॥
ਸੋਰਠਿ ਮਹਲਾ ੫ ॥
ਸਿਮਰਉ ਅਪੁਨਾ ਸਾਂਈ ॥ ਦਿਨਸੁ ਰੈਨਿ ਸਦ ਧਿਆਈ ॥ ਹਾਥ ਦੇਇ ਜਿਨਿ ਰਾਖੇ ॥ ਹਰਿ ਨਾਮ ਮਹਾ ਰਸ ਚਾਖੇ ॥੧॥
sabh jeea tere dhiaalaa ||
apane bhagat kareh pratipaalaa ||
acharaj teree vaddiaaiee ||
nit naanak naam dhiaaiee ||2||23||87||
soraTh mahalaa panjavaa ||
naal narain merai ||
jamadhoot na aavai nerai ||
ka(n)Th lai prabh raakhai ||
satigur kee sach saakhai ||1||
gur poorai pooree keetee ||
dhusaman maar viddaare sagale dhaas kau sumat dheetee ||1|| rahaau ||
prabh sagale thaan vasaae ||
sukh saa(n)dh fir aae ||
naanak prabh saranaae ||
jin sagale rog miTaae ||2||24||88||
soraTh mahalaa panjavaa ||
sarab sukhaa kaa dhaataa satigur taa kee saranee paieeaai ||
dharasan bheTat hot ana(n)dhaa dhookh giaa har gaieeaai ||1||
har ras peevahu bhaiee ||
naam japahu naamo aaraadhahu gur poore kee saranaiee || rahaau ||
tiseh paraapat jis dhur likhiaa soiee pooran bhaiee ||
naanak kee bena(n)tee prabh jee naam rahaa liv laiee ||2||25||89||
soraTh mahalaa panjavaa ||
karan karaavan har a(n)tarajaamee jan apune kee raakhai ||
jai jai kaar hot jag bheetar sabadh guroo ras chaakhai ||1||
prabh jee teree oT gusaiee ||
too samarath saran kaa dhaataa aaTh pahar tum(h) dhiaaiee || rahaau ||
jo jan bhajan kare prabh teraa tisai a(n)dhesaa naahee ||
satigur charan lage bhau miTiaa har gun gaae man maahee ||2||
sookh sahaj aana(n)dh ghanere satigur dheeaa dhilaasaa ||
jin ghar aae sobhaa setee pooran hoiee aasaa ||3||
pooraa gur pooree mat jaa kee pooran prabh ke kaamaa ||
gur charanee laag tario bhav saagar jap naanak har har naamaa ||4||26||90||
soraTh mahalaa panjavaa ||
bhio kirapaal dheen dhukh bha(n)jan aape sabh bidh thaaTee ||
khin meh raakh leeo jan apunaa gur poorai beRee kaaTee ||1||
mere man gur govi(n)dh sadh dhiaaieeaai ||
sagal kales miTeh is tan te man chi(n)dhiaa fal paieeaai || rahaau ||
jeea ja(n)t jaa ke sabh keene prabh uoochaa agam apaaraa ||
saadhasa(n)g naanak naam dhiaaiaa mukh uoojal bhe dharabaaraa ||2||27||91||
soraTh mahalaa panjavaa ||
simarau apunaa saa(n)iee ||
dhinas rain sadh dhiaaiee ||
haath dhei jin raakhe ||
har naam mahaa ras chaakhe ||1||