Sri Guru Granth Sahib

ਅੰਗ ੬੩੧

ਅਪਨੇ ਗੁਰ ਊਪਰਿ ਕੁਰਬਾਨੁ ॥ ਭਏ ਕਿਰਪਾਲ ਪੂਰਨ ਪ੍ਰਭ ਦਾਤੇ ਜੀਅ ਹੋਏ ਮਿਹਰਵਾਨ ॥ ਰਹਾਉ ॥
ਨਾਨਕ ਜਨ ਸਰਨਾਈ ॥ ਜਿਨਿ ਪੂਰਨ ਪੈਜ ਰਖਾਈ ॥ ਸਗਲੇ ਦੂਖ ਮਿਟਾਈ ॥ ਸੁਖੁ ਭੁੰਚਹੁ ਮੇਰੇ ਭਾਈ ॥੨॥੨੮॥੯੨॥
ਸੋਰਠਿ ਮਹਲਾ ੫ ॥
ਸੁਨਹੁ ਬਿਨੰਤੀ ਠਾਕੁਰ ਮੇਰੇ ਜੀਅ ਜੰਤ ਤੇਰੇ ਧਾਰੇ ॥ ਰਾਖੁ ਪੈਜ ਨਾਮ ਅਪੁਨੇ ਕੀ ਕਰਨ ਕਰਾਵਨਹਾਰੇ ॥੧॥
ਪ੍ਰਭ ਜੀਉ ਖਸਮਾਨਾ ਕਰਿ ਪਿਆਰੇ ॥ ਬੁਰੇ ਭਲੇ ਹਮ ਥਾਰੇ ॥ ਰਹਾਉ ॥
ਸੁਣੀ ਪੁਕਾਰ ਸਮਰਥ ਸੁਆਮੀ ਬੰਧਨ ਕਾਟਿ ਸਵਾਰੇ ॥ ਪਹਿਰਿ ਸਿਰਪਾਉ ਸੇਵਕ ਜਨ ਮੇਲੇ ਨਾਨਕ ਪ੍ਰਗਟ ਪਹਾਰੇ ॥੨॥੨੯॥੯੩॥
ਸੋਰਠਿ ਮਹਲਾ ੫ ॥
ਜੀਅ ਜੰਤ ਸਭਿ ਵਸਿ ਕਰਿ ਦੀਨੇ ਸੇਵਕ ਸਭਿ ਦਰਬਾਰੇ ॥ ਅੰਗੀਕਾਰੁ ਕੀਓ ਪ੍ਰਭ ਅਪੁਨੇ ਭਵ ਨਿਧਿ ਪਾਰਿ ਉਤਾਰੇ ॥੧॥
ਸੰਤਨ ਕੇ ਕਾਰਜ ਸਗਲ ਸਵਾਰੇ ॥ ਦੀਨ ਦਇਆਲ ਕ੍ਰਿਪਾਲ ਕ੍ਰਿਪਾ ਨਿਧਿ ਪੂਰਨ ਖਸਮ ਹਮਾਰੇ ॥ ਰਹਾਉ ॥
ਆਉ ਬੈਠੁ ਆਦਰੁ ਸਭ ਥਾਈ ਊਨ ਨ ਕਤਹੂੰ ਬਾਤਾ ॥ ਭਗਤਿ ਸਿਰਪਾਉ ਦੀਓ ਜਨ ਅਪੁਨੇ ਪ੍ਰਤਾਪੁ ਨਾਨਕ ਪ੍ਰਭ ਜਾਤਾ ॥੨॥੩੦॥੯੪॥
ਸੋਰਠਿ ਮਹਲਾ ੯
ੴ ਸਤਿਗੁਰ ਪ੍ਰਸਾਦਿ ॥
ਰੇ ਮਨ ਰਾਮ ਸਿਉ ਕਰਿ ਪ੍ਰੀਤਿ ॥ ਸ੍ਰਵਨ ਗੋਬਿੰਦ ਗੁਨੁ ਸੁਨਉ ਅਰੁ ਗਾਉ ਰਸਨਾ ਗੀਤਿ ॥੧॥ ਰਹਾਉ ॥
ਕਰਿ ਸਾਧਸੰਗਤਿ ਸਿਮਰੁ ਮਾਧੋ ਹੋਹਿ ਪਤਿਤ ਪੁਨੀਤ ॥ ਕਾਲੁ ਬਿਆਲੁ ਜਿਉ ਪਰਿਓ ਡੋਲੈ ਮੁਖੁ ਪਸਾਰੇ ਮੀਤ ॥੧॥
ਆਜੁ ਕਾਲਿ ਫੁਨਿ ਤੋਹਿ ਗ੍ਰਸਿ ਹੈ ਸਮਝਿ ਰਾਖਉ ਚੀਤਿ ॥ ਕਹੈ ਨਾਨਕੁ ਰਾਮੁ ਭਜਿ ਲੈ ਜਾਤੁ ਅਉਸਰੁ ਬੀਤ ॥੨॥੧॥
ਸੋਰਠਿ ਮਹਲਾ ੯ ॥
ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥
ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥
ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥੨॥੨॥
ਸੋਰਠਿ ਮਹਲਾ ੯ ॥
ਮਨ ਰੇ ਕਉਨੁ ਕੁਮਤਿ ਤੈ ਲੀਨੀ ॥ ਪਰ ਦਾਰਾ ਨਿੰਦਿਆ ਰਸ ਰਚਿਓ ਰਾਮ ਭਗਤਿ ਨਹਿ ਕੀਨੀ ॥੧॥ ਰਹਾਉ ॥
ਮੁਕਤਿ ਪੰਥੁ ਜਾਨਿਓ ਤੈ ਨਾਹਨਿ ਧਨ ਜੋਰਨ ਕਉ ਧਾਇਆ ॥

Ang 631

apane gur uoopar kurabaan ||
bhe kirapaal pooran prabh dhaate jeea hoe miharavaan || rahaau ||
naanak jan saranaiee ||
jin pooran paij rakhaiee ||
sagale dhookh miTaiee ||
sukh bhu(n)chahu mere bhaiee ||2||28||92||
soraTh mahalaa panjavaa ||
sunahu bina(n)tee Thaakur mere jeea ja(n)t tere dhaare ||
raakh paij naam apune kee karan karaavanahaare ||1||
prabh jeeau khasamaanaa kar piaare ||
bure bhale ham thaare || rahaau ||
sunee pukaar samarath suaamee ba(n)dhan kaaT savaare ||
pahir sirapaau sevak jan mele naanak pragaT pahaare ||2||29||93||
soraTh mahalaa panjavaa ||
jeea ja(n)t sabh vas kar dheene sevak sabh dharabaare ||
a(n)geekaar keeo prabh apune bhav nidh paar utaare ||1||
sa(n)tan ke kaaraj sagal savaare ||
dheen dhiaal kirapaal kirapaa nidh pooran khasam hamaare || rahaau ||
aau baiTh aadhar sabh thaiee uoon na katahoo(n) baataa ||
bhagat sirapaau dheeo jan apune prataap naanak prabh jaataa ||2||30||94||
soraTh mahalaa nauvaa
ikOankaar satigur prasaadh ||
re man raam siau kar preet ||
sravan gobi(n)dh gun sunau ar gaau rasanaa geet ||1|| rahaau ||
kar saadhasa(n)gat simar maadho hoh patit puneet ||
kaal biaal jiau pario ddolai mukh pasaare meet ||1||
aaj kaal fun toh gras hai samajh raakhau cheet ||
kahai naanak raam bhaj lai jaat aausar beet ||2||1||
soraTh mahalaa nauvaa ||
man kee man hee maeh rahee ||
naa har bhaje na teerath seve choTee kaal gahee ||1|| rahaau ||
dhaaraa meet poot rath sa(n)pat dhan pooran sabh mahee ||
avar sagal mithiaa e jaanau bhajan raam ko sahee ||1||
firat firat bahute jug haario maanas dheh lahee ||
naanak kahat milan kee bareeaa simarat kahaa nahee ||2||2||
soraTh mahalaa nauvaa ||
man re kaun kumat tai leenee ||
par dhaaraa ni(n)dhiaa ras rachio raam bhagat neh keenee ||1|| rahaau ||
mukat pa(n)th jaanio tai naahan dhan joran kau dhaiaa ||