ਅੰਤਿ ਸੰਗ ਕਾਹੂ ਨਹੀ ਦੀਨਾ ਬਿਰਥਾ ਆਪੁ ਬੰਧਾਇਆ ॥੧॥
ਨਾ ਹਰਿ ਭਜਿਓ ਨ ਗੁਰ ਜਨੁ ਸੇਵਿਓ ਨਹ ਉਪਜਿਓ ਕਛੁ ਗਿਆਨਾ ॥ ਘਟ ਹੀ ਮਾਹਿ ਨਿਰੰਜਨੁ ਤੇਰੈ ਤੈ ਖੋਜਤ ਉਦਿਆਨਾ ॥੨॥
ਬਹੁਤੁ ਜਨਮ ਭਰਮਤ ਤੈ ਹਾਰਿਓ ਅਸਥਿਰ ਮਤਿ ਨਹੀ ਪਾਈ ॥ ਮਾਨਸ ਦੇਹ ਪਾਇ ਪਦ ਹਰਿ ਭਜੁ ਨਾਨਕ ਬਾਤ ਬਤਾਈ ॥੩॥੩॥
ਸੋਰਠਿ ਮਹਲਾ ੯ ॥
ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥
ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥
ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥
ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥
ਸੋਰਠਿ ਮਹਲਾ ੯ ॥
ਪ੍ਰਾਨੀ ਕਉਨੁ ਉਪਾਉ ਕਰੈ ॥ ਜਾ ਤੇ ਭਗਤਿ ਰਾਮ ਕੀ ਪਾਵੈ ਜਮ ਕੋ ਤ੍ਰਾਸੁ ਹਰੈ ॥੧॥ ਰਹਾਉ ॥
ਕਉਨੁ ਕਰਮ ਬਿਦਿਆ ਕਹੁ ਕੈਸੀ ਧਰਮੁ ਕਉਨੁ ਫੁਨਿ ਕਰਈ ॥ ਕਉਨੁ ਨਾਮੁ ਗੁਰ ਜਾ ਕੈ ਸਿਮਰੈ ਭਵ ਸਾਗਰ ਕਉ ਤਰਈ ॥੧॥
ਕਲ ਮੈ ਏਕੁ ਨਾਮੁ ਕਿਰਪਾ ਨਿਧਿ ਜਾਹਿ ਜਪੈ ਗਤਿ ਪਾਵੈ ॥ ਅਉਰ ਧਰਮ ਤਾ ਕੈ ਸਮ ਨਾਹਨਿ ਇਹ ਬਿਧਿ ਬੇਦੁ ਬਤਾਵੈ ॥੨॥
ਸੁਖੁ ਦੁਖੁ ਰਹਤ ਸਦਾ ਨਿਰਲੇਪੀ ਜਾ ਕਉ ਕਹਤ ਗੁਸਾਈ ॥ ਸੋ ਤੁਮ ਹੀ ਮਹਿ ਬਸੈ ਨਿਰੰਤਰਿ ਨਾਨਕ ਦਰਪਨਿ ਨਿਆਈ ॥੩॥੫॥
ਸੋਰਠਿ ਮਹਲਾ ੯ ॥
ਮਾਈ ਮੈ ਕਿਹਿ ਬਿਧਿ ਲਖਉ ਗੁਸਾਈ ॥ ਮਹਾ ਮੋਹ ਅਗਿਆਨਿ ਤਿਮਰਿ ਮੋ ਮਨੁ ਰਹਿਓ ਉਰਝਾਈ ॥੧॥ ਰਹਾਉ ॥
ਸਗਲ ਜਨਮ ਭਰਮ ਹੀ ਭਰਮ ਖੋਇਓ ਨਹ ਅਸਥਿਰੁ ਮਤਿ ਪਾਈ ॥ ਬਿਖਿਆਸਕਤ ਰਹਿਓ ਨਿਸ ਬਾਸੁਰ ਨਹ ਛੂਟੀ ਅਧਮਾਈ ॥੧॥
ਸਾਧਸੰਗੁ ਕਬਹੂ ਨਹੀ ਕੀਨਾ ਨਹ ਕੀਰਤਿ ਪ੍ਰਭ ਗਾਈ ॥ ਜਨ ਨਾਨਕ ਮੈ ਨਾਹਿ ਕੋਊ ਗੁਨੁ ਰਾਖਿ ਲੇਹੁ ਸਰਨਾਈ ॥੨॥੬॥
ਸੋਰਠਿ ਮਹਲਾ ੯ ॥
ਮਾਈ ਮਨੁ ਮੇਰੋ ਬਸਿ ਨਾਹਿ ॥ ਨਿਸ ਬਾਸੁਰ ਬਿਖਿਅਨ ਕਉ ਧਾਵਤ ਕਿਹਿ ਬਿਧਿ ਰੋਕਉ ਤਾਹਿ ॥੧॥ ਰਹਾਉ ॥
ਬੇਦ ਪੁਰਾਨ ਸਿਮ੍ਰਿਤਿ ਕੇ ਮਤ ਸੁਨਿ ਨਿਮਖ ਨ ਹੀਏ ਬਸਾਵੈ ॥ ਪਰ ਧਨ ਪਰ ਦਾਰਾ ਸਿਉ ਰਚਿਓ ਬਿਰਥਾ ਜਨਮੁ ਸਿਰਾਵੈ ॥੧॥
ਮਦਿ ਮਾਇਆ ਕੈ ਭਇਓ ਬਾਵਰੋ ਸੂਝਤ ਨਹ ਕਛੁ ਗਿਆਨਾ ॥ ਘਟ ਹੀ ਭੀਤਰਿ ਬਸਤ ਨਿਰੰਜਨੁ ਤਾ ਕੋ ਮਰਮੁ ਨ ਜਾਨਾ ॥੨॥
a(n)t sa(n)g kaahoo nahee dheenaa birathaa aap ba(n)dhaiaa ||1||
naa har bhajio na gur jan sevio neh upajio kachh giaanaa ||
ghaT hee maeh nira(n)jan terai tai khojat udhiaanaa ||2||
bahut janam bharamat tai haario asathir mat nahee paiee ||
maanas dheh pai padh har bhaj naanak baat bataiee ||3||3||
soraTh mahalaa nauvaa ||
man re prabh kee saran bichaaro ||
jeh simarat ganakaa see udharee taa ko jas ur dhaaro ||1|| rahaau ||
aTal bhio dhraooa jaa kai simaran ar nirabhai padh paiaa ||
dhukh harataa ieh bidh ko suaamee tai kaahe bisaraiaa ||1||
jab hee saran gahee kirapaa nidh gaj garaeh te chhooTaa ||
mahamaa naam kahaa lau baranau raam kahat ba(n)dhan teh tooTaa ||2||
ajaamal paapee jag jaane nimakh maeh nisataaraa ||
naanak kahat chet chi(n)taaman tai bhee utareh paaraa ||3||4||
soraTh mahalaa nauvaa ||
praanee kaun upaau karai ||
jaa te bhagat raam kee paavai jam ko traas harai ||1|| rahaau ||
kaun karam bidhiaa kahu kaisee dharam kaun fun kariee ||
kaun naam gur jaa kai simarai bhav saagar kau tariee ||1||
kal mai ek naam kirapaa nidh jaeh japai gat paavai ||
aaur dharam taa kai sam naahan ieh bidh bedh bataavai ||2||
sukh dhukh rahat sadhaa niralepee jaa kau kahat gusaiee ||
so tum hee meh basai nira(n)tar naanak dharapan niaaiee ||3||5||
soraTh mahalaa nauvaa ||
maiee mai keh bidh lakhau gusaiee ||
mahaa moh agiaan timar mo man rahio urajhaiee ||1|| rahaau ||
sagal janam bharam hee bharam khoio neh asathir mat paiee ||
bikhiaasakat rahio nis baasur neh chhooTee adhamaiee ||1||
saadhasa(n)g kabahoo nahee keenaa neh keerat prabh gaiee ||
jan naanak mai naeh kouoo gun raakh leh saranaiee ||2||6||
soraTh mahalaa nauvaa ||
maiee man mero bas naeh ||
nis baasur bikhian kau dhaavat keh bidh rokau taeh ||1|| rahaau ||
bedh puraan simirat ke mat sun nimakh na he’ee basaavai ||
par dhan par dhaaraa siau rachio birathaa janam siraavai ||1||
madh maiaa kai bhio baavaro soojhat neh kachh giaanaa ||
ghaT hee bheetar basat nira(n)jan taa ko maram na jaanaa ||2||