ਗੁਰੁ ਅੰਕਸੁ ਜਿਨਿ ਨਾਮੁ ਦ੍ਰਿੜਾਇਆ ਭਾਈ ਮਨਿ ਵਸਿਆ ਚੂਕਾ ਭੇਖੁ ॥੭॥
ਇਹੁ ਤਨੁ ਹਾਟੁ ਸਰਾਫ ਕੋ ਭਾਈ ਵਖਰੁ ਨਾਮੁ ਅਪਾਰੁ ॥ ਇਹੁ ਵਖਰੁ ਵਾਪਾਰੀ ਸੋ ਦ੍ਰਿੜੈ ਭਾਈ ਗੁਰ ਸਬਦਿ ਕਰੇ ਵੀਚਾਰੁ ॥ ਧਨੁ ਵਾਪਾਰੀ ਨਾਨਕਾ ਭਾਈ ਮੇਲਿ ਕਰੇ ਵਾਪਾਰੁ ॥੮॥੨॥
ਸੋਰਠਿ ਮਹਲਾ ੧ ॥
ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ ਤਿਨੑਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥
ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥
ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥
ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥
ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥
ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨੑਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥
ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥
ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨੑੀ ਸੋ ਸਾਲਾਹਿਆ ਪਿਆਰੇ ਹਉ ਤਿਨੑ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥
ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥
ਸੋਰਠਿ ਮਹਲਾ ੧ ਪਹਿਲਾ ਦੁਤੁਕੀ ॥
ਤੂ ਗੁਣਦਾਤੌ ਨਿਰਮਲੋ ਭਾਈ ਨਿਰਮਲੁ ਨਾ ਮਨੁ ਹੋਇ ॥ ਹਮ ਅਪਰਾਧੀ ਨਿਰਗੁਣੇ ਭਾਈ ਤੁਝ ਹੀ ਤੇ ਗੁਣੁ ਸੋਇ ॥੧॥
ਮੇਰੇ ਪ੍ਰੀਤਮਾ ਤੂ ਕਰਤਾ ਕਰਿ ਵੇਖੁ ॥ ਹਉ ਪਾਪੀ ਪਾਖੰਡੀਆ ਭਾਈ ਮਨਿ ਤਨਿ ਨਾਮ ਵਿਸੇਖੁ ॥ ਰਹਾਉ ॥
gur a(n)kas jin naam dhiraRaiaa bhaiee man vasiaa chookaa bhekh ||7||
eih tan haaT saraaf ko bhaiee vakhar naam apaar ||
eih vakhar vaapaaree so dhiraRai bhaiee gur sabadh kare veechaar ||
dhan vaapaaree naanakaa bhaiee mel kare vaapaar ||8||2||
soraTh mahalaa pehilaa ||
jin(h)ee satigur seviaa piaare tin(h) ke saath tare ||
tin(h)aa Thaak na paieeaai piaare a(n)mirat rasan hare ||
boodde bhaare bhai binaa piaare taare nadhar kare ||1||
bhee toohai saalaahanaa piaare bhee teree saalaeh ||
vin bohith bhai ddubeeaai piaare ka(n)dhee pai kahaeh ||1|| rahaau ||
saalaahee saalaahanaa piaare dhoojaa avar na koi ||
mere prabh saalaahan se bhale piaare sabadh rate ra(n)g hoi ||
tis kee sa(n)gat je milai piaare ras lai tat viloi ||2||
pat paravaanaa saach kaa piaare naam sachaa neesaan ||
aaiaa likh lai jaavanaa piaare hukamee hukam pachhaan ||
gur bin hukam na boojheeaai piaare saache saachaa taan ||3||
hukamai a(n)dhar ni(n)miaa piaare hukamai udhar majhaar ||
hukamai a(n)dhar ja(n)miaa piaare uoodhau sir kai bhaar ||
gurmukh dharageh jaaneeaai piaare chalai kaaraj saar ||4||
hukamai a(n)dhar aaiaa piaare hukame jaadho jai ||
hukame ba(n)ni(h) chalaieeaai piaare manmukh lahai sajai ||
hukame sabadh pachhaaneeaai piaare dharageh paidhaa jai ||5||
hukame ganat ganaieeaai piaare hukame haumai dhoi ||
hukame bhavai bhavaieeaai piaare avagan muThee roi ||
hukam sin(j)aapai saeh kaa piaare sach milai vaddiaaiee hoi ||6||
aakhan aaukhaa aakheeaai piaare kiau suneeaai sach naau ||
jin(h)ee so saalaahiaa piaare hau tin(h) balihaarai jaau ||
naau milai sa(n)tokheeaa(n) piaare nadharee mel milaau ||7||
kaiaa kaagadh je theeaai piaare man masavaanee dhaar ||
lalataa lekhan sach kee piaare har gun likhahu veechaar ||
dhan lekhaaree naanakaa piaare saach likhai ur dhaar ||8||3||
soraTh mahalaa pehilaa pahilaa dhutukee ||
too gunadhaatau niramalo bhaiee niramal naa man hoi ||
ham aparaadhee niragune bhaiee tujh hee te gun soi ||1||
mere preetamaa too karataa kar vekh ||
hau paapee paakha(n)ddeeaa bhaiee man tan naam visekh || rahaau ||