ਪਿਰ ਕੀ ਸਾਰ ਨ ਜਾਣਈ ਦੂਜੈ ਭਾਇ ਪਿਆਰੁ ॥ ਸਾ ਕੁਸੁਧ ਸਾ ਕੁਲਖਣੀ ਨਾਨਕ ਨਾਰੀ ਵਿਚਿ ਕੁਨਾਰਿ ॥੨॥
ਪਉੜੀ ॥
ਹਰਿ ਹਰਿ ਅਪਣੀ ਦਇਆ ਕਰਿ ਹਰਿ ਬੋਲੀ ਬੈਣੀ ॥ ਹਰਿ ਨਾਮੁ ਧਿਆਈ ਹਰਿ ਉਚਰਾ ਹਰਿ ਲਾਹਾ ਲੈਣੀ ॥ ਜੋ ਜਪਦੇ ਹਰਿ ਹਰਿ ਦਿਨਸੁ ਰਾਤਿ ਤਿਨ ਹਉ ਕੁਰਬੈਣੀ ॥ ਜਿਨਾ ਸਤਿਗੁਰੁ ਮੇਰਾ ਪਿਆਰਾ ਅਰਾਧਿਆ ਤਿਨ ਜਨ ਦੇਖਾ ਨੈਣੀ ॥ ਹਉ ਵਾਰਿਆ ਅਪਣੇ ਗੁਰੂ ਕਉ ਜਿਨਿ ਮੇਰਾ ਹਰਿ ਸਜਣੁ ਮੇਲਿਆ ਸੈਣੀ ॥੨੪॥
ਸਲੋਕੁ ਮਃ ੪ ॥
ਹਰਿ ਦਾਸਨ ਸਿਉ ਪ੍ਰੀਤਿ ਹੈ ਹਰਿ ਦਾਸਨ ਕੋ ਮਿਤੁ ॥ ਹਰਿ ਦਾਸਨ ਕੈ ਵਸਿ ਹੈ ਜਿਉ ਜੰਤੀ ਕੈ ਵਸਿ ਜੰਤੁ ॥ ਹਰਿ ਕੇ ਦਾਸ ਹਰਿ ਧਿਆਇਦੇ ਕਰਿ ਪ੍ਰੀਤਮ ਸਿਉ ਨੇਹੁ ॥ ਕਿਰਪਾ ਕਰਿ ਕੈ ਸੁਨਹੁ ਪ੍ਰਭ ਸਭ ਜਗ ਮਹਿ ਵਰਸੈ ਮੇਹੁ ॥ ਜੋ ਹਰਿ ਦਾਸਨ ਕੀ ਉਸਤਤਿ ਹੈ ਸਾ ਹਰਿ ਕੀ ਵਡਿਆਈ ॥ ਹਰਿ ਆਪਣੀ ਵਡਿਆਈ ਭਾਵਦੀ ਜਨ ਕਾ ਜੈਕਾਰੁ ਕਰਾਈ ॥ ਸੋ ਹਰਿ ਜਨੁ ਨਾਮੁ ਧਿਆਇਦਾ ਹਰਿ ਹਰਿ ਜਨੁ ਇਕ ਸਮਾਨਿ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਪੈਜ ਰਖਹੁ ਭਗਵਾਨ ॥੧॥
ਮਃ ੪ ॥
ਨਾਨਕ ਪ੍ਰੀਤਿ ਲਾਈ ਤਿਨਿ ਸਾਚੈ ਤਿਸੁ ਬਿਨੁ ਰਹਣੁ ਨ ਜਾਈ ॥ ਸਤਿਗੁਰੁ ਮਿਲੈ ਤ ਪੂਰਾ ਪਾਈਐ ਹਰਿ ਰਸਿ ਰਸਨ ਰਸਾਈ ॥੨॥
ਪਉੜੀ ॥
ਰੈਣਿ ਦਿਨਸੁ ਪਰਭਾਤਿ ਤੂਹੈ ਹੀ ਗਾਵਣਾ ॥ ਜੀਅ ਜੰਤ ਸਰਬਤ ਨਾਉ ਤੇਰਾ ਧਿਆਵਣਾ ॥ ਤੂ ਦਾਤਾ ਦਾਤਾਰੁ ਤੇਰਾ ਦਿਤਾ ਖਾਵਣਾ ॥ ਭਗਤ ਜਨਾ ਕੈ ਸੰਗਿ ਪਾਪ ਗਵਾਵਣਾ ॥ ਜਨ ਨਾਨਕ ਸਦ ਬਲਿਹਾਰੈ ਬਲਿ ਬਲਿ ਜਾਵਣਾ ॥੨੫॥
ਸਲੋਕੁ ਮਃ ੪ ॥
ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥
ਮਃ ੪ ॥
ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥
ਪਉੜੀ ॥
ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥
pir kee saar na jaaniee dhoojai bhai piaar ||
saa kusudh saa kulakhanee naanak naaree vich kunaar ||2||
pauRee ||
har har apanee dhiaa kar har bolee bainee ||
har naam dhiaaiee har ucharaa har laahaa lainee ||
jo japadhe har har dhinas raat tin hau kurabainee ||
jinaa satigur meraa piaaraa araadhiaa tin jan dhekhaa nainee ||
hau vaariaa apane guroo kau jin meraa har sajan meliaa sainee ||24||
salok mahalaa chauthhaa ||
har dhaasan siau preet hai har dhaasan ko mit ||
har dhaasan kai vas hai jiau ja(n)tee kai vas ja(n)t ||
har ke dhaas har dhiaaidhe kar preetam siau neh ||
kirapaa kar kai sunahu prabh sabh jag meh varasai meh ||
jo har dhaasan kee usatat hai saa har kee vaddiaaiee ||
har aapanee vaddiaaiee bhaavadhee jan kaa jaikaar karaiee ||
so har jan naam dhiaaidhaa har har jan ik samaan ||
jan naanak har kaa dhaas hai har paij rakhahu bhagavaan ||1||
mahalaa chauthhaa ||
naanak preet laiee tin saachai tis bin rahan na jaiee ||
satigur milai ta pooraa paieeaai har ras rasan rasaiee ||2||
pauRee ||
rain dhinas parabhaat toohai hee gaavanaa ||
jeea ja(n)t sarabat naau teraa dhiaavanaa ||
too dhaataa dhaataar teraa dhitaa khaavanaa ||
bhagat janaa kai sa(n)g paap gavaavanaa ||
jan naanak sadh balihaarai bal bal jaavanaa ||25||
salok mahalaa chauthhaa ||
a(n)tar agiaan bhiee mat madhim satigur kee parateet naahee ||
a(n)dhar kapaT sabh kapaTo kar jaanai kapaTe khapeh khapaahee ||
satigur kaa bhaanaa chit na aavai aapanai suaai firaahee ||
kirapaa kare je aapanee taa naanak sabadh samaahee ||1||
mahalaa chauthhaa ||
manmukh maiaa moh viaape dhoojai bhai manooaa thir naeh ||
anadhin jalat raheh dhin raatee haumai khapeh khapaeh ||
a(n)tar lobh mahaa gubaaraa tin kai nikaT na koiee jaeh ||
oi aap dhukhee sukh kabahoo na paaveh janam mareh mar jaeh ||
naanak bakhas le prabh saachaa j gur charanee chit laeh ||2||
pauRee ||
sa(n)t bhagat paravaan jo prabh bhaiaa ||
seiee bichakhan ja(n)t jinee har dhiaaiaa ||
a(n)mrit naam nidhaan bhojan khaiaa ||
sa(n)t janaa kee dhoor masatak laiaa ||