Sri Guru Granth Sahib

ਅੰਗ ੬੫੫

ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥
ਘਰੁ ੨ ॥
ਦੁਇ ਦੁਇ ਲੋਚਨ ਪੇਖਾ ॥ ਹਉ ਹਰਿ ਬਿਨੁ ਅਉਰੁ ਨ ਦੇਖਾ ॥ ਨੈਨ ਰਹੇ ਰੰਗੁ ਲਾਈ ॥ ਅਬ ਬੇ ਗਲ ਕਹਨੁ ਨ ਜਾਈ ॥੧॥
ਹਮਰਾ ਭਰਮੁ ਗਇਆ ਭਉ ਭਾਗਾ ॥ ਜਬ ਰਾਮ ਨਾਮ ਚਿਤੁ ਲਾਗਾ ॥੧॥ ਰਹਾਉ ॥
ਬਾਜੀਗਰ ਡੰਕ ਬਜਾਈ ॥ ਸਭ ਖਲਕ ਤਮਾਸੇ ਆਈ ॥ ਬਾਜੀਗਰ ਸ੍ਵਾਂਗੁ ਸਕੇਲਾ ॥ ਅਪਨੇ ਰੰਗ ਰਵੈ ਅਕੇਲਾ ॥੨॥
ਕਥਨੀ ਕਹਿ ਭਰਮੁ ਨ ਜਾਈ ॥ ਸਭ ਕਥਿ ਕਥਿ ਰਹੀ ਲੁਕਾਈ ॥ ਜਾ ਕਉ ਗੁਰਮੁਖਿ ਆਪਿ ਬੁਝਾਈ ॥ ਤਾ ਕੇ ਹਿਰਦੈ ਰਹਿਆ ਸਮਾਈ ॥੩॥
ਗੁਰ ਕਿੰਚਤ ਕਿਰਪਾ ਕੀਨੀ ॥ ਸਭੁ ਤਨੁ ਮਨੁ ਦੇਹ ਹਰਿ ਲੀਨੀ ॥ ਕਹਿ ਕਬੀਰ ਰੰਗਿ ਰਾਤਾ ॥ ਮਿਲਿਓ ਜਗਜੀਵਨ ਦਾਤਾ ॥੪॥੪॥
ਜਾ ਕੇ ਨਿਗਮ ਦੂਧ ਕੇ ਠਾਟਾ ॥ ਸਮੁੰਦੁ ਬਿਲੋਵਨ ਕਉ ਮਾਟਾ ॥ ਤਾ ਕੀ ਹੋਹੁ ਬਿਲੋਵਨਹਾਰੀ ॥ ਕਿਉ ਮੇਟੈ ਗੋ ਛਾਛਿ ਤੁਹਾਰੀ ॥੧॥
ਚੇਰੀ ਤੂ ਰਾਮੁ ਨ ਕਰਸਿ ਭਤਾਰਾ ॥ ਜਗਜੀਵਨ ਪ੍ਰਾਨ ਅਧਾਰਾ ॥੧॥ ਰਹਾਉ ॥
ਤੇਰੇ ਗਲਹਿ ਤਉਕੁ ਪਗ ਬੇਰੀ ॥ ਤੂ ਘਰ ਘਰ ਰਮਈਐ ਫੇਰੀ ॥ ਤੂ ਅਜਹੁ ਨ ਚੇਤਸਿ ਚੇਰੀ ॥ ਤੂ ਜਮਿ ਬਪੁਰੀ ਹੈ ਹੇਰੀ ॥੨॥
ਪ੍ਰਭ ਕਰਨ ਕਰਾਵਨਹਾਰੀ ॥ ਕਿਆ ਚੇਰੀ ਹਾਥ ਬਿਚਾਰੀ ॥ ਸੋਈ ਸੋਈ ਜਾਗੀ ॥ ਜਿਤੁ ਲਾਈ ਤਿਤੁ ਲਾਗੀ ॥੩॥
ਚੇਰੀ ਤੈ ਸੁਮਤਿ ਕਹਾਂ ਤੇ ਪਾਈ ॥ ਜਾ ਤੇ ਭ੍ਰਮ ਕੀ ਲੀਕ ਮਿਟਾਈ ॥ ਸੁ ਰਸੁ ਕਬੀਰੈ ਜਾਨਿਆ ॥ ਮੇਰੋ ਗੁਰ ਪ੍ਰਸਾਦਿ ਮਨੁ ਮਾਨਿਆ ॥੪॥੫॥
ਜਿਹ ਬਾਝੁ ਨ ਜੀਆ ਜਾਈ ॥ ਜਉ ਮਿਲੈ ਤ ਘਾਲ ਅਘਾਈ ॥ ਸਦ ਜੀਵਨੁ ਭਲੋ ਕਹਾਂਹੀ ॥ ਮੂਏ ਬਿਨੁ ਜੀਵਨੁ ਨਾਹੀ ॥੧॥
ਅਬ ਕਿਆ ਕਥੀਐ ਗਿਆਨੁ ਬੀਚਾਰਾ ॥ ਨਿਜ ਨਿਰਖਤ ਗਤ ਬਿਉਹਾਰਾ ॥੧॥ ਰਹਾਉ ॥
ਘਸਿ ਕੁੰਕਮ ਚੰਦਨੁ ਗਾਰਿਆ ॥ ਬਿਨੁ ਨੈਨਹੁ ਜਗਤੁ ਨਿਹਾਰਿਆ ॥ ਪੂਤਿ ਪਿਤਾ ਇਕੁ ਜਾਇਆ ॥ ਬਿਨੁ ਠਾਹਰ ਨਗਰੁ ਬਸਾਇਆ ॥੨॥
ਜਾਚਕ ਜਨ ਦਾਤਾ ਪਾਇਆ ॥ ਸੋ ਦੀਆ ਨ ਜਾਈ ਖਾਇਆ ॥ ਛੋਡਿਆ ਜਾਇ ਨ ਮੂਕਾ ॥ ਅਉਰਨ ਪਹਿ ਜਾਨਾ ਚੂਕਾ ॥੩॥
ਜੋ ਜੀਵਨ ਮਰਨਾ ਜਾਨੈ ॥ ਸੋ ਪੰਚ ਸੈਲ ਸੁਖ ਮਾਨੈ ॥ ਕਬੀਰੈ ਸੋ ਧਨੁ ਪਾਇਆ ॥ ਹਰਿ ਭੇਟਤ ਆਪੁ ਮਿਟਾਇਆ ॥੪॥੬॥
ਕਿਆ ਪੜੀਐ ਕਿਆ ਗੁਨੀਐ ॥ ਕਿਆ ਬੇਦ ਪੁਰਾਨਾਂ ਸੁਨੀਐ ॥ ਪੜੇ ਸੁਨੇ ਕਿਆ ਹੋਈ ॥ ਜਉ ਸਹਜ ਨ ਮਿਲਿਓ ਸੋਈ ॥੧॥
ਹਰਿ ਕਾ ਨਾਮੁ ਨ ਜਪਸਿ ਗਵਾਰਾ ॥ ਕਿਆ ਸੋਚਹਿ ਬਾਰੰ ਬਾਰਾ ॥੧॥ ਰਹਾਉ ॥
ਅੰਧਿਆਰੇ ਦੀਪਕੁ ਚਹੀਐ ॥

Ang 655

kahu kabeer jan bhe khaalase prem bhagat jeh jaanee ||4||3||
ghar doojaa ||
dhui dhui lochan pekhaa ||
hau har bin aaur na dhekhaa ||
nain rahe ra(n)g laiee ||
ab be gal kahan na jaiee ||1||
hamaraa bharam giaa bhau bhaagaa ||
jab raam naam chit laagaa ||1|| rahaau ||
baajeegar dda(n)k bajaiee ||
sabh khalak tamaase aaiee ||
baajeegar savaiaa(n)g sakelaa ||
apane ra(n)g ravai akelaa ||2||
kathanee keh bharam na jaiee ||
sabh kath kath rahee lukaiee ||
jaa kau gurmukh aap bujhaiee ||
taa ke hiradhai rahiaa samaiee ||3||
gur ki(n)chat kirapaa keenee ||
sabh tan man dheh har leenee ||
keh kabeer ra(n)g raataa ||
milio jagajeevan dhaataa ||4||4||
jaa ke nigam dhoodh ke ThaaTaa ||
samu(n)dh bilovan kau maaTaa ||
taa kee hoh bilovanahaaree ||
kiau meTai go chhaachh tuhaaree ||1||
cheree too raam na karas bhataaraa ||
jagajeevan praan adhaaraa ||1|| rahaau ||
tere galeh tauk pag beree ||
too ghar ghar ramieeaai feree ||
too ajahu na chetas cheree ||
too jam bapuree hai heree ||2||
prabh karan karaavanahaaree ||
kiaa cheree haath bichaaree ||
soiee soiee jaagee ||
jit laiee tit laagee ||3||
cheree tai sumat kahaa(n) te paiee ||
jaa te bhram kee leek miTaiee ||
s ras kabeerai jaaniaa ||
mero gur prasaadh man maaniaa ||4||5||
jeh baajh na jeeaa jaiee ||
jau milai ta ghaal aghaiee ||
sadh jeevan bhalo kahaa(n)hee ||
mooe bin jeevan naahee ||1||
ab kiaa katheeaai giaan beechaaraa ||
nij nirakhat gat biauhaaraa ||1|| rahaau ||
ghas ku(n)kam cha(n)dhan gaariaa ||
bin nainahu jagat nihaariaa ||
poot pitaa ik jaiaa ||
bin Thaahar nagar basaiaa ||2||
jaachak jan dhaataa paiaa ||
so dheeaa na jaiee khaiaa ||
chhoddiaa jai na mookaa ||
aauran peh jaanaa chookaa ||3||
jo jeevan maranaa jaanai || so pa(n)ch sail sukh maanai ||
kabeerai so dhan paiaa ||
har bheTat aap miTaiaa ||4||6||
kiaa paReeaai kiaa guneeaai ||
kiaa bedh puraanaa(n) suneeaai ||
paRe sune kiaa hoiee ||
jau sahaj na milio soiee ||1||
har kaa naam na japas gavaaraa ||
kiaa socheh baara(n) baaraa ||1|| rahaau ||
a(n)dhiaare dheepak chaheeaai ||