ਨਾਦਿ ਸਮਾਇਲੋ ਰੇ ਸਤਿਗੁਰੁ ਭੇਟਿਲੇ ਦੇਵਾ ॥੧॥ ਰਹਾਉ ॥
ਜਹ ਝਿਲਿ ਮਿਲਿ ਕਾਰੁ ਦਿਸੰਤਾ ॥ ਤਹ ਅਨਹਦ ਸਬਦ ਬਜੰਤਾ ॥ ਜੋਤੀ ਜੋਤਿ ਸਮਾਨੀ ॥ ਮੈ ਗੁਰ ਪਰਸਾਦੀ ਜਾਨੀ ॥੨॥
ਰਤਨ ਕਮਲ ਕੋਠਰੀ ॥ ਚਮਕਾਰ ਬੀਜੁਲ ਤਹੀ ॥ ਨੇਰੈ ਨਾਹੀ ਦੂਰਿ ॥ ਨਿਜ ਆਤਮੈ ਰਹਿਆ ਭਰਪੂਰਿ ॥੩॥
ਜਹ ਅਨਹਤ ਸੂਰ ਉਜੵਾਰਾ ॥ ਤਹ ਦੀਪਕ ਜਲੈ ਛੰਛਾਰਾ ॥ ਗੁਰ ਪਰਸਾਦੀ ਜਾਨਿਆ ॥ ਜਨੁ ਨਾਮਾ ਸਹਜ ਸਮਾਨਿਆ ॥੪॥੧॥
ਘਰੁ ੪ ਸੋਰਠਿ ॥
ਪਾੜ ਪੜੋਸਣਿ ਪੂਛਿ ਲੇ ਨਾਮਾ ਕਾ ਪਹਿ ਛਾਨਿ ਛਵਾਈ ਹੋ ॥ ਤੋ ਪਹਿ ਦੁਗਣੀ ਮਜੂਰੀ ਦੈਹਉ ਮੋ ਕਉ ਬੇਢੀ ਦੇਹੁ ਬਤਾਈ ਹੋ ॥੧॥
ਰੀ ਬਾਈ ਬੇਢੀ ਦੇਨੁ ਨ ਜਾਈ ॥ ਦੇਖੁ ਬੇਢੀ ਰਹਿਓ ਸਮਾਈ ॥ ਹਮਾਰੈ ਬੇਢੀ ਪ੍ਰਾਨ ਅਧਾਰਾ ॥੧॥ ਰਹਾਉ ॥
ਬੇਢੀ ਪ੍ਰੀਤਿ ਮਜੂਰੀ ਮਾਂਗੈ ਜਉ ਕੋਊ ਛਾਨਿ ਛਵਾਵੈ ਹੋ ॥ ਲੋਗ ਕੁਟੰਬ ਸਭਹੁ ਤੇ ਤੋਰੈ ਤਉ ਆਪਨ ਬੇਢੀ ਆਵੈ ਹੋ ॥੨॥
ਐਸੋ ਬੇਢੀ ਬਰਨਿ ਨ ਸਾਕਉ ਸਭ ਅੰਤਰ ਸਭ ਠਾਂਈ ਹੋ ॥ ਗੂੰਗੈ ਮਹਾ ਅੰਮ੍ਰਿਤ ਰਸੁ ਚਾਖਿਆ ਪੂਛੇ ਕਹਨੁ ਨ ਜਾਈ ਹੋ ॥੩॥
ਬੇਢੀ ਕੇ ਗੁਣ ਸੁਨਿ ਰੀ ਬਾਈ ਜਲਧਿ ਬਾਂਧਿ ਧ੍ਰੂ ਥਾਪਿਓ ਹੋ ॥ ਨਾਮੇ ਕੇ ਸੁਆਮੀ ਸੀਅ ਬਹੋਰੀ ਲੰਕ ਭਭੀਖਣ ਆਪਿਓ ਹੋ ॥੪॥੨॥
ਸੋਰਠਿ ਘਰੁ ੩ ॥
ਅਣਮੜਿਆ ਮੰਦਲੁ ਬਾਜੈ ॥ ਬਿਨੁ ਸਾਵਣ ਘਨਹਰੁ ਗਾਜੈ ॥ ਬਾਦਲ ਬਿਨੁ ਬਰਖਾ ਹੋਈ ॥ ਜਉ ਤਤੁ ਬਿਚਾਰੈ ਕੋਈ ॥੧॥
ਮੋ ਕਉ ਮਿਲਿਓ ਰਾਮੁ ਸਨੇਹੀ ॥ ਜਿਹ ਮਿਲਿਐ ਦੇਹ ਸੁਦੇਹੀ ॥੧॥ ਰਹਾਉ ॥
ਮਿਲਿ ਪਾਰਸ ਕੰਚਨੁ ਹੋਇਆ ॥ ਮੁਖ ਮਨਸਾ ਰਤਨੁ ਪਰੋਇਆ ॥ ਨਿਜ ਭਾਉ ਭਇਆ ਭ੍ਰਮੁ ਭਾਗਾ ॥ ਗੁਰ ਪੂਛੇ ਮਨੁ ਪਤੀਆਗਾ ॥੨॥
ਜਲ ਭੀਤਰਿ ਕੁੰਭ ਸਮਾਨਿਆ ॥ ਸਭ ਰਾਮੁ ਏਕੁ ਕਰਿ ਜਾਨਿਆ ॥ ਗੁਰ ਚੇਲੇ ਹੈ ਮਨੁ ਮਾਨਿਆ ॥ ਜਨ ਨਾਮੈ ਤਤੁ ਪਛਾਨਿਆ ॥੩॥੩॥
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ ਅਨਲ ਅਗਮ ਜੈਸੇ ਲਹਰਿ ਮਇ ਓਦਧਿ ਜਲ ਕੇਵਲ ਜਲ ਮਾਂਹੀ ॥੧॥
ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥ ਜੈਸਾ ਮਾਨੀਐ ਹੋਇ ਨ ਤੈਸਾ ॥੧॥ ਰਹਾਉ ॥
ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥ ਅਛਤ ਰਾਜ ਬਿਛੁਰਤ ਦੁਖੁ ਪਾਇਆ ਸੋ ਗਤਿ ਭਈ ਹਮਾਰੀ ॥੨॥
naadh samailo re satigur bheTile dhevaa ||1|| rahaau ||
jeh jhil mil kaar dhisa(n)taa ||
teh anahadh sabadh baja(n)taa ||
jotee jot samaanee ||
mai gur parasaadhee jaanee ||2||
ratan kamal koTharee ||
chamakaar beejul tahee ||
nerai naahee dhoor ||
nij aatamai rahiaa bharapoor ||3||
jeh anahat soor ujayeaaraa ||
teh dheepak jalai chha(n)chhaaraa ||
gur parasaadhee jaaniaa ||
jan naamaa sahaj samaaniaa ||4||1||
ghar chauthhaa soraTh ||
paaR paRosan poochh le naamaa kaa peh chhaan chhavaiee ho ||
to peh dhuganee majooree dhaihau mo kau beddee dheh bataiee ho ||1||
ree baiee beddee dhen na jaiee ||
dhekh beddee rahio samaiee ||
hamaarai beddee praan adhaaraa ||1|| rahaau ||
beddee preet majooree maa(n)gai jau kouoo chhaan chhavaavai ho ||
log kuTa(n)b sabhahu te torai tau aapan beddee aavai ho ||2||
aaiso beddee baran na saakau sabh a(n)tar sabh Thaa(n)iee ho ||
goo(n)gai mahaa a(n)mirat ras chaakhiaa poochhe kahan na jaiee ho ||3||
beddee ke gun sun ree baiee jaladh baa(n)dh dhraoo thaapio ho ||
naame ke suaamee seea bahoree la(n)k bhabheekhan aapio ho ||4||2||
soraTh ghar teejaa ||
anamaRiaa ma(n)dhal baajai ||
bin saavan ghanahar gaajai ||
baadhal bin barakhaa hoiee ||
jau tat bichaarai koiee ||1||
mo kau milio raam sanehee ||
jeh miliaai dheh sudhehee ||1|| rahaau ||
mil paaras ka(n)chan hoiaa ||
mukh manasaa ratan paroiaa ||
nij bhaau bhiaa bhram bhaagaa ||
gur poochhe man pateeaagaa ||2||
jal bheetar ku(n)bh samaaniaa ||
sabh raam ek kar jaaniaa ||
gur chele hai man maaniaa ||
jan naamai tat pachhaaniaa ||3||3||
raag soraTh baanee bhagat ravidhaas jee kee
ikOankaar satigur prasaadh ||
jab ham hote tab too naahee ab toohee mai naahee ||
anal agam jaise lahar mi odhadh jal keval jal maa(n)hee ||1||
maadhave kiaa kaheeaai bhram aaisaa ||
jaisaa maaneeaai hoi na taisaa ||1|| rahaau ||
narapat ek si(n)ghaasan soiaa supane bhiaa bhikhaaree ||
achhat raaj bichhurat dhukh paiaa so gat bhiee hamaaree ||2||