ਮਗਰ ਪਾਛੈ ਕਛੁ ਨ ਸੂਝੈ ਏਹੁ ਪਦਮੁ ਅਲੋਅ ॥੨॥
ਖਤ੍ਰੀਆ ਤ ਧਰਮੁ ਛੋਡਿਆ ਮਲੇਛ ਭਾਖਿਆ ਗਹੀ ॥ ਸ੍ਰਿਸਟਿ ਸਭ ਇਕ ਵਰਨ ਹੋਈ ਧਰਮ ਕੀ ਗਤਿ ਰਹੀ ॥੩॥
ਅਸਟ ਸਾਜ ਸਾਜਿ ਪੁਰਾਣ ਸੋਧਹਿ ਕਰਹਿ ਬੇਦ ਅਭਿਆਸੁ ॥ ਬਿਨੁ ਨਾਮ ਹਰਿ ਕੇ ਮੁਕਤਿ ਨਾਹੀ ਕਹੈ ਨਾਨਕੁ ਦਾਸੁ ॥੪॥੧॥੬॥੮॥
ਧਨਾਸਰੀ ਮਹਲਾ ੧ ਆਰਤੀ
ੴ ਸਤਿਗੁਰ ਪ੍ਰਸਾਦਿ ॥
ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥ ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥੧॥
ਕੈਸੀ ਆਰਤੀ ਹੋਇ ਭਵ ਖੰਡਨਾ ਤੇਰੀ ਆਰਤੀ ॥ ਅਨਹਤਾ ਸਬਦ ਵਾਜੰਤ ਭੇਰੀ ॥੧॥ ਰਹਾਉ ॥
ਸਹਸ ਤਵ ਨੈਨ ਨਨ ਨੈਨ ਹੈ ਤੋਹਿ ਕਉ ਸਹਸ ਮੂਰਤਿ ਨਨਾ ਏਕ ਤੋਹੀ ॥ ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥੨॥
ਸਭ ਮਹਿ ਜੋਤਿ ਜੋਤਿ ਹੈ ਸੋਇ ॥ ਤਿਸ ਕੈ ਚਾਨਣਿ ਸਭ ਮਹਿ ਚਾਨਣੁ ਹੋਇ ॥ ਗੁਰ ਸਾਖੀ ਜੋਤਿ ਪਰਗਟੁ ਹੋਇ ॥ ਜੋ ਤਿਸੁ ਭਾਵੈ ਸੁ ਆਰਤੀ ਹੋਇ ॥੩॥
ਹਰਿ ਚਰਣ ਕਮਲ ਮਕਰੰਦ ਲੋਭਿਤ ਮਨੋ ਅਨਦਿਨੋ ਮੋਹਿ ਆਹੀ ਪਿਆਸਾ ॥ ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਮਿ ਵਾਸਾ ॥੪॥੧॥੭॥੯॥
ਧਨਾਸਰੀ ਮਹਲਾ ੩ ਘਰੁ ੨ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥
ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥
ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥
ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥
ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥
magar paachhai kachh na soojhai eh padham aloa ||2||
khatreeaa ta dharam chhoddiaa malechh bhaakhiaa gahee ||
sirasaT sabh ik varan hoiee dharam kee gat rahee ||3||
asaT saaj saaj puraan sodheh kareh bedh abhiaas ||
bin naam har ke mukat naahee kahai naanak dhaas ||4||1||6||8||
dhanaasaree mahalaa pehilaa aaratee
ikOankaar satigur prasaadh ||
gagan mai thaal rav cha(n)dh dheepak bane taarikaa ma(n)ddal janak motee ||
dhoop malaanalo pavan chavaro kare sagal banarai foola(n)t jotee ||1||
kaisee aaratee hoi bhav kha(n)ddanaa teree aaratee ||
anahataa sabadh vaaja(n)t bheree ||1|| rahaau ||
sahas tav nain nan nain hai toh kau sahas moorat nanaa ek tohee ||
sahas padh bimal nan ek padh ga(n)dh bin sahas tav ga(n)dh iv chalat mohee ||2||
sabh meh jot jot hai soi ||
tis kai chaanan sabh meh chaanan hoi ||
gur saakhee jot paragaT hoi ||
jo tis bhaavai su aaratee hoi ||3||
har charan kamal makara(n)dh lobhit mano anadhino moh aahee piaasaa ||
kirapaa jal dheh naanak saari(n)g kau hoi jaa te terai naam vaasaa ||4||1||7||9||
dhanaasaree mahalaa teejaa ghar doojaa chaupadhe
ikOankaar satigur prasaadh ||
eih dhan akhuT na nikhuTai na jai ||
poorai satigur dheeaa dhikhai ||
apune satigur kau sadh bal jaiee ||
gur kirapaa te har ma(n)n vasaiee ||1||
se dhanava(n)t har naam liv lai ||
gur poorai har dhan paragaasiaa har kirapaa te vasai man aai || rahaau ||
avagun kaaT gun ridhai samai ||
poore gur kai sahaj subhai ||
poore gur kee saachee baanee ||
sukh man a(n)tar sahaj samaanee ||2||
ek acharaj jan dhekhahu bhaiee ||
dhubidhaa maar har ma(n)n vasaiee ||
naam amolak na paiaa jai ||
gur parasaadh vasai man aai ||3||
sabh meh vasai prabh eko soi ||
gurmatee ghaT paragaT hoi ||
sahaje jin prabh jaan pachhaaniaa ||