Sri Guru Granth Sahib

ਅੰਗ ੬੬੭

ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥
ਧਨਾਸਰੀ ਮਹਲਾ ੪ ॥
ਹਰਿ ਕੇ ਸੰਤ ਜਨਾ ਹਰਿ ਜਪਿਓ ਤਿਨ ਕਾ ਦੂਖੁ ਭਰਮੁ ਭਉ ਭਾਗੀ ॥ ਅਪਨੀ ਸੇਵਾ ਆਪਿ ਕਰਾਈ ਗੁਰਮਤਿ ਅੰਤਰਿ ਜਾਗੀ ॥੧॥
ਹਰਿ ਕੈ ਨਾਮਿ ਰਤਾ ਬੈਰਾਗੀ ॥ ਹਰਿ ਹਰਿ ਕਥਾ ਸੁਣੀ ਮਨਿ ਭਾਈ ਗੁਰਮਤਿ ਹਰਿ ਲਿਵ ਲਾਗੀ ॥੧॥ ਰਹਾਉ ॥
ਸੰਤ ਜਨਾ ਕੀ ਜਾਤਿ ਹਰਿ ਸੁਆਮੀ ਤੁਮ੍ਹ੍ਹ ਠਾਕੁਰ ਹਮ ਸਾਂਗੀ ॥ ਜੈਸੀ ਮਤਿ ਦੇਵਹੁ ਹਰਿ ਸੁਆਮੀ ਹਮ ਤੈਸੇ ਬੁਲਗ ਬੁਲਾਗੀ ॥੨॥
ਕਿਆ ਹਮ ਕਿਰਮ ਨਾਨੑ ਨਿਕ ਕੀਰੇ ਤੁਮ੍ਹ੍ਹ ਵਡ ਪੁਰਖ ਵਡਾਗੀ ॥ ਤੁਮ੍ਹ੍ਹਰੀ ਗਤਿ ਮਿਤਿ ਕਹਿ ਨ ਸਕਹ ਪ੍ਰਭ ਹਮ ਕਿਉ ਕਰਿ ਮਿਲਹ ਅਭਾਗੀ ॥੩॥
ਹਰਿ ਪ੍ਰਭ ਸੁਆਮੀ ਕਿਰਪਾ ਧਾਰਹੁ ਹਮ ਹਰਿ ਹਰਿ ਸੇਵਾ ਲਾਗੀ ॥ ਨਾਨਕ ਦਾਸਨਿ ਦਾਸੁ ਕਰਹੁ ਪ੍ਰਭ ਹਮ ਹਰਿ ਕਥਾ ਕਥਾਗੀ ॥੪॥੨॥
ਧਨਾਸਰੀ ਮਹਲਾ ੪ ॥
ਹਰਿ ਕਾ ਸੰਤੁ ਸਤਗੁਰੁ ਸਤ ਪੁਰਖਾ ਜੋ ਬੋਲੈ ਹਰਿ ਹਰਿ ਬਾਨੀ ॥ ਜੋ ਜੋ ਕਹੈ ਸੁਣੈ ਸੋ ਮੁਕਤਾ ਹਮ ਤਿਸ ਕੈ ਸਦ ਕੁਰਬਾਨੀ ॥੧॥
ਹਰਿ ਕੇ ਸੰਤ ਸੁਨਹੁ ਜਸੁ ਕਾਨੀ ॥ ਹਰਿ ਹਰਿ ਕਥਾ ਸੁਨਹੁ ਇਕ ਨਿਮਖ ਪਲ ਸਭਿ ਕਿਲਵਿਖ ਪਾਪ ਲਹਿ ਜਾਨੀ ॥੧॥ ਰਹਾਉ ॥
ਐਸਾ ਸੰਤੁ ਸਾਧੁ ਜਿਨ ਪਾਇਆ ਤੇ ਵਡ ਪੁਰਖ ਵਡਾਨੀ ॥ ਤਿਨ ਕੀ ਧੂਰਿ ਮੰਗਹ ਪ੍ਰਭ ਸੁਆਮੀ ਹਮ ਹਰਿ ਲੋਚ ਲੁਚਾਨੀ ॥੨॥
ਹਰਿ ਹਰਿ ਸਫਲਿਓ ਬਿਰਖੁ ਪ੍ਰਭ ਸੁਆਮੀ ਜਿਨ ਜਪਿਓ ਸੇ ਤ੍ਰਿਪਤਾਨੀ ॥ ਹਰਿ ਹਰਿ ਅੰਮ੍ਰਿਤੁ ਪੀ ਤ੍ਰਿਪਤਾਸੇ ਸਭ ਲਾਥੀ ਭੂਖ ਭੁਖਾਨੀ ॥੩॥
ਜਿਨ ਕੇ ਵਡੇ ਭਾਗ ਵਡ ਊਚੇ ਤਿਨ ਹਰਿ ਜਪਿਓ ਜਪਾਨੀ ॥ ਤਿਨ ਹਰਿ ਸੰਗਤਿ ਮੇਲਿ ਪ੍ਰਭ ਸੁਆਮੀ ਜਨ ਨਾਨਕ ਦਾਸ ਦਸਾਨੀ ॥੪॥੩॥
ਧਨਾਸਰੀ ਮਹਲਾ ੪ ॥
ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥ ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥੧॥
ਗੁਰਸਿਖ ਮੀਤ ਚਲਹੁ ਗੁਰ ਚਾਲੀ ॥ ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ ॥
ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥ ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲ੍ਹ੍ਹੀ ॥੨॥
ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥ ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਲਿਆ ਕੇਲ ਕੇਲਾਲੀ ॥੩॥
ਹਰਿ ਹਰਿ ਜਪਨੁ ਜਪਿ ਲੋਚ ਲੋੁਚਾਨੀ ਹਰਿ ਕਿਰਪਾ ਕਰਿ ਬਨਵਾਲੀ ॥ ਜਨ ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥੪॥੪॥

Ang 667

har har agam agaadh bodh apara(n)par purakh apaaree ||
jan kau kirapaa karahu jagajeevan jan naanak paij savaaree ||4||1||
dhanaasaree mahalaa chauthhaa ||
har ke sa(n)t janaa har japio tin kaa dhookh bharam bhau bhaagee ||
apanee sevaa aap karaiee gurmat a(n)tar jaagee ||1||
har kai naam rataa bairaagee ||
har har kathaa sunee man bhaiee gurmat har liv laagee ||1|| rahaau ||
sa(n)t janaa kee jaat har suaamee tum(h) Thaakur ham saa(n)gee ||
jaisee mat dhevahu har suaamee ham taise bulag bulaagee ||2||
kiaa ham kiram naan(h) nik keere tum(h) vadd purakh vaddaagee ||
tum(h)ree gat mit keh na sakeh prabh ham kiau kar mileh abhaagee ||3||
har prabh suaamee kirapaa dhaarahu ham har har sevaa laagee ||
naanak dhaasan dhaas karahu prabh ham har kathaa kathaagee ||4||2||
dhanaasaree mahalaa chauthhaa ||
har kaa sa(n)t satagur sat purakhaa jo bolai har har baanee ||
jo jo kahai sunai so mukataa ham tis kai sadh kurabaanee ||1||
har ke sa(n)t sunahu jas kaanee ||
har har kathaa sunahu ik nimakh pal sabh kilavikh paap leh jaanee ||1|| rahaau ||
aaisaa sa(n)t saadh jin paiaa te vadd purakh vaddaanee ||
tin kee dhoor ma(n)geh prabh suaamee ham har loch luchaanee ||2||
har har safalio birakh prabh suaamee jin japio se tirapataanee ||
har har a(n)mrit pee tirapataase sabh laathee bhookh bhukhaanee ||3||
jin ke vadde bhaag vadd uooche tin har japio japaanee ||
tin har sa(n)gat mel prabh suaamee jan naanak dhaas dhasaanee ||4||3||
dhanaasaree mahalaa chauthhaa ||
ham a(n)dhule a(n)dh bikhai bikh raate kiau chaaleh gur chaalee ||
satagur dhiaa kare sukhadhaataa ham laavai aapan paalee ||1||
gursikh meet chalahu gur chaalee ||
jo gur kahai soiee bhal maanahu har har kathaa niraalee ||1|| rahaau ||
har ke sa(n)t sunahu jan bhaiee gur sevih beg begaalee ||
satagur sev kharach har baadhahu mat jaanahu aaj k kaal(h)ee ||2||
har ke sa(n)t japahu har japanaa har sa(n)t chalai har naalee ||
jin har japiaa se har hoe har miliaa kel kelaalee ||3||
har har japan jap loch luochaanee har kirapaa kar banavaalee ||
jan naanak sa(n)gat saadh har melahu ham saadh janaa pag raalee ||4||4||