Sri Guru Granth Sahib

ਅੰਗ ੬੬੯

ਗੁਨ ਕਹੁ ਹਰਿ ਲਹੁ ਕਰਿ ਸੇਵਾ ਸਤਿਗੁਰ ਇਵ ਹਰਿ ਹਰਿ ਨਾਮੁ ਧਿਆਈ ॥ ਹਰਿ ਦਰਗਹ ਭਾਵਹਿ ਫਿਰਿ ਜਨਮਿ ਨ ਆਵਹਿ ਹਰਿ ਹਰਿ ਹਰਿ ਜੋਤਿ ਸਮਾਈ ॥੧॥
ਜਪਿ ਮਨ ਨਾਮੁ ਹਰੀ ਹੋਹਿ ਸਰਬ ਸੁਖੀ ॥ ਹਰਿ ਜਸੁ ਊਚ ਸਭਨਾ ਤੇ ਊਪਰਿ ਹਰਿ ਹਰਿ ਹਰਿ ਸੇਵਿ ਛਡਾਈ ॥ ਰਹਾਉ ॥
ਹਰਿ ਕ੍ਰਿਪਾ ਨਿਧਿ ਕੀਨੀ ਗੁਰਿ ਭਗਤਿ ਹਰਿ ਦੀਨੀ ਤਬ ਹਰਿ ਸਿਉ ਪ੍ਰੀਤਿ ਬਨਿ ਆਈ ॥ ਬਹੁ ਚਿੰਤ ਵਿਸਾਰੀ ਹਰਿ ਨਾਮੁ ਉਰਿ ਧਾਰੀ ਨਾਨਕ ਹਰਿ ਭਏ ਹੈ ਸਖਾਈ ॥੨॥੨॥੮॥
ਧਨਾਸਰੀ ਮਹਲਾ ੪ ॥
ਹਰਿ ਪੜੁ ਹਰਿ ਲਿਖੁ ਹਰਿ ਜਪਿ ਹਰਿ ਗਾਉ ਹਰਿ ਭਉਜਲੁ ਪਾਰਿ ਉਤਾਰੀ ॥ ਮਨਿ ਬਚਨਿ ਰਿਦੈ ਧਿਆਇ ਹਰਿ ਹੋਇ ਸੰਤੁਸਟੁ ਇਵ ਭਣੁ ਹਰਿ ਨਾਮੁ ਮੁਰਾਰੀ ॥੧॥
ਮਨਿ ਜਪੀਐ ਹਰਿ ਜਗਦੀਸ ॥ ਮਿਲਿ ਸੰਗਤਿ ਸਾਧੂ ਮੀਤ ॥ ਸਦਾ ਅਨੰਦੁ ਹੋਵੈ ਦਿਨੁ ਰਾਤੀ ਹਰਿ ਕੀਰਤਿ ਕਰਿ ਬਨਵਾਰੀ ॥ ਰਹਾਉ ॥
ਹਰਿ ਹਰਿ ਕਰੀ ਦ੍ਰਿਸਟਿ ਤਬ ਭਇਓ ਮਨਿ ਉਦਮੁ ਹਰਿ ਹਰਿ ਨਾਮੁ ਜਪਿਓ ਗਤਿ ਭਈ ਹਮਾਰੀ ॥ ਜਨ ਨਾਨਕ ਕੀ ਪਤਿ ਰਾਖੁ ਮੇਰੇ ਸੁਆਮੀ ਹਰਿ ਆਇ ਪਰਿਓ ਹੈ ਸਰਣਿ ਤੁਮਾਰੀ ॥੨॥੩॥੯॥
ਧਨਾਸਰੀ ਮਹਲਾ ੪ ॥
ਚਉਰਾਸੀਹ ਸਿਧ ਬੁਧ ਤੇਤੀਸ ਕੋਟਿ ਮੁਨਿ ਜਨ ਸਭਿ ਚਾਹਹਿ ਹਰਿ ਜੀਉ ਤੇਰੋ ਨਾਉ ॥ ਗੁਰ ਪ੍ਰਸਾਦਿ ਕੋ ਵਿਰਲਾ ਪਾਵੈ ਜਿਨ ਕਉ ਲਿਲਾਟਿ ਲਿਖਿਆ ਧੁਰਿ ਭਾਉ ॥੧॥
ਜਪਿ ਮਨ ਰਾਮੈ ਨਾਮੁ ਹਰਿ ਜਸੁ ਊਤਮ ਕਾਮ ॥ ਜੋ ਗਾਵਹਿ ਸੁਣਹਿ ਤੇਰਾ ਜਸੁ ਸੁਆਮੀ ਹਉ ਤਿਨ ਕੈ ਸਦ ਬਲਿਹਾਰੈ ਜਾਉ ॥ ਰਹਾਉ ॥
ਸਰਣਾਗਤਿ ਪ੍ਰਤਿਪਾਲਕ ਹਰਿ ਸੁਆਮੀ ਜੋ ਤੁਮ ਦੇਹੁ ਸੋਈ ਹਉ ਪਾਉ ॥ ਦੀਨ ਦਇਆਲ ਕ੍ਰਿਪਾ ਕਰਿ ਦੀਜੈ ਨਾਨਕ ਹਰਿ ਸਿਮਰਣ ਕਾ ਹੈ ਚਾਉ ॥੨॥੪॥੧੦॥
ਧਨਾਸਰੀ ਮਹਲਾ ੪ ॥
ਸੇਵਕ ਸਿਖ ਪੂਜਣ ਸਭਿ ਆਵਹਿ ਸਭਿ ਗਾਵਹਿ ਹਰਿ ਹਰਿ ਊਤਮ ਬਾਨੀ ॥ ਗਾਵਿਆ ਸੁਣਿਆ ਤਿਨ ਕਾ ਹਰਿ ਥਾਇ ਪਾਵੈ ਜਿਨ ਸਤਿਗੁਰ ਕੀ ਆਗਿਆ ਸਤਿ ਸਤਿ ਕਰਿ ਮਾਨੀ ॥੧॥
ਬੋਲਹੁ ਭਾਈ ਹਰਿ ਕੀਰਤਿ ਹਰਿ ਭਵਜਲ ਤੀਰਥਿ ॥ ਹਰਿ ਦਰਿ ਤਿਨ ਕੀ ਊਤਮ ਬਾਤ ਹੈ ਸੰਤਹੁ ਹਰਿ ਕਥਾ ਜਿਨ ਜਨਹੁ ਜਾਨੀ ॥ ਰਹਾਉ ॥
ਆਪੇ ਗੁਰੁ ਚੇਲਾ ਹੈ ਆਪੇ ਆਪੇ ਹਰਿ ਪ੍ਰਭੁ ਚੋਜ ਵਿਡਾਨੀ ॥ ਜਨ ਨਾਨਕ ਆਪਿ ਮਿਲਾਏ ਸੋਈ ਹਰਿ ਮਿਲਸੀ ਅਵਰ ਸਭ ਤਿਆਗਿ ਓਹਾ ਹਰਿ ਭਾਨੀ ॥੨॥੫॥੧੧॥
ਧਨਾਸਰੀ ਮਹਲਾ ੪ ॥
ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥

Ang 669

gun kahu har lahu kar sevaa satigur iv har har naam dhiaaiee ||
har dharageh bhaaveh fir janam na aaveh har har har jot samaiee ||1||
jap man naam haree hoh sarab sukhee ||
har jas uooch sabhanaa te uoopar har har har sev chhaddaiee || rahaau ||
har kirapaa nidh keenee gur bhagat har dheenee tab har siau preet ban aaiee ||
bahu chi(n)t visaaree har naam ur dhaaree naanak har bhe hai sakhaiee ||2||2||8||
dhanaasaree mahalaa chauthhaa ||
har paR har likh har jap har gaau har bhaujal paar utaaree ||
man bachan ridhai dhiaai har hoi sa(n)tusaT iv bhan har naam muraaree ||1||
man japeeaai har jagadhees ||
mil sa(n)gat saadhoo meet ||
sadhaa ana(n)dh hovai dhin raatee har keerat kar banavaaree || rahaau ||
har har karee dhirasaT tab bhio man udham har har naam japio gat bhiee hamaaree ||
jan naanak kee pat raakh mere suaamee har aai pario hai saran tumaaree ||2||3||9||
dhanaasaree mahalaa chauthhaa ||
chauraaseeh sidh budh tetees koT mun jan sabh chaaheh har jeeau tero naau ||
gur prasaadh ko viralaa paavai jin kau lilaaT likhiaa dhur bhaau ||1||
jap man raamai naam har jas uootam kaam ||
jo gaaveh suneh teraa jas suaamee hau tin kai sadh balihaarai jaau || rahaau ||
saranaagat pratipaalak har suaamee jo tum dheh soiee hau paau ||
dheen dhiaal kirapaa kar dheejai naanak har simaran kaa hai chaau ||2||4||10||
dhanaasaree mahalaa chauthhaa ||
sevak sikh poojan sabh aaveh sabh gaaveh har har uootam baanee ||
gaaviaa suniaa tin kaa har thai paavai jin satigur kee aagiaa sat sat kar maanee ||1||
bolahu bhaiee har keerat har bhavajal teerath ||
har dhar tin kee uootam baat hai sa(n)tahu har kathaa jin janahu jaanee || rahaau ||
aape gur chelaa hai aape aape har prabh choj viddaanee ||
jan naanak aap milaae soiee har milasee avar sabh tiaag ohaa har bhaanee ||2||5||11||
dhanaasaree mahalaa chauthhaa ||
eichhaa poorak sarab sukhadhaataa har jaa kai vas hai kaamadhenaa ||
so aaisaa har dhiaaieeaai mere jeeaRe taa sarab sukh paaveh mere manaa ||1||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us