ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥
ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥ ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥
ਧਨਾਸਰੀ ਮਹਲਾ ੪ ॥
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥
ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥
ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥
ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥
ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥
ਧਨਾਸਰੀ ਮਹਲਾ ੫ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਭਵ ਖੰਡਨ ਦੁਖ ਭੰਜਨ ਸ੍ਵਾਮੀ ਭਗਤਿ ਵਛਲ ਨਿਰੰਕਾਰੇ ॥ ਕੋਟਿ ਪਰਾਧ ਮਿਟੇ ਖਿਨ ਭੀਤਰਿ ਜਾਂ ਗੁਰਮੁਖਿ ਨਾਮੁ ਸਮਾਰੇ ॥੧॥
ਮੇਰਾ ਮਨੁ ਲਾਗਾ ਹੈ ਰਾਮ ਪਿਆਰੇ ॥ ਦੀਨ ਦਇਆਲਿ ਕਰੀ ਪ੍ਰਭਿ ਕਿਰਪਾ ਵਸਿ ਕੀਨੇ ਪੰਚ ਦੂਤਾਰੇ ॥੧॥ ਰਹਾਉ ॥
ਤੇਰਾ ਥਾਨੁ ਸੁਹਾਵਾ ਰੂਪੁ ਸੁਹਾਵਾ ਤੇਰੇ ਭਗਤ ਸੋਹਹਿ ਦਰਬਾਰੇ ॥ ਸਰਬ ਜੀਆ ਕੇ ਦਾਤੇ ਸੁਆਮੀ ਕਰਿ ਕਿਰਪਾ ਲੇਹੁ ਉਬਾਰੇ ॥੨॥
ਤੇਰਾ ਵਰਨੁ ਨ ਜਾਪੈ ਰੂਪੁ ਨ ਲਖੀਐ ਤੇਰੀ ਕੁਦਰਤਿ ਕਉਨੁ ਬੀਚਾਰੇ ॥ ਜਲਿ ਥਲਿ ਮਹੀਅਲਿ ਰਵਿਆ ਸ੍ਰਬ ਠਾਈ ਅਗਮ ਰੂਪ ਗਿਰਧਾਰੇ ॥੩॥
ਕੀਰਤਿ ਕਰਹਿ ਸਗਲ ਜਨ ਤੇਰੀ ਤੂ ਅਬਿਨਾਸੀ ਪੁਰਖੁ ਮੁਰਾਰੇ ॥ ਜਿਉ ਭਾਵੈ ਤਿਉ ਰਾਖਹੁ ਸੁਆਮੀ ਜਨ ਨਾਨਕ ਸਰਨਿ ਦੁਆਰੇ ॥੪॥੧॥
ਧਨਾਸਰੀ ਮਹਲਾ ੫ ॥
ਬਿਨੁ ਜਲ ਪ੍ਰਾਨ ਤਜੇ ਹੈ ਮੀਨਾ ਜਿਨਿ ਜਲ ਸਿਉ ਹੇਤੁ ਬਢਾਇਓ ॥ ਕਮਲ ਹੇਤਿ ਬਿਨਸਿਓ ਹੈ ਭਵਰਾ ਉਨਿ ਮਾਰਗੁ ਨਿਕਸਿ ਨ ਪਾਇਓ ॥੧॥
ਅਬ ਮਨ ਏਕਸ ਸਿਉ ਮੋਹੁ ਕੀਨਾ ॥ ਮਰੈ ਨ ਜਾਵੈ ਸਦ ਹੀ ਸੰਗੇ ਸਤਿਗੁਰ ਸਬਦੀ ਚੀਨਾ ॥੧॥ ਰਹਾਉ ॥
jap man sat naam sadhaa sat naam ||
halat palat mukh uoojal hoiee hai nit dhiaaieeaai har purakh nira(n)janaa || rahaau ||
jeh har simaran bhiaa teh upaadh gat keenee vaddabhaagee har japanaa ||
jan naanak kau gur ieh mat dheenee jap har bhavajal taranaa ||2||6||12||
dhanaasaree mahalaa chauthhaa ||
mere saahaa mai har dharasan sukh hoi ||
hamaree bedhan too jaanataa saahaa avar kiaa jaanai koi || rahaau ||
saachaa saahib sach too mere saahaa teraa keeaa sach sabh hoi ||
jhooThaa kis kau aakheeaai saahaa dhoojaa naahee koi ||1||
sabhanaa vich too varatadhaa saahaa sabh tujheh dhiaaveh dhin raat ||
sabh tujh hee thaavahu ma(n)gadhe mere saahaa too sabhanaa kareh ik dhaat ||2||
sabh ko tujh hee vich hai mere saahaa tujh te baahar koiee naeh ||
sabh jeea tere too sabhas dhaa mere saahaa sabh tujh hee maeh samaeh ||3||
sabhanaa kee too aas hai mere piaare sabh tujheh dhiaaveh mere saeh ||
jiau bhaavai tiau rakh too mere piaare sach naanak ke paatisaeh ||4||7||13||
dhanaasaree mahalaa panjavaa ghar pehilaa chaupadhe
ikOankaar satigur prasaadh ||
bhav kha(n)ddan dhukh bha(n)jan savaiaamee bhagat vachhal nira(n)kaare ||
koT paraadh miTe khin bheetar jaa(n) gurmukh naam samaare ||1||
meraa man laagaa hai raam piaare ||
dheen dhiaal karee prabh kirapaa vas keene pa(n)ch dhootaare ||1|| rahaau ||
teraa thaan suhaavaa roop suhaavaa tere bhagat soheh dharabaare ||
sarab jeeaa ke dhaate suaamee kar kirapaa leh ubaare ||2||
teraa varan na jaapai roop na lakheeaai teree kudharat kaun beechaare ||
jal thal maheeal raviaa srab Thaiee agam roop giradhaare ||3||
keerat kareh sagal jan teree too abinaasee purakh muraare ||
jiau bhaavai tiau raakhahu suaamee jan naanak saran dhuaare ||4||1||
dhanaasaree mahalaa panjavaa ||
bin jal praan taje hai meenaa jin jal siau het baddaio ||
kamal het binasio hai bhavaraa un maarag nikas na paio ||1||
ab man ekas siau moh keenaa ||
marai na jaavai sadh hee sa(n)ge satigur sabadhee cheenaa ||1|| rahaau ||