ਅਉਖਧ ਮੰਤ੍ਰ ਮੂਲ ਮਨ ਏਕੈ ਮਨਿ ਬਿਸ੍ਵਾਸੁ ਪ੍ਰਭ ਧਾਰਿਆ ॥ ਚਰਨ ਰੇਨ ਬਾਂਛੈ ਨਿਤ ਨਾਨਕੁ ਪੁਨਹ ਪੁਨਹ ਬਲਿਹਾਰਿਆ ॥੨॥੧੬॥
ਧਨਾਸਰੀ ਮਹਲਾ ੫ ॥
ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥
ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥
ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥
ਧਨਾਸਿਰੀ ਮਹਲਾ ੫ ॥
ਅਉਖਧੁ ਤੇਰੋ ਨਾਮੁ ਦਇਆਲ ॥ ਮੋਹਿ ਆਤੁਰ ਤੇਰੀ ਗਤਿ ਨਹੀ ਜਾਨੀ ਤੂੰ ਆਪਿ ਕਰਹਿ ਪ੍ਰਤਿਪਾਲ ॥੧॥ ਰਹਾਉ ॥
ਧਾਰਿ ਅਨੁਗ੍ਰਹੁ ਸੁਆਮੀ ਮੇਰੇ ਦੁਤੀਆ ਭਾਉ ਨਿਵਾਰਿ ॥ ਬੰਧਨ ਕਾਟਿ ਲੇਹੁ ਅਪੁਨੇ ਕਰਿ ਕਬਹੂ ਨ ਆਵਹ ਹਾਰਿ ॥੧॥
ਤੇਰੀ ਸਰਨਿ ਪਇਆ ਹਉ ਜੀਵਾਂ ਤੂੰ ਸੰਮ੍ਰਥੁ ਪੁਰਖੁ ਮਿਹਰਵਾਨੁ ॥ ਆਠ ਪਹਰ ਪ੍ਰਭ ਕਉ ਆਰਾਧੀ ਨਾਨਕ ਸਦ ਕੁਰਬਾਨੁ ॥੨॥੧੮॥
ਰਾਗੁ ਧਨਾਸਰੀ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਹਾ ਹਾ ਪ੍ਰਭ ਰਾਖਿ ਲੇਹੁ ॥ ਹਮ ਤੇ ਕਿਛੂ ਨ ਹੋਇ ਮੇਰੇ ਸ੍ਵਾਮੀ ਕਰਿ ਕਿਰਪਾ ਅਪੁਨਾ ਨਾਮੁ ਦੇਹੁ ॥੧॥ ਰਹਾਉ ॥
ਅਗਨਿ ਕੁਟੰਬ ਸਾਗਰ ਸੰਸਾਰ ॥ ਭਰਮ ਮੋਹ ਅਗਿਆਨ ਅੰਧਾਰ ॥੧॥
ਊਚ ਨੀਚ ਸੂਖ ਦੂਖ ॥ ਧ੍ਰਾਪਸਿ ਨਾਹੀ ਤ੍ਰਿਸਨਾ ਭੂਖ ॥੨॥
ਮਨਿ ਬਾਸਨਾ ਰਚਿ ਬਿਖੈ ਬਿਆਧਿ ॥ ਪੰਚ ਦੂਤ ਸੰਗਿ ਮਹਾ ਅਸਾਧ ॥੩॥
ਜੀਅ ਜਹਾਨੁ ਪ੍ਰਾਨ ਧਨੁ ਤੇਰਾ ॥ ਨਾਨਕ ਜਾਨੁ ਸਦਾ ਹਰਿ ਨੇਰਾ ॥੪॥੧॥੧੯॥
ਧਨਾਸਰੀ ਮਹਲਾ ੫ ॥
ਦੀਨ ਦਰਦ ਨਿਵਾਰਿ ਠਾਕੁਰ ਰਾਖੈ ਜਨ ਕੀ ਆਪਿ ॥ ਤਰਣ ਤਾਰਣ ਹਰਿ ਨਿਧਿ ਦੂਖੁ ਨ ਸਕੈ ਬਿਆਪਿ ॥੧॥
ਸਾਧੂ ਸੰਗਿ ਭਜਹੁ ਗੁਪਾਲ ॥ ਆਨ ਸੰਜਮ ਕਿਛੁ ਨ ਸੂਝੈ ਇਹ ਜਤਨ ਕਾਟਿ ਕਲਿ ਕਾਲ ॥ ਰਹਾਉ ॥
ਆਦਿ ਅੰਤਿ ਦਇਆਲ ਪੂਰਨ ਤਿਸੁ ਬਿਨਾ ਨਹੀ ਕੋਇ ॥ ਜਨਮ ਮਰਣ ਨਿਵਾਰਿ ਹਰਿ ਜਪਿ ਸਿਮਰਿ ਸੁਆਮੀ ਸੋਇ ॥੨॥
ਬੇਦ ਸਿੰਮ੍ਰਿਤਿ ਕਥੈ ਸਾਸਤ ਭਗਤ ਕਰਹਿ ਬੀਚਾਰੁ ॥ ਮੁਕਤਿ ਪਾਈਐ ਸਾਧਸੰਗਤਿ ਬਿਨਸਿ ਜਾਇ ਅੰਧਾਰੁ ॥੩॥
ਚਰਨ ਕਮਲ ਅਧਾਰੁ ਜਨ ਕਾ ਰਾਸਿ ਪੂੰਜੀ ਏਕ ॥
aaukhadh ma(n)tr mool man ekai man bisavaiaas prabh dhaariaa ||
charan ren baa(n)chhai nit naanak puneh puneh balihaariaa ||2||16||
dhanaasaree mahalaa panjavaa ||
meraa laago raam siau het ||
satigur meraa sadhaa sahaiee jin dhukh kaa kaaTiaa ket ||1|| rahaau ||
haath dhei raakhio apunaa kar birathaa sagal miTaiee ||
ni(n)dhak ke mukh kaale keene jan kaa aap sahaiee ||1||
saachaa saahib hoaa rakhavaalaa raakh le’ee ka(n)Th lai ||
nirabhau bhe sadhaa sukh maane naanak har gun gai ||2||17||
dhanaasiree mahalaa panjavaa ||
aaukhadh tero naam dhiaal ||
moh aatur teree gat nahee jaanee too(n) aap kareh pratipaal ||1|| rahaau ||
dhaar anugrahu suaamee mere dhuteeaa bhaau nivaar ||
ba(n)dhan kaaT leh apune kar kabahoo na aaveh haar ||1||
teree saran piaa hau jeevaa(n) too(n) sa(n)mrath purakh miharavaan ||
aaTh pahar prabh kau aaraadhee naanak sadh kurabaan ||2||18||
raag dhanaasaree mahalaa panjavaa
ikOankaar satigur prasaadh ||
haa haa prabh raakh leh ||
ham te kichhoo na hoi mere savaiaamee kar kirapaa apunaa naam dheh ||1|| rahaau ||
agan kuTa(n)b saagar sa(n)saar ||
bharam moh agiaan a(n)dhaar ||1||
uooch neech sookh dhookh ||
dhraapas naahee tirasanaa bhookh ||2||
man baasanaa rach bikhai biaadh ||
pa(n)ch dhoot sa(n)g mahaa asaadh ||3||
jeea jahaan praan dhan teraa ||
naanak jaan sadhaa har neraa ||4||1||19||
dhanaasaree mahalaa panjavaa ||
dheen dharadh nivaar Thaakur raakhai jan kee aap ||
taran taaran har nidh dhookh na sakai biaap ||1||
saadhoo sa(n)g bhajahu gupaal ||
aan sa(n)jam kichh na soojhai ieh jatan kaaT kal kaal || rahaau ||
aadh a(n)t dhiaal pooran tis binaa nahee koi ||
janam maran nivaar har jap simar suaamee soi ||2||
bedh si(n)mirat kathai saasat bhagat kareh beechaar ||
mukat paieeaai saadhasa(n)gat binas jai a(n)dhaar ||3||
charan kamal adhaar jan kaa raas poo(n)jee ek ||