ਧਨਾਸਰੀ ਮਹਲਾ ੫ ਘਰੁ ੭
ੴ ਸਤਿਗੁਰ ਪ੍ਰਸਾਦਿ ॥
ਹਰਿ ਏਕੁ ਸਿਮਰਿ ਏਕੁ ਸਿਮਰਿ ਏਕੁ ਸਿਮਰਿ ਪਿਆਰੇ ॥ ਕਲਿ ਕਲੇਸ ਲੋਭ ਮੋਹ ਮਹਾ ਭਉਜਲੁ ਤਾਰੇ ॥ ਰਹਾਉ ॥
ਸਾਸਿ ਸਾਸਿ ਨਿਮਖ ਨਿਮਖ ਦਿਨਸੁ ਰੈਨਿ ਚਿਤਾਰੇ ॥ ਸਾਧਸੰਗ ਜਪਿ ਨਿਸੰਗ ਮਨਿ ਨਿਧਾਨੁ ਧਾਰੇ ॥੧॥
ਚਰਨ ਕਮਲ ਨਮਸਕਾਰ ਗੁਨ ਗੋਬਿਦ ਬੀਚਾਰੇ ॥ ਸਾਧ ਜਨਾ ਕੀ ਰੇਨ ਨਾਨਕ ਮੰਗਲ ਸੂਖ ਸਧਾਰੇ ॥੨॥੧॥੩੧॥
ਧਨਾਸਰੀ ਮਹਲਾ ੫ ਘਰੁ ੮ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਸਿਮਰਉ ਸਿਮਰਿ ਸਿਮਰਿ ਸੁਖ ਪਾਵਉ ਸਾਸਿ ਸਾਸਿ ਸਮਾਲੇ ॥ ਇਹ ਲੋਕਿ ਪਰਲੋਕਿ ਸੰਗਿ ਸਹਾਈ ਜਤ ਕਤ ਮੋਹਿ ਰਖਵਾਲੇ ॥੧॥
ਗੁਰ ਕਾ ਬਚਨੁ ਬਸੈ ਜੀਅ ਨਾਲੇ ॥ ਜਲਿ ਨਹੀ ਡੂਬੈ ਤਸਕਰੁ ਨਹੀ ਲੇਵੈ ਭਾਹਿ ਨ ਸਾਕੈ ਜਾਲੇ ॥੧॥ ਰਹਾਉ ॥
ਨਿਰਧਨ ਕਉ ਧਨੁ ਅੰਧੁਲੇ ਕਉ ਟਿਕ ਮਾਤ ਦੂਧੁ ਜੈਸੇ ਬਾਲੇ ॥ ਸਾਗਰ ਮਹਿ ਬੋਹਿਥੁ ਪਾਇਓ ਹਰਿ ਨਾਨਕ ਕਰੀ ਕ੍ਰਿਪਾ ਕਿਰਪਾਲੇ ॥੨॥੧॥੩੨॥
ਧਨਾਸਰੀ ਮਹਲਾ ੫ ॥
ਭਏ ਕ੍ਰਿਪਾਲ ਦਇਆਲ ਗੋਬਿੰਦਾ ਅੰਮ੍ਰਿਤੁ ਰਿਦੈ ਸਿੰਚਾਈ ॥ ਨਵ ਨਿਧਿ ਰਿਧਿ ਸਿਧਿ ਹਰਿ ਲਾਗਿ ਰਹੀ ਜਨ ਪਾਈ ॥੧॥
ਸੰਤਨ ਕਉ ਅਨਦੁ ਸਗਲ ਹੀ ਜਾਈ ॥ ਗ੍ਰਿਹਿ ਬਾਹਰਿ ਠਾਕੁਰੁ ਭਗਤਨ ਕਾ ਰਵਿ ਰਹਿਆ ਸ੍ਰਬ ਠਾਈ ॥੧॥ ਰਹਾਉ ॥
ਤਾ ਕਉ ਕੋਇ ਨ ਪਹੁਚਨਹਾਰਾ ਜਾ ਕੈ ਅੰਗਿ ਗੁਸਾਈ ॥ ਜਮ ਕੀ ਤ੍ਰਾਸ ਮਿਟੈ ਜਿਸੁ ਸਿਮਰਤ ਨਾਨਕ ਨਾਮੁ ਧਿਆਈ ॥੨॥੨॥੩੩॥
ਧਨਾਸਰੀ ਮਹਲਾ ੫ ॥
ਦਰਬਵੰਤੁ ਦਰਬੁ ਦੇਖਿ ਗਰਬੈ ਭੂਮਵੰਤੁ ਅਭਿਮਾਨੀ ॥ ਰਾਜਾ ਜਾਨੈ ਸਗਲ ਰਾਜੁ ਹਮਰਾ ਤਿਉ ਹਰਿ ਜਨ ਟੇਕ ਸੁਆਮੀ ॥੧॥
ਜੇ ਕੋਊ ਅਪੁਨੀ ਓਟ ਸਮਾਰੈ ॥ ਜੈਸਾ ਬਿਤੁ ਤੈਸਾ ਹੋਇ ਵਰਤੈ ਅਪੁਨਾ ਬਲੁ ਨਹੀ ਹਾਰੈ ॥੧॥ ਰਹਾਉ ॥
ਆਨ ਤਿਆਗਿ ਭਏ ਇਕ ਆਸਰ ਸਰਣਿ ਸਰਣਿ ਕਰਿ ਆਏ ॥ ਸੰਤ ਅਨੁਗ੍ਰਹ ਭਏ ਮਨ ਨਿਰਮਲ ਨਾਨਕ ਹਰਿ ਗੁਨ ਗਾਏ ॥੨॥੩॥੩੪॥
ਧਨਾਸਰੀ ਮਹਲਾ ੫ ॥
ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥
dhanaasaree mahalaa panjavaa ghar satvaa
ikOankaar satigur prasaadh ||
har ek simar ek simar ek simar piaare ||
kal kales lobh moh mahaa bhaujal taare || rahaau ||
saas saas nimakh nimakh dhinas rain chitaare ||
saadhasa(n)g jap nisa(n)g man nidhaan dhaare ||1||
charan kamal namasakaar gun gobidh beechaare ||
saadh janaa kee ren naanak ma(n)gal sookh sadhaare ||2||1||31||
dhanaasaree mahalaa panjavaa ghar atthvaa dhupadhe
ikOankaar satigur prasaadh ||
simarau simar simar sukh paavau saas saas samaale ||
eeh lok paralok sa(n)g sahaiee jat kat moh rakhavaale ||1||
gur kaa bachan basai jeea naale ||
jal nahee ddoobai tasakar nahee levai bhaeh na saakai jaale ||1|| rahaau ||
niradhan kau dhan a(n)dhule kau Tik maat dhoodh jaise baale ||
saagar meh bohith paio har naanak karee kirapaa kirapaale ||2||1||32||
dhanaasaree mahalaa panjavaa ||
bhe kirapaal dhiaal gobi(n)dhaa a(n)mrit ridhai si(n)chaiee ||
nav nidh ridh sidh har laag rahee jan paiee ||1||
sa(n)tan kau anadh sagal hee jaiee ||
gireh baahar Thaakur bhagatan kaa rav rahiaa srab Thaiee ||1|| rahaau ||
taa kau koi na pahuchanahaaraa jaa kai a(n)g gusaiee ||
jam kee traas miTai jis simarat naanak naam dhiaaiee ||2||2||33||
dhanaasaree mahalaa panjavaa ||
dharabava(n)t dharab dhekh garabai bhoomava(n)t abhimaanee ||
raajaa jaanai sagal raaj hamaraa tiau har jan Tek suaamee ||1||
je kouoo apunee oT samaarai ||
jaisaa bit taisaa hoi varatai apunaa bal nahee haarai ||1|| rahaau ||
aan tiaag bhe ik aasar saran saran kar aae ||
sa(n)t anugreh bhe man niramal naanak har gun gaae ||2||3||34||
dhanaasaree mahalaa panjavaa ||
jaa kau har ra(n)g laago is jug meh so kaheeat hai sooraa ||
aatam jinai sagal vas taa kai jaa kaa satigur pooraa ||1||