Sri Guru Granth Sahib

ਅੰਗ ੬੮੧

ਧੰਨਿ ਸੁ ਥਾਨੁ ਧੰਨਿ ਓਇ ਭਵਨਾ ਜਾ ਮਹਿ ਸੰਤ ਬਸਾਰੇ ॥ ਜਨ ਨਾਨਕ ਕੀ ਸਰਧਾ ਪੂਰਹੁ ਠਾਕੁਰ ਭਗਤ ਤੇਰੇ ਨਮਸਕਾਰੇ ॥੨॥੯॥੪੦॥
ਧਨਾਸਰੀ ਮਹਲਾ ੫ ॥
ਛਡਾਇ ਲੀਓ ਮਹਾ ਬਲੀ ਤੇ ਅਪਨੇ ਚਰਨ ਪਰਾਤਿ ॥ ਏਕੁ ਨਾਮੁ ਦੀਓ ਮਨ ਮੰਤਾ ਬਿਨਸਿ ਨ ਕਤਹੂ ਜਾਤਿ ॥੧॥
ਸਤਿਗੁਰਿ ਪੂਰੈ ਕੀਨੀ ਦਾਤਿ ॥ ਹਰਿ ਹਰਿ ਨਾਮੁ ਦੀਓ ਕੀਰਤਨ ਕਉ ਭਈ ਹਮਾਰੀ ਗਾਤਿ ॥ ਰਹਾਉ ॥
ਅੰਗੀਕਾਰੁ ਕੀਓ ਪ੍ਰਭਿ ਅਪੁਨੈ ਭਗਤਨ ਕੀ ਰਾਖੀ ਪਾਤਿ ॥ ਨਾਨਕ ਚਰਨ ਗਹੇ ਪ੍ਰਭ ਅਪਨੇ ਸੁਖੁ ਪਾਇਓ ਦਿਨ ਰਾਤਿ ॥੨॥੧੦॥੪੧॥
ਧਨਾਸਰੀ ਮਹਲਾ ੫ ॥
ਪਰ ਹਰਨਾ ਲੋਭੁ ਝੂਠ ਨਿੰਦ ਇਵ ਹੀ ਕਰਤ ਗੁਦਾਰੀ ॥ ਮ੍ਰਿਗ ਤ੍ਰਿਸਨਾ ਆਸ ਮਿਥਿਆ ਮੀਠੀ ਇਹ ਟੇਕ ਮਨਹਿ ਸਾਧਾਰੀ ॥੧॥
ਸਾਕਤ ਕੀ ਆਵਰਦਾ ਜਾਇ ਬ੍ਰਿਥਾਰੀ ॥ ਜੈਸੇ ਕਾਗਦ ਕੇ ਭਾਰ ਮੂਸਾ ਟੂਕਿ ਗਵਾਵਤ ਕਾਮਿ ਨਹੀ ਗਾਵਾਰੀ ॥ ਰਹਾਉ ॥
ਕਰਿ ਕਿਰਪਾ ਪਾਰਬ੍ਰਹਮ ਸੁਆਮੀ ਇਹ ਬੰਧਨ ਛੁਟਕਾਰੀ ॥ ਬੂਡਤ ਅੰਧ ਨਾਨਕ ਪ੍ਰਭ ਕਾਢਤ ਸਾਧ ਜਨਾ ਸੰਗਾਰੀ ॥੨॥੧੧॥੪੨॥
ਧਨਾਸਰੀ ਮਹਲਾ ੫ ॥
ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ ਸੀਤਲ ਤਨੁ ਮਨੁ ਛਾਤੀ ॥ ਰੂਪ ਰੰਗ ਸੂਖ ਧਨੁ ਜੀਅ ਕਾ ਪਾਰਬ੍ਰਹਮ ਮੋਰੈ ਜਾਤੀ ॥੧॥
ਰਸਨਾ ਰਾਮ ਰਸਾਇਨਿ ਮਾਤੀ ॥ ਰੰਗ ਰੰਗੀ ਰਾਮ ਅਪਨੇ ਕੈ ਚਰਨ ਕਮਲ ਨਿਧਿ ਥਾਤੀ ॥ ਰਹਾਉ ॥
ਜਿਸ ਕਾ ਸਾ ਤਿਨ ਹੀ ਰਖਿ ਲੀਆ ਪੂਰਨ ਪ੍ਰਭ ਕੀ ਭਾਤੀ ॥ ਮੇਲਿ ਲੀਓ ਆਪੇ ਸੁਖਦਾਤੈ ਨਾਨਕ ਹਰਿ ਰਾਖੀ ਪਾਤੀ ॥੨॥੧੨॥੪੩॥
ਧਨਾਸਰੀ ਮਹਲਾ ੫ ॥
ਦੂਤ ਦੁਸਮਨ ਸਭਿ ਤੁਝ ਤੇ ਨਿਵਰਹਿ ਪ੍ਰਗਟ ਪ੍ਰਤਾਪੁ ਤੁਮਾਰਾ ॥ ਜੋ ਜੋ ਤੇਰੇ ਭਗਤ ਦੁਖਾਏ ਓਹੁ ਤਤਕਾਲ ਤੁਮ ਮਾਰਾ ॥੧॥
ਨਿਰਖਉ ਤੁਮਰੀ ਓਰਿ ਹਰਿ ਨੀਤ ॥ ਮੁਰਾਰਿ ਸਹਾਇ ਹੋਹੁ ਦਾਸ ਕਉ ਕਰੁ ਗਹਿ ਉਧਰਹੁ ਮੀਤ ॥ ਰਹਾਉ ॥
ਸੁਣੀ ਬੇਨਤੀ ਠਾਕੁਰਿ ਮੇਰੈ ਖਸਮਾਨਾ ਕਰਿ ਆਪਿ ॥ ਨਾਨਕ ਅਨਦ ਭਏ ਦੁਖ ਭਾਗੇ ਸਦਾ ਸਦਾ ਹਰਿ ਜਾਪਿ ॥੨॥੧੩॥੪੪॥
ਧਨਾਸਰੀ ਮਹਲਾ ੫ ॥
ਚਤੁਰ ਦਿਸਾ ਕੀਨੋ ਬਲੁ ਅਪਨਾ ਸਿਰ ਊਪਰਿ ਕਰੁ ਧਾਰਿਓ ॥ ਕ੍ਰਿਪਾ ਕਟਾਖੵ ਅਵਲੋਕਨੁ ਕੀਨੋ ਦਾਸ ਕਾ ਦੂਖੁ ਬਿਦਾਰਿਓ ॥੧॥
ਹਰਿ ਜਨ ਰਾਖੇ ਗੁਰ ਗੋਵਿੰਦ ॥ ਕੰਠਿ ਲਾਇ ਅਵਗੁਣ ਸਭਿ ਮੇਟੇ ਦਇਆਲ ਪੁਰਖ ਬਖਸੰਦ ॥ ਰਹਾਉ ॥
ਜੋ ਮਾਗਹਿ ਠਾਕੁਰ ਅਪੁਨੇ ਤੇ ਸੋਈ ਸੋਈ ਦੇਵੈ ॥ ਨਾਨਕ ਦਾਸੁ ਮੁਖ ਤੇ ਜੋ ਬੋਲੈ ਈਹਾ ਊਹਾ ਸਚੁ ਹੋਵੈ ॥੨॥੧੪॥੪੫॥

Ang 681

dha(n)n su thaan dha(n)n oi bhavanaa jaa meh sa(n)t basaare ||
jan naanak kee saradhaa poorahu Thaakur bhagat tere namasakaare ||2||9||40||
dhanaasaree mahalaa panjavaa ||
chhaddai leeo mahaa balee te apane charan paraat ||
ek naam dheeo man ma(n)taa binas na katahoo jaat ||1||
satigur poorai keenee dhaat ||
har har naam dheeo keeratan kau bhiee hamaaree gaat || rahaau ||
a(n)geekaar keeo prabh apunai bhagatan kee raakhee paat ||
naanak charan gahe prabh apane sukh paio dhin raat ||2||10||41||
dhanaasaree mahalaa panjavaa ||
par haranaa lobh jhooTh ni(n)dh iv hee karat gudhaaree ||
mirag tirasanaa aas mithiaa meeThee ieh Tek maneh saadhaaree ||1||
saakat kee aavaradhaa jai birathaaree ||
jaise kaagadh ke bhaar moosaa Took gavaavat kaam nahee gaavaaree || rahaau ||
kar kirapaa paarabraham suaamee ieh ba(n)dhan chhuTakaaree ||
booddat a(n)dh naanak prabh kaaddat saadh janaa sa(n)gaaree ||2||11||42||
dhanaasaree mahalaa panjavaa ||
simar simar suaamee prabh apanaa seetal tan man chhaatee ||
roop ra(n)g sookh dhan jeea kaa paarabraham morai jaatee ||1||
rasanaa raam rasain maatee ||
ra(n)g ra(n)gee raam apane kai charan kamal nidh thaatee || rahaau ||
jis kaa saa tin hee rakh leeaa pooran prabh kee bhaatee ||
mel leeo aape sukhadhaatai naanak har raakhee paatee ||2||12||43||
dhanaasaree mahalaa panjavaa ||
dhoot dhusaman sabh tujh te nivareh pragaT prataap tumaaraa ||
jo jo tere bhagat dhukhaae oh tatakaal tum maaraa ||1||
nirakhau tumaree or har neet ||
muraar sahai hoh dhaas kau kar geh udharahu meet || rahaau ||
sunee benatee Thaakur merai khasamaanaa kar aap ||
naanak anadh bhe dhukh bhaage sadhaa sadhaa har jaap ||2||13||44||
dhanaasaree mahalaa panjavaa ||
chatur dhisaa keeno bal apanaa sir uoopar kar dhaario ||
kirapaa kaTaakhaye avalokan keeno dhaas kaa dhookh bidhaario ||1||
har jan raakhe gur govi(n)dh ||
ka(n)Th lai avagun sabh meTe dhiaal purakh bakhasa(n)dh || rahaau ||
jo maageh Thaakur apune te soiee soiee dhevai ||
naanak dhaas mukh te jo bolai ieehaa uoohaa sach hovai ||2||14||45||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us