ਦਿਨ ਤੇ ਪਹਰ ਪਹਰ ਤੇ ਘਰੀਆਂ ਆਵ ਘਟੈ ਤਨੁ ਛੀਜੈ ॥ ਕਾਲੁ ਅਹੇਰੀ ਫਿਰੈ ਬਧਿਕ ਜਿਉ ਕਹਹੁ ਕਵਨ ਬਿਧਿ ਕੀਜੈ ॥੧॥
ਸੋ ਦਿਨੁ ਆਵਨ ਲਾਗਾ ॥ ਮਾਤ ਪਿਤਾ ਭਾਈ ਸੁਤ ਬਨਿਤਾ ਕਹਹੁ ਕੋਊ ਹੈ ਕਾ ਕਾ ॥੧॥ ਰਹਾਉ ॥
ਜਬ ਲਗੁ ਜੋਤਿ ਕਾਇਆ ਮਹਿ ਬਰਤੈ ਆਪਾ ਪਸੂ ਨ ਬੂਝੈ ॥ ਲਾਲਚ ਕਰੈ ਜੀਵਨ ਪਦ ਕਾਰਨ ਲੋਚਨ ਕਛੂ ਨ ਸੂਝੈ ॥੨॥
ਕਹਤ ਕਬੀਰ ਸੁਨਹੁ ਰੇ ਪ੍ਰਾਨੀ ਛੋਡਹੁ ਮਨ ਕੇ ਭਰਮਾ ॥ ਕੇਵਲ ਨਾਮੁ ਜਪਹੁ ਰੇ ਪ੍ਰਾਨੀ ਪਰਹੁ ਏਕ ਕੀ ਸਰਨਾਂ ॥੩॥੨॥
ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥
ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥
ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥
ਇੰਦ੍ਰ ਲੋਕ ਸਿਵ ਲੋਕਹਿ ਜੈਬੋ ॥ ਓਛੇ ਤਪ ਕਰਿ ਬਾਹੁਰਿ ਐਬੋ ॥੧॥
ਕਿਆ ਮਾਂਗਉ ਕਿਛੁ ਥਿਰੁ ਨਾਹੀ ॥ ਰਾਮ ਨਾਮ ਰਖੁ ਮਨ ਮਾਹੀ ॥੧॥ ਰਹਾਉ ॥
ਸੋਭਾ ਰਾਜ ਬਿਭੈ ਬਡਿਆਈ ॥ ਅੰਤਿ ਨ ਕਾਹੂ ਸੰਗ ਸਹਾਈ ॥੨॥
ਪੁਤ੍ਰ ਕਲਤ੍ਰ ਲਛਮੀ ਮਾਇਆ ॥ ਇਨ ਤੇ ਕਹੁ ਕਵਨੈ ਸੁਖੁ ਪਾਇਆ ॥੩॥
ਕਹਤ ਕਬੀਰ ਅਵਰ ਨਹੀ ਕਾਮਾ ॥ ਹਮਰੈ ਮਨ ਧਨ ਰਾਮ ਕੋ ਨਾਮਾ ॥੪॥੪॥
ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥
ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨੑ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥
ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥
ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥
ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥
ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਗਹਰੀ ਕਰਿ ਕੈ ਨੀਵ ਖੁਦਾਈ ਊਪਰਿ ਮੰਡਪ ਛਾਏ ॥ ਮਾਰਕੰਡੇ ਤੇ ਕੋ ਅਧਿਕਾਈ ਜਿਨਿ ਤ੍ਰਿਣ ਧਰਿ ਮੂੰਡ ਬਲਾਏ ॥੧॥
ਹਮਰੋ ਕਰਤਾ ਰਾਮੁ ਸਨੇਹੀ ॥ ਕਾਹੇ ਰੇ ਨਰ ਗਰਬੁ ਕਰਤ ਹਹੁ ਬਿਨਸਿ ਜਾਇ ਝੂਠੀ ਦੇਹੀ ॥੧॥ ਰਹਾਉ ॥
dhin te pahar pahar te ghareeaa(n) aav ghaTai tan chheejai ||
kaal aheree firai badhik jiau kahahu kavan bidh keejai ||1||
so dhin aavan laagaa ||
maat pitaa bhaiee sut banitaa kahahu kouoo hai kaa kaa ||1|| rahaau ||
jab lag jot kaiaa meh baratai aapaa pasoo na boojhai ||
laalach karai jeevan padh kaaran lochan kachhoo na soojhai ||2||
kahat kabeer sunahu re praanee chhoddahu man ke bharamaa ||
keval naam japahu re praanee parahu ek kee saranaa(n) ||3||2||
jo jan bhaau bhagat kachh jaanai taa kau acharaj kaaho ||
jiau jal jal meh pais na nikasai tiau ddur milio julaaho ||1||
har ke logaa mai tau mat kaa bhoraa ||
jau tan kaasee tajeh kabeeraa ramieeaai kahaa nihoraa ||1|| rahaau ||
kahat kabeer sunahu re loiee bharam na bhoolahu koiee ||
kiaa kaasee kiaa uookhar magahar raam ridhai jau hoiee ||2||3||
ei(n)dhr lok siv lokeh jaibo ||
ochhe tap kar baahur aaibo ||1||
kiaa maa(n)gau kichh thir naahee ||
raam naam rakh man maahee ||1|| rahaau ||
sobhaa raaj bibhai baddiaaiee ||
a(n)t na kaahoo sa(n)g sahaiee ||2||
putr kalatr lachhamee maiaa ||
ein te kahu kavanai sukh paiaa ||3||
kahat kabeer avar nahee kaamaa ||
hamarai man dhan raam ko naamaa ||4||4||
raam simar raam simar raam simar bhaiee ||
raam naam simaran bin booddate adhikaiee ||1|| rahaau ||
banitaa sut dheh greh sa(n)pat sukhadhaiee ||
ein(h) mai kachh naeh tero kaal avadh aaiee ||1||
ajaamal gaj ganikaa patit karam keene ||
teuoo utar paar pare raam naam leene ||2||
sookar kookar jon bhrame tuoo laaj na aaiee ||
raam naam chhaadd a(n)mirat kaahe bikh khaiee ||3||
taj bharam karam bidh nikhedh raam naam lehee ||
gur prasaadh jan kabeer raam kar sanehee ||4||5||
dhanaasaree baanee bhagat naamadhev jee kee
ikOankaar satigur prasaadh ||
gaharee kar kai neev khudhaiee uoopar ma(n)ddap chhaae ||
maaraka(n)dde te ko adhikaiee jin tiran dhar moo(n)dd balaae ||1||
hamaro karataa raam sanehee ||
kaahe re nar garab karat hahu binas jai jhooThee dhehee ||1|| rahaau ||